Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    7:05:13 AM

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • sad news from slovakia

    ਸਲੋਵਾਕੀਆ ਤੋਂ ਆਈ ਮਨਹੂਸ ਖ਼ਬਰ, ਅਜਨਾਲਾ ਦੇ 23...

  • indian team out of women s t20 world cup after losing to australia

    ਆਸਟ੍ਰੇਲੀਆ ਤੋਂ ਹਾਰਨ ਮਗਰੋਂ ਮਹਿਲਾ T20 ਵਰਲਡ ਕੱਪ...

  • india vs ireland world champion team india falls again to ireland

    India vs Ireland :ਵਰਲਡ ਚੈਂਪੀਅਨ ਟੀਮ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ ਅਦਾਕਾਰ ਨੂੰ ਹੋਇਆ ਕੈਂਸਰ, ਕੰਮ ਤੋਂ ਲਿਆ ਬ੍ਰੇਕ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਭਾਵੁਕ ਪੋਸਟ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਅਦਾਕਾਰ ਨੂੰ ਹੋਇਆ ਕੈਂਸਰ, ਕੰਮ ਤੋਂ ਲਿਆ ਬ੍ਰੇਕ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਭਾਵੁਕ ਪੋਸਟ

  • Edited By Cherry,
  • Updated: 03 Mar, 2026 02:51 PM
Entertainment
evil dead star bruce campbell reveals cancer diagnosis
  • Share
    • Facebook
    • Tumblr
    • Linkedin
    • Twitter
  • Comment

ਲਾਸ ਏਂਜਲਸ (ਏਜੰਸੀ) : ਮਸ਼ਹੂਰ ਹਾਲੀਵੁੱਡ ਫ਼ਿਲਮ 'ਦਿ ਇਵਿਲ ਡੈੱਡ' ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦੁਨੀਆ ਭਰ ਵਿੱਚ ਪਛਾਣ ਬਣਾਉਣ ਵਾਲੇ ਦਿੱਗਜ ਅਦਾਕਾਰ ਬਰੂਸ ਕੈਂਪਬੈਲ ਬਾਰੇ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਹ ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਹਨ।

ਇਹ ਵੀ ਪੜ੍ਹੋ: 'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ Actress ਦੀ ਹੋਈ ਸੁਰੱਖਿਅਤ ਵਾਪਸੀ

PunjabKesari

ਕੈਂਸਰ ਦਾ ਇਲਾਜ ਸੰਭਵ ਪਰ ਜੜ੍ਹੋਂ ਖ਼ਤਮ ਨਹੀਂ ਹੋ ਸਕਦਾ

ਬਰੂਸ ਕੈਂਪਬੈਲ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਆਪਣੀ ਸਿਹਤ ਬਾਰੇ ਖੁਲਾਸਾ ਕਰਦਿਆਂ ਲਿਖਿਆ, "ਹੈਲੋ ਦੋਸਤੋ, ਅੱਜਕੱਲ੍ਹ ਜਦੋਂ ਕਿਸੇ ਨੂੰ ਸਿਹਤ ਸਬੰਧੀ ਕੋਈ ਸਮੱਸਿਆ ਹੁੰਦੀ ਹੈ, ਤਾਂ ਉਸਨੂੰ ਇੱਕ 'ਮੌਕਾ' (opportunity) ਕਿਹਾ ਜਾਂਦਾ ਹੈ। ਮੈਨੂੰ ਵੀ ਅਜਿਹਾ ਹੀ ਇੱਕ ਮੌਕਾ ਮਿਲਿਆ ਹੈ। ਮੈਨੂੰ ਕੈਂਸਰ ਹੋਇਆ ਹੈ ਜੋ ਕਿ 'ਇਲਾਜਯੋਗ' (treatable) ਤਾਂ ਹੈ ਪਰ 'ਜੜ੍ਹੋਂ ਖਤਮ' (not curable) ਨਹੀਂ ਹੋ ਸਕਦਾ।" ਉਨ੍ਹਾਂ ਅੱਗੇ ਲਿਖਿਆ ਕਿ ਇਹ ਖ਼ਬਰ ਉਨ੍ਹਾਂ ਦੇ ਪ੍ਰਸ਼ੰਸਕਾਂ ਵਾਂਗ ਉਨ੍ਹਾਂ ਲਈ ਵੀ ਇੱਕ ਵੱਡਾ ਝਟਕਾ ਸੀ।

ਇਹ ਵੀ ਪੜ੍ਹੋ: ਜੰਗ ਦੌਰਾਨ ਦੁਬਈ 'ਚ ਫ਼ਸੇ ਹਨੀ ਸਿੰਘ ! ਸਾਹਮਣੇ ਆਈ ਵੀਡੀਓ

PunjabKesari

ਕੰਮ ਤੋਂ ਲਿਆ ਬ੍ਰੇਕ, ਇਲਾਜ 'ਤੇ ਦੇਣਗੇ ਧਿਆਨ

ਅਦਾਕਾਰ ਨੇ ਦੱਸਿਆ ਕਿ ਬਿਮਾਰੀ ਕਾਰਨ ਹੁਣ ਉਨ੍ਹਾਂ ਨੂੰ ਆਪਣੇ ਪੇਸ਼ੇਵਰ ਕੰਮਾਂ ਵਿੱਚ ਬਦਲਾਅ ਕਰਨਾ ਪਵੇਗਾ। ਉਨ੍ਹਾਂ ਕਿਹਾ, ਆਉਣ ਵਾਲੇ ਸਮੇਂ ਵਿੱਚ ਉਹ ਜਨਤਕ ਪ੍ਰੋਗਰਾਮਾਂ ਅਤੇ ਸ਼ੂਟਿੰਗ ਤੋਂ ਦੂਰੀ ਬਣਾ ਕੇ ਰੱਖਣਗੇ। ਗਰਮੀਆਂ ਦੇ ਸੀਜ਼ਨ ਦੌਰਾਨ ਉਹ ਆਪਣਾ ਪੂਰਾ ਧਿਆਨ ਇਲਾਜ 'ਤੇ ਲਗਾਉਣਗੇ। ਉਨ੍ਹਾਂ ਨੂੰ ਉਮੀਦ ਹੈ ਕਿ ਉਹ ਇਸ ਸਾਲ ਦੇ ਅੰਤ ਤੱਕ ਆਪਣੀ ਨਵੀਂ ਫ਼ਿਲਮ 'Ernie & Emma' ਦੇ ਪ੍ਰਚਾਰ ਲਈ ਵਾਪਸੀ ਕਰਨਗੇ।

ਇਹ ਵੀ ਪੜ੍ਹੋ: Spider Man ਦਾ ਹੋ ਗਿਆ ਵਿਆਹ ! ਚੁੱਪ-ਚਪੀਤੇ ਆਪਣੀ ਗਰਲਫ੍ਰੈਂਡ ਨਾਲ ਜ਼ਿੰਦਗੀ ਭਰ ਸਾਥ ਦੇਣ ਦਾ ਕੀਤਾ ਵਾਅਦਾ

ਪ੍ਰਸ਼ੰਸਕਾਂ ਨੂੰ ਹੌਸਲਾ ਦਿੰਦਿਆਂ ਬਰੂਸ ਨੇ ਲਿਖਿਆ, "ਮੈਂ ਕੋਈ ਹਮਦਰਦੀ ਜਾਂ ਸਲਾਹ ਨਹੀਂ ਮੰਗ ਰਿਹਾ। ਮੈਂ ਬੱਸ ਚਾਹੁੰਦਾ ਸੀ ਕਿ ਗ਼ਲਤ ਜਾਣਕਾਰੀ ਫੈਲਣ ਤੋਂ ਪਹਿਲਾਂ ਮੈਂ ਖੁਦ ਸੱਚਾਈ ਦੱਸ ਦੇਵਾਂ। ਡਰਨ ਦੀ ਲੋੜ ਨਹੀਂ ਹੈ, ਮੈਂ ਇੱਕ ਬਹੁਤ ਹੀ ਸਖ਼ਤ ਜਾਨ ਇਨਸਾਨ ਹਾਂ ਅਤੇ ਮੇਰੇ ਕੋਲ ਬਹੁਤ ਵਧੀਆ ਸਪੋਰਟ ਸਿਸਟਮ ਹੈ। ਮੈਨੂੰ ਉਮੀਦ ਹੈ ਕਿ ਮੈਂ ਅਜੇ ਲੰਬੇ ਸਮੇਂ ਤੱਕ ਤੁਹਾਡੇ ਵਿਚਾਲੇ ਰਹਾਂਗਾ।"

ਇਹ ਵੀ ਪੜ੍ਹੋ: IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ ਵਾਰ ਖੋਲ੍ਹੇ ਜ਼ਿੰਦਗੀ ਦੱਬੇ ਹੋਏ 'ਰਾਜ਼'

ਬਰੂਸ ਕੈਂਪਬੈਲ ਦਾ ਕਰੀਅਰ

ਬਰੂਸ ਕੈਂਪਬੈਲ ਨੇ 1981 ਵਿੱਚ ਸੈਮ ਰਾਇਮੀ ਦੀ ਫ਼ਿਲਮ 'ਦਿ ਇਵਿਲ ਡੈੱਡ' ਵਿੱਚ 'ਐਸ਼ ਵਿਲੀਅਮਜ਼' ਦਾ ਕਿਰਦਾਰ ਨਿਭਾ ਕੇ ਪ੍ਰਸਿੱਧੀ ਖੱਟੀ ਸੀ। ਉਹ ਜੂਨ ਵਿੱਚ ਰਿਲੀਜ਼ ਹੋਣ ਵਾਲੀ ਫ਼ਿਲਮ 'ਇਵਿਲ ਡੈੱਡ ਬਰਨ' ਦੇ ਕਾਰਜਕਾਰੀ ਨਿਰਮਾਤਾ (Executive Producer) ਵੀ ਹਨ।

ਇਹ ਵੀ ਪੜ੍ਹੋ: ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ ਤਾਂ ਨੀਂਦ ਉੱਡ ਗਈ..'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Bruce Campbell
  • cancer diagnosis

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ Actress ਦੀ ਹੋਈ ਸੁਰੱਖਿਅਤ ਵਾਪਸੀ

NEXT STORY

Stories You May Like

  • famous actor and comedian diagnosed with cancer
    ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
  • social media ban in uae
    ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ
  • kids social media
    ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਖ਼ਤਰਿਆਂ ਤੋਂ ਬਚਾਓ
  • famous actress became mother at the age of 38
    38 ਸਾਲ ਦੀ ਉਮਰ 'ਚ ਮਾਂ ਬਣੀ ਮਸ਼ਹੂਰ ਅਦਾਕਾਰਾ !  ਪੋਸਟ ਸਾਂਝੀ ਕਰ ਦਿੱਤੀ Good News
  • actress with stage 4 cancer treks at 11 000 feet
    ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000 ਫੁੱਟ 'ਤੇ ਕੀਤੀ ਟ੍ਰੈਕਿੰਗ
  • famous actor got married to his   sister
    ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ
  • famous actress is going to become a mother
    ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ
  • toronto police link dozens of shootings to  multilayered  gun for hire network
    Toronto 'ਚ 'ਕਿਰਾਏ ਦੇ ਸ਼ੂਟਰਾਂ' ਦੇ ਨੈੱਟਵਰਕ ਦਾ ਪਰਦਾਫਾਸ਼! ਸੋਸ਼ਲ ਮੀਡੀਆ ਐਪਸ ਰਾਹੀਂ ਹੋ ਰਹੀ ਭਰਤੀ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • has hardik pandya really secretly married mahika sharma
      ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...
    • veteran filmmaker k  bhagyaraj passes away at 73
      ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...
    • parents cannot be blamed  kangana ranaut reacts to ketan agarwal s case
      "ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ...
    • despite unbearable pain  sonu nigam did not disappoint fans
      ਅਸਹਿਣਯੋਗ ਦਰਦ ਦੇ ਬਾਵਜੂਦ ਸੋਨੂੰ ਨਿਗਮ ਨੇ ਪ੍ਰਸ਼ੰਸਕਾਂ ਨੂੰ ਨਹੀਂ ਕੀਤਾ ਨਿਰਾਸ਼
    • now the audience connects with the   main character energy    anil kapoor
      ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ...
    • the balika vadhu fame actress quietly got engaged
      ਬਾਲਿਕਾ ਵਧੂ ਫੇਮ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸੋਸ਼ਲ ਮੀਡੀਆ 'ਤੇ...
    • mohanlal  s film   athimanoharam   to release on december 24
      24 ਦਸੰਬਰ ਨੂੰ ਹੋਵੇਗੀ ਰਿਲੀਜ਼ ਮੋਹਨ ਲਾਲ ਦੀ ਫਿਲਮ 'ਅਤਿਮਨੋਹਰਮ'
    • work has the power to dispel life  s worries  amitabh bachchan
      ਕੰਮ 'ਚ ਜ਼ਿੰਦਗੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਤਾਕਤ: ਅਮਿਤਾਭ ਬੱਚਨ
    • world television premiere of shahid tripti starrer  o romeo
      ਸ਼ਾਹਿਦ-ਤ੍ਰਿਪਤੀ ਸਟਾਰਰ 'ਓ ਰੋਮੀਓ' ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • powerful teaser of  the india story  released
      'ਦਿ ਇੰਡੀਆ ਸਟੋਰੀ' ਦਾ ਦਮਦਾਰ ਟੀਜ਼ਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +