Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    11:41:13 AM

  • egg sold for 312 crores

    ਪਲਾਂ 'ਚ ਚਮਕੀ ਕਬਾੜੀਏ ਦੀ ਕਿਸਮਤ ! 312 ਕਰੋੜ 'ਚ...

  • jwalamukhi temple navratri 1 14 crore donation

    ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ...

  • gas connections of 2 lakh consumers cancelled in punjab

    ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ!...

  • gold and silver prices fell after dussehra  know how

    ਦੁਸਹਿਰੇ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ ਅੱਡੀਆਂ ਰਹਿ ਗਈਆਂ ਅੱਖਾਂ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ ਅੱਡੀਆਂ ਰਹਿ ਗਈਆਂ ਅੱਖਾਂ

  • Edited By Cherry,
  • Updated: 24 Aug, 2026 11:44 AM
Entertainment
famous actress secretly gets engaged
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਮਸ਼ਹੂਰ ਟੈਲੀਵਿਜ਼ਨ ਅਦਾਕਾਰ ਮੋਹਸਿਨ ਖਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਦਿਲ ਨੂੰ ਛੂਹ ਲੈਣ ਵਾਲੇ ਨੋਟ ਰਾਹੀਂ ਆਪਣੀ ਮੰਗਣੀ ਦਾ ਐਲਾਨ ਕੀਤਾ ਹੈ। 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਅਦਾਕਾਰ ਨੇ ਆਪਣੀ ਮੰਗੇਤਰ ਤਮੰਨਾ ਨਾਲ ਮੰਗਣੀ ਦੀ ਰਸਮ ਦੀਆਂ ਕਈ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। 

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

PunjabKesari

ਮੋਹਸਿਨ ਨੂੰ "ਯੇ ਰਿਸ਼ਤਾ ਕਿਆ ਕਹਿਲਾਤਾ ਹੈ" ਵਿੱਚ ਕਾਰਤਿਕ ਗੋਇਨਕਾ ਦੀ ਭੂਮਿਕਾ ਲਈ ਜਾਣਿਆ ਜਾਂਦਾ ਹੈ। ਆਪਣੀ ਮੰਗਣੀ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, "ਉਹ ਸੁੰਦਰ, ਆਤਮਵਿਸ਼ਵਾਸੀ, ਸੰਵੇਦਨਸ਼ੀਲ ਕੁੜੀ - ਜੋ ਹਮੇਸ਼ਾ ਹੱਸਦੀ, ਮਜ਼ਾਕ ਕਰਦੀ ਹੈ, ਉਮੀਦ ਅਤੇ ਪ੍ਰਾਰਥਨਾ ਕਰਦੀ ਰਹਿੰਦੀ ਹੈ, ਹਮੇਸ਼ਾ ਨੱਚਦੀ ਅਤੇ ਗਾਉਂਦੀ ਰਹਿੰਦੀ ਹੈ- ਮੇਰੇ ਲਈ ਸਵਰਗਾਂ ਵਿੱਚ ਹੀ ਲਿਖੀ ਗਈ ਸੀ। ਪਹਿਲੀ ਵਾਰ ਜਦੋਂ ਅਸੀਂ ਇੱਕ-ਦੂਜੇ ਵੱਲ ਦੇਖਿਆ ਸੀ, ਪਹਿਲੀ ਵਾਰ ਜਦੋਂ ਮੈਂ ਤੇਰਾ ਹੱਥ ਫੜਿਆ ਸੀ ਅਤੇ ਜਦੋਂ ਤੂੰ ਪਹਿਲੀ ਪਹਿਲੀ 'ਹਮ ਤੋ ਭਾਈ ਜੈਸੇ ਹੈਂ ਵੈਸੇ ਹੀ ਰਹੇਂਗੇ' ਗਾਣਾ ਗਾਇਆ ਸੀ ਤਾਂ ਮੈਨੂੰ ਉਦੋਂ ਹੀ ਅਹਿਸਾਸ ਹੋ ਗਿਆ ਸੀ ਕਿ ਮੇਰੇ ਅੰਦਰ ਕੁਝ ਸ਼ਾਂਤ ਹੋ ਗਿਆ ਹੈ। ਮੈਨੂੰ ਹਮੇਸ਼ਾ ਦੱਸਿਆ ਜਾਂਦਾ ਸੀ ਕਿ ਜਦੋਂ ਤੁਹਾਡਾ ਹਮਸਫਰ ਆਵੇਗਾ, ਤਾਂ ਇਹ ਕਿਸੇ ਤਰ੍ਹਾਂ ਤੁਹਾਡੀ ਜ਼ਿੰਦਗੀ ਦਾ ਸਭ ਤੋਂ ਆਸਾਨ ਅਤੇ ਸਭ ਤੋਂ ਮਹੱਤਵਪੂਰਨ ਫੈਸਲਾ ਬਣ ਜਾਂਦਾ ਹੈ। ਸ਼ਾਇਦ ਸਾਡੀ ਕਹਾਣੀ ਪਹਿਲਾਂ ਹੀ ਸਿਤਾਰਿਆਂ ਵਿੱਚ ਲਿਖੀ ਗਈ ਸੀ। ਜਾਂ ਹੋ ਸਕਦਾ ਹੈ ਕਿ, ਜ਼ਿੰਦਗੀ ਵਿੱਚ ਇੱਕ ਵਾਰ ਅਜਿਹਾ ਹੁੰਦਾ ਹੈ, ਜਦੋਂ ਲੋਕ ਠੀਕ ਉਸੇ ਪਲ ਇਕ-ਦੂਜੇ ਨੂੰ ਮਿਲਦੇ ਹਨ, ਜਦੋਂ ਉਨ੍ਹਾਂ ਦਾ ਮਿਲਣਾ ਤੈਅ ਹੁੰਦਾ ਹੈ। ਸਾਡੇ ਦੁਆਰਾ ਕੀਤੇ ਗਏ ਸਾਰੇ ਵਾਅਦਿਆਂ ਅਤੇ ਉਨ੍ਹਾਂ ਸਾਰੇ ਸੁਪਨਿਆਂ ਵਿੱਚੋਂ, ਸ਼ਾਇਦ ਸਭ ਤੋਂ ਖੂਬਸੂਰਤ ਵਾਅਦਾ ਇਹ ਹੈ...ਇਕ-ਦੂਜੇ ਵਿੱਚ ਆਪਣਾ ਘਰ ਲੱਭਣਾ।" 

ਇਹ ਵੀ ਪੜ੍ਹੋ: 'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ ਇਲਜ਼ਾਮਾਂ 'ਤੇ ਆਸਿਮ ਰਿਆਜ਼ ਨੇ ਤੋੜੀ ਚੁੱਪੀ

 
 
 
 
 
View this post on Instagram
 
 
 
 
 
 
 
 
 
 
 

A post shared by Mohsin A Khan (@khan_mohsinkhan)

ਆਪਣੇ ਇਸ ਖਾਸ ਦਿਨ ਮੌਕੇ ਜੋੜਾ ਬੇਹੱਦ ਖੂਬਸੂਰਤ ਲੱਗ ਰਿਹਾ ਸੀ। ਇਕ ਤਸਵੀਰ ਵਿਚ ਤਮੰਨਾ ਨੇ ਵ੍ਹਾਈਟ ਡਰੈੱਸ ਅਤੇ ਬਾਅਦ ਵਿਚ ਲਾਲ ਰੰਗ ਦਾ ਸ਼ਾਨਦਾਰ ਗਾਊਨ ਪਾਇਆ ਹੋਇਆ ਸੀ, ਜਦੋਂਕਿ ਮੋਹਸਿਨ ਨੇ ਕਾਲੇ ਰੰਗ ਦਾ ਕੋਟ ਪੈਂਟ, ਵ੍ਹਾਈਟ ਸ਼ਰਟ ਅਤੇ ਲਾਲ ਟਾਈ ਲਾਈ ਹੋਈ ਸੀ। ਇਕ ਹੋਰ ਤਸਵੀਰ ਵਿਚ ਤਮੰਨਾ ਆਪਣੀ ਅੰਗੇਜ਼ਮੈਂਟ ਰਿੰਗ ਫਲਾਂਟ ਕਰਦੀ ਨਜ਼ਰ ਆਈ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

  • Actor
  • Mohsin Khan
  • Tamanna
  • engagement
  • Yeh Rishta Kya Kehlata Hai

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

NEXT STORY

Stories You May Like

  • the flying car has arrived
    ਆ ਗਈ ਉੱਡਣ ਵਾਲੀ ਕਾਰ ! Tesla ਨੇ ਕਰ'ਤਾ ਕਮਾਲ, ਵੀਡੀਓ ਵੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ
  • nana patekar passes away
    Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
  • bill ackman
    ਆਪਣੀ ਧੀ ਦੀਆਂ ਅੱਖਾਂ ਦੀ ਰੌਸ਼ਨੀ ਪਰਤਾਉਣ ਲਈ ਇਕ ਅਰਬਪਤੀ ਨਿਵੇਸ਼ਕ ਦਾ ਦਾਅ
  • famous actor divorces wife after 14 years
    ਟੁੱਟ ਗਿਆ ਇਕ ਹੋਰ ਰਿਸ਼ਤਾ! ਮਸ਼ਹੂਰ ਅਦਾਕਾਰ ਨੇ 14 ਸਾਲ ਬਾਅਦ ਪਤਨੀ ਤੋਂ ਲਿਆ ਤਲਾਕ
  • famous actor robbed by robbers
    ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ ਕੁੱਟਿਆ, ਵੀਡੀਓ ਵਾਇਰਲ
  • famous actor injured during rehearsal for an action scene
    ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ
  • fir registered against imran khan
    ਮਸ਼ਹੂਰ ਬਾਲੀਵੁੱਡ ਅਦਾਕਾਰ Imran Khan ਵਿਰੁੱਧ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
  • imran khan asked to leave india by october 28
    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
  • shri vijay kumar chopra participated as the chief guest
    ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ...
  • rss chief shri mohan bhagwat on the occasion of the dussehra festival in nagpur
    RRS ਮੁੱਖੀ ਸ਼੍ਰੀ ਮੋਹਨ ਭਾਗਵਤ ਵੱਲੋਂ ਦੁਸ਼ਹਿਰਾ ਉਤਸਵ ਨਾਗਪੁਰ ਦੇ ਮੌਕੇ ਕੀਤਾ ਗਿਆ...
  • a man who arrived from dubai committed a major incident
    ਦੁਬਈ ਤੋਂ ਆਏ ਮੁੰਡੇ ਨੇ ਕੀਤਾ ਵੱਡਾ ਕਾਂਡ ! ਘਰ 'ਚ ਵੜ ਕੇ ਕੁੜੀ ਤੇ ਮਾਂ 'ਤੇ...
Trending
Ek Nazar
united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • working tv serials difficult mother shooting hours disha parmar
      ਮਾਂ ਬਣਨ ਤੋਂ ਬਾਅਦ ਲੰਬੇ ਸਮੇਂ ਤੱਕ ਸ਼ੂਟਿੰਗ ਕਾਰਨ TV ਸੀਰੀਅਲਾਂ 'ਚ ਕੰਮ ਕਰਨਾ...
    • party song   zulmi   from   pehla pyaar doosri baar   released
      ‘ਪਹਿਲਾ ਪਿਆਰ ਦੂਸਰੀ ਬਾਰ’ ਦਾ ਪਾਰਟੀ ਸਾਂਗ ‘ਜ਼ੁਲਮੀ’ ਰਿਲੀਜ਼
    • balkaur singh mansa
      ਸਿੱਧੂ ਮੂਸੇਵਾਲਾ ਦਾ HOLOGRAM ਟੂਰ ਛੱਡ ਮਾਨਸਾ ਧਰਨੇ 'ਚ ਪਹੁੰਚੇ ਬਲਕੌਰ ਸਿੰਘ
    • shanaya kapoor to make her ott debut
      ਜੀਓ ਹੌਟਸਟਾਰ ਦੀ ‘ਸਟੂਡੈਂਟ ਆਫ਼ ਦਿ ਯੀਅਰ : ਆਫ਼ਟਰ ਡਾਰਕ’ ਨਾਲ ਸ਼ਨਾਇਆ ਕਪੂਰ...
    • mika singh vows to quit singing if anyone proves daler mehndi drinks alcohol
      'ਜੇ ਕੋਈ ਸਾਬਿਤ ਕਰ ਦੇਵੇ ਕਿ ਦਲੇਰ ਭਾਜੀ ਸ਼ਰਾਬ ਪੀਂਦੇ ਨੇ, ਤਾਂ ਮੈਂ ਗਾਇਕੀ ਛੱਡ...
    • salman should apologize now
      'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...
    • ncw   suo motu   singer neha singh rathore case
      ਰਾਸ਼ਟਰੀ ਮਹਿਲਾ ਕਮਿਸ਼ਨ ਨੇ ਗਾਇਕਾ ਨੇਹਾ ਸਿੰਘ ਰਾਠੌਰ ਵਿਰੁੱਧ ‘ਮਾਨਹਾਨੀ’ ਵਾਲੀਆਂ...
    • famous actress shares good news
      ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ
    • tiger shroff
      ਟਾਈਗਰ ਸ਼ਰਾਫ ਨੂੰ ਕਤਲ ਕਰਨ ਲਈ ਆਏ ਸਨ ਸ਼ੂਟਰ, ਲਾਰੈਂਸ ਗੈਂਗ ਦੇ ਅਨਿਲ ਪੰਡਿਤ ਨੇ...
    • from gulshan kumar to tiger shroff  the industry has been shaken by gunfire
      ਬਾਲੀਵੁੱਡ ’ਤੇ ਅੰਡਰਵਰਲਡ ਦਾ ਖ਼ੌਫ਼ : ਗੁਲਸ਼ਨ ਕੁਮਾਰ ਤੋਂ ਟਾਈਗਰ ਸ਼ਰਾਫ ਤੱਕ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +