Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:00:32 AM

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਸ਼ਹੂਰ ਅਦਾਕਾਰ ਮੌਤ ਤੋਂ 7 ਮਿੰਟ ਬਾਅਦ ਹੋ ਗਿਆ ਜਿਊਂਦਾ, ਜਾਣੋ ਮਾਮਲਾ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਅਦਾਕਾਰ ਮੌਤ ਤੋਂ 7 ਮਿੰਟ ਬਾਅਦ ਹੋ ਗਿਆ ਜਿਊਂਦਾ, ਜਾਣੋ ਮਾਮਲਾ

  • Edited By Priyanka,
  • Updated: 04 Nov, 2024 09:30 AM
Mumbai
famous actor shiv grewal
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਨੋਰੰਜਨ ਜਗਤ ਨਾਲ ਜੁੜੀ ਇੱਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਹਰ ਕਿਸੇ ਨੂੰ ਹਿੱਲਾ ਕੇ ਰੱਖ ਦਿੱਤਾ ਹੈ। ਦਰਅਸਲ,  ਭਾਰਤੀ ਮੂਲ ਦੇ ਬ੍ਰਿਟਿਸ਼ ਅਦਾਕਾਰ ਸ਼ਿਵ ਗਰੇਵਾਲ ਦੀ ਮੌਤ ਨੂੰ ਲੈ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਜਿਸ ਨੂੰ ਸੁਣਨ ਤੋਂ ਬਾਅਦ ਸਿਰਫ ਫਿਲਮੀ ਸਿਤਾਰੇ ਹੀ ਨਹੀਂ ਬਲਕਿ ਪ੍ਰਸ਼ੰਸਕਾਂ ਦੇ ਵੀ ਹੋਸ਼ ਉੱਡ ਗਏ ਹਨ। ਦਰਅਸਲ, ਇਸ ਮਸ਼ਹੂਰ ਅਦਾਕਾਰ ਨੂੰ ਦੂਜਾ ਜਨਮ ਮਿਲਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਮਰਨ ਤੋਂ ਬਾਅਦ ਜ਼ਿੰਦਾ ਆਉਣ ਦਾ ਆਪਣਾ ਅਨੁਭਵ ਵੀ ਸਾਂਝਾ ਕੀਤਾ। ਬ੍ਰਿਟਿਸ਼ ਕਲਾਕਾਰ ਸ਼ਿਵ ਗਰੇਵਾਲ ਨਾਲ 2013 'ਚ ਇੱਕ ਅਜਿਹੀ ਘਟਨਾ ਵਾਪਰੀ, ਜਿਸ ਨੇ ਉਨ੍ਹਾਂ ਦੀ ਜ਼ਿੰਦਗੀ ਹਮੇਸ਼ਾ ਲਈ ਬਦਲ ਦਿੱਤੀ। 60 ਸਾਲ ਦੀ ਉਮਰ ਵਿੱਚ ਸ਼ਿਵ ਨੂੰ ਘਰ ਵਿੱਚ ਖਾਣਾ ਖਾਂਦੇ ਸਮੇਂ ਦਿਲ ਦਾ ਦੌਰਾ ਪੈ ਗਿਆ। ਆਮ ਲੋਕਾਂ ਵਾਂਗ ਉਸ ਦੇ ਦਿਲ ਦੀ ਧੜਕਣ ਵੀ ਬੰਦ ਹੋ ਗਈ ਅਤੇ ਸਾਰੇ ਉਸ ਨੂੰ ਮਰਿਆ ਸਮਝ ਰਹੇ ਸਨ।

7 ਮਿੰਟ 'ਚ ਹੋਇਆ ਚਮਤਕਾਰ, ਸੁਣ ਕੇ ਹੋ ਜਾਓਗੇ ਹੈਰਾਨ!

ਪਰ ਅਗਲੇ 7 ਮਿੰਟਾਂ ਬਾਅਦ, ਉਹ ਮੁੜ ਸਾਹ ਲੈਣ ਲੱਗ ਪਿਆ, ਜਿਵੇਂ ਕਿ ਇਹ ਕੋਈ ਚਮਤਕਾਰ ਹੋਵੇ। ਹਾਲਾਂਕਿ, ਉਹ ਕਦੇ ਨਹੀਂ ਭੁੱਲ ਸਕਦਾ ਹੈ ਕਿ ਉਨ੍ਹਾਂ 7 ਮਿੰਟਾਂ ਵਿੱਚ ਉਸ ਨਾਲ ਕੀ ਹੋਇਆ। ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਉਹ ਕਿਸੇ ਹੋਰ ਦੁਨੀਆ ਦੀ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਮਹਿਸੂਸ ਹੋਇਆ ਜਿਵੇਂ ਉਸ ਦੇ ਆਲੇ-ਦੁਆਲੇ ਦੀ ਹਰ ਚੀਜ਼ ਉਸ ਦੇ ਨਾਲੋਂ ਬਿਲਕੁਲ ਵੱਖਰੀ ਹੈ। ਉਹ ਸਰੀਰ ਤੋਂ ਬਿਨਾਂ ਇੱਕ ਖਾਲੀ ਥਾਂ ਵਿੱਚ ਸੀ, ਜਿੱਥੇ ਉਹ ਭਾਵਨਾਵਾਂ ਮਹਿਸੂਸ ਕਰ ਰਿਹਾ ਸੀ। ਉਸ ਦਾ ਤਜ਼ਰਬਾ ਪਾਣੀ ਵਿੱਚ ਤੈਰਨ ਵਰਗਾ ਸੀ।  

ਮੌਤ ਤੋਂ ਬਾਅਦ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
ਸ਼ਿਵ ਨੇ ਜੋ ਸਭ ਤੋਂ ਵੱਧ ਹੈਰਾਨੀਜਨਕ ਗੱਲ ਦੱਸੀ ਉਹ ਇਹ ਸੀ ਕਿ ਉਨ੍ਹਾਂ ਨੂੰ ਉੱਥੇ ਵੱਖ-ਵੱਖ ਜੀਵਨ ਅਤੇ ਪੁਨਰ ਜਨਮ ਬਾਰੇ ਦੱਸਿਆ ਗਿਆ ਸੀ। ਹਾਲਾਂਕਿ ਉਸ ਨੇ ਸਾਰਿਆਂ ਨੂੰ ਠੁਕਰਾ ਦਿੱਤਾ ਅਤੇ ਆਪਣੇ ਸਰੀਰ, ਆਪਣੇ ਸਮੇਂ, ਆਪਣੀ ਪਤਨੀ ਅਤੇ ਜਿਉਣ ਦੀ ਇੱਛਾ ਜ਼ਾਹਰ ਕੀਤੀ। ਇੱਕ ਮਹੀਨੇ ਬਾਅਦ ਕੋਮਾ ਤੋਂ ਬਾਹਰ ਆਉਣ ਤੋਂ ਬਾਅਦ ਸ਼ਿਵ ਨੇ ਕਲਾ ਰਾਹੀਂ ਆਪਣੇ ਤੀਬਰ ਅਨੁਭਵਾਂ ਨੂੰ ਪ੍ਰਗਟ ਕਰਨਾ ਸ਼ੁਰੂ ਕਰ ਦਿੱਤਾ। ਉਸ ਦੇ 'ਰੀਬੂਟ' ਸਿਰਲੇਖ ਵਾਲੇ ਸੰਗ੍ਰਹਿ ਵਿੱਚੋਂ ਇੱਕ ਨੂੰ 24 ਸਤੰਬਰ 2023 ਤੱਕ ਲੰਡਨ ਦੇ ਕਰਮਾ ਸੈਂਕਟਮ ਸੋਹੋ ਹੋਟਲ ਵਿੱਚ ਪ੍ਰਦਰਸ਼ਿਤ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Famous Actor
  • Shiv Grewal
  • Shocking Story
  • Death
  • Jagbani

ਕਦੇ ਇਕ ਦਿਨ 'ਚ ਪੀਂਦੇ ਸੀ 100-100 ਸਿਗਰਟਾਂ, B'day 'ਤੇ ਸ਼ਾਹਰੁਖ ਖ਼ਾਨ ਨੇ ਦੱਸਿਆ ਕਿਵੇਂ ਛੱਡੀ Smoking

NEXT STORY

Stories You May Like

  • famous actor divorces wife after 14 years
    ਟੁੱਟ ਗਿਆ ਇਕ ਹੋਰ ਰਿਸ਼ਤਾ! ਮਸ਼ਹੂਰ ਅਦਾਕਾਰ ਨੇ 14 ਸਾਲ ਬਾਅਦ ਪਤਨੀ ਤੋਂ ਲਿਆ ਤਲਾਕ
  • fir registered against imran khan
    ਮਸ਼ਹੂਰ ਬਾਲੀਵੁੱਡ ਅਦਾਕਾਰ Imran Khan ਵਿਰੁੱਧ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
  • imran khan asked to leave india by october 28
    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • famous actor robbed by robbers
    ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ ਕੁੱਟਿਆ, ਵੀਡੀਓ ਵਾਇਰਲ
  • road  trailer truck  bolero  7 people
    ਗੁਜਰਾਤ 'ਚ ਵੱਡਾ ਹਾਦਸਾ: ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਬੋਲੇਰੋ, 7 ਦੀ ਦਰਦਨਾਕ ਮੌਤ
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • 7 gas cylinders explode at labour camp
    ਲੇਬਰ ਕੈਂਪ 'ਚ ਲੱਗੀ ਭਿਆਨਕ ਅੱਗ, ਇੱਕ ਤੋਂ ਬਾਅਦ ਇੱਕ ਫਟੇ 7 ਗੈਸ ਸਿਲੰਡਰ; ਮਚੀ ਭਾਜੜ
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • raza murad react to imran khan being asked to leave india
      "ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...
    • supreme court grants relief to rajpal yadav in cheque bounce case
      ਚੈੱਕ ਬਾਊਂਸ ਮਾਮਲੇ ’ਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ, ਹੇਠਲੀ ਅਦਾਲਤ...
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +