Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    11:17:05 AM

  • school student hands roti vegetables mid day meal video viral

    ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ...

  • mpc meeting decision on repo rate revealed

    Repo Rate 'ਤੇ MPC Meeting ਦਾ ਫ਼ੈਸਲਾ ਆਇਆ...

  • donald trump on target

    ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ...

  • schools closed

    ਸ਼੍ਰੀਲੰਕਾ 'ਚ ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ ਅਦਾਕਾਰਾ ਦੀ ਸ਼ੱਕੀ ਹਾਲਾਤ 'ਚ ਮੌਤ, ਸਿਰ 'ਚ ਵੱਜੀ ਹੋਈ ਸੀ ਗੋਲੀ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਅਦਾਕਾਰਾ ਦੀ ਸ਼ੱਕੀ ਹਾਲਾਤ 'ਚ ਮੌਤ, ਸਿਰ 'ਚ ਵੱਜੀ ਹੋਈ ਸੀ ਗੋਲੀ

  • Edited By Cherry,
  • Updated: 07 Mar, 2025 12:19 PM
Entertainment
famous actress dies under suspicious circumstances  shot in the head
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- 'ਬੇਵਾਚ' ਦੀ ਅਦਾਕਾਰਾ ਅਤੇ ਡੇਵਿਡ ਹੈਸਲਹੌਫ ਦੀ ਸਾਬਕਾ ਪਤਨੀ ਪਾਮੇਲਾ ਬਾਕ-ਹਾਸਲਹੌਫ ਦੀ 62 ਸਾਲ ਦੀ ਉਮਰ ਮੌਤ ਹੋ ਗਈ ਹੈ। ਅਮਰੀਕੀ ਮੀਡੀਆ ਰਿਪੋਰਟਾਂ ਅਨੁਸਾਰ, ਲਾਸ ਏਂਜਲਸ ਮੈਡੀਕਲ ਐਗਜ਼ਾਮੀਨਰ ਆਫਿਸ ਦੇ ਇੱਕ ਪ੍ਰਤੀਨਿਧੀ ਨੇ ਪੁਸ਼ਟੀ ਕੀਤੀ ਹੈ ਕਿ ਪਾਮੇਲਾ ਬੁੱਧਵਾਰ (5 ਮਾਰਚ) ਨੂੰ ਹਾਲੀਵੁੱਡ ਹਿਲਜ਼ ਵਿੱਚ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ। ਉਥੇ ਹੀ ਪਾਮੇਲਾ ਦੇ ਸਾਬਕਾ ਪਤੀ ਹੈਸਲਹੌਫ ਨੇ ਵੀ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਬਿਆਨ ਵਿੱਚ ਕਿਹਾ ਕਿ ਸਾਡਾ ਪਰਿਵਾਰ ਪਾਮੇਲਾ ਹੈਸਲਹੌਫ ਦੇ ਹਾਲ ਹੀ ਵਿੱਚ ਹੋਏ ਦੇਹਾਂਤ ਤੋਂ ਬਹੁਤ ਦੁਖੀ ਹੈ। ਅਸੀਂ ਇਸ ਮੁਸ਼ਕਲ ਸਮੇਂ ਦੌਰਾਨ ਪਿਆਰ ਅਤੇ ਸਮਰਥਨ ਲਈ ਧੰਨਵਾਦੀ ਹਾਂ ਪਰ ਅਸੀਂ ਇਸ ਚੁਣੌਤੀਪੂਰਨ ਸਮੇਂ ਨਿੱਜਤਾ ਦੀ ਬੇਨਤੀ ਕਰਦੇ ਹਾਂ।

ਇਹ ਵੀ ਪੜ੍ਹੋ: ਰਾਸ਼ਟਰੀ ਪੁਰਸਕਾਰ ਜੇਤੂ ਸੰਗੀਤ ਨਿਰਦੇਸ਼ਕ ਡੀ ਇਮਾਨ ਦਾ ਐਕਸ ਅਕਾਊਂਟ ਹੈਕ ਹੋ ਗਿਆ!

PunjabKesari

ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦੇ ਅਨੁਸਾਰ,  ਪਾਮੇਲਾ ਦੇ ਪਰਿਵਾਰਕ ਮੈਂਬਰ ਲੰਬੇ ਸਮੇਂ ਤੱਕ ਉਨ੍ਹਾਂ ਨਾਲ ਸੰਪਰਕ ਨਾ ਹੋਣ ਕਾਰਨ ਚਿੰਤਤ ਹੋ ਗਏ। ਪਤਾ ਲਗਾਉਣ ਲਈ ਜਦੋਂ ਉਹ ਉਨ੍ਹਾਂ ਦੇ ਘਰ ਪਹੁੰਚੇ ਤਾਂ ਪਾਮੇਲਾ ਉਨ੍ਹਾਂ ਨੂੰ ਮ੍ਰਿਤਕ ਮਿਲੀ। ਲਾਸ ਏਂਜਲਸ ਮੈਡੀਕਲ ਐਗਜ਼ਾਮੀਨਰ ਦੇ ਅਨੁਸਾਰ, ਉਨ੍ਹਾਂ ਦੀ ਮੌਤ ਨੂੰ ਖੁਦਕੁਸ਼ੀ ਮੰਨਿਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਦੇ ਸਿਰ ਵਿਚ ਗੋਲੀ ਲੱਗੀ ਹੋਈ ਸੀ। ਹਾਲਾਂਕਿ ਉਨ੍ਹਾਂ ਕੋਲ ਕੋਈ ਨੋਟ ਨਹੀਂ ਮਿਲਿਆ।

ਇਹ ਵੀ ਪੜ੍ਹੋ: Bigg Boss 17 ਫੇਮ ਅਨੁਰਾਗ ਡੋਭਾਲ ਨੇ ਕਰਵਾਈ Engagement, ਸੋਸ਼ਲ ਮੀਡੀਆ 'ਤੇ ਵੀਡੀਓ ਕੀਤੀ ਸ਼ੇਅਰ

ਪਾਮੇਲਾ ਬਾਕ ਕੌਣ ਸੀ?

ਓਕਲਾਹੋਮਾ ਵਿੱਚ ਜਨਮੀ ਬਾਕ ਨੇ 1970 ਦੇ ਦਹਾਕੇ ਵਿੱਚ ਅਦਾਕਾਰੀ ਸ਼ੁਰੂ ਕੀਤੀ ਸੀ। ਉਨ੍ਹਾਂ ਦੇ ਅਦਾਕਾਰੀ ਕਰੀਅਰ ਵਿੱਚ ਦਿ ਯੰਗ ਐਂਡ ਦਿ ਰੈਸਟਲੇਸ, ਚੀਅਰਸ, ਦਿ ਫਾਲ ਗਾਈ, ਟੀਜੇ ਹੂਕਰ, ਸੁਪਰਬੌਏ ਅਤੇ ਵਾਈਪਰ ਵਰਗੀਆਂ ਫਿਲਮਾਂ ਸ਼ਾਮਲ ਸਨ।

ਇਹ ਵੀ ਪੜ੍ਹੋ : ਸੜਕ 'ਤੇ ਮੋਮੋਜ਼ ਵੇਚਦਾ ਨਜ਼ਰ ਆਇਆ ਇਹ ਅਦਾਕਾਰ, ਇਨ੍ਹਾਂ ਹਿੱਟ ਫਿਲਮਾਂ 'ਚ ਆ ਚੁੱਕੈ ਨਜ਼ਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Famous actress
  • dies
  • suspicious circumstances
  • shot
  • head

ਰਾਸ਼ਟਰੀ ਪੁਰਸਕਾਰ ਜੇਤੂ ਸੰਗੀਤ ਨਿਰਦੇਸ਼ਕ ਡੀ ਇਮਾਨ ਦਾ ਐਕਸ ਅਕਾਊਂਟ ਹੈਕ!

NEXT STORY

Stories You May Like

  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • migrant labour missing for a month under suspicious circumstances
    ਸ਼ੱਕੀ ਹਾਲਾਤ 'ਚ ਇਕ ਮਹੀਨਾ ਪਹਿਲਾਂ ਤੋਂ ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹੀਂ ਲੱਗੀ ਉੱਘ ਸੁੱਘ
  • this actress was the most beautiful woman in the world
    ਦੁਨੀਆ ਦੀ ਸਭ ਤੋਂ ਖੂਬਸੂਰਤ ਮਹਿਲਾ ਸੀ ਇਹ ਅਦਾਕਾਰਾ, ਆਖੀਰ ਕੰਗਾਲੀ 'ਚ ਹੋਈ ਮੌਤ
  • firing in gurdaspur
    ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ ਗੋਲੀ, ਮੌਤ
  • major incident in ferozepur
    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ ਪ੍ਰੇਸ਼ਾਨ
  • death of a young man  new marriage  moga police
    ਛੇ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਦਾ ਰੋ ਰੋ ਬੁਰਾ ਹਾਲ
  • famous actress cheated of rs 2 44 lakh
    ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44 ਲੱਖ ਰੁਪਏ, ਜਾਣੋ ਕੀ ਹੈ ਮਾਮਲਾ
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • this singer joked about his own death  then had a heart attack the next moment
      ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...
    • pawan malhotra praises national award winner kartik aaryan  s performance
      ਪਵਨ ਮਲਹੋਤਰਾ ਨੇ ਰਾਸ਼ਟਰੀ ਪੁਰਸਕਾਰ ਜੇਤੂ ਕਾਰਤਿਕ ਆਰੀਅਨ ਦੀ ਅਦਾਕਾਰੀ ਦੀ ਕੀਤੀ...
    • salman khan drops first hint for   bigg boss hindi season 20
      'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ...
    • salman khan loses 16 kg actor gives on health
      ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • shooting for  tera sai  wrapped up  film to release in 2027
      "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
    • mrunal thakur warns of legal action over ai deepfakes
      ਮ੍ਰਿਣਾਲ ਠਾਕੁਰ ਨੇ AI ਡੀਪਫੇਕ ਨੂੰ ਲੈ ਕੇ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ
    • singer feroz khan
      ਗਾਇਕ ਫਿਰੋਜ਼ ਖਾਨ ਨੇ ਪਰਿਵਾਰਕ ਸੰਘਰਸ਼ ਤੇ ਪਤਨੀ ਦੇ ਅਟੁੱਟ ਸਾਥ ਬਾਰੇ ਕੀਤੀਆਂ...
    • cm vijay actress trisha comment dmk leader arrest
      CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ,...
    • divya bharti
      'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +