Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:36:11 PM

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • "10 ਬੰਦੇ ਲੈ ਕੇ ਆਵਾਂਗੇ..."; ਮਸ਼ਹੂਰ ਅਦਾਕਾਰਾ ਨੂੰ ਮਿਲੀਆਂ ਰੇਪ ਦੀਆਂ ਧਮਕੀਆਂ, ਸੋਸ਼ਲ ਮੀਡੀਆ 'ਤੇ ਮਚਿਆ ਹੜਕੰਪ

ENTERTAINMENT News Punjabi(ਤੜਕਾ ਪੰਜਾਬੀ)

"10 ਬੰਦੇ ਲੈ ਕੇ ਆਵਾਂਗੇ..."; ਮਸ਼ਹੂਰ ਅਦਾਕਾਰਾ ਨੂੰ ਮਿਲੀਆਂ ਰੇਪ ਦੀਆਂ ਧਮਕੀਆਂ, ਸੋਸ਼ਲ ਮੀਡੀਆ 'ਤੇ ਮਚਿਆ ਹੜਕੰਪ

  • Edited By Cherry,
  • Updated: 11 Mar, 2026 09:33 AM
Entertainment
famous actress receives threats
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਮਸ਼ਹੂਰ ਅਦਾਕਾਰਾ ਦਿਵਿਆ ਅਗਰਵਾਲ ਨੇ ਸੋਸ਼ਲ ਮੀਡੀਆ 'ਤੇ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਦਿਵਿਆ ਨੇ ਦੋਸ਼ ਲਾਇਆ ਹੈ ਕਿ ਰਿਐਲਿਟੀ ਸ਼ੋਅ 'The 50' ਵਿੱਚ ਸਾਥੀ ਪ੍ਰਤੀਯੋਗੀ ਪ੍ਰਿੰਸ ਨਰੂਲਾ ਨਾਲ ਹੋਈ ਬਹਿਸ ਤੋਂ ਬਾਅਦ ਉਸ ਨੂੰ ਸੋਸ਼ਲ ਮੀਡੀਆ 'ਤੇ ਭਿਆਨਕ ਟ੍ਰੋਲਿੰਗ ਅਤੇ ਜਬਰ-ਜ਼ਨਾਹ (Rape Threats) ਦੀਆਂ ਧਮਕੀਆਂ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

 
 
 
 
 
View this post on Instagram
 
 
 
 
 
 
 
 
 
 
 

A post shared by JioHotstar Reality (@jiohotstarreality)

ਕੀ ਹੈ ਪੂਰਾ ਮਾਮਲਾ?

ਸ਼ੋਅ ਦੌਰਾਨ ਇੱਕ ਟਾਸਕ ਦੇ ਸਬੰਧ ਵਿੱਚ ਦਿਵਿਆ ਅਤੇ ਪ੍ਰਿੰਸ ਵਿਚਾਲੇ ਤਿੱਖੀ ਨੋਕ-ਝੋਕ ਹੋਈ ਸੀ। ਪ੍ਰਿੰਸ ਨੇ ਦਿਵਿਆ ਦੀ ਗੇਮ 'ਤੇ ਸਵਾਲ ਚੁੱਕੇ ਸਨ, ਜਿਸ ਤੋਂ ਬਾਅਦ ਦੋਵਾਂ ਵਿਚਾਲੇ ਦੂਰੀਆਂ ਵਧ ਗਈਆਂ। ਪਰ ਇਹ ਵਿਵਾਦ ਸਿਰਫ ਸ਼ੋਅ ਤੱਕ ਸੀਮਤ ਨਹੀਂ ਰਿਹਾ। ਦਿਵਿਆ ਮੁਤਾਬਕ, ਪ੍ਰਿੰਸ ਦੇ ਪ੍ਰਸ਼ੰਸਕਾਂ ਨੇ ਹੁਣ ਹੱਦਾਂ ਪਾਰ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ: ਸਲਮਾਨ ਤੇ ਐਸ਼ਵਰਿਆ ਤੋਂ ਬਾਅਦ ਹੁਣ ਸ਼ਿਲਪਾ ਸ਼ੈੱਟੀ ਨੂੰ ਮਿਲੀ ਕਾਨੂੰਨੀ ਸੁਰੱਖਿਆ, ਜਾਣੋ ਕੀ ਹੈ ਇਹ ਮਾਮਲਾ

 
 
 
 
 
View this post on Instagram
 
 
 
 
 
 
 
 
 
 
 

A post shared by Deepender Thakur (@deepender_thakur)

ਦਿਵਿਆ ਨੇ ਸਾਂਝਾ ਕੀਤਾ ਆਪਣਾ ਦਰਦ

ਦਿਵਿਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਉਸਨੇ ਲਿਖਿਆ, "ਮੈਨੂੰ ਨਫ਼ਰਤ (Hate) ਨਾਲ ਕੋਈ ਸਮੱਸਿਆ ਨਹੀਂ ਹੈ, ਪਰ ਰੇਪ ਦੀਆਂ ਧਮਕੀਆਂ? ਮੇਰੇ ਸਾਬਕਾ ਭਰਾ (ਪ੍ਰਿੰਸ ਨਰੂਲਾ) ਦੇ ਪ੍ਰਸ਼ੰਸਕਾਂ ਵੱਲੋਂ ਮੈਨੂੰ ਬਹੁਤ ਗੰਦੇ ਸੁਨੇਹੇ ਭੇਜੇ ਜਾ ਰਹੇ ਹਨ।" ਦਿਵਿਆ ਨੇ ਦੱਸਿਆ ਕਿ ਉਸ ਨੂੰ ਮਿਲ ਰਹੇ ਸੁਨੇਹਿਆਂ ਵਿੱਚ ਲਿਖਿਆ ਗਿਆ ਹੈ— "ਸਾਨੂੰ ਪਤਾ ਹੈ ਤੂੰ ਕਿੱਥੇ ਰਹਿੰਦੀ ਹੈਂ... 10 ਲੜਕੇ ਲੈ ਕੇ ਆਵਾਂਗੇ... ਰੇਪ ਕਰਾਂਗੇ ਅਤੇ ਵੀਡੀਓ ਬਣਾਵਾਂਗੇ। ਤੂੰ ਇਸੇ ਦੇ ਲਾਇਕ ਹੈਂ।" ਦਿਵਿਆ ਨੇ ਕਿਹਾ ਕਿ ਉਹ ਆਲੋਚਨਾ ਸਹਿ ਸਕਦੀ ਹੈ, ਪਰ ਅਜਿਹੀ ਹਿੰਸਕ ਮਾਨਸਿਕਤਾ ਬੇਹੱਦ ਡਰਾਉਣੀ ਹੈ।

ਇਹ ਵੀ ਪੜ੍ਹੋ: ਕ੍ਰਿਕਟ ਹੋਸਟ ਨਾਲ ਭਲਕੇ ਫੇਰੇ ਲਵੇਗੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਸਾਹਮਣੇ ਆਇਆ ਖਾਸ Wedding Invitation

 
 
 
 
 
View this post on Instagram
 
 
 
 
 
 
 
 
 
 
 

A post shared by 𝗠𝗘𝗠𝗘 𝗘𝗠𝗔𝗡𝗜𝗔 (@meme_emania)

ਕਿਉਂ ਸ਼ੁਰੂ ਹੋਈ ਸੀ ਲੜਾਈ?

ਸ਼ੋਅ ਵਿੱਚ ਇੱਕ ਟਾਸਕ ਦੌਰਾਨ ਪ੍ਰਿੰਸ ਨੇ ਦਿਵਿਆ 'ਤੇ ਤੰਜ ਕੱਸਦਿਆਂ ਕਿਹਾ ਸੀ ਕਿ ਉਸਨੇ ਪੂਰੇ ਸ਼ੋਅ ਵਿੱਚ ਸਿਰਫ ਇੱਕ ਟਾਸਕ ਪੂਰਾ ਕੀਤਾ ਹੈ। ਪ੍ਰਿੰਸ ਨੇ ਇਹ ਵੀ ਇਲਜ਼ਾਮ ਲਾਇਆ ਸੀ ਕਿ ਦਿਵਿਆ ਬਾਹਰੋਂ ਐਪੀਸੋਡ ਦੇਖ ਕੇ ਆਈ ਹੈ ਅਤੇ ਇਹ ਗਲਤਫਹਿਮੀ ਪਾਲ ਰਹੀ ਹੈ ਕਿ ਪ੍ਰਿੰਸ ਗੇਮ 'ਤੇ ਹਾਵੀ ਹੋ ਰਿਹਾ ਹੈ। ਇਸੇ ਬਹਿਸ ਤੋਂ ਬਾਅਦ ਪ੍ਰਿੰਸ ਦੀ ਫੈਨ ਫਾਲੋਇੰਗ ਨੇ ਦਿਵਿਆ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: 'ਸ਼ਾਕਾ ਲਾਕਾ ਬੂਮ ਬੂਮ' ਫੇਮ ਅਦਾਕਾਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Famous actress
  • Divya Agarwa
  • threats

ਵਰੁਣ ਧਵਨ ਦੀ ਫਿਲਮ 'ਹੈ ਜਵਾਨੀ ਤੋ ਇਸ਼ਕ ਹੋਨਾ ਹੈ' ਦੀ ਰਿਲੀਜ਼ ਡੇਟ ਫਿਰ ਬਦਲੀ

NEXT STORY

Stories You May Like

  • shocking video of making soy sauce goes viral
    ਸੋਇਆ ਚਾਪ ਬਣਾਉਣ ਦਾ ਹੈਰਾਨ ਕਰਨ ਵਾਲਾ Video ਵਾਇਰਲ, ਸੋਸ਼ਲ ਮੀਡੀਆ 'ਤੇ ਮਚਿਆ ਹੰਗਾਮਾ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • batala police post blast case
    ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ
  • punjab student attacks principal
    ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ ਹਮਲਾ! ਵੀਡੀਓ ਵਾਇਰਲ ਹੋਣ ਮਗਰੋਂ ਮਚਿਆ ਹੜਕੰਪ (ਵੀਡੀਓ)
  • social media ban
    ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ
  • indian community in china
    ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ
  • pm modi instagram 10 5 crore followers
    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’
  • social media meta
    ‘ਮੈਟਾ’ ਜੂਝ ਰਿਹਾ ਸੋਸ਼ਲ ਮੀਡੀਆ ਨਾਲ ਜੁੜੇ ਮੁਕੱਦਮਿਆਂ ਦੇ ਪਹਾੜ ਨਾਲ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • kiara advani ranks among india  s top 5 most valuable female celebrity brands
      ਭਾਰਤ ਦੀਆਂ ਟੌਪ-5 ਮੋਸਟ ਵੈਲਿਊਏਬਲ ਫੀਮੇਲ ਬ੍ਰਾਂਡਜ਼ 'ਚ ਸ਼ਾਮਲ ਹੋਈ ਕਿਆਰਾ...
    • worked 24 hour shifts for   kbc    amitabh bachchan
      ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
    • nani and raghav juyal featured in the teaser of the film   the paradise
      ਫਿਲਮ ‘ਦਿ ਪੈਰਾਡਾਈਜ਼’ ਦੇ ਟੀਜ਼ਰ ’ਚ ਛਾਏ ਨਾਨੀ ਤੇ ਰਾਘਵ ਜੁਯਾਲ
    • veteran actress usha nadkarni
      ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...
    • i wish pm modi was a dictator       rupali ganguly  s statement creates a stir
      'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
    • kamal sadanah birthday incident
      20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...
    • aryabhatt ka zero   will show the untold emotions of father and son
      ‘ਜ਼ੀਰੋ’ ਦੇ ਬਹਾਨੇ ਪਿਓ-ਪੁੱਤਰ ਦੇ ਅਣਕਹੇ ਜਜ਼ਬਾਤ ਦਿਖਾਏਗੀ ‘ਆਰੀਆਭੱਟ ਕਾ ਜ਼ੀਰੋ’
    • spider man created a storm at the box office
      ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500...
    • comedian chandan prabhakars revelation kapil was rejected
      ਕਮੇਡੀਅਨ ਚੰਦਨ ਪ੍ਰਭਾਕਰ ਦਾ ਖੁਲਾਸਾ ! 'ਲਾਫਟਰ ਚੈਲੇਂਜ' 'ਚੋਂ ਰਿਜੈਕਟ ਹੋ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +