Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    3:03:51 PM

  • punjabi files rs 558 crore lawsuit against canadian police

    ਗੁਆਏ ਮਾਪੇ ਤੇ ਲੱਗੀਆਂ 13 ਗੋਲੀਆਂ..., ਹੁਣ ਪੰਜਾਬਣ...

  • tb disease has increased in punjab

    ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60...

  • amritsar bsf seizes huge consignment of heroin in 7 days

    ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ...

  • america helped ukraine

    ਅਮਰੀਕਾ ਨੇ ਕੀਤੀ ਯੂਕਰੇਨ ਦੀ ਮਦਦ, 108 ਮਿਲੀਅਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਨਾ ਆਨਾ ਇਸ ਦੇਸ ਲਾਡੋ’ ਫ਼ੇਮ ਨਤਾਸ਼ਾ ਸ਼ਰਮਾ ਦੀ ਗੋਦ ਭਰਾਈ, ਵਿਆਹ ਦੇ 10 ਸਾਲਾਂ ਬਾਅਦ ਬਣੇਗੀ ਮਾਂ

ENTERTAINMENT News Punjabi(ਤੜਕਾ ਪੰਜਾਬੀ)

‘ਨਾ ਆਨਾ ਇਸ ਦੇਸ ਲਾਡੋ’ ਫ਼ੇਮ ਨਤਾਸ਼ਾ ਸ਼ਰਮਾ ਦੀ ਗੋਦ ਭਰਾਈ, ਵਿਆਹ ਦੇ 10 ਸਾਲਾਂ ਬਾਅਦ ਬਣੇਗੀ ਮਾਂ

  • Edited By Anuradha,
  • Updated: 04 Jul, 2022 04:51 PM
Mumbai
fame natasha sharma  s baby shower
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਟੀ.ਵੀ. ਸ਼ੋਅ ‘ਨਾ ਆਨਾ ਇਸ ਦੇਸ ਲਾਡੋ’ ਫ਼ੇਮ ਨਤਾਸ਼ਾ ਸ਼ਰਮਾ ਇਨ੍ਹੀਂ ਦਿਨੀਂ ਆਪਣੀ ਗਰਭ ਅਵਸਥਾ ਦਾ ਆਨੰਦ ਲੈ ਰਹੀ ਹੈ। ਨਤਾਸ਼ਾ ਸ਼ਰਮਾ ਵਿਆਹ ਦੇ 10 ਸਾਲਾਂ ਬਾਅਦ ਆਦਿਤਿਆ ਰੇਡੀਜ ਨਾਲ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨਗੇ। ਹਾਲ ਹੀ ’ਚ ਨਤਾਸ਼ਾ ਦਾ ਬੇਬੀ ਸ਼ਾਵਰ ਹੋਇਆ, ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ।

PunjabKesari

ਤਸਵੀਰਾਂ ’ਚ MOM TO BE ਅਦਾਕਾਰਾ ਹਰੇ ਰੰਗ ਦੀ ਸਿਲਕ ਦੀ ਸਾੜੀ ’ਚ ਖੂਬਸੂਰਤ ਲੱਗ ਰਹੀ ਹੈ। ਇਸ ਸਾੜ੍ਹੀ ’ਚ ਉਹ ਆਪਣੇ ਬੇਬੀ ਬੰਪ ਨੂੰ ਫ਼ਲਾਂਟ ਕਰ ਰਹੀ ਹੈ। ਗੋਲਡਨ ਚੋਕਰ, ਨੈੱਕਲੇਸ, ਮਾਂਗ ਟਿੱਕਾ, ਸੋਨੇ ਦੇ ਕੰਗਣ, ਹਰੀਆਂ ਚੂੜੀਆਂ ਅਦਾਕਾਰਾ ਦੀ ਲੁੱਕ ਨੂੰ ਚਾਰ-ਚੰਨ ਲਗਾ ਰਹੀਆਂ ਹਨ। ਇਸ ਦੌਰਾਨ ਨਤਾਸ਼ਾ ਨੇ ਆਪਣੇ ਗਲੇ ’ਚ ਸਫ਼ੇਦ ਫੁੱਲਾਂ ਦਾ ਹਾਰ ਪਾਇਆ ਹੋਇਆ ਹੈ।

PunjabKesari

ਇਹ ਵੀ ਪੜ੍ਹੋ : ਦੋਸਤਾਂ ਨਾਲ ਜਾਹਨਵੀ-ਨਿਆਸਾ ਦੀ ਲੰਚ ਡੇਟ, ਰੈੱਡ ਡਰੈੱਸ ’ਚ ਨਜ਼ਰ ਆਈਆਂ ਸਟਾਰ ਕਿਡਜ਼

ਇਨ੍ਹਾਂ ਤਸਵੀਰਾਂ ਨੂੰ ਸਾਂਝੀਆਂ ਕਰਦੇ ਹੋਏ ਵੀਡੀਓ ਨਿਰਮਾਤਾ ਅਤੇ ਅਦਾਕਾਰਾ ਦੀ ਵੱਡੀ ਭੈਣ ਸ਼ਵੇਤਾ ਸ਼ਰਮਾ ਨੇ ਲਿਖਿਆ ਕਿ ‘ਮੈਨੂੰ ਅਜੇ ਵੀ ਚੰਗੀ ਤਰ੍ਹਾਂ ਯਾਦ ਹੈ, ਮੈਂ 5 ਸਾਲ ਦੀ ਸੀ ਅਤੇ ਮਾਂ ਤੁਹਾਨੂੰ ਇਸ ਦੁਨੀਆ ’ਚ ਲੈ ਕੇ ਆਈ ਸੀ। ਇਹ ਮੇਰੇ ਲਈ ਸਭ ਤੋਂ ਵਧੀਆ ਤੋਹਫ਼ਾ ਸੀ। ਹੁਣ ਸਮਾਂ ਆ ਗਿਆ ਹੈ ਕਿ ਤੁਸੀਂ ਮੈਨੂੰ ਮਾਸੀ ਬਣਾਉਣ ਜਾ ਰਹੇ ਹੋ।’

PunjabKesari

ਇਸ ਦੇ ਨਾਲ ਹੋਣ ਵਾਲੀ ਮਾਂ ਨੇ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ’ਚ ਉਹ ਆਪਣੇ ਮਾਤਾ-ਪਿਤਾ ਨਾਲ ਨਜ਼ਰ ਆ ਰਹੀ ਹੈ। ਇਸ ਦੇ ਕੈਪਸ਼ਨ ’ਚ ਉਸ ਨੇ ਲਿਖਿਆ ਕਿ ‘ਹਮੇਸ਼ਾ ਮੇਰੇ ’ਤੇ ਆਪਣਾ ਪਿਆਰ ਅਤੇ ਆਸ਼ੀਵਰਵਾਦ ਦੇਣ ਲਈ ਮਾਂ ਅਤੇ ਪਿਤਾ ਦਾ ਧੰਨਵਾਦ। ਤੁਸੀਂ ਦੋਵੇਂ ਸਾਡੇ ਜੀਵਨ ਦਾ ਆਸ਼ੀਰਵਾਦ ਹੋ।’

PunjabKesari

ਇਹ ਵੀ ਪੜ੍ਹੋ : ਮਿਸ ਇੰਡੀਆ ਇਵੈਂਟ ’ਚ ਛਾਏ ਨੇਹਾ ਧੂਪੀਆ ਦੇ ਬੱਚੇ: ਮਾਂ ਵਾਂਗ ਸਟਾਈਲਿਸ਼ ਦਿੱਸੀ ਲਿਟਲ ਮੇਹਰ

ਆਦਿਤਿਆ ਰੇਡੀਜ ਅਤੇ ਨਤਾਸ਼ਾ ਸ਼ਰਮਾ ਦੀ ਪ੍ਰੇਮ ਕਹਾਣੀ ਦੀ ਗੱਲ ਕਰੀਏ ਤਾਂ ਦੋਵਾਂ ਦੀ ਪਹਿਲੀ ਮੁਲਾਕਾਤ ਸੀਰੀਅਲ ‘ਨਾ ਆਨਾ ਇਸ ਦੇਸ ਲਾਡੋ’ ਦੇ ਸੈੱਟ ’ਤੇ ਹੋਈ ਸੀ ਪਰ ਉਨ੍ਹਾਂ ਦੇ ਪਿਆਰ ਨੇ ਹਰ ਮੁਸ਼ਕਿਲ ਦਾ ਸਾਹਮਣਾ ਕੀਤਾ।

PunjabKesari

  • Natasha Sharma
  • baby shower
  • Na Aana Is Des Lado
  • 10 years
  • marriage
  • ਨਤਾਸ਼ਾ ਸ਼ਰਮਾ
  • ਬੇਬੀ ਸ਼ਾਵਰ
  • ਨਾ ਆਨਾ ਇਸ ਦੇਸ ਲਾਡੋ
  • 10 ਸਾਲ
  • ਵਿਆਹ

ਮਿਸ ਇੰਡੀਆ ਇਵੈਂਟ ’ਚ ਛਾਏ ਨੇਹਾ ਧੂਪੀਆ ਦੇ ਬੱਚੇ: ਮਾਂ ਵਾਂਗ ਸਟਾਈਲਿਸ਼ ਦਿੱਸੀ ਲਿਟਲ ਮੇਹਰ

NEXT STORY

Stories You May Like

  • food poisoning  40 people  sick
    ਗੋਦ ਭਰਾਈ ਦੀ ਰਸਮ 'ਚ ਜ਼ਹਿਰੀਲਾ ਖਾਣਾ ਖਾਣ ਨਾਲ ਮਚੀ ਹਾਹਾਕਾਰ, 40 ਤੋਂ ਵੱਧ ਲੋਕ ਬੀਮਾਰ
  • rajasthan chief minister reduced  convoy vehicles
    PM ਮੋਦੀ ਤੋਂ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਸ਼ਰਮਾ ਨੇ ਘਟਾਏ ਆਪਣੇ ਕਾਫਲੇ ਦੇ ਵਾਹਨ
  • famous couple separates after 4 years of marriage
    'ਅਸੀਂ ਦੋਸਤ ਬਣੇ ਰਹਾਂਗੇ', ਵਿਆਹ ਦੇ 4 ਸਾਲਾਂ ਬਾਅਦ ਵੱਖ ਹੋਇਆ ਮਸ਼ਹੂਰ ਜੋੜਾ
  • police arrest 10 accused with heroin
    ਪੁਲਸ ਵੱਲੋਂ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
  • now a fine of 10 thousand will be imposed for defecating in the open
    ਨਗਰ ਨਿਗਮ ਦੀ ਸਖ਼ਤੀ : ਖੁੱਲ੍ਹੇ ’ਚ ਪਖ਼ਾਨੇ ਜਾਣ ’ਤੇ ਹੁਣ ਲੱਗੇਗਾ 10 ਹਜ਼ਾਰ ਜੁਰਮਾਨਾ
  • moving bus caught fire 10 burnt
    ਚੱਲਦੀ ਬੱਸ ਬਣੀ ਅੱਗ ਦਾ ਗੋਲ਼ਾ ! 4 ਲੋਕਾਂ ਦੀ ਦਰਦਨਾਕ ਮੌਤ, 10 ਹੋਰ ਝੁਲਸੇ, ਗੁਜਰਾਤ 'ਚ ਛਾਇਆ ਮਾਤਮ
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ ਮਾਂ-ਧੀ ਨਾਲ ਕੀਤਾ ਵੱਡਾ ਕਾਂਡ
  • harleen sharma  10th class exam  tops all over punjab
    ਜੈਤੋ ਦੀ ਹਰਲੀਨ ਸ਼ਰਮਾ ਨੂੰ 10ਵੀਂ 'ਚ ਪੰਜਾਬ ਭਰ ਵਿਚੋਂ ਟਾਪ ਕਰਨ 'ਤੇ ਕੀਤਾ ਸਨਮਾਨਿਤ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
Trending
Ek Nazar
punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mankirt aulakh paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ ਮਨਕੀਰਤ ਔਲਖ
    • punjabi singer  accident  dhurandhar 2
      ਮਸ਼ਹੂਰ ਪੰਜਾਬੀ ਸਿੰਗਰ ਨਾਲ ਸ਼ੂਟਿੰਗ ਦੌਰਾਨ ਵਾਪਰਿਆ ਭਿਆਨਕ ਹਾਦਸਾ ! ਹੋਇਆ...
    • punjabi singer  live concert  barricade fans
      ਸੁਪਰਹਿੱਟ ਪੰਜਾਬੀ Singer ਦੇ Live ਕੰਸਰਟ 'ਚ ਵਾਪਰਿਆ ਹਾਦਸਾ ! ਟੁੱਟ ਗਏ...
    • dhurandhar 2 accused of leaking army information
      ‘ਧੁਰੰਧਰ-2’ ’ਤੇ ਫ਼ੌਜ ਦੀ ਜਾਣਕਾਰੀ ਲੀਕ ਕਰਨ ਦਾ ਦੋਸ਼
    • punjabi singer case
      ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
    • ahaan panday to be seen dancing on screen for the first time
      ਅਲੀ ਅੱਬਾਸ ਜ਼ਫਰ ਦੀ ਫਿਲਮ 'ਚ ਪਹਿਲੀ ਵਾਰ ਸਕ੍ਰੀਨ 'ਤੇ ਡਾਂਸ ਕਰਦਾ ਨਜ਼ਰ ਆਵੇਗਾ...
    • anjana sukhani gets emotional being part of   main waspas aaunga
      'ਮੈਂ ਵਾਪਸੀ ਆਉਂਗਾ' ਦਾ ਹਿੱਸਾ ਬਣ ਕੇ ਭਾਵੁਕ ਹੋਈ ਅੰਜਨਾ ਸੁਖਾਨੀ
    • teaser released for rajkumar hirani  s show   pritam   pedro
      ਰਾਜਕੁਮਾਰ ਹਿਰਾਨੀ ਦੇ ਸ਼ੋਅ 'ਪ੍ਰੀਤਮ ਐਂਡ ਪੇਡਰੋ' ਦਾ ਟੀਜ਼ਰ ਰਿਲੀਜ਼
    • first look of the film   biwi ho toh aisi   launched
      ਫਿਲਮ 'ਬੀਵੀ ਹੋ ਤੋ ਐਸੀ' ਦਾ ਪਹਿਲਾ ਲੁੱਕ ਪੋਸਟਰ ਲਾਂਚ
    • after 6 years of marriage a rift has arisen in sapna chaudhary s relationship
      'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +