Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    5:05:09 PM

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪ੍ਰਸਿੱਧ ਅਦਾਕਾਰਾ ਨੇ ਵਿਆਹ ਮਗਰੋਂ ਛੱਡੀਆਂ ਫ਼ਿਲਮਾਂ, ਅੱਜ ਵੀ ਹੈ ਕਰੋੜਾਂ ਦੀ ਮਾਲਕਣ

ENTERTAINMENT News Punjabi(ਤੜਕਾ ਪੰਜਾਬੀ)

ਪ੍ਰਸਿੱਧ ਅਦਾਕਾਰਾ ਨੇ ਵਿਆਹ ਮਗਰੋਂ ਛੱਡੀਆਂ ਫ਼ਿਲਮਾਂ, ਅੱਜ ਵੀ ਹੈ ਕਰੋੜਾਂ ਦੀ ਮਾਲਕਣ

  • Edited By Sunita,
  • Updated: 22 Nov, 2024 02:54 PM
Mumbai
famous actress quit films after marriage  still worth crores today
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - 90 ਦੇ ਦਹਾਕੇ ਦੀਆਂ ਕਈ ਅਦਾਕਾਰਾਂ ਅੱਜ ਵੀ ਫ਼ਿਲਮਾਂ 'ਚ ਕੰਮ ਕਰ ਰਹੀਆਂ ਹਨ। ਹਾਲਾਂਕਿ ਕੁਝ ਅਭਿਨੇਤਰੀਆਂ ਨੇ ਆਪਣੇ-ਆਪ ਨੂੰ ਲਾਈਮ-ਲਾਈਟ ਤੋਂ ਦੂਰ ਕਰ ਲਿਆ ਹੈ। ਅੱਜ ਅਸੀਂ ਤੁਹਾਨੂੰ ਅਜਿਹੀ ਹੀ ਇੱਕ ਅਭਿਨੇਤਰੀ ਬਾਰੇ ਦੱਸ ਰਹੇ ਹਾਂ, ਜਿਸ ਨੇ ਵਿਆਹ ਤੋਂ ਬਾਅਦ ਫ਼ਿਲਮਾਂ ਨੂੰ ਅਲਵਿਦਾ ਕਹਿ ਦਿੱਤਾ। ਜਦੋਂ ਉਹ ਸਾਲਾਂ ਬਾਅਦ ਅਦਾਕਾਰੀ 'ਚ ਵਾਪਸ ਆਈ ਤਾਂ ਉਹ ਟੀ. ਵੀ. ਸੀਰੀਅਲਾਂ 'ਚ ਨਜ਼ਰ ਆਈ। ਜਿਹੜੀ ਅਦਾਕਾਰਾ ਦੀ ਅਸੀਂ ਗੱਲ ਕਰ ਰਹੇ ਹਾਂ ਉਹ ਫ਼ਿਲਹਾਲ ਸਲਮਾਨ ਖ਼ਾਨ ਦੇ ਰਿਐਲਿਟੀ ਸ਼ੋਅ ‘ਬਿੱਗ ਬੌਸ 18’ ‘ਚ ਨਜ਼ਰ ਆ ਰਹੀ ਹੈ। ਖ਼ਾਸ ਗੱਲ ਇਹ ਹੈ ਕਿ ਉਹ ਇੱਕ ਸਮੇਂ ਸਲਮਾਨ ਨਾਲ ਵੀ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਕਈ ਸਾਲਾਂ ਤੋਂ ਬਾਲੀਵੁੱਡ ਤੋਂ ਦੂਰ ਰਹਿਣ ਦੇ ਬਾਵਜੂਦ ਵੀ ਇਹ ਅਦਾਕਾਰਾ ਅਮੀਰੀ ਦੇ ਮਾਮਲੇ ‘ਚ ਕਿਸੇ ਤੋਂ ਘੱਟ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ -  ਹਰਭਜਨ ਮਾਨ ਨੇ ਹਿੰਮਤ ਸੰਧੂ ਨੂੰ ਇੰਝ ਦਿੱਤੀ ਵਿਆਹ ਵਧਾਈ, ਸਾਂਝੀ ਕੀਤੀ ਖ਼ਾਸ ਪੋਸਟ

ਅਸੀਂ ਸ਼ਿਲਪਾ ਸ਼ਿਰੋਡਕਰ ਦੀ ਗੱਲ ਕਰ ਰਹੇ ਹਾਂ, ਜਿਸ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ 1989 ‘ਚ ਰਮੇਸ਼ ਸਿੱਪੀ ਦੀ ਫ਼ਿਲਮ ‘ਭ੍ਰਿਸ਼ਟਾਚਾਰ’ ਨਾਲ ਕੀਤੀ ਸੀ ਪਰ ਉਸ ਨੂੰ ਅਸਲੀ ਪਛਾਣ ‘ਹਮ’ ਅਤੇ ‘ਖੁਦਾ ਗਵਾਹ’ ਤੋਂ ਮਿਲੀ। ਇਨ੍ਹਾਂ ਸਫ਼ਲ ਫ਼ਿਲਮਾਂ ਨਾਲ ਸ਼ਿਲਪਾ ਸ਼ਿਰੋਡਕਰ ਦੀ ਲੋਕਪ੍ਰਿਅਤਾ ਵਧਣ ਲੱਗੀ ਪਰ ਅਭਿਨੇਤਰੀ ਨੇ ਆਪਣੇ ਕਰੀਅਰ ਦੇ ਪੀਕ ‘ਤੇ ਵਿਆਹ ਕਰਵਾ ਲਿਆ। 2002 'ਚ ਅਦਾਕਾਰਾ ਨੇ ਕਰੋੜਪਤੀ ਕਾਰੋਬਾਰੀ ਅਪਰੇਸ਼ ਰਣਜੀਤ ਨਾਲ ਵਿਆਹ ਕਰਵਾਇਆ ਤੇ ਅਦਾਕਾਰੀ ਤੋਂ ਬ੍ਰੇਕ ਲੈ ਲਿਆ।

ਇਹ ਵੀ ਪੜ੍ਹੋ- ਪੰਜਾਬੀ ਗਾਇਕਾ ਦੇ ਪਿਤਾ ਦਾ ਹੋਇਆ ਦਿਹਾਂਤ, ਸਾਂਝੀ ਕੀਤੀ ਪੋਸਟ

ਸ਼ਿਲਪਾ ਸ਼ਿਰੋਡਕਰ ਨੇ ਜ਼ੀ ਟੀ. ਵੀ. ਦੇ ਸ਼ੋਅ 'ਏਕ ਮੁੱਠੀ ਆਸਮਾਨ' ਨਾਲ ਵਿਆਹ ਦੇ 13 ਸਾਲ ਬਾਅਦ 2013 'ਚ ਪਰਦੇ 'ਤੇ ਵਾਪਸੀ ਕੀਤੀ। ਉਸ ਨੇ 'ਸਿਲਸਿਲਾ ਪਿਆਰ ਕਾ' (2016) ਅਤੇ 'ਸਾਵਿਤਰੀ ਦੇਵੀ ਕਾਲਜ ਐਂਡ ਹਸਪਤਾਲ' (2017-2018) ਵਰਗੇ ਟੀ. ਵੀ. ਸੀਰੀਅਲਾਂ 'ਚ ਕੰਮ ਕੀਤਾ। ਵੱਡੇ ਪਰਦੇ ਦੀ ਤਰ੍ਹਾਂ ਸ਼ਿਲਪਾ ਨੂੰ ਛੋਟੇ ਪਰਦੇ ‘ਤੇ ਵੀ ਸਫਲਤਾ ਮਿਲੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Famous Actress
  • Shilpa Shirodkar
  • Quit Films
  • After Marriage
  • Still Worth Crores

ਨਵਜੋਤ ਸਿੰਘ ਸਿੱਧੂ ਦੀ ਪਤਨੀ ਦੇ ਕੈਂਸਰ ਦੇ ਦਿਨਾਂ ਨੂੰ ਯਾਦ ਕਰ ਹੋਏ ਭਾਵੁਕ

NEXT STORY

Stories You May Like

  • ameesha patel is still single at the age of 51
    51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ
  • punjab  s legendary cricketer got married  he tied the knot with this actress
    ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ
  • veteran actress usha nadkarni
    ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ ਹੈ ਦਿੱਗਜ ਅਦਾਕਾਰਾ Usha Nadkarni
  • russia ukraine conflict
    ਰੂਸ ਮਗਰੋਂ ਹੁਣ ਯੂਕ੍ਰੇਨ ਨੇ ਵੀ ਦਾਗੀਆਂ ਮਿਜ਼ਾਈਲਾਂ ! ਤੇਲ ਰਿਫਾਈਨਰੀਆਂ ਨੂੰ ਬਣਾਇਆ ਨਿਸ਼ਾਨਾ
  • the marriage of a famous punjabi singer is about to break up
    ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ ਕੀਤੇ ਸਵਾਲ
  • bjp mla  in law  wedding  fir  police
    BJP ਵਿਧਾਇਕ ਦੇ ਕੁੜਮ ਨੇ ਕਰਵਾਏ 25 ਵਿਆਹ, ਖੁਦ MLA ਸਾਬ੍ਹ ਨੇ ਕਰਵਾਇਆ ਪਰਚਾ ਦਰਜ
  • offices will be open on sundays too
    ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ! ਪੰਜਾਬੀਓ ਹੋ ਜਾਓ ALERT, 15 ਤਾਰੀਖ਼ ਮਗਰੋਂ ਪਵੇਗੀ ਵੱਡੀ ਮੁਸੀਬਤ
  • avika gor hospitalised with dengue
    ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ ਹਾਲ
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
Trending
Ek Nazar
army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • spiritual leaders praise the message of  batwara  1947
      "ਬਟਵਾਰਾ 1947" ਦੇ ਸੰਦੇਸ਼ ਦੀ ਅਧਿਆਤਮਿਕ ਗੁਰੂਆਂ ਨੇ ਕੀਤੀ ਸ਼ਲਾਘਾ, ਵਿਸ਼ੇਸ਼...
    • veteran actress  s sudden health deterioration
      400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...
    • controversial statement of famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...
    • this actress insisted on a bold role
      ਇਸ ਅਦਾਕਾਰਾ ਨੇ ਜ਼ਿੱਦ ਕਰਕੇ ਮੰਗਿਆ ਸੀ Bold ਰੋਲ, ਬਿਨਾਂ ਕਿਸੇ ਝਿਜਕ ਦੇ ਦਿੱਤੇ...
    • collector  job  kbc  50 lakhs  yogesh sahu
      ਕੁਲੈਕਟਰ ਬਣਨ ਲਈ 1.5 ਲੱਖ ਦੀ ਨੌਕਰੀ ਛੱਡੀ, 'KBC' 'ਚ ਯੋਗੇਸ਼ ਨੇ ਜਿੱਤੇ 50...
    • cockroach arrives with shweta tiwari  s home delivery  angrily tags tukaram munde
      Shweta Tiwari ਘਰ ਡਿਲੀਵਰੀ ਦੇ ਨਾਲ ਪਹੁੰਚਿਆ ਕਾਕਰੋਚ! ਗੁੱਸੇ 'ਚ ਆ ਕੇ FDA...
    • transgender influencer jaanmoni das arrested
      ਪ੍ਰਧਾਨ ਮੰਤਰੀ ਮੋਦੀ ਖਿਲਾਫ ਟਿੱਪਣੀਆਂ ਦੇ ਦੋਸ਼ 'ਚ 'ਟਰਾਂਸਜੈਂਡਰ ਇਨਫਲੂਐਂਸਰ'...
    • disha patani emerges as top choice for   awarapan 2
      ਦਿਸ਼ਾ ਪਟਾਨੀ ਬਣੀ 'ਆਵਾਰਾਪਨ 2' ਲਈ ਪਹਿਲੀ ਪਸੰਦ
    • countdown begins for yash s  toxic   advance bookings open august 21
      ਯਸ਼ ਦੀ "ਟੌਕਸਿਕ" ਦੀ ਉਲਟੀ ਗਿਣਤੀ ਸ਼ੁਰੂ, ਭਲਕੇ ਸ਼ੁਰੂ ਖੁੱਲ੍ਹੇਗੀ ਐਡਵਾਂਸ ਬੁਕਿੰਗ
    • a glimpse into nadia s world in  toxic   kiara shares behind the scenes photo
      "ਟੌਕਸਿਕ" 'ਚ ਨਾਦੀਆ ਦੀ ਦੁਨੀਆ ਦੀ ਝਲਕ, ਕਿਆਰਾ ਅਡਵਾਨੀ ਨੇ ਸਾਂਝੀ ਕੀਤੀ ਪਰਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +