Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    10:43:38 AM

  • us debt

    ਟਰੰਪ ਰਾਜ 'ਚ ਅਮਰੀਕਾ 'ਤੇ ਵੱਡਾ ਸੰਕਟ ! ਜੰਗ...

  • youth shot on birthday

    ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ,...

  • stock market  sensex rises 500 points  nifty reaches 24 198

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 500...

  • punjab  bride  s father picked up from ongoing anand karaj

    ਪੰਜਾਬ : ਚੱਲਦੇ ਅਨੰਦ ਕਾਰਜ 'ਚੋਂ ਚੁੱਕ ਲਿਆ ਲਾੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ ਤੋਂ ਇਕ-ਦੂਜੇ ਨੂੰ ਕਰ ਰਹੇ ਹਨ ਡੇਟ

ENTERTAINMENT News Punjabi(ਤੜਕਾ ਪੰਜਾਬੀ)

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ ਤੋਂ ਇਕ-ਦੂਜੇ ਨੂੰ ਕਰ ਰਹੇ ਹਨ ਡੇਟ

  • Edited By Cherry,
  • Updated: 17 Aug, 2026 02:58 PM
Entertainment
famous actor to get married for the third time with girlfriend 20 years younger
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - 2 ਵਿਆਹ ਕਰਵਾ ਚੁੱਕੇ ਮਸ਼ਹੂਰ ਫਿਲਮ ਨਿਰਮਾਤਾ ਅਤੇ ਅਦਾਕਾਰ ਅਨੁਰਾਗ ਕਸ਼ਯਪ ਕੀ ਹੁਣ ਤੀਜਾ ਵਿਆਹ ਕਰਾਉਣਗੇ? ਦੱਸ ਦੇਈਏ ਕਿ 53 ਸਾਲਾ ਅਨੁਰਾਗ ਕਸ਼ਯਪ ਇਸ ਸਮੇਂ ਆਪਣੇ ਤੋਂ 20 ਸਾਲ ਛੋਟੀ ਸ਼ੁਭਰਾ ਸ਼ੈੱਟੀ ਨੂੰ ਡੇਟ ਕਰ ਰਹੇ ਹਨ। ਦੋਵੇਂ ਲਗਭਗ 10 ਸਾਲ ਤੋਂ ਇਕੱਠੇ ਹਨ। ਹੁਣ ਹਾਲ ਹੀ ਵਿੱਚ ਇਕ ਇੰਟਰਵਿਊ ਦੌਰਾਨ ਫਿਲਮਮੇਕਰ ਨੇ ਆਪਣੇ ਰਿਸ਼ਤੇ, ਉਮਰ ਅਤੇ ਤੀਜੇ ਵਿਆਹ ਨੂੰ ਲੈ ਕੇ ਖੁੱਲ ਕੇ ਗੱਲ ਕੀਤੀ ਹੈ। ਗੱਲਬਾਤ ਦੌਰਾਨ ਅਨੁਰਾਗ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਨੇ ਇੱਕ ਵਾਰ ਉਮਰ ਦੇ ਅੰਤਰ ਕਾਰਨ ਸ਼ੁਭਰਾ ਤੋਂ ਖੁਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ।

ਇਹ ਵੀ ਪੜ੍ਹੋ: 'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ ਦਰੜਿਆ, ਕੇਸ ਦਰਜ

PunjabKesari

ਇੰਟਰਵਿਊ ਦੌਰਾਨ ਜਦੋਂ ਅਨੁਰਾਗ ਨੂੰ ਵਿਆਹ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸ਼ੁਭਰਾ ਵਿਆਹ ਵਿੱਚ ਯਕੀਨ ਨਹੀਂ ਰੱਖਦੀ। ਹਾਲਾਂਕਿ, ਉਨ੍ਹਾਂ ਲਈ ਰਿਸ਼ਤੇ ਨੂੰ ਕੋਈ ਰਸਮੀ ਨਾਮ ਦੇਣ ਤੋਂ ਜ਼ਿਆਦਾ ਜ਼ਰੂਰੀ ਇਕੱਠੇ ਰਹਿਣਾ ਹੈ। ਅਨੁਰਾਗ ਨੇ ਕਿਹਾ, ਮੈਂ ਉਨ੍ਹਾਂ ਨਾਲ ਬਹੁਤ ਖੁਸ਼ ਹਾਂ। ਮੈਂ ਉਨ੍ਹਾਂ ਨਾਲ ਰਹਿਣਾ ਚਾਹੁੰਦਾ ਹਾਂ। ਇਸ ਲਈ ਜੋ ਵੀ ਕਰਨਾ ਪਵੇਗਾ ਮੈਂ ਕਰਾਂਗਾ। ਮੈਂ ਇਸ ਰਿਸ਼ਤੇ ਨੂੰ ਗੁਆਉਣਾ ਨਹੀਂ ਚਾਹੁੰਦਾ। 

ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ ਖੁਲਾਸਾ

PunjabKesari

ਇਸ ਦੌਰਾਨ ਅਨੁਰਾਗ ਨੇ ਆਪਣੇ ਅਤੇ ਸ਼ੁਭਰਾ ਵਿਚਕਾਰ ਉਮਰ ਦੇ ਅੰਤਰ ਬਾਰੇ ਵੀ ਗੱਲ ਕੀਤੀ ਅਤੇ ਮੰਨਿਆ ਕਿ ਇਸ ਨੂੰ ਲੈ ਕੇ ਉਨ੍ਹਾਂ ਨੂੰ ਝਿਜਕ ਮਹਿਸੂਸ ਹੁੰਦੀ ਸੀ। ਉਨ੍ਹਾਂ ਕਿਹਾ, ਸਾਡੇ ਵਿਚਕਾਰ ਵੀ ਅਜਿਹੇ ਪਲ ਆਏ। ਸਾਨੂੰ ਦੋਹਾਂ ਨੂੰ ਝਿਜਕ ਮਹਿਸੂਸ ਹੋਈ ਹੈ। ਮੈਨੂੰ ਜ਼ਿਆਦਾ ਹੁੰਦੀ ਸੀ। ਇੱਕ ਸਮਾਂ ਅਜਿਹਾ ਵੀ ਸੀ ਜਦੋਂ ਉਮਰ ਦੇ ਫਰਕ ਕਾਰਨ ਲੋਕਾਂ ਦੀਆਂ ਗੱਲਾਂ ਅਤੇ ਨਜ਼ਰੀਏ ਕਾਰਨ ਉਨ੍ਹਾਂ ਨੇ ਇਸ ਰਿਸ਼ਤੇ ਤੋਂ ਖੁਦ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਸੀ। ਕਿਉਂਕਿ ਜਿਵੇਂ-ਜਿਵੇਂ ਉਨ੍ਹਾਂ ਦੀ ਉਮਰ ਵਧਦੀ ਗਈ, ਉਹ ਹੋਰ ਚਿੰਚਤ ਹੋਣ ਲੱਗੇ, ਕਿਉਂਕਿ ਸ਼ੁਭਰਾ ਦੇ ਚਿਹਰੇ ਤੋਂ ਉਸਦੀ ਉਮਰ ਦਾ ਪਤਾ ਨਹੀਂ ਲੱਗਦਾ ਅਤੇ ਉਹ ਅੱਜ ਵੀ ਪਹਿਲਾਂ ਵਰਗੀ ਹੀ ਦਿਸਦੀ ਹੈ। 

ਇਹ ਵੀ ਪੜ੍ਹੋ: ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ ਦਿੱਤਾ ਜਵਾਬ

PunjabKesari

ਦੱਸ ਦੇਈਏ ਕਿ ਇਕ-ਦੂਜੇ ਨੂੰ ਡੇਟ ਕਰਨ ਤੋਂ ਪਹਿਲਾਂ ਸ਼ੁਭਰਾ ਸ਼ੈੱਟੀ, ਅਨੁਰਾਗ ਕਸ਼ਯਪ ਦੇ ਪ੍ਰੋਡਕਸ਼ਨ ਹਾਊਸ ਵਿਚ ਅਸਿਸਟੈਂਟ ਡਾਇਰੈਕਟਰ ਵਜੋਂ ਕੰਮ ਕਰਦੀ ਸੀ। ਇਸ ਜੋੜੇ ਨੂੰ ਪਹਿਲੀ ਵਾਰ 2015 ਵਿੱਚ ਇਕੱਠੇ ਦੇਖਿਆ ਗਿਆ ਸੀ। ਹਾਲਾਂਕਿ 2018 ਅਨੁਰਾਗ ਨੇ ਜਨਤਕ ਤੌਰ 'ਤੇ ਆਪਣੇ ਰਿਸ਼ਤੇ ਨੂੰ ਸਵੀਕਾਰ ਕੀਤਾ ਸੀ। ਅਨੁਰਾਗ ਦਾ ਪਹਿਲਾ ਵਿਆਹ ਐਡੀਟਰ ਆਰਤੀ ਬਜਾਜ ਨਾਲ ਹੋਇਆ ਸੀ, ਜਿਸ ਤੋਂ ਉਨ੍ਹਾਂ ਦੀ ਧੀ ਆਲੀਆ ਕਸ਼ਯਪ ਹੈ। ਬਾਅਦ ਵਿੱਚ ਉਨ੍ਹਾਂ ਨੇ 2011 ਵਿੱਚ ਅਦਾਕਾਰਾ ਕਲਕੀ ਕੋਚਲਿਨ ਨਾਲ ਵਿਆਹ ਕੀਤਾ ਸੀ ਪਰ 4 ਸਾਲ ਬਾਅਦ ਇਹ ਜੋੜਾ ਵੱਖ ਹੋ ਗਿਆ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV 'ਚ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Anurag Kashyap
  • marrying
  • younger girlfriend
  • Shubhra Shetty

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ ਦਰੜਿਆ, ਕੇਸ ਦਰਜ

NEXT STORY

Stories You May Like

  • bollywood beauty dating a cricketer 10 years younger
    10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ ਖ਼ੁਦ ਦੱਸਿਆ ਪੂਰਾ ਸੱਚ
  • bihar flood and e 20
    ਬਿਹਾਰ ’ਚ ਕੋਸੀ ਦੇ ਹੜ੍ਹ ਪ੍ਰਭਾਵਿਤ ਕਿਸਾਨ ਦੇਖ ਰਹੇ ਹਨ ਈ 20 ’ਚ ‘ਸੋਨੇ ਦੀ ਖਾਨ’
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • 10 carats of bananas stolen from auto in 20 minutes
    ਕੁਝ ਤਾਂ ਸ਼ਰਮ ਕਰੋ...ਗ਼ਰੀਬ ਨੂੰ ਤਾਂ ਛੱਡ ਦਿਓ, 20 ਮਿੰਟਾਂ 'ਚ ਆਟੋ 'ਚੋਂ ਕੇਲਿਆਂ ਦੇ 10 ਕੈਰੇਟ ਚੋਰੀ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • tarun tejpal convicted in rape case sentenced to 10 years in prison
    ਤਰੁਣ ਤੇਜਪਾਲ ਜਬਰ-ਜ਼ਨਾਹ ਮਾਮਲੇ ’ਚ ਦੋਸ਼ੀ ਕਰਾਰ, 10 ਸਾਲ ਦੀ ਸਜ਼ਾ, 4 ਹਫ਼ਤਿਆਂ ’ਚ...
  • nikhil gupta  november 20  pannu  us court
    ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ ਕਰੇਗੀ ਅਮਰੀਕੀ ਅਦਾਲਤ
  • police action
    4 ਸਾਲਾਂ ਤੋਂ ਫਰਾਰ ਚੱਲ ਰਹੇ ਬਦਮਾਸ਼ ਦਾ ਪੁਲਸ ਨੇ ਕਰ'ਤਾ ਐਨਕਾਊਂਟਰ ! ਜੰਗਲ 'ਚ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • this veteran bollywood actor got injured while shooting
      ਸ਼ੂਟਿੰਗ ਕਰਦੇ ਜ਼ਖ਼ਮੀ ਹੋ ਗਿਆ ਬਾਲੀਵੁੱਡ ਦਾ ਇਹ ਦਿੱਗਜ ਐਕਟਰ ! ਜਾਣੋ ਹੁਣ ਕੀ ਹੈ...
    • famous influencer shifts from india to america
      ਭਾਰਤ ਛੱਡ ਅਮਰੀਕਾ Shift ਹੋਈ ਮਸ਼ਹੂਰ ਇਨਫਲੁਐਂਸਰ ! ਖ਼ੁਦ ਦੱਸੀ ਕੀ ਹੈ ਵਜ੍ਹਾ
    • a famous bollywood actress quietly got engaged
      ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸ਼ੇਅਰ ਕੀਤੀਆਂ...
    • khushi malhotra makes a splash in the new zealand film industry
      ਪੰਜਾਬ ਦੀ ਧੀ ਖੁਸ਼ੀ ਮਲਹੋਤਰਾ ਦਾ ਨਿਊਜ਼ੀਲੈਂਡ ਫਿਲਮ ਇੰਡਸਟਰੀ 'ਚ ਧਮਾਕੇਦਾਰ...
    • famous punjabi bollywood singer was named after a dacoit  reason
      ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ 'ਤੇ ਰੱਖਿਆ ਸੀ ਨਾਮ, ਵਜ੍ਹਾ...
    • stars of  mirzapur  the movie  to arrive in patna on august 21
      "ਮਿਰਜ਼ਾਪੁਰ: ਦਿ ਮੂਵੀ" ਦੀ ਕਾਸਟ 21 ਅਗਸਤ ਨੂੰ ਪਹੁੰਚੇਗੀ ਪਟਨਾ
    • rohit saraf  s new avatar  a powerful performance as sachindra nath sanyal
      ਰੋਹਿਤ ਸਰਾਫ ਦਾ ਨਵਾਂ ਅਵਤਾਰ, ਸਚਿੰਦਰ ਨਾਥ ਸਾਨਿਆਲ ਦੀ ਭੂਮਿਕਾ ਦਿਸਿਆ ਦਮਦਾਰ...
    • after legal victory   mahaprabhu jagannath   now locked for august 28 release
      ਕਾਨੂੰਨੀ ਜਿੱਤ ਤੋਂ ਬਾਅਦ ਮੇਕਰਸ ਨੇ 'ਮਹਾਪ੍ਰਭੂ ਜਗਨਨਾਥ' ਦੀ ਰਿਲੀਜ਼ ਤਰੀਕ ਦਾ...
    • sony vija launches tamil idol with a r rahman
      ਸੋਨੀ ਵਿਜ਼ਾ ਨੇ AR ਰਹਿਮਾਨ ਦੇ ਸਹਿਯੋਗ ਨਾਲ ਲਾਂਚ ਕੀਤਾ ਸਿੰਗਿੰਗ ਰਿਐਲਿਟੀ ਸ਼ੋਅ...
    • rishab shetty shares photos of the   leadership in cinema   award
      ਰਿਸ਼ਭ ਸ਼ੈੱਟੀ ਨੇ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੌਰਨ 'ਚ ਮਿਲੇ ਸਨਮਾਨ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +