Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    7:10:59 AM

  • shots fired after husband wife quarrel in moga

    ਮੋਗਾ 'ਚ ਪਤੀ-ਪਤਨੀ ਦੇ ਝਗੜੇ ਮਗਰੋਂ ਚੱਲੀਆਂ...

  • four people killed in crimea due to ukrainian attacks

    ਯੂਕ੍ਰੇਨੀ ਹਮਲਿਆਂ ਨਾਲ ਕ੍ਰੀਮੀਆ 'ਚ 4 ਲੋਕਾਂ ਦੀ...

  • iran  s big explosion after trump  s threat

    ਟਰੰਪ ਦੀ ਧਮਕੀ ਤੋਂ ਬਾਅਦ ਈਰਾਨ ਦਾ ਵੱਡਾ ਧਮਾਕਾ:...

  • deadline ends tomorrow  lpg gas supply of these people will be stopped

    ਖ਼ਤਮ ਹੋ ਰਹੀ ਡੈੱਡਲਾਈਨ! ਕੱਲ੍ਹ ਤੋਂ ਬੰਦ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਥਰੂਮ 'ਚੋਂ ਨਹਾਉਂਦੇ-ਨਹਾਉਂਦੇ Live ਹੋ ਗਿਆ ਮਸ਼ਹੂਰ ਅਦਾਕਾਰ ! ਦੇਖਣ ਵਾਲਿਆਂ ਦੇ ਉੱਡ ਗਏ ਹੋਸ਼

ENTERTAINMENT News Punjabi(ਤੜਕਾ ਪੰਜਾਬੀ)

ਬਾਥਰੂਮ 'ਚੋਂ ਨਹਾਉਂਦੇ-ਨਹਾਉਂਦੇ Live ਹੋ ਗਿਆ ਮਸ਼ਹੂਰ ਅਦਾਕਾਰ ! ਦੇਖਣ ਵਾਲਿਆਂ ਦੇ ਉੱਡ ਗਏ ਹੋਸ਼

  • Edited By Sunaina,
  • Updated: 07 May, 2026 11:55 AM
Mumbai
famous actor goes live while taking a bath in the bathroom
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਬਾਲੀਵੁੱਡ ਦੇ ਦਿੱਗਜ ਅਦਾਕਾਰ ਸਵਰਗੀ ਵਿਨੋਦ ਖੰਨਾ ਦਾ ਪਰਿਵਾਰ ਅਕਸਰ ਲਾਈਮਲਾਈਟ ਤੋਂ ਦੂਰ ਰਹਿਣਾ ਪਸੰਦ ਕਰਦਾ ਹੈ ਪਰ ਉਨ੍ਹਾਂ ਦੇ ਛੋਟੇ ਬੇਟੇ ਅਤੇ ਅਕਸ਼ੈ ਖੰਨਾ ਦੇ ਭਰਾ ਰਾਹੁਲ ਖੰਨਾ ਨੇ ਹਾਲ ਹੀ 'ਚ ਕੁਝ ਅਜਿਹਾ ਕੀਤਾ ਹੈ ਜਿਸ ਨੇ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ। ਰਾਹੁਲ ਖੰਨਾ, ਜੋ ਕਿ ਆਪਣੇ ਕਲਾਸੀ ਲੁੱਕ ਅਤੇ ਫਿਟਨੈੱਸ ਲਈ ਜਾਣੇ ਜਾਂਦੇ ਹਨ, ਨੇ ਬਾਥਰੂਮ 'ਚ ਨਹਾਉਂਦੇ ਹੋਏ 15 ਮਿੰਟ ਦਾ ਲਾਈਵ ਵੀਡੀਓ ਸ਼ੂਟ ਕੀਤਾ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ ਹਨ।

ਯੂਟਿਊਬ 'ਤੇ ਸ਼ੁਰੂ ਕੀਤਾ 'ਸ਼ਾਵਰ ਰੀਚੂਅਲ'
ਰਾਹੁਲ ਖੰਨਾ ਨੇ ਯੂਟਿਊਬ 'ਤੇ 'Art of Taking a Shower' ਨਾਂ ਨਾਲ ਆਪਣਾ ਨਵਾਂ ਚੈਨਲ ਸ਼ੁਰੂ ਕੀਤਾ ਹੈ। ਇਸ ਸਫ਼ਰ ਦੀ ਸ਼ੁਰੂਆਤ ਉਨ੍ਹਾਂ ਨੇ ਕਿਸੇ ਸਾਧਾਰਨ ਵੀਡੀਓ ਨਾਲ ਨਹੀਂ, ਸਗੋਂ 'Rahul Khanna Shower Ritual' ਸਿਰਲੇਖ ਹੇਠ ਇਕ ਲਾਈਵ ਸਟ੍ਰੀਮ ਨਾਲ ਕੀਤੀ। ਲਗਭਗ 15 ਮਿੰਟ ਤੱਕ ਚੱਲੇ ਇਸ ਲਾਈਵ ਸੈਸ਼ਨ 'ਚ ਰਾਹੁਲ ਨੇ ਸ਼ਾਵਰ ਲੈਣ ਤੋਂ ਲੈ ਕੇ ਸ਼ੇਵਿੰਗ ਕਰਨ ਤੱਕ ਦਾ ਆਪਣਾ ਰੋਜ਼ਾਨਾ ਦਾ ਰੁਟੀਨ ਦੁਨੀਆ ਦੇ ਸਾਹਮਣੇ ਰੱਖ ਦਿੱਤਾ। ਇਸ ਵੀਡੀਓ ਨੂੰ ਮਹਿਜ਼ 24 ਘੰਟਿਆਂ 'ਚ 4000 ਤੋਂ ਵੱਧ ਲੋਕ ਦੇਖ ਚੁੱਕੇ ਹਨ।

ਪ੍ਰਸ਼ੰਸਕਾਂ ਦੇ ਆਏ ਅਜੀਬੋ-ਗਰੀਬ ਰਿਐਕਸ਼ਨ
ਰਾਹੁਲ ਦੇ ਇਸ ਬੇਬਾਕ ਅੰਦਾਜ਼ ਨੇ ਸੋਸ਼ਲ ਮੀਡੀਆ 'ਤੇ ਬਹਿਸ ਛੇੜ ਦਿੱਤੀ ਹੈ। ਜਿੱਥੇ ਕੁਝ ਯੂਜ਼ਰਸ ਉਨ੍ਹਾਂ ਦੀ ਫਿਟਨੈੱਸ ਅਤੇ ਲੁੱਕ ਦੀ ਤਾਰੀਫ਼ ਕਰਦੇ ਨਹੀਂ ਥੱਕ ਰਹੇ, ਉੱਥੇ ਹੀ ਕੁਝ ਇਸ ਨੂੰ ਪਬਲੀਸਿਟੀ ਸਟੰਟ ਦੱਸ ਰਹੇ ਹਨ। ਇਕ ਪ੍ਰਸ਼ੰਸਕ ਨੇ ਟਿੱਪਣੀ ਕਰਦਿਆਂ ਲਿਖਿਆ ਕਿ ਰਾਹੁਲ 'ਚ ਆਪਣੇ ਪਿਤਾ ਵਿਨੋਦ ਖੰਨਾ ਦੇ ਸ਼ਾਨਦਾਰ ਜੀਨਸ ਹਨ, ਜਦਕਿ ਇਕ ਹੋਰ ਨੇ ਲਿਖਿਆ ਕਿ ਉਨ੍ਹਾਂ ਦੀ ਹੌਟਨੈੱਸ ਅੱਗੇ ਅੱਜ ਦੇ ਬਾਲੀਵੁੱਡ ਸਟਾਰ ਫਿੱਕੇ ਹਨ।

ਕਰੀਅਰ 'ਤੇ ਇਕ ਨਜ਼ਰ
ਰਾਹੁਲ ਖੰਨਾ ਨੇ 1994 ਵਿੱਚ 'ਐਮਟੀਵੀ ਏਸ਼ੀਆ' ਨਾਲ ਬਤੌਰ ਵੀਜੇ (VJ) ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਦੀਪਾ ਮਹਿਤਾ ਦੀ ਫਿਲਮ '1947 ਅਰਥ' ਨਾਲ ਬਾਲੀਵੁੱਡ ਵਿੱਚ ਕਦਮ ਰੱਖਿਆ, ਜਿਸ ਲਈ ਉਨ੍ਹਾਂ ਨੂੰ ਸਰਵੋਤਮ ਡੈਬਿਊ ਅਦਾਕਾਰ ਦਾ ਫਿਲਮਫੇਅਰ ਐਵਾਰਡ ਵੀ ਮਿਲਿਆ। ਉਹ 'ਵੇਕ ਅਪ ਸਿਡ' ਅਤੇ ਅਮਰੀਕੀ ਟੀਵੀ ਸੀਰੀਜ਼ 'ਦਿ ਅਮੇਰੀਕਨਜ਼' ਵਰਗੇ ਪ੍ਰੋਜੈਕਟਾਂ 'ਚ ਵੀ ਨਜ਼ਰ ਆ ਚੁੱਕੇ ਹਨ। ਹਾਲਾਂਕਿ, ਹੁਣ ਉਹ ਇਕ ਸਟਾਈਲ ਆਈਕਨ ਅਤੇ ਮਾਡਲ ਵਜੋਂ ਵਧੇਰੇ ਸਰਗਰਮ ਹਨ।

  • RahulKhanna
  • BollywoodActor
  • RahulKhannaLive
  • SocialMediaSensation
  • Bollywood

'ਪਤੀ ਪਤਨੀ ਔਰ ਵੋਹ ਦੋ' ਦਾ ਨਵਾਂ ਗਾਣਾ "ਹਮਨੇ ਵਹੀ ਲਗਾਇਆ ਦਿਲ" ਰਿਲੀਜ਼

NEXT STORY

Stories You May Like

  • punjab police employee salman khan drowned while taking a bath
    ਨਹਾਉਂਦੇ ਸਮੇਂ ਪਾਣੀ 'ਚ ਡੁੱਬ ਗਿਆ ਸਲਮਾਨ ਖਾਨ
  • tragic accident in lohand khad
    ਦਰਦਨਾਕ ਹਾਦਸਾ! ਲੋਹੰਡ ਖੱਡ ’ਚ ਨਹਾਉਂਦੇ ਸਮੇਂ ਨੌਜਵਾਨ ਰੁੜਿਆ
  • ivf center  child swap  dna test  parents
    IVF ਸੈਂਟਰ 'ਚ ਬਦਲ ਗਏ ਬੱਚੇ ! DNA ਟੈਸਟ ਮਗਰੋਂ ਉੱਡ ਗਏ ਸਭ ਦੇ ਹੋਸ਼
  • vaibhav suryavanshi clashed with sri lankan player during live match
    LIVE ਮੈਚ ਦੌਰਾਨ ਸ਼੍ਰੀਲੰਕਾਈ ਖਿਡਾਰੀ ਨਾਲ ਭਿੜ ਗਿਆ ਵੈਭਵ ਸੂਰਿਆਵੰਸ਼ੀ, ਵੀਡੀਓ ਵਾਇਰਲ
  • the family lost consciousness opened the water tank
    ਹਾਏ ਓ ਰੱਬਾ, ਐਨੇ ਸੱਪ ! ਪਾਣੀ ਦੀ ਟੈਂਕੀ ਖੋਲ੍ਹਦੇ ਹੀ ਪਰਿਵਾਰ ਦੇ ਉੱਡ ਗਏ ਹੋਸ਼
  • up three brothers drown while bathing in canal
    ਯੂਪੀ: ਨਹਿਰ 'ਚ ਨਹਾਉਂਦੇ ਸਮੇਂ ਤਿੰਨ ਭਰਾ ਡੁੱਬੇ, 20 ਘੰਟਿਆਂ ਬਾਅਦ ਮਿਲੀਆਂ ਲਾਸ਼ਾਂ
  • rajasthan four people drown while bathing in parvati river
    ਰਾਜਸਥਾਨ: ਪਾਰਵਤੀ ਨਦੀ 'ਚ ਵੱਡਾ ਹਾਦਸਾ ! ਨਹਾਉਂਦੇ ਸਮੇਂ ਚਾਰ ਲੋਕ ਡੁੱਬੇ, ਦਰਦਨਾਕ ਮੌਤ
  • jharkhand  three siblings drown while bathing in a pond in latehar
    ਝਾਰਖੰਡ: ਲਾਤੇਹਾਰ 'ਚ ਤਲਾਅ 'ਚ ਨਹਾਉਂਦੇ ਸਮੇਂ 3 ਭੈਣ-ਭਰਾ ਡੁੱਬੇ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ...
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
Trending
Ek Nazar
ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sonam kapoor s sister rhea anil kapoor s earrings worth rs 1 35 crore stolen
      ਸੋਨਮ ਕਪੂਰ ਦੀ ਭੈਣ ਨਾਲ ਹੋ ਗਈ ਜੱਗੋਂ ਤੇਰ੍ਹਵੀਂ ! ਕਿਰਾਏ 'ਤੇ ਲਏ 1.35 ਕਰੋੜ ਦੇ...
    • new poster released for the film   rahun main tere rubaru
      ਫਿਲਮ "ਰਹੁੰ ਮੈਂ ਤੇਰੇ ਰੁਬਾਰੂ" ਦਾ ਨਵਾਂ ਪੋਸਟਰ ਰਿਲੀਜ਼
    • famous singer banned from leaving the country for 2 years
      ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...
    • mother gets emotional on late singer rajveer jawanda  s birthday
      'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...
    • ab hoga hisab   is an emotional drama set in the backof punjab
      ਪੰਜਾਬ ਦੀ ਪਿੱਠਭੂਮੀ ’ਤੇ ਰਚਿਆ ਗਿਆ ਇਮੋਸ਼ਨਲ ਡਰਾਮਾ ਹੈ ‘ਅਬ ਹੋਗਾ ਹਿਸਾਬ’
    • shooting for jacqueline  s first full fledged horror film to begin this month
      ਜੈਕਲੀਨ ਫਰਨਾਂਡੀਜ਼ ਦੀ ਪਹਿਲੀ ਹਾਰਰ ਫਿਲਮ ਦੀ ਸ਼ੂਟਿੰਗ ਇਸ ਮਹੀਨੇ ਹੋਵੇਗੀ ਸ਼ੁਰੂ
    • teaser of   batwara 1947   released
      ਸੰਨੀ ਦਿਓਲ ਦੀ ਫਿਲਮ 'ਬਟਵਾਰਾ 1947' ਦਾ ਟੀਜ਼ਰ ਰਿਲੀਜ਼
    • poster released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ 'ਦਿ ਇੰਡੀਆ ਸਟੋਰੀ' ਦਾ ਪੋਸਟਰ ਜਾਰੀ
    • ram charan  s   peddi   grosses over  400 crore at the box office
      ਰਾਮ ਚਰਨ ਦੀ "ਪੈਡੀ" ਦਾ ਬਾਕਸ ਆਫਿਸ ਕਬਜ਼ਾ, ਦੁਨੀਆ ਭਰ 'ਚ ਕੀਤੀ ₹400 ਕਰੋੜ ਤੋਂ...
    • hyderabad court summons allu arjun in sandhya theatre stampede case
      ਥੀਏਟਰ ਭਾਜੜ ਮਾਮਲਾ: ਅਦਾਲਤ ਨੇ ਅੱਲੂ ਅਰਜੁਨ ਤੇ ਹੋਰਾਂ ਨੂੰ ਜਾਰੇ ਕੀਤਾ ਸੰਮਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +