Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    6:27:22 AM

  • no more petrol only ev bike taxis allowed

    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ...

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ ਕੀਤੀ ਬੇਲ

ENTERTAINMENT News Punjabi(ਤੜਕਾ ਪੰਜਾਬੀ)

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ ਕੀਤੀ ਬੇਲ

  • Edited By Cherry,
  • Updated: 11 Sep, 2026 09:53 AM
Entertainment
famous actor granted bail
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - 'ਪੰਡਯਾ ਸਟੋਰ' ਫੇਮ ਰੋਹਿਤ ਚੰਦੇਲ ਨੂੰ ਵੀਰਵਾਰ ਨੂੰ ਮੁੰਬਈ ਸੈਸ਼ਨ ਕੋਰਟ ਨੇ POCSO ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਉਸ 'ਤੇ ਇੱਕ 16 ਸਾਲਾ ਕੁੜੀ ਦਾ ਪਿੱਛਾ ਕਰਨ, ਤੰਗ-ਪ੍ਰੇਸ਼ਾਨ ਕਰਨ ਅਤੇ ਹਮਲਾ ਕਰਨ ਦੇ ਦੋਸ਼ ਲਗਾਏ ਗਏ ਸਨ, ਜਿਸ ਤੋਂ ਬਾਅਦ ਰੋਹਿਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪਿਛਲੇ 2 ਮਹੀਨਿਆਂ ਤੋਂ ਜੇਲ੍ਹ ਵਿੱਚ ਹੀ ਬੰਦ ਸੀ। 

ਇਹ ਵੀ ਪੜ੍ਹੋੋ: 'ਸਭ ਸੁੱਖ ਸਾਂਦ ਹੈ ਸੱਜਣੋ...'; ਕੈਨੇਡਾ 'ਚ ਫਾਈਰਿੰਗ ਦੀਆਂ ਖਬਰਾਂ ਵਿਚਾਲੇ ਐਮੀ ਵਿਰਕ ਨੇ ਸਾਂਝੀ ਕੀਤੀ ਪਹਿਲੀ ਪੋਸਟ

PunjabKesari

ਵਿਸ਼ੇਸ਼ ਜੱਜ ਸ਼ਸ਼ੀਕਲਾ ਐਸ. ਨਾਗੁਰ ਨੇ ਚੰਦੇਲ ਨੂੰ ਜ਼ਮਾਨਤ, ਉਦੋਂ ਦਿੱਤੀ ਜਦੋਂ ਉਸਦੇ ਵਕੀਲ, ਸਵੀਨ ਬੇਦੀ ਸਚਰ ਨੇ ਦੱਸਿਆ ਕਿ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ ਅਤੇ ਮੁਲਜ਼ਮ ਵਿਰੁੱਧ ਜਾਂਚ ਪੂਰੀ ਹੋ ਗਈ ਹੈ। ਇਸ ਲਈ ਰੋਹਿਤ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ। ਇਸ ਮਗਰੋਂ ਅਦਾਲਤ ਨੇ ਅਦਾਕਾਰ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਨਾਲ ਹੀ ਰਿਹਾਈ ਲਈ ਕਈ ਸ਼ਰਤਾਂ ਵੀ ਰੱਖੀਆਂ।

ਇਹ ਵੀ ਪੜ੍ਹੋ: ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

PunjabKesari

ਅਦਾਲਤ ਨੇ ਕਿਹਾ ਕਿ ਚੰਦੇਲ ਨੂੰ 50,000 ਰੁਪਏ ਦੇ ਪਰਸਨਲ ਬਾਂਡ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ (ਸ਼ੋਰਟੀ) 'ਤੇ ਰਿਹਾਅ ਕੀਤਾ ਜਾਵੇਗਾ। ਅਦਾਲਤ ਨੇ ਹੁਕਮ ਦਿੱਤਾ ਕਿ ਉਹ ਪੀੜਤ ਅਤੇ ਸਰਕਾਰੀ ਗਵਾਹਾਂ ਨਾਲ ਛੇੜਛਾੜ ਜਾਂ ਉਨ੍ਹਾਂ ਨੂੰ ਧਮਕੀ ਨਹੀਂ ਦੇਵੇਗਾ। ਉਸ 'ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਫੋਨ ਕਾਲਾਂ ਸਮੇਤ ਕਿਸੇ ਵੀ ਤਰੀਕੇ ਨਾਲ ਪੀੜਤ ਅਤੇ ਉਸਦੇ ਪਰਿਵਾਰ ਨਾਲ ਸੰਪਰਕ ਕਰਨ 'ਤੇ ਵੀ ਪਾਬੰਦੀ ਲਗਾਈ ਗਈ ਹੈ। ਅਦਾਲਤ ਨੇ ਅੱਗੇ ਕਿਹਾ ਕਿ ਉਹ ਕੇਸ ਦੇ ਤੱਥਾਂ ਤੋਂ ਜਾਣੂ ਕਿਸੇ ਵੀ ਵਿਅਕਤੀ ਨੂੰ ਅਦਾਲਤ ਵਿੱਚ ਤੱਥਾਂ ਦਾ ਖੁਲਾਸਾ ਕਰਨ ਤੋਂ ਰੋਕਣ ਲਈ ਸਿੱਧੇ ਜਾਂ ਅਸਿੱਧੇ ਤੌਰ 'ਤੇ ਕੋਈ ਲਾਲਚ, ਧਮਕੀ ਜਾਂ ਵਾਅਦਾ ਨਹੀਂ ਕਰੇਗਾ। ਅਦਾਲਤ ਨੇ ਇਹ ਵੀ ਹੁਕਮ ਦਿੱਤਾ ਕਿ ਉਹ ਪੀੜਤ ਦੇ ਘਰ ਦੇ ਅਧਿਕਾਰ ਖੇਤਰ ਵਿੱਚ ਦਾਖਲ ਨਾ ਹੋਵੇ, ਉਸਦੇ ਘਰ ਤੋਂ ਦੂਰ ਰਹੇ ਅਤੇ ਕਿਸੇ ਵੀ ਥਾਂ 'ਤੇ ਉਸ ਨਾਲ ਸੰਪਰਕ ਨਾ ਕਰੇ। ਅਦਾਲਤ ਨੇ ਸਪਸ਼ਟ ਕਿਹਾ ਹੈ ਕਿ ਜ਼ਮਾਨਤ 'ਤੇ ਬਾਹਰ ਆਉਣ ਦੇ ਬਾਅਦ ਉਹ ਇਸ ਤਰ੍ਹਾਂ ਦਾ ਕ੍ਰਾਈਮ ਦੁਬਾਰਾ ਨਹੀਂ ਕਰੇਗਾ।

ਇਹ ਵੀ ਪੜ੍ਹੋ: 'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ ਤੋਂ ਦਿੱਗਜ Actor ਦੀ ਫੋਟੋ ਆਈ ਸਾਹਮਣੇ

PunjabKesari

ਅਦਾਕਾਰ ਨੂੰ ਮੁਕੱਦਮੇ ਦੌਰਾਨ ਹਰ ਤਰੀਕ 'ਤੇ ਹਾਜ਼ਰ ਰਹਿਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਅਦਾਲਤ ਨੇ ਕਿਹਾ ਕਿ ਜੇਕਰ ਉਹ ਇਨ੍ਹਾਂ ਸ਼ਰਤਾਂ ਵਿੱਚੋਂ ਕਿਸੇ ਦੀ ਵੀ ਪਾਲਣਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸਦੀ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ। ਬੇਦੀ ਨੇ ਮੰਗ ਕੀਤੀ ਸੀ ਕਿ ਅਦਾਕਾਰ ਨੂੰ ਜਲਦੀ ਬਾਹਰ ਆਉਣ ਦਾ ਮੌਕਾ ਦਿੱਤਾ ਜਾਵੇ ਅਤੇ ਜ਼ਮਾਨਤ (ਸ਼ੋਰਟੀ) ਦੀ ਬਜਾਏ ਨਕਦ ਜ਼ਮਾਨਤ ਲਈ ਅਰਜ਼ੀ ਦਾਖਲ ਕੀਤੀ। ਹਾਲਾਂਕਿ, ਅਦਾਲਤ ਨੇ ਕਿਹਾ ਕਿ "ਅਪਰਾਧ ਦੀ ਕਿਸਮ ਬਹੁਤ ਗੰਭੀਰ ਹੈ। ਇਸ ਲਈ ਉਸਨੂੰ ਜ਼ਮਾਨਤ (ਸ਼ੋਰਟੀ) ਦੇਣੀ ਪਵੇਗੀ। ਉਸਨੂੰ ਆਰਜ਼ੀ ਨਕਦ ਜ਼ਮਾਨਤ 'ਤੇ ਰਿਹਾਅ ਨਹੀਂ ਕੀਤਾ ਜਾ ਸਕਦਾ। ਇਸ ਲਈ, ਅਰਜ਼ੀ ਰੱਦ ਕੀਤੀ ਜਾਂਦੀ ਹੈ।"

ਇਹ ਵੀ ਪੜ੍ਹੋ: 'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ ਗਾਣੇ 'ਤੇ ਡਾਂਸ ਕਰਨ ਤੋਂ ਕੀਤਾ ਇਨਕਾਰ

ਨਕਦ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਦਾ ਮਤਲਬ ਹੈ ਕਿ ਚੰਦੇਲ ਨੂੰ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਨ ਵਿੱਚ ਵਧੇਰੇ ਸਮਾਂ ਲੱਗ ਸਕਦਾ ਹੈ। ਹਾਲਾਂਕਿ, ਉਸਨੂੰ ਅਦਾਲਤ ਵੱਲੋਂ ਨਿਰਧਾਰਤ ਸ਼ਰਤਾਂ ਦੇ ਅਧੀਨ ਜ਼ਮਾਨਤ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ ਕਮਾਉਣ ਲਈ..."

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Actor
  • Rohit Chandel
  • bail
  • POCSO case
  • court

'ਸਭ ਸੁੱਖ ਸਾਂਦ ਹੈ ਸੱਜਣੋ...'; ਕੈਨੇਡਾ 'ਚ ਫਾਈਰਿੰਗ ਦੀਆਂ ਖਬਰਾਂ ਵਿਚਾਲੇ ਐਮੀ ਵਿਰਕ ਨੇ ਸਾਂਝੀ ਕੀਤੀ ਪਹਿਲੀ ਪੋਸਟ

NEXT STORY

Stories You May Like

  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • 2 accused give police the slip and escape from court
    ਸਜ਼ਾ ਸੁਣਾਏ ਜਾਣ ਮਗਰੋਂ 2 ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਅਦਾਲਤ ’ਚੋਂ ਫ਼ਰਾਰ
  • ludhiana brothers arrested
    ਜੇਲ੍ਹ ਵਿਚੋਂ ਬਾਹਰ ਕਢਵਾਉਣ ਲਈ ਸਕੇ ਭਰਾ ਨੇ ਭਰੀ ਜਾਅਲੀ ਜ਼ਮਾਨਤ, 2 ਗ੍ਰਿਫ਼ਤਾਰ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • undertrial prisoner commits suicide in goindwal sahib central jail
    ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਹਵਾਲਾਤੀ ਨੇ ਕੀਤੀ ਆਤਮ-ਹੱਤਿਆ
  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • karnataka vidhan sabha
    ਕਰਨਾਟਕ ਵਿਧਾਨ ਸਭਾ 'ਚ 2 ਛੰਦਾਂ ਤੋਂ ਬਾਅਦ ਬੰਦ ਕੀਤੀ ਗਈ ਵੰਦੇ ਮਾਤਰਮ ਦੀ ਆਡੀਓ, ਪਰ BJP ਵਿਧਾਇਕਾਂ ਨੇ...
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ajay devgn and sunny deol praised captain smit machchhar
      ਅਜੇ ਦੇਵਗਨ ਤੇ ਸੰਨੀ ਦਿਓਲ ਨੇ ਕੈਪਟਨ ਸਮਿਤ ਮੱਛਾਰ ਦੀ ਕੀਤੀ ਪ੍ਰਸ਼ੰਸਾ
    • film actress koel mallick joins bjp
      ਸੰਸਦ ਦੀ ਪੌੜੀਆਂ ਚੜ੍ਹੇਗੀ ਇਕ ਹੋਰ ਮਸ਼ਹੂਰ ਅਦਾਕਾਰਾ ! BJP ਨੇ ਦਿੱਤੀ 'ਟਿਕਟ'
    • fbi director kash patel gets engaged to country singer alexis wilkins
      ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...
    • famous actor had a secret wedding
      ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...
    • major police action in the famous singer  s case
      ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...
    • trailer of the film  thaapi  released
      ਕੁੜੀਆਂ ਦੀ ਕਬੱਡੀ ਤੇ ਹੱਕਾਂ ਦੀ ਲੜਾਈ ਦੀ ਕਹਾਣੀ ਹੈ ‘ਥਾਪੀ’, ਰਿਲੀਜ਼ ਹੋਇਆ...
    • police commissioner s major statement regarding the mad sandhu murder case
      ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
    • last rites influencer mad sandhu performed after post mortem
      ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
    • big news mad sandhu was supposed to enter bigg boss
      ਵੱਡੀ ਖਬਰ : ਮੈਡ ਸੰਧੂ ਦੀ 'ਬਿਗ ਬੌਸ' 'ਚ ਹੋਣੀ ਸੀ ਐਂਟਰੀ, ਦੋਸਤ ਨੇ ਦੱਸੇ ਕਈ...
    • big news for sidhu  s fans
      ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +