ਐਂਟਰਟੇਨਮੈਂਟ ਡੈਸਕ - ਬਾਲੀਵੁੱਡ ਅਦਾਕਾਰਾ ਕੋਂਕਣਾ ਸੇਨ ਸ਼ਰਮਾ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਦਰਅਸਲ ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਆਪਣੀ ਇੱਕ ਫੋਟੋ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਹਸਪਤਾਲ ਦੇ ਬੈੱਡ 'ਤੇ ਬੈਠੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ: ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ, ਪੁਲਸ ਨੇ ਕੀਤਾ ਗ੍ਰਿਫਤਾਰ

ਇਸ ਫੋਟੋ ਨੂੰ ਦੇਖ ਕੇ ਪ੍ਰਸ਼ੰਸਕ ਕੋਂਕਣਾ ਦੀ ਸਿਹਤ ਨੂੰ ਲੈ ਕੇ ਚਿੰਤਤ ਹੋ ਗਏ। ਹਾਲਾਂਕਿ, ਉਸੇ ਪੋਸਟ ਵਿੱਚ, ਅਦਾਕਾਰਾ ਨੇ ਉਸ ਬਿਮਾਰੀ ਦਾ ਖੁਲਾਸਾ ਕੀਤਾ ਜਿਸ ਕਾਰਨ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਅਦਾਕਾਰਾ ਨੇ ਦੱਸਿਆ ਕਿ ਉਸ ਨੂੰ ਡੇਂਗੂ ਹੋ ਗਿਆ ਹੈ, ਪਰ ਹੁਣ ਉਹ ਠੀਕ ਹੋ ਰਹੀ ਹੈ।
ਇਹ ਵੀ ਪੜ੍ਹੋ: 40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ ਬਿਆਨ

ਇਸ ਦੇ ਨਾਲ ਹੀ ਉਸ ਨੇ ਵੱਧ ਰਹੇ ਡੇਂਗੂ ਦੇ ਮਾਮਲਿਆਂ ਨੂੰ ਦੇਖਦੇ ਹੋਏ ਆਪਣੇ ਫਾਲੋਅਰਜ਼ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਸ ਨੇ ਇਹ ਵੀ ਦੱਸਿਆ ਕਿ ਉਹ ਹਸਪਤਾਲ ਵਿੱਚ ਕਿਤਾਬਾਂ ਪੜ੍ਹ ਕੇ ਆਪਣਾ ਦਿਨ ਬਿਤਾ ਰਹੀ ਹੈ।
ਇਹ ਵੀ ਪੜ੍ਹੋ: "ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ ਭੜਕੇ ਸਲਮਾਨ ਖਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ, ਪੁਲਸ ਨੇ ਕੀਤਾ ਗ੍ਰਿਫਤਾਰ
NEXT STORY