ਐਂਟਰਟੇਨਮੈਂਟ ਡੈਸਕ - ਮਨੋਰੰਜਨ ਜਗਤ ਦੀ ਮਸ਼ਹੂਰ ਅਦਾਕਾਰਾ ਸੰਭਾਵਨਾ ਸੇਠ ਦੇ ਪ੍ਰਸ਼ੰਸਕਾਂ ਲਈ ਇਕ ਵੱਡੀ ਅਤੇ ਖੁਸ਼ੀ ਭਰੀ ਖਬਰ ਸਾਹਮਣੇ ਆਈ ਹੈ। ਅਦਾਕਾਰਾ ਦੇ ਘਰ ਜੁੜਵਾ ਬੱਚਿਆਂ ਨੇ ਜਨਮ ਲਿਆ ਹੈ।
ਇਹ ਵੀ ਪੜ੍ਹੋ: ਬਾਲੀਵੁੱਡ ਨੂੰ ਕਈ ਸੁਪਰਹਿੱਟ ਫ਼ਿਲਮਾਂ ਦੇਣ ਵਾਲੇ ਦਿੱਗਜ ਨਿਰਮਾਤਾ ਦਾ ਹੋਇਆ ਦਿਹਾਂਤ ! ਇੰਡਸਟਰੀ 'ਚ ਛਾਇਆ ਮਾਤਮ

ਅਦਾਕਾਰਾ ਨੇ ਖੁਦ ਆਪਣੇ ਇੰਸਟਾ ਅਕਾਉਂਟ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਖੁਸ਼ੀ ਸਾਂਝੀ ਕੀਤੀ ਹੈ, ਜਿਸ ਵਿਚ ਉਸ ਨੇ ਦੱਸਿਆ ਹੈ ਕਿ ਉਸ ਦੇ ਘਰ ਡਬਲ ਖੁਸ਼ੀ ਆਈ ਹੈ। ਉਸ ਦੇ ਘਰ ਕੁੜੀ ਅਤੇ ਮੁੰਡੇ ਨੇ ਜਨਮ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਦੇ ਪਤੀ ਦਾ ਹੋਇਆ ਦਿਹਾਂਤ ! ਮੀਡੀਆ ਜਗਤ 'ਚ ਵੀ ਕਮਾਇਆ ਸੀ ਨਾਂ

ਦੱਸ ਦੇਈਏ ਕਿ ਅਦਾਕਾਰਾ ਦੇ ਹੁਣ ਤੱਕ 6 ਤੋਂ 7 IVF ਫੇਲ ਹੋ ਚੁੱਕੇ ਹਨ ਅਤੇ ਹੁਣ ਅਦਾਕਾਰਾ ਸੈਰੋਗੇਸੀ ਰਾਹੀਂ ਜੁੜਵਾ ਬੱਚਿਆਂ ਦੀ ਮਾਂ ਬਣੀ ਹੈ।
ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਾਲੀਵੁੱਡ ਨੂੰ ਕਈ ਸੁਪਰਹਿੱਟ ਫ਼ਿਲਮਾਂ ਦੇਣ ਵਾਲੇ ਦਿੱਗਜ ਨਿਰਮਾਤਾ ਦਾ ਹੋਇਆ ਦਿਹਾਂਤ ! ਇੰਡਸਟਰੀ 'ਚ ਛਾਇਆ ਮਾਤਮ
NEXT STORY