Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    8:20:25 PM

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

ENTERTAINMENT News Punjabi(ਤੜਕਾ ਪੰਜਾਬੀ)

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

  • Edited By Cherry,
  • Updated: 09 Mar, 2026 02:05 PM
Entertainment
famous actress lost her battle with cancer
  • Share
    • Facebook
    • Tumblr
    • Linkedin
    • Twitter
  • Comment

ਲਾਸ ਏਂਜਲਸ (ਏਜੰਸੀ) : ਹਾਲੀਵੁੱਡ ਜਗਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਫਿਲਮ 'ਘੋਸਟਬਸਟਰਸ' ਅਤੇ ਪ੍ਰਸਿੱਧ ਟੀਵੀ ਸੀਰੀਅਲ 'ਚਾਰਲਸ ਇਨ ਚਾਰਜ' ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੀ ਅਦਾਕਾਰਾ ਜੈਨੀਫਰ ਰਨਿਯਨ ਦਾ 65 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਰਿਪੋਰਟਾਂ ਮੁਤਾਬਕ ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੀ ਸੀ।

ਇਹ ਵੀ ਪੜ੍ਹੋ: ਸਾਵਧਾਨ ! ਭਾਰਤੀ ਸਿੰਘ ਦੀ ਵੀਡੀਓ ਦੇਖ ਕੇ ਨਾ ਖਰੀਦੋ ਇਹ ਸਾਮਾਨ, ਕਾਮੇਡੀਅਨ ਨੇ ਖੁਦ ਦੱਸੀ ਸੱਚਾਈ

ਸਹੇਲੀ ਐਰਿਨ ਮਰਫੀ ਨੇ ਸਾਂਝੀ ਕੀਤੀ ਭਾਵੁਕ ਪੋਸਟ

ਜੈਨੀਫਰ ਦੇ ਦਿਹਾਂਤ ਦੀ ਪੁਸ਼ਟੀ ਉਨ੍ਹਾਂ ਦੀ ਕਰੀਬੀ ਦੋਸਤ ਅਤੇ ਅਦਾਕਾਰਾ ਐਰਿਨ ਮਰਫੀ ਨੇ ਸੋਸ਼ਲ ਮੀਡੀਆ ਰਾਹੀਂ ਕੀਤੀ। ਮਰਫੀ ਨੇ ਫੇਸਬੁੱਕ 'ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਲਿਖਿਆ, "ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਮੇਰੀ ਦੋਸਤ ਜੈਨੀਫਰ ਰਨਿਯਨ ਕੌਰਮੈਨ ਦਾ ਕੈਂਸਰ ਨਾਲ ਲੜਾਈ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਉਹ ਇੱਕ ਬਹੁਤ ਹੀ ਖਾਸ ਇਨਸਾਨ ਸੀ, ਮੈਂ ਉਸਨੂੰ ਹਮੇਸ਼ਾ ਯਾਦ ਕਰਾਂਗੀ।"

ਇਹ ਵੀ ਪੜ੍ਹੋ: 66 ਸਾਲ ਦੀ ਉਮਰ 'ਚ ਮਾਂ ਬਣਨ ਜਾ ਰਹੀ ਨੀਨਾ ਗੁਪਤਾ ? 'ਬੇਬੀ ਬੰਪ' ਦੀਆਂ ਤਸਵੀਰਾਂ 'ਤੇ ਅਦਾਕਾਰਾ ਨੇ ਤੋੜੀ ਚੁੱਪੀ

PunjabKesari

ਫਿਲਮੀ ਸਫ਼ਰ 'ਤੇ ਇੱਕ ਝਾਤ

ਜੈਨੀਫਰ ਰਨਿਯਨ ਨੇ 80 ਦੇ ਦਹਾਕੇ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ 1980 ਦੀ ਫਿਲਮ 'ਟੂ ਆਲ ਏ ਗੁੱਡ ਨਾਈਟ' ਨਾਲ ਫਿਲਮੀ ਦੁਨੀਆ ਵਿੱਚ ਕਦਮ ਰੱਖਿਆ ਸੀ ਅਤੇ 1984 ਵਿੱਚ ਆਈ 'ਘੋਸਟਬਸਟਰਸ' ਅਤੇ 'ਅੱਪ ਦਾ ਕਰੀਕ' ਵਿੱਚ ਉਨ੍ਹਾਂ ਦੇ ਕਿਰਦਾਰਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਉਹ 'ਮਰਡਰ, ਸ਼ੀ ਰੋਟ' ਅਤੇ 'ਬੇਵਰਲੀ ਹਿਲਸ, 90210' ਵਰਗੇ ਮਸ਼ਹੂਰ ਸ਼ੋਅਜ਼ ਦਾ ਵੀ ਹਿੱਸਾ ਰਹੀ ਸੀ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' ! ਫ੍ਰੀਜ਼ ਕਰਵਾਏ ਐੱਗਜ਼

ਨਿੱਜੀ ਜੀਵਨ

ਜੈਨੀਫਰ ਦਾ ਜਨਮ 1 ਅਪ੍ਰੈਲ 1960 ਨੂੰ ਸ਼ਿਕਾਗੋ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਜਿਮ ਰਨਿਯਨ ਇੱਕ ਰੇਡੀਓ ਅਨਾਊਂਸਰ ਸਨ ਅਤੇ ਮਾਂ ਜੇਨ ਰੌਬਰਟਸ ਵੀ ਇੱਕ ਅਦਾਕਾਰਾ ਸੀ। ਸਾਲ 1991 ਵਿੱਚ ਉਨ੍ਹਾਂ ਨੇ ਟੌਡ ਕੌਰਮੈਨ ਨਾਲ ਵਿਆਹ ਕਰਵਾਇਆ ਸੀ। ਉਨ੍ਹਾਂ ਦੇ ਦੋ ਬੱਚੇ (ਬੇਟਾ ਵਾਯਟ ਅਤੇ ਬੇਟੀ ਬੇਲੀ) ਹਨ। ਅਦਾਕਾਰਾ ਦੇ ਚਲੇ ਜਾਣ ਨਾਲ ਹਾਲੀਵੁੱਡ ਇੰਡਸਟਰੀ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: ਪੰਜਾਬੀ ਫ਼ਿਲਮ ਇੰਡਸਟਰੀ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • actress
  • Jennifer Runyon
  • cancer

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ? ਪਤਨੀ ਨੇ ਦਿੱਤੀ ਵੱਡੀ ਅਪਡੇਟ

NEXT STORY

Stories You May Like

  • famous actress  s mother passes away
    ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ
  • famous actor lost his battle with cancer
    ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ
  • actress  spine  fracture  hospital
    ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ
  • actress saiyami kher completes 10 years in the film industry
    ਬਾਲੀਵੁੱਡ ਅਦਾਕਾਰਾ ਸਿਆਮੀ ਖੇਰ ਨੇ ਫਿਲਮ ਇੰਡਸਟਰੀ 'ਚ ਪੂਰੇ ਕੀਤੇ 10 ਸਾਲ
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • income tax department raid in bollywood
    ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ ਟਿਕਾਣਿਆਂ ’ਤੇ ਛਾਪੇਮਾਰੀ
  • famous actress fined  89 crore
    ਮਸ਼ਹੂਰ ਅਦਾਕਾਰਾ ਨੂੰ ਲੱਗਾ 89 ਕਰੋੜ ਦਾ ਜੁਰਮਾਨਾ ! ਸੋਨੇ ਦੀ ਤਸਕਰੀ ਦੇ ਮਾਮਲੇ 'ਚ ਹੋਈ ਕਾਰਵਾਈ
  • famous bollywood actress suffers a spinal fracture
    ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ ਲਿਆਂਦਾ ਗਿਆ ਭਾਰਤ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor robbed by robbers
      ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...
    • sanjay dutt makes a major statement about his wife
      'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...
    • producer amanpreet singh met former kabaddi player veeri dhaipai
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ...
    • tanushree dutta doubts if nana patekar
      'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ...
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +