Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:59:54 PM

  • new rebellion in punjab congress

    ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ...

  • patiala city  vehicle parking  25 year old youth

    ਗੱਡੀ ਪਿੱਛੇ ਕਰਨ ਤੋਂ ਹੋਈ ਵਾਰਦਾਤ ਨਾਲ ਕੰਬ ਗਿਆ...

  • health department popular medicines stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪ੍ਰਸਿੱਧ ਅਦਾਕਾਰ ਦੀ ਟੁੱਟੀ ਬਾਂਹ, ਫੈਨਜ਼ ਕਰ ਰਹੇ ਨੇ ਸਿਹਤਯਾਬੀ ਦੀ ਅਰਦਾਸ

ENTERTAINMENT News Punjabi(ਤੜਕਾ ਪੰਜਾਬੀ)

ਪ੍ਰਸਿੱਧ ਅਦਾਕਾਰ ਦੀ ਟੁੱਟੀ ਬਾਂਹ, ਫੈਨਜ਼ ਕਰ ਰਹੇ ਨੇ ਸਿਹਤਯਾਬੀ ਦੀ ਅਰਦਾਸ

  • Edited By Sunita,
  • Updated: 13 Sep, 2024 11:12 AM
Entertainment
famous actor  s broken arm  fans are praying for recovery
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ (ਬਿਊਰੋ) - ਅਦਾਕਾਰ ਦਰਸ਼ਨ ਔਲਖ ਦੀ ਬਾਂਹ ਟੁੱਟ ਗਈ ਹੈ, ਜਿਸ ਦੀ ਇੱਕ ਤਸਵੀਰ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਦੀ ਬਾਂਹ ‘ਚ ਫ੍ਰੈਕਚਰ ਆਇਆ ਹੋਇਆ ਹੈ ਅਤੇ ਫੈਨਸ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕਰ ਰਹੇ ਹਨ। ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਸਭ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ। ਹਾਲਾਂਕਿ ਸੱਟ ਕਿਵੇਂ ਲੱਗੀ ਇਸ ਬਾਰੇ ਅਦਾਕਾਰ ਨੇ ਕੁਝ ਨਹੀਂ ਦੱਸਿਆ ।

PunjabKesari

ਦਰਸ਼ਨ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹਨ। ਉਨ੍ਹਾਂ ਨੇ ਜਿੱਥੇ ਪਾਲੀਵੁੱਡ ‘ਚ ਸਰਗਰਮ ਹਨ, ਉੱਥੇ ਹੀ ਕਈ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਅਦਾਕਾਰਾ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ, ਜਾਣੋ ਪੂਰਾ ਮਾਮਲਾ

ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। ਉਹ ਜਿੱਥੇ ਵਧੀਆ ਅਦਾਕਾਰ ਹਨ, ਉੱਥੇ ਹੀ ਵਧੀਆ ਗਾਇਕ ਅਤੇ ਡਾਇਰੈਕਟਰ ਵੀ ਹਨ। ਉਨ੍ਹਾਂ ਨੇ ਕਈ ਫ਼ਿਲਮਾਂ ਦਾ ਨਿਰਦੇਸ਼ਨ ਵੀ ਕੀਤਾ ਹੈ। ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਭਾਵੇਂ ਉਹ ਨੈਗਟਿਵ ਕਿਰਦਾਰ ਹੋਣ, ਹਲਕੀ ਫੁਲਕੀ ਕਾਮੇਡੀ ਹੋਵੇ ਜਾਂ ਫਿਰ ਰੋਮਾਂਟਿਕ ਕਿਰਦਾਰ ਹੋਣ। ਹਰ ਤਰ੍ਹਾਂ ਦੇ ਕਿਰਦਾਰਾਂ ‘ਚ ਉਹ ਫਿੱਟ ਬੈਠਦੇ ਹਨ।    

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Famous Actress
  • Broken Arm
  • Fans
  • Praying For Recovery

‘ਹਾਊਸਫੁੱਲ-5’ ’ਚ ਹੋਈ ਚਿਤਰਾਂਗਦਾ ਸਿੰਘ ਤੇ ਡੀਨੋ ਮੋਰੀਆ ਦੀ ਐਂਟਰੀ

NEXT STORY

Stories You May Like

  • govinda was about to give his life but an accident changed the actor s life
    ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ
  • pedestrian dies after being hit by motorcycle
    ਮੋਟਰਸਾਈਕਲ ਦੀ ਟੱਕਰ ਨਾਲ ਸੈਰ ਕਰ ਰਹੇ ਵਿਅਕਤੀ ਦੀ ਮੌਤ
  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • alia bhatt  assam  floods  fans  help  relief work
    ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
  • hooliganism in jalandhar
    40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ ਦੁਕਾਨਦਾਰ ਦੀ ਬਾਂਹ ਤੋੜੀ
  • accident case
    ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • punjab bandh trade union
    ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • spider man  brand new day   grosses  500 crore at the box office
      ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ',...
    • akshay oberoi gets emotional after hearing yash praise him
      ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
    • allu arjun launches aaa cinemas in visakhapatnam
      ਅੱਲੂ ਅਰਜੁਨ ਨੇ ਵਿਸ਼ਾਖਾਪਟਨਮ 'ਚ AAA ਸਿਨੇਮਾਜ਼ ਕੀਤਾ ਲਾਂਚ
    • i have never seen an actor more hardworking than yash  nayanthara
      ਮੈਂ ਯਸ਼ ਤੋਂ ਵੱਧ ਮਿਹਨਤੀ ਅਦਾਕਾਰ ਕਦੇ ਨਹੀਂ ਦੇਖਿਆ: ਨਯਨਤਾਰਾ
    • the marriage of a famous punjabi singer is about to break up
      ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...
    • four powerful posters released ahead of  mirzapur  the movie  trailer
      'ਮਿਰਜ਼ਾਪੁਰ: ਦਿ ਮੂਵੀ' ਦੇ ਟ੍ਰੇਲਰ ਤੋਂ ਪਹਿਲਾਂ ਰਿਲੀਜ਼ ਹੋਏ 4 ਦਮਦਾਰ ਪੋਸਟਰ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +