Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:15:19 PM

  • punjab police wife

    ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • big stir in punjab politics   pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • 5000 ਕਰੋੜ ਤੋਂ ਵੱਧ ਦੀ ਜਾਇਦਾਦ ਦਾ ਮਾਲਕ ਹੈ ਇਹ ਐਕਟਰ, ਆਪਣੇ ਬੱਚਿਆਂ ਨੂੰ ਨਹੀਂ ਦੇ ਸਕੇਗਾ ਇਕ ਵੀ ਰੁਪਇਆ!

ENTERTAINMENT News Punjabi(ਤੜਕਾ ਪੰਜਾਬੀ)

5000 ਕਰੋੜ ਤੋਂ ਵੱਧ ਦੀ ਜਾਇਦਾਦ ਦਾ ਮਾਲਕ ਹੈ ਇਹ ਐਕਟਰ, ਆਪਣੇ ਬੱਚਿਆਂ ਨੂੰ ਨਹੀਂ ਦੇ ਸਕੇਗਾ ਇਕ ਵੀ ਰੁਪਇਆ!

  • Edited By Sunita,
  • Updated: 17 Aug, 2024 05:01 PM
New Delhi
famous actor owner of assets worth over 5000 crores
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਦੇ ਕਈ ਸਿਤਾਰੇ ਅਜਿਹੇ ਹਨ, ਜਿਨ੍ਹਾਂ ਨੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਹੈ। ਉਥੇ ਹੀ ਇੱਕ ਬਾਲੀਵੁੱਡ ਅਭਿਨੇਤਾ, ਜਿਸ ਦਾ ਪਿਤਾ ਇੱਕ ਕ੍ਰਿਕਟਰ ਸੀ ਪਰ ਉਸ ਦੀ ਮਾਂ ਕਰਕੇ ਅਦਾਕਾਰੀ ਵੱਲ ਉਸ ਦਾ ਰਾਹ ਆਸਾਨ ਹੋ ਗਿਆ। ਫ਼ਿਲਮੀ ਪਿਛੋਕੜ ਤੋਂ ਆਉਣ ਵਾਲੇ ਇਸ ਅਦਾਕਾਰ ਨੇ ਸਾਲ 1993 'ਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਅਦਾਕਾਰ ਨੇ ਰੋਮਾਂਟਿਕ ਹੀਰੋ ਦੀ ਭੂਮਿਕਾ ਨਿਭਾ ਕੇ ਕਾਫ਼ੀ ਤਾਰੀਫ਼ਾਂ ਹਾਸਲ ਕੀਤੀਆਂ ਪਰ ਹੁਣ ਖਲਨਾਇਕ ਬਣਨ ਤੋਂ ਬਾਅਦ ਇਸ ਅਦਾਕਾਰ ਨੇ ਆਪਣੀ ਨਵੀਂ ਪਾਰੀ ਸ਼ੁਰੂ ਕੀਤੀ ਹੈ। ਖਲਨਾਇਕ ਬਣ ਕੇ ਅਭਿਨੇਤਾ ਨੇ ਮੁੱਖ ਹੀਰੋ ਨੂੰ ਵੀ ਪਛਾੜ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਦੇ ਛੋਟੇ ਭਰਾ ਸਿੱਧੂ ਲਈ ਫੈਨਜ਼ ਨੇ ਭੇਜੀਆਂ ਖ਼ਾਸ ਰੱਖੜੀਆਂ, ਮਾਂ ਚਰਨ ਕੌਰ ਨੇ ਸਾਂਝੀ ਕੀਤੀ ਝਲਕ

ਬਾਲੀਵੁੱਡ 'ਚ ਹਰ ਕਿਰਦਾਰ 'ਚ ਜਾਨ ਪਾਉਣ ਵਾਲਾ ਅਭਿਨੇਤਾ ਕੋਈ ਹੋਰ ਨਹੀਂ ਸਗੋਂ ਸੈਫ ਅਲੀ ਖ਼ਾਨ ਹੈ। 16 ਅਗਸਤ 1970 ਨੂੰ ਜਨਮੇ ਸੈਫ ਅਲੀ ਖ਼ਾਨ 54 ਸਾਲ ਦੇ ਹੋ ਗਏ ਹਨ। ਫ਼ਿਲਮ 'ਆਸ਼ਿਕ ਆਵਾਰਾ' ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਸੈਫ ਨੇ ਆਪਣੀ ਪਹਿਲੀ ਹੀ ਫ਼ਿਲਮ ਨਾਲ ਆਪਣਾ ਨਾਂ ਕਮਾਇਆ। ਇੱਕ ਪ੍ਰਤਿਭਾਸ਼ਾਲੀ ਅਭਿਨੇਤਾ ਹੋਣ ਤੋਂ ਇਲਾਵਾ, ਉਹ ਭਾਰਤ ਦੀਆਂ ਅਮੀਰ ਹਸਤੀਆਂ 'ਚ ਵੀ ਸ਼ਾਮਲ ਹੈ। ਦੋ ਵਾਰ ਪਿਆਰ ਕਰਨ, ਵਿਆਹ ਕਰਨ ਅਤੇ ਫਿਰ 4 ਬੱਚਿਆਂ ਦੇ ਪਿਤਾ ਬਣਨ ਵਾਲੇ ਸੈਫ ਕੋਲ 1200 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ। ਇਸ 'ਚੋਂ ਉਨ੍ਹਾਂ ਕੋਲ 5000 ਕਰੋੜ ਰੁਪਏ ਦੀ ਜੱਦੀ ਜਾਇਦਾਦ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਅਦਾਕਾਰ ਆਪਣੀ ਜਾਇਦਾਦ ਆਪਣੇ ਬੱਚਿਆਂ 'ਚ ਨਹੀਂ ਵੰਡ ਸਕਦੇ। ਸੈਫ ਦਾ ਜਨਮ 54 ਸਾਲ ਪਹਿਲਾਂ ਮਨਸੂਰ ਅਲੀ ਖ਼ਾਨ ਪਟੌਦੀ ਅਤੇ ਦਿੱਗਜ ਅਦਾਕਾਰਾ ਸ਼ਰਮੀਲਾ ਟੈਗੋਰ ਦੇ ਘਰ ਹੋਇਆ ਸੀ। ਮਨਸੂਰ ਅਲੀ ਖ਼ਾਨ ਨਵਾਬੀ ਪਰਿਵਾਰ ਨਾਲ ਸਬੰਧਤ ਸਨ। ਇਸ ਲਈ ਸੈਫ ਪਟੌਦੀ ਦੇ ਦਸਵੇਂ ਨਵਾਬ ਬਣੇ। 

ਇਹ ਖ਼ਬਰ ਵੀ ਪੜ੍ਹੋ - 'ਸਤ੍ਰੀ 2' ਦੇ ਸਾਹਮਣੇ ਅਕਸ਼ੈ-ਜੌਨ ਦੀਆਂ ਫ਼ਿਲਮਾਂ ਦਾ ਨਹੀਂ ਚੱਲਿਆ ਜਾਦੂ, 2 ਦਿਨਾਂ 'ਚ ਕੀਤੀ ਬਸ ਇੰਨਾ ਹੀ ਕੀਤਾ ਕਲੈਕਸ਼ਨ

ਮੀਡੀਆ ਰਿਪੋਰਟਾਂ ਮੁਤਾਬਕ, ਸੈਫ ਅਲੀ ਖ਼ਾਨ ਕੋਲ ਕਰੀਬ 5 ਹਜ਼ਾਰ ਕਰੋੜ ਰੁਪਏ ਦੀ ਜੱਦੀ ਜਾਇਦਾਦ ਹੈ, ਜਿਸ 'ਚ ਹਰਿਆਣਾ ਦੇ ਪਟੌਦੀ ਪੈਲੇਸ ਤੋਂ ਇਲਾਵਾ ਭੋਪਾਲ 'ਚ ਵੀ ਕਾਫੀ ਜਾਇਦਾਦ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਸੈਫ ਆਪਣੇ ਬੱਚਿਆਂ, ਧੀ ਸਾਰਾ ਅਲੀ ਖ਼ਾਨ ਅਤੇ ਬੇਟੇ ਇਬਰਾਹਿਮ ਅਲੀ, ਤੈਮੂਰ ਅਲੀ ਅਤੇ ਜੇਹ ਅਲੀ ਨੂੰ ਆਪਣੀ ਜਾਇਦਾਦ 'ਚੋਂ ਇੱਕ ਪੈਸਾ ਵੀ ਹਿੱਸਾ ਨਹੀਂ ਦੇ ਸਕਦੇ ਹਨ। ਦਰਅਸਲ, ਸੈਫ ਦਾ ਲਗਜ਼ਰੀ ਘਰ ਪਟੌਦੀ ਪੈਲੇਸ 1968 ਦੇ Enemy Property Dispute Act ਦੇ ਤਹਿਤ ਆਉਂਦਾ ਹੈ ਅਤੇ ਕੋਈ ਵੀ ਅਜਿਹੀ ਜਾਇਦਾਦ 'ਤੇ ਆਪਣਾ ਹੱਕ ਨਹੀਂ ਜਤਾ ਸਕਦਾ। ਇਸ ਐਕਟ ਅਨੁਸਾਰ ਦੇਸ਼ ਦੀ ਵੰਡ ਜਾਂ 1965 ਅਤੇ 1971 ਦੀਆਂ ਜੰਗਾਂ ਤੋਂ ਬਾਅਦ ਪਾਕਿਸਤਾਨ ਚਲੇ ਗਏ ਅਤੇ ਉਥੋਂ ਦੀ ਨਾਗਰਿਕਤਾ ਲੈਣ ਵਾਲਿਆਂ ਦੀਆਂ ਸਾਰੀਆਂ ਅਚੱਲ ਜਾਇਦਾਦਾਂ ਨੂੰ Enemy Property Dispute ਘੋਸ਼ਿਤ ਕਰ ਦਿੱਤਾ ਗਿਆ। ਹੁਣ ਕੋਈ ਵੀ ਵਿਅਕਤੀ ਇਸ ਜਾਇਦਾਦ 'ਤੇ ਕਬਜ਼ਾ ਕਰਵਾਉਣ ਲਈ ਹਾਈਕੋਰਟ, ਸੁਪਰੀਮ ਕੋਰਟ ਜਾਂ ਭਾਰਤ ਦੇ ਰਾਸ਼ਟਰਪਤੀ ਕੋਲ ਜਾ ਸਕਦਾ ਹੈ ਪਰ ਇਸ ਦੇ ਬਾਵਜੂਦ ਇਸ 'ਤੇ ਕੋਈ ਕਾਰਵਾਈ ਕਰਨਾ ਬਹੁਤ ਮੁਸ਼ਕਲ ਹੋਵੇਗਾ। 

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਮੁੜ ਪੰਜਾਬ ਦਾ ਮਾਹੌਲ ਵਿਗਾੜਨ ਦੀ ਫਿਰਾਕ 'ਚ!

ਸੈਫ ਦੇ ਪੜਦਾਦਾ ਹਮੀਦੁੱਲਾ ਖ਼ਾਨ ਬ੍ਰਿਟਿਸ਼ ਸ਼ਾਸਨ ਦੌਰਾਨ ਇੱਕ ਨਵਾਬ ਸਨ ਅਤੇ ਉਹ ਆਪਣੀ ਸਾਰੀ ਜਾਇਦਾਦ ਦੀ ਵਸੀਅਤ ਨਹੀਂ ਬਣਾ ਸਕੇ ਸਨ। ਇਹੀ ਕਾਰਨ ਹੈ ਕਿ ਜੇਕਰ ਸੈਫ ਇਨ੍ਹਾਂ ਜਾਇਦਾਦਾਂ ਨੂੰ ਆਪਣੇ ਬੱਚਿਆਂ ਦੇ ਨਾਂ 'ਤੇ ਟਰਾਂਸਫਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਪਟੌਦੀ ਪਰਿਵਾਰ ਖਾਸਕਰ ਪਾਕਿਸਤਾਨ 'ਚ ਸੈਫ ਦੀ ਪੜਦਾਦੀ ਦੇ ਵੰਸ਼ਜ ਇਸ ਮਾਮਲੇ 'ਚ ਵਿਵਾਦ ਖੜ੍ਹਾ ਕਰ ਸਕਦੇ ਹਨ। ਸ਼ਰਮੀਲਾ ਟੈਗੋਰ ਨੇ ਵੀ ਇੱਕ ਵਾਰ ਇੱਕ ਇੰਟਰਵਿਊ 'ਚ ਇਸ ਮਾਮਲੇ ਬਾਰੇ ਗੱਲ ਕੀਤੀ ਸੀ। ਉਸ ਨੇ ਕਿਹਾ ਸੀ ਕਿ ਉਹ ਵੀ ਆਪਣੀ ਜਾਇਦਾਦ ਆਪਣੇ ਬੱਚਿਆਂ ਨੂੰ ਟਰਾਂਸਫਰ ਨਹੀਂ ਕਰ ਸਕਦੀ। ਦਰਅਸਲ, ਇਸਲਾਮ 'ਚ ਵਸੀਅਤ ਬਣਾਉਣ ਦੀ ਇਜਾਜ਼ਤ ਨਹੀਂ ਹੈ। ਤੁਸੀਂ ਉਨ੍ਹਾਂ ਨੂੰ ਦੇ ਸਕਦੇ ਹੋ ਜੋ ਤੁਹਾਡੇ ਵਾਰਸ ਨਹੀਂ ਹਨ ਪਰ ਤੁਹਾਡੇ ਵਾਰਸਾਂ ਨੂੰ ਨਹੀਂ। 25 ਪ੍ਰਤੀਸ਼ਤ, 50 ਪ੍ਰਤੀਸ਼ਤ ਵਾਂਗ ਕੁਝ ਚਲਦਾ ਹੈ। ਇਸ ਗੱਲ ਦਾ ਖੁਲਾਸਾ ਸ਼ਰਮੀਲਾ ਟੈਗੋਰ ਨੇ ਕੀਤਾ।

ਜੱਦੀ ਜਾਇਦਾਦ ਤੋਂ ਇਲਾਵਾ ਸੈਫ ਦੀ ਆਪਣੀ ਜਾਇਦਾਦ ਵੀ ਹੈ। ਜੇਕਰ ਅਸੀਂ ਪਟੌਦੀ ਪੈਲੇਸ ਅਤੇ ਮੁੰਬਈ ਦੀ ਜਾਇਦਾਦ ਨੂੰ ਜੋੜੀਏ ਤਾਂ ਸੈਫ 1,120 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ ਹਨ। ਰਿਪੋਰਟਾਂ ਦੀ ਮੰਨੀਏ ਤਾਂ ਸੈਫ ਹਰ ਮਹੀਨੇ 3 ਕਰੋੜ ਰੁਪਏ ਅਤੇ ਸਾਲਾਨਾ 30 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕਰਦੇ ਹਨ। ਆਪਣੀਆਂ ਫ਼ਿਲਮਾਂ ਤੋਂ ਇਲਾਵਾ, ਸੈਫ ਬ੍ਰਾਂਡ ਐਂਡੋਰਸਮੈਂਟਸ ਸਮੇਤ ਕਈ ਹੋਰ ਸਰੋਤਾਂ ਤੋਂ ਪ੍ਰਤੀ ਮਹੀਨਾ ਕਰੋੜਾਂ ਰੁਪਏ ਕਮਾਉਂਦੇ ਹਨ। ਉਹ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਅਦਾਕਾਰਾਂ 'ਚੋਂ ਇੱਕ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Cricketer Father
  • Famous Actor
  • Son
  • Owner Of Assets Worth
  • 5000 Crores
  • Will Not

ਕੋਲਕਾਤਾ ਡਾਕਟਰ ਕਤਲ ਮਾਮਲੇ 'ਚ ਗਾਇਕ ਏਪੀ ਢਿੱਲੋਂ ਨੇ ਆਪਣੇ ਗੀਤ ਰਾਹੀਂ ਕੱਢੀ ਭੜਾਸ

NEXT STORY

Stories You May Like

  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • film batwara 1947  humanity sunny deol
    ਫਿਲਮ "ਬਟਵਾਰਾ 1947" ਸਾਬਤ ਕਰੇਗੀ ਕਿ ਮਨੁੱਖਤਾ ਤੋਂ ਵੱਧ ਕੁਝ ਵੀ ਨਹੀਂ ਮਹੱਤਵਪੂਰਨ ਨਹੀਂ ਹੈ: ਸੰਨੀ ਦਿਓਲ
  • parents children transfers property
    ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ? ਜਾਣੋ ਕੀ ਹੈ ਕਾਨੂੰਨ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • meta suffers major setback
    META ਨੂੰ ਤਗੜਾ ਝਟਕਾ, ਬੱਚਿਆਂ ਦੀ ਮਾਨਸਿਕ ਸਿਹਤ ਨਾਲ ਖਿਲਵਾੜ ਕਰਨ ਬਦਲੇ ਲੱਗਾ ₹5,000 ਕਰੋੜ ਦਾ ਜੁਰਮਾਨਾ
  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • famous actress passes away took her last breath in canada
      ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +