Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    4:18:00 PM

  • ravneet bittu on satulj

    ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ...

  • ravneet bittu s big statement

    ਰਵਨੀਤ ਬਿੱਟੂ ਨੇ ਫ਼ਿਲਮ 'ਸਤਲੁਜ' ਨੂੰ ਲੈ ਕੇ...

  • punjab on high alert threat to blow up railway stations and schools with bombs

    High Alert 'ਤੇ ਪੰਜਾਬ! ਅਚਾਨਕ ਵਧਾਈ ਗਈ...

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਅਦਾਕਾਰ ਦੀ ਸ਼ੱਕੀ ਹਾਲਾਤ 'ਚ ਮੌਤ

ENTERTAINMENT News Punjabi(ਤੜਕਾ ਪੰਜਾਬੀ)

ਫ਼ਿਲਮ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਅਦਾਕਾਰ ਦੀ ਸ਼ੱਕੀ ਹਾਲਾਤ 'ਚ ਮੌਤ

  • Edited By Sunita,
  • Updated: 03 Nov, 2024 04:35 PM
Entertainment
famous actor died under suspicious circumstances
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਪ੍ਰਸਿੱਧ ਫ਼ਿਲਮ ਨਿਰਦੇਸ਼ਕ ਗੁਰੂ ਪ੍ਰਸਾਦ ਆਪਣੇ ਘਰ 'ਚ ਮ੍ਰਿਤਕ ਪਾਏ ਗਏ। ਉਹ 52 ਸਾਲਾਂ ਦੇ ਸਨ। ਉਹ ਬੈਂਗਲੁਰੂ ਉੱਤਰੀ ਦੇ ਮਦਨਾਯਕਨਹੱਲੀ 'ਚ ਸਥਿਤ ਇੱਕ ਅਪਾਰਟਮੈਂਟ 'ਚ ਰਹਿੰਦੇ ਸੀ। ਗੁਆਂਢ ‘ਚ ਰਹਿਣ ਵਾਲੇ ਲੋਕਾਂ ਨੂੰ ਜਦੋਂ ਘਰ ‘ਚੋਂ ਬਦਬੂ ਆਈ ਤਾਂ ਉਨ੍ਹਾਂ ਪੁਲਸ ਨੂੰ ਸੂਚਨਾ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੌਤ 10 ਦਿਨ ਪਹਿਲਾਂ ਹੋਈ ਸੀ। ਉਨ੍ਹਾਂ ਨੇ ਕਥਿਤ ਤੌਰ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਉਨ੍ਹਾਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ। ਕਈ ਰਿਪੋਰਟਾਂ ‘ਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ 'ਤੇ ਕਾਫੀ ਕਰਜ਼ਾ ਸੀ।

ਇਹ ਖ਼ਬਰ ਵੀ ਪੜ੍ਹੋ - ਏਪੀ ਢਿੱਲੋਂ ਦੇ ਘਰ ਫਾਈਰਿੰਗ ਮਾਮਲੇ 'ਤੇ ਕੈਨੇਡਾ ਪੁਲਸ ਦਾ ਵੱਡਾ ਬਿਆਨ, ਜਾਰੀ ਕੀਤੀ ਇਹ ਅਪਡੇਟ

ਗੁਰੂ ਪ੍ਰਸਾਦ ਪਿਛਲੇ 8 ਮਹੀਨਿਆਂ ਤੋਂ ਇਸ ਅਪਾਰਟਮੈਂਟ 'ਚ ਰਹਿ ਰਿਹਾ ਸੀ। ਗੁਰੂ ਪ੍ਰਸਾਦ ਨੇ ਹਾਲ ਹੀ 'ਚ ਦੁਬਾਰਾ ਵਿਆਹ ਕਰਵਾਇਆ ਸੀ। ਗੁਰੂ ਪ੍ਰਸਾਦ ਨੇ ਸਾਲ 2006 'ਚ ਕੰਨੜ ਫ]fਲਮ ‘ਮਾਤਾ’ ਨਾਲ ਨਿਰਦੇਸ਼ਕ ਅਤੇ ਅਭਿਨੇਤਾ ਦੇ ਰੂਪ 'ਚ ਆਪਣੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ‘ਅਡੇਲੂ ਮੰਜੂਨਾਥ’, ‘ਇਰਾਅਡੇਨ ਸਾਲਾ’ ਅਤੇ ‘ਰੰਗਨਾਇਕ’ ਵਰਗੀਆਂ ਫ]fਲਮਾਂ ਦਾ ਨਿਰਦੇਸ਼ਨ ਕੀਤਾ। ਗੁਰੂ ਪ੍ਰਸਾਦ ਨੇ ਕਈ ਫ਼ਿਲਮਾਂ 'ਚ ਕੰਮ ਵੀ ਕੀਤਾ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤ ਮਾਨ ਦੀ ਬਾਲੀਵੁੱਡ 'ਚ ਐਂਟਰੀ! ਸੰਨੀ ਦਿਓਲ ਨਾਲ ਕਰਨਗੇ ਕੰਮ

ਗੁਰੂ ਪ੍ਰਸਾਦ ਦੀ ਪਿਛਲੀ ਫ਼ਿਲਮ ‘ਰੰਗਨਾਇਕ’ ਬਾਕਸ ਆਫਿਸ ‘ਤੇ ਫਲਾਪ ਰਹੀ ਸੀ। ਉਨ੍ਹਾਂ ਨੇ ਇਸ ਫ਼ਿਲਮ ਦਾ ਨਿਰਦੇਸ਼ਨ ਵੀ ਕੀਤਾ ਸੀ ਅਤੇ ਇਸ 'ਚ ਅਦਾਕਾਰੀ ਵੀ ਕੀਤੀ। ਫ਼ਿਲਮ ਫਲਾਪ ਹੋਣ ਕਾਰਨ ਉਹ ਦੁਖੀ ਸੀ। ਉਸੇ ਸਮੇਂ ਲੈਣਦਾਰਾਂ ਨੇ ਉਨ੍ਹਾਂ ਨੂੰ ਪੈਸਿਆਂ ਲਈ ਬੁਲਾਇਆ। ਇਸ ਦੌਰਾਨ ਉਹ ਆਉਣ ਵਾਲੀ ਫ਼ਿਲਮ ‘ਐਡੀਮਾ’ 'ਤੇ ਕੰਮ ਕਰ ਰਹੇ ਸਨ। ਹਾਲ ਹੀ 'ਚ ਇਕ ਕਿਤਾਬਾਂ ਦੀ ਦੁਕਾਨ ਦੇ ਮਾਲਕ ਨੇ ਉਨ੍ਹਾਂ ‘ਤੇ ਪੈਸੇ ਨਾ ਦੇਣ ਦਾ ਦੋਸ਼ ਲਗਾਇਆ ਅਤੇ ਸ਼ਿਕਾਇਤ ਦਰਜ ਕਰਵਾਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Indian Actor
  • Director
  • Guruprasad
  • Death
  • Suicide
  • Home

ਗੋਲਡਨ ਡਰੈੱਸ 'ਚ ਸੋਨਮ ਬਾਜਵਾ ਦਾ ਕਾਤਿਲਾਨਾ ਅੰਦਾਜ਼

NEXT STORY

Stories You May Like

  • veteran actress passes away
    ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ ਮਾਤਮ
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ ਹੀ ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
  • boy lodged in kapurthala modern jail dies under suspicious circumstances
    ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • ex british mp found in home
    ਬ੍ਰਿਟੇਨ ਦੇ ਸਿਆਸੀ ਗਲਿਆਰਿਆਂ 'ਚ ਛਾਇਆ ਸੋਗ ! ਸਾਬਕਾ MP ਐਨ ਵਿਡੇਕੋਂਬੇ ਦੀ ਭੇਤਭਰੇ ਹਾਲਾਤ 'ਚ ਮੌਤ
  • famous actor suffers heart attack
    ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ, ਇੰਡਸਟਰੀ 'ਚ ਪਸਰਿਆ ਮਾਤਮ
  • pregnant woman dies under suspicious circumstances in bhamboi village of batala
    ਬਟਾਲਾ ਦੇ ਪਿੰਡ ਭੰਬੋਈ ’ਚ 4 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ, ਪੇਕੇ ਪਰਿਵਾਰ ਨੇ ਲਗਾਏ ਇਲਜ਼ਾਮ
  • labour dies under suspicious circumstances in sultanpur lodhi
    ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ ਭੇਤ, ਪਰਿਵਾਰ ਨੇ ਲਾਏ...
  • woman dies under suspicious circumstances in nanaksar colony
    ਨਾਨਕਸਰ ਕਾਲੋਨੀ 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ
  • ips cheated ten people of lakhs  thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ajay devgn  s   dhamaal 4   earns rs 38 81 crore at box office
      ਅਜੈ ਦੇਵਗਨ ਦੀ 'ਧਮਾਲ 4' ਨੇ ਬਾਕਸ ਆਫਿਸ 'ਤੇ 2 ਦਿਨਾਂ 'ਚ ਕਮਾਏ 38.81 ਕਰੋੜ...
    • riteish deshmukh shines in 2026
      2026 'ਚ ਰਿਤੇਸ਼ ਦੇਸ਼ਮੁਖ ਦਾ ਜਲਵਾ, ਅਦਾਕਾਰੀ ਤੋਂ ਲੈ ਕੇ ਨਿਰਦੇਸ਼ਨ ਤੇ...
    • shah rukh khan buys rs 37 crore delhi home
      ਕਿੰਗ ਖ਼ਾਨ ਨੇ ਖਰੀਦ ਲਿਆ ਦਿੱਲੀ ਦਾ ਉਹ ਘਰ, ਜਿੱਥੇ ਕੀਤੀ ਸੀ ਗੌਰੀ ਨਾਲ ਵਿਆਹੁਤਾ...
    • veteran playback singer passes away
      48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...
    • famous actress tied the knot
      ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
    • punjabi singer  engagement  fiance  live show
      ਸੁਪਰਹਿੱਟ ਪੰਜਾਬੀ ਗਾਇਕਾ ਨੇ ਕਰ'ਤਾ ਮੰਗਣੀ ਦਾ ਐਲਾਨ, ਮੰਗੇਤਰ ਨੂੰ ਸਟੇਜ 'ਤੇ...
    • famous playback singer s  janaki passes away
      ਦੁਖਦ ਖ਼ਬਰ: ਮਸ਼ਹੂਰ ਪਲੇਬੈਕ ਸਿੰਗਰ ਐਸ. ਜਾਨਕੀ ਦਾ ਹੋਇਆ ਦਿਹਾਂਤ, ਪਦਮ ਭੂਸ਼ਣ ਲੈਣ...
    • ramayana   trailer to release on july 24  makers make official announcement
      24 ਜੁਲਾਈ ਨੂੰ ਰਿਲੀਜ਼ ਹੋਵੇਗਾ 'ਰਾਮਾਇਣ' ਦਾ ਟ੍ਰੇਲਰ, ਨਿਰਮਾਤਾਵਾਂ ਨੇ ਕੀਤਾ...
    • raktanchal season 3   trailer released
      'ਰਕਤਾਂਚਲ ਸੀਜ਼ਨ 3' ਦਾ ਟ੍ਰੇਲਰ ਰਿਲੀਜ਼, 'ਵਿਜੈ ਸਿੰਘ' ਦੇ ਦਮਦਾਰ ਅੰਦਾਜ਼...
    • matt damon expresses desire to work with filmmaker shekhar kapur
      ਹਾਲੀਵੁੱਡ ਅਦਾਕਾਰ ਮੈਟ ਡੈਮਨ ਨੇ ਫਿਲਮ ਨਿਰਮਾਤਾ ਸ਼ੇਖਰ ਕਪੂਰ ਨਾਲ ਕੰਮ ਕਰਨ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +