Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:25:36 PM

  • mark carney statement

    ਕੈਨੇਡਾ ਨੂੰ ਤੋੜਨ ਦੀ ਰਾਹ 'ਤੇ ਅਮਰੀਕਾ ! ਅਲਬਰਟਾ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

  • 16 passengers taken into custody by police at amritsar airport

    ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ...

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਹੁਣ ਚਾਰੂ ਦੇਵੇਗੀ ਸੁਸ਼ਮਿਤਾ ਸੇਨ ਦੇ ਭਰਾ ਰਾਜੀਵ ਨੂੰ ਤਲਾਕ, ਕਿਹਾ- ਮੇਰੇ ਨਾਲ ਕਰਦੇ ਬਦਸਲੂਕੀ ਤੇ ਚੁੱਕਦੈ ਹੱਥ

ENTERTAINMENT News Punjabi(ਤੜਕਾ ਪੰਜਾਬੀ)

ਹੁਣ ਚਾਰੂ ਦੇਵੇਗੀ ਸੁਸ਼ਮਿਤਾ ਸੇਨ ਦੇ ਭਰਾ ਰਾਜੀਵ ਨੂੰ ਤਲਾਕ, ਕਿਹਾ- ਮੇਰੇ ਨਾਲ ਕਰਦੇ ਬਦਸਲੂਕੀ ਤੇ ਚੁੱਕਦੈ ਹੱਥ

  • Edited By Sunita,
  • Updated: 26 Oct, 2022 11:53 AM
Mumbai
exclusive charu asopa and rajeev sen split again
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਚਾਰੂ ਅਸੋਪਾ ਅਤੇ ਰਾਜੀਵ ਸੇਨ ਸਾਲ 2019 'ਚ ਵਿਆਹ ਦੇ ਬੰਧਨ 'ਚ ਬੱਝੇ ਸਨ। ਵਿਆਹ ਦੇ ਕੁਝ ਸਮੇਂ ਬਾਅਦ ਹੀ ਦੋਹਾਂ ਦੇ ਰਿਸ਼ਤੇ 'ਚ ਦਰਾਰ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਸਨ ਪਰ ਬਾਅਦ 'ਚ ਖ਼ਬਰਾਂ ਆਈਆਂ ਕਿ ਦੋਹਵਾਂ 'ਚ ਸਭ ਠੀਕ ਹੋ ਗਿਆ ਹੈ। ਪਰਮਾਤਮਾ ਨੇ ਦੋਵਾਂ ਨੂੰ ਧੀ ਦੀ ਦਾਤ ਬਖ਼ਸ਼ੀ ਪਰ ਧੀ ਦੇ ਜਨਮ ਤੋਂ ਬਾਅਦ ਕੁਝ ਮਹੀਨੇ ਤੱਕ ਰਿਸ਼ਤਾ ਠੀਕ ਚੱਲਿਆ, ਫਿਰ ਦੋਵਾਂ ਵਿਚਕਾਰ ਦੂਰੀ ਦੀਆਂ ਖ਼ਬਰਾਂ ਆਉਣ ਲੱਗੀਆਂ, ਜਿਸ ਕਰਕੇ ਦੋਵਾਂ ਨੇ ਇੱਕ-ਦੂਜੇ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ। ਤਲਾਕ ਲੈਣ ਤੋਂ ਕੁਝ ਸਮੇਂ ਪਹਿਲਾਂ ਹੀ ਜੋੜੇ ਆਪਣੀ ਧੀ ਲਈ ਫਿਰ ਤੋਂ ਇਕੱਠੇ ਰਹਿਣ ਦਾ ਫ਼ੈਸਲਾ ਕੀਤਾ ਤੇ ਤਲਾਕ ਨੂੰ ਟਾਲ ਦਿੱਤਾ। ਦੋਵੇਂ ਆਪਣੇ ਰਿਸ਼ਤੇ ਨੂੰ ਇੱਕ ਹੋਰ ਮੌਕਾ ਦੇਣਾ ਚਾਹੁੰਦੇ ਸਨ ਪਰ ਹੁਣ ਚਾਰੂ ਨੇ ਸਪੱਸ਼ਟ ਕੀਤਾ ਹੈ ਕਿ ਉਹ ਤਲਾਕ ਲੈਣ ਜਾ ਰਹੀ ਹੈ। ਚਾਰੂ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਨ੍ਹਾਂ ਵਿਚਕਾਰ ਲਗਾਤਾਰ ਝਗੜੇ ਹੋ ਰਹੇ ਹਨ। ਇੰਨਾ ਹੀ ਨਹੀਂ ਰਾਜੀਵ ਨੇ ਉਨ੍ਹਾਂ ਨੂੰ ਬਲਾਕ ਕਰ ਦਿੱਤਾ ਸੀ ਤਾਂ ਜੋ ਉਨ੍ਹਾਂ ਵਿਚਕਾਰ ਕੋਈ ਸੰਪਰਕ ਨਾ ਹੋ ਸਕੇ। 

ਮੁੰਬਈ ਦੇ ਮੌਲ ’ਚ ਬਣੀ 16 ਫੁੱਟ ਉੱਚੀ KBC ਦੀ ਹੌਟਸੀਟ, ਬਿੱਗ ਬੀ ਨੇ ਤਸਵੀਰ ਸਾਂਝੀ ਕਰਕੇ ਦਿੱਤੀ ਪ੍ਰਤੀਕਿਰਿਆ

ਦੱਸਿਆ ਜਾ ਰਿਹਾ ਹੈ ਕਿ ਲਾਕਡਾਊਨ ਤੋਂ ਬਾਅਦ ਉਸ ਨੇ ਚਾਰੂ ਨੂੰ ਤਿੰਨ ਮਹੀਨਿਆਂ ਲਈ ਛੱਡ ਦਿੱਤਾ ਅਤੇ ਇਸ ਦੌਰਾਨ ਉਹ ਇਕੱਲੀ ਰਹੀ। ਚਾਰੂ ਦਾ ਕਹਿਣਾ ਹੈ ਕਿ ਉਨ੍ਹਾਂ 'ਚ ਕਈ ਗੱਲਾਂ ਨੂੰ ਲੈ ਕੇ ਝਗੜਾ ਹੁੰਦਾ ਸੀ, ਜਿਸ ਨੂੰ ਉਸ ਨੇ ਠੀਕ ਕਰਨ ਦੀ ਕੋਸ਼ਿਸ਼ ਕੀਤੀ ਪਰ ਅਜਿਹਾ ਨਹੀਂ ਹੋ ਸਕਿਆ। ਈ-ਟਾਈਮਸ ਨੂੰ ਦਿੱਤੇ ਇੰਟਰਵਿਊ 'ਚ ਚਾਰੂ ਨੇ ਕਿਹਾ, 'ਰਾਜੀਵ ਨੂੰ ਬਹੁਤ ਜਲਦੀ ਗੁੱਸਾ ਆ ਜਾਂਦਾ ਹੈ। ਉਹ ਗਾਲ੍ਹਾਂ ਕੱਢਦਾ ਸੀ ਅਤੇ ਇੱਕ ਦੋ ਵਾਰ ਮੇਰੇ 'ਤੇ ਹੱਥ ਵੀ ਚੁੱਕ ਚੁੱਕਿਆ ਹੈ। ਉਸ ਨੂੰ ਸ਼ੱਕ ਹੈ ਕਿ ਮੈਂ ਉਸ ਨਾਲ ਧੋਖਾ ਕਰ ਰਹੀ ਹਾਂ। ਜਦੋਂ ਮੈਂ 'ਅਕਬਰ ਕਾ ਬੀਰਬਲ' ਦੀ ਸ਼ੂਟਿੰਗ ਕਰ ਰਹੀ ਸੀ ਤਾਂ ਉਸ ਨੇ ਮੇਰੇ ਸਹਿ-ਅਦਾਕਾਰਾਂ ਨੂੰ ਮੇਰੇ ਤੋਂ ਦੂਰ ਰਹਿਣ ਦਾ ਆਖ ਦਿੱਤਾ ਸੀ। ਮੈਨੂੰ ਆਪਣਾ ਕੰਮ ਕਰਨ 'ਚ ਮੁਸ਼ਕਿਲ ਆ ਰਹੀ ਸੀ। ਮੈਂ ਸੋਚਿਆ ਕਿ ਉਹ ਮੇਰੇ ਨਾਲ ਧੋਖਾ ਕਰ ਰਿਹਾ ਹੈ ਪਰ ਮੈਂ ਇਹ ਗੱਲ ਸਾਬਿਤ ਨਹੀਂ ਕਰ ਸਕੀ।'

ਮਰਹੂਮ ਗਾਇਕ ਮੂਸੇਵਾਲਾ ਦੀ ਮੌਤ ਦੇ ਗਮ 'ਚ ਪਿੰਡ ਵਾਸੀਆਂ ਨੇ ਮਨਾਈ 'ਕਾਲੀ ਦੀਵਾਲੀ'

ਦੱਸਣਯੋਗ ਹੈ ਕਿ ਚਾਰੂ ਨੂੰ ਅਫ਼ਸੋਸ ਹੈ ਕਿ ਉਸ ਨੇ ਆਪਣੇ ਵਿਆਹ ਨੂੰ ਦੂਜਾ ਮੌਕਾ ਦੇਣ ਬਾਰੇ ਸੋਚਿਆ। ਉਹ ਜਲਦੀ ਹੀ ਤਲਾਕ ਦੀ ਪ੍ਰਕਿਰਿਆ ਸ਼ੁਰੂ ਕਰੇਗੀ। ਚਾਰੂ ਕਹਿੰਦੀ ਹੈ, 'ਇਹ ਬਹੁਤ ਵੱਡੀ ਗ਼ਲਤੀ ਸੀ ਅਤੇ ਜੇਕਰ ਇਹ ਵਿਆਹ ਅੱਗੇ ਵਧਿਆ ਤਾਂ ਇਹ ਰਿਸ਼ਤਾ ਹੋਰ ਖ਼ਰਾਬ ਹੋ ਜਾਵੇਗਾ। ਜਦੋਂ ਮੈਂ ਆਪਣੇ ਪਰਿਵਾਰ ਨੂੰ ਇਸ ਬਾਰੇ ਦੱਸਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਵੱਖ ਹੋ ਕੇ ਸਹੀ ਕਰ ਰਹੀ ਹਾਂ। ਮੇਰੇ ਕੋਲ ਕਿਰਾਏ 'ਤੇ ਮਕਾਨ ਹੈ। ਜਦੋਂ ਮੈਂ ਮੁੰਬਈ ਵਾਪਸ ਆਵਾਂਗੀ, ਮੈਂ ਸਿੱਧਾ ਉੱਥੇ ਜਾਵਾਂਗੀ ਅਤੇ ਤਲਾਕ ਦੀ ਪ੍ਰਕਿਰਿਆ ਸ਼ੁਰੂ ਕਰਾਂਗੀ। ਉਮੀਦ ਹੈ ਕਿ ਉਹ ਹੋਰ ਮੁਸੀਬਤ ਪੈਦਾ ਨਹੀਂ ਕਰੇਗਾ ਅਤੇ ਇਸ ਨਾਲ ਸਹਿਮਤ ਹੋਵੇਗਾ। ਮੈਨੂੰ ਗੁਜ਼ਾਰਾ ਭੱਤਾ ਨਹੀਂ ਚਾਹੀਦਾ। ਮੈਂ ਇਸ ਵਿਆਹ ਨੂੰ ਹੋਰ ਅੱਗੇ ਨਹੀਂ ਖਿੱਚਣਾ ਚਾਹੁੰਦੀ। ਮੈਂ ਪਹਿਲਾਂ ਹੀ ਸਾਢੇ ਤਿੰਨ ਸਾਲ ਬਰਬਾਦ ਕਰ ਦਿੱਤੇ ਹਨ।' ਦੂਜੇ ਪਾਸੇ ਰਾਜੀਵ ਦਾ ਕਹਿਣਾ ਹੈ ਕਿ ਇਹ ਸਾਰੇ ਦੋਸ਼ ਬਕਵਾਸ ਹਨ। ਉਨ੍ਹਾਂ ਨੇ ਕਿਹਾ ਕਿ 'ਚਾਰੂ ਹਮੇਸ਼ਾ ਜਾਣਦੀ ਸੀ ਕਿ ਮੈਂ ਕਿੱਥੇ ਸੀ।' ਉਹ ਕਈ ਵਾਰ ਬਿਨਾਂ ਕਿਸੇ ਕਾਰਨ ਮੁੰਬਈ ਛੱਡ ਕੇ ਜਾ ਚੁੱਕੀ ਹੈ।
 

  • Charu Asopa
  • Rajeev Sen
  • Divorce
  • Bollywood Actress

ਅਦਾਕਾਰਾ ਹੰਸਿਕਾ ਮੋਟਵਾਨੀ ਦਾ 450 ਸਾਲ ਪੁਰਾਣੇ ਕਿਲ੍ਹੇ 'ਚ ਹੋਵੇਗਾ ਸ਼ਾਹੀ ਵਿਆਹ!

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • misbehaving and scuffling with female police personnel
    ਮਹਿਲਾ ਪੁਲਸ ਕਰਮਚਾਰੀਆਂ ਨਾਲ ਬਦਸਲੂਕੀ ਤੇ ਹੱਥੋਪਾਈ, ਇਕ ਨੌਜਵਾਨ ਗ੍ਰਿਫ਼ਤਾਰ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • fir in ludhiana
    SIR ਦੌਰਾਨ BLO ਨਾਲ ਬਦਸਲੂਕੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
  • activa snatched from trader after assault
    ਵਪਾਰੀ ਨਾਲ ਕੁੱਟਮਾਰ ਕਰਕੇ ਖੋਹੀ ਐਕਟਿਵਾ, ਮਦਦ ਲਈ ਪਹੁੰਚੇ ਭਰਾ 'ਤੇ ਵੀ ਕੀਤਾ ਹਮਲਾ
  • mystery behind the murder of shiv sena leader s brother solved
    ਸ਼ਿਵ ਸੈਨਾ ਆਗੂ ਦੇ ਭਰਾ ਦੇ ਕਤਲ ਦੀ ਗੁੱਥੀ ਸੁਲਝੀ, ਦੋ ਸਕੇ ਭਰਾ ਗ੍ਰਿਫ਼ਤਾਰ
  • female journalist  police officer  jantar mantar  cjp protest
    ਪ੍ਰਦਰਸ਼ਨਾਂ ਦੌਰਾਨ ਮਹਿਲਾ ਪੱਤਰਕਾਰਾਂ ਨਾਲ ਹੋਈ ਬਦਸਲੂਕੀ ! ਪੁਲਸ ਅਧਿਕਾਰੀਆਂ 'ਤੇ ਲਾਏ ਗੰਭੀਰ ਇਲਜ਼ਾਮ
  • guwahati  nightclub  girl  assault  arrested  bouncer
    ਗੁਹਾਟੀ ਦੇ ਕਲੱਬ 'ਚ ਕੁੜੀ ਨਾਲ ਬਦਸਲੂਕੀ ! ਬਾਊਂਸਰਾਂ ਨੇ ਕੀਤੀ ਕੁੱਟਮਾਰ, 2 ਗ੍ਰਿਫ਼ਤਾਰ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • manoj bajpayee s film   ghooskhor pandit   renamed
      ਮਨੋਜ ਬਾਜਪਾਈ ਦੀ ਫਿਲਮ "ਘੁਸਖੋਰ ਪੰਡਿਤ" ਦਾ ਬਦਲਿਆ ਗਿਆ ਨਾਂ, ਹੁਣ ਇਸ ਨਵੇਂ...
    • vidya balan to inaugurate perth s first indian film festival
      ਵਿਦਿਆ ਬਾਲਨ ਕਰੇਗੀ ਪਰਥ ਦੇ ਪਹਿਲੇ ਇੰਡੀਅਨ ਫਿਲਮ ਫੈਸਟੀਵਲ ਦਾ ਉਦਘਾਟਨ
    • squid game   actress hoyeon expresses interest in working in an indian film
      "ਸਕੁਇਡ ਗੇਮ" ਦੀ ਅਦਾਕਾਰਾ ਹੋਯੇਨ ਨੇ ਜਤਾਈ ਭਾਰਤ ਆਉਣ ਤੇ ਬਾਲੀਵੁੱਡ ਫਿਲਮਾਂ 'ਚ...
    • the story of women s struggle will be seen on screen through the film thapi
      ਫਿਲਮ ‘ਥਾਪੀ’ ਰਾਹੀਂ ਪਰਦੇ ’ਤੇ ਵੇਖਣ ਨੂੰ ਮਿਲੇਗੀ ਔਰਤਾਂ ਦੇ ਸੰਘਰਸ਼ ਦੀ ਕਹਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +