Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    3:28:30 PM

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ...

  • heroin worth rs 55 crore seized from border district of punjab

    ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

  • Edited By Cherry,
  • Updated: 12 Jul, 2026 10:15 AM
Entertainment
famous actress tied the knot
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਅਦਾਕਾਰਾ ਅਕਾਂਸ਼ਾ ਰੰਜਨ ਅਤੇ ਫਿਲਮ ਨਿਰਮਾਤਾ ਸ਼ਰਨ ਸ਼ਰਮਾ ਵਿਆਹ ਦੇ ਬੰਧਨ ਵਿੱਚ ਬੱਝ ਗਏ ਅਤੇ ਦੋਹਾਂ ਨੇ ਮਿਸਟਰ ਐਂਡ ਮਿਸਿਜ਼ ਦੀ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕੀਤੀ। ਇਸ ਜੋੜੇ ਨੇ ਉਸੇ ਤਰੀਕ ਨੂੰ ਵਿਆਹ ਕਰਨ ਦਾ ਫੈਸਲਾ ਕੀਤਾ, ਜਿਸ ਤਰੀਕ ਨੂੰ 4 ਸਾਲ ਪਹਿਲਾਂ ਦੋਹਾਂ ਨੇ ਇਕ-ਦੂਜੇ ਨੂੰ ਡੇਟ ਕਰਨਾ ਸ਼ੁਰੂ ਕੀਤਾ ਸੀ, ਜਿਸ ਨਾਲ ਇਹ ਮੌਕਾ ਹੋਰ ਵੀ ਖਾਸ ਹੋ ਗਿਆ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ ਹੋਇਆ ਸੀ ਮਸ਼ਹੂਰ

 
 
 
 
 
View this post on Instagram
 
 
 
 
 
 
 
 
 
 
 

A post shared by Kanchi🌞 (@akansharanjan)

ਮੁੰਬਈ ਵਿੱਚ ਆਪਣੇ ਘਰ ਦੇ ਬਾਗ਼ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਜੋੜੇ ਨੇ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ। ਆਪਣੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨਾਲ ਘਿਰੇ, ਅਕਾਂਸ਼ਾ ਅਤੇ ਸ਼ਰਨ ਨੇ ਵਿਆਹ ਦੇ ਦਸਤਾਵੇਜ਼ 'ਤੇ ਦਸਤਖਤ ਕਰਨ ਤੋਂ ਪਹਿਲਾਂ ਹਮੇਸ਼ਾ ਇੱਕ-ਦੂਜੇ ਦੇ ਨਾਲ ਖੜ੍ਹੇ ਰਹਿਣ ਦਾ ਵਾਅਦਾ ਕੀਤਾ। ਵਿਆਹ ਤੋਂ ਕੁਝ ਹੀ ਘੰਟਿਆਂ ਬਾਅਦ, ਜੋੜੇ ਨੇ ਆਪਣੇ ਵਿਆਹ ਸਮਾਰੋਹ ਦੀਆਂ ਖੂਬਸੂਰਤ ਤਸਵੀਰਾਂ ਪੋਸਟ ਕੀਤੀਆਂ। ਅਕਾਂਸ਼ਾ ਨੇ ਪੋਸਟ ਨੂੰ ਕੈਪਸ਼ਨ ਦਿੱਤਾ, "ਤੂੰ ਨਾ ਹੋ ਤੋ ਘਰ ਘਰ ਨਹੀਂ ਲਗਤਾ, ਤੂੰ ਹੈ ਤੋ ਡਰ ਨਹੀਂ ਲਗਤਾ।" 

ਇਹ ਵੀ ਪੜ੍ਹੋ: OTT 'ਤੇ ਸਤਲੁਜ ਦੀ ਵਾਪਸੀ ਹੋਵੇਗੀ ਜਾਂ ਨਹੀਂ ? ਕੇਂਦਰੀ ਕਮੇਟੀ ਦਾ ਫ਼ਿਲਮ ਦੀ ਸਮੀਖਿਆ ਮਗਰੋਂ ਵੱਡਾ ਬਿਆਨ

ਅਦਾਕਾਰਾ ਅਨੁਸ਼ਕਾ ਰੰਜਨ ਦੀ ਛੋਟੀ ਭੈਣ ਆਕਾਂਸ਼ਾ, 'ਗਿਲਟੀ' ਅਤੇ ਨੈੱਟਫਲਿਕਸ ਦੇ 'ਮੋਨਿਕਾ, ਓ ਮਾਈ ਡਾਰਲਿੰਗ' ਵਰਗੇ ਪ੍ਰੋਜੈਕਟਾਂ ਵਿੱਚ ਆਪਣੇ ਕੰਮ ਲਈ ਜਾਣੀ ਜਾਂਦੀ ਹੈ, ਜਿਸ ਵਿੱਚ ਉਹ ਰਾਜਕੁਮਾਰ ਰਾਓ, ਰਾਧਿਕਾ ਆਪਟੇ ਅਤੇ ਹੁਮਾ ਕੁਰੈਸ਼ੀ ਦੇ ਨਾਲ ਨਜ਼ਰ ਆਈ ਸੀ। ਸ਼ਰਨ ਨੇ 'ਗੁੰਜਨ ਸਕਸੈਨਾ: ਦਿ ਕਾਰਗਿਲ ਗਰਲ' ਨਾਲ ਬਤੌਰ  ਨਿਰਦੇਸ਼ਨ ਡੈਬਿਊ ਕੀਤਾ ਸੀ, ਜਿਸ ਵਿੱਚ ਜਾਨ੍ਹਵੀ ਕਪੂਰ ਮੁੱਖ ਭੂਮਿਕਾ ਵਿੱਚ ਸੀ।

ਇਹ ਵੀ ਪੜ੍ਹੋ: ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ, ਇੰਡਸਟਰੀ 'ਚ ਸੋਗ ਦੀ ਲਹਿਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Akansha Ranjan
  • director Sharan Sharma
  • intimate wedding
  • pictures

ਸੁਪਰਹਿੱਟ ਪੰਜਾਬੀ ਗਾਇਕਾ ਨੇ ਕਰ'ਤਾ ਮੰਗਣੀ ਦਾ ਐਲਾਨ, ਮੰਗੇਤਰ ਨੂੰ ਸਟੇਜ 'ਤੇ ਸੱਦ ਘੁੱਟ ਕੇ ਪਾ ਲਈ ਜੱਫੀ

NEXT STORY

Stories You May Like

  • world famous singer tied the knot
    ਵਿਆਹ ਦੇ ਬੰਧਨ 'ਚ ਬੱਝੀ ਦੁਨੀਆ ਦੀ ਮਸ਼ਹੂਰ ਗਾਇਕਾ ! ਇਸ ਸਟਾਰ ਖਿਡਾਰੀ ਨੂੰ ਚੁਣਿਆ ਜੀਵਨਸਾਥੀ
  • famous bollywood actor becomes groom at the age of 78
    78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ ਤਸਵੀਰਾਂ
  • channi faction s closed door meeting with bhupesh baghel begins
    ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਮੀਟਿੰਗ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
  • famous actress secretly gets married for the second time
    ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ ਚੁਣਿਆ ਜੀਵਨਸਾਥੀ
  • anshula kapoor and filmmaker rohan thakkar tie the knot
    ਵਿਆਹ ਦੇ ਬੰਧਨ 'ਚ ਬੱਝੇ ਅੰਸ਼ੁਲਾ ਕਪੂਰ ਤੇ ਫਿਲਮ ਨਿਰਦੇਸ਼ਕ ਰੋਹਨ ਠੱਕਰ
  • we don  t have to be airbrushed just to show up  hollywood star jennifer garner
    ਸਾਨੂੰ ਖੂਬਸੂਰਤ ਦਿਸਣ ਲਈ ਮੇਕਅੱਪ ਦੀ ਲੋੜ ਨਹੀਂ: ਅਦਾਕਾਰਾ ਜੈਨੀਫਰ ਗਾਰਨਰ
  • famous actress  s health suddenly deteriorated in dubai
    ਮਸ਼ਹੂਰ ਅਦਾਕਾਰਾ ਦੀ ਦੁਬਈ 'ਚ ਅਚਾਨਕ ਵਿਗੜੀ ਤਬੀਅਤ, ਹਸਪਤਾਲ 'ਚ ਹੋਈ ਭਰਤੀ
  • i have been in relationships with some girls actress makes big revelation
    'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ ਖੁਲਾਸਾ, ਇੰਡਸਟਰੀ 'ਚ ਮਚੀ ਹਲਚਲ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • raktanchal season 3   trailer released
      'ਰਕਤਾਂਚਲ ਸੀਜ਼ਨ 3' ਦਾ ਟ੍ਰੇਲਰ ਰਿਲੀਜ਼, 'ਵਿਜੈ ਸਿੰਘ' ਦੇ ਦਮਦਾਰ ਅੰਦਾਜ਼...
    • matt damon expresses desire to work with filmmaker shekhar kapur
      ਹਾਲੀਵੁੱਡ ਅਦਾਕਾਰ ਮੈਟ ਡੈਮਨ ਨੇ ਫਿਲਮ ਨਿਰਮਾਤਾ ਸ਼ੇਖਰ ਕਪੂਰ ਨਾਲ ਕੰਮ ਕਰਨ ਦੀ...
    • kerala hc lifts police protection for viral kumbh star
      ਨਹੀਂ ਮਿਲ ਰਹੀ ਮਹਾਕੁੰਭ ਦੀ ਵਾਇਰਲ ਗਰਲ ਮੋਨਾਲੀਸਾ, ਹਾਈਕੋਰਟ ਨੇ ਪੁਲਸ ਸੁਰੱਖਿਆ...
    • film   the india story
      ਲੋਕ ਫ਼ਿਲਮ 'ਦਿ ਇੰਡੀਆ ਸਟੋਰੀ' ਦੇਖ ਕੇ ਆਪਣੇ ਖਾਣ-ਪੀਣ ਬਾਰੇ ਮੁੜ ਸੋਚਣ ਲਈ...
    • famous actor arrested
      ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...
    • govt committee backs ban on   satluj    cites   sovereignty      security   concerns
      OTT 'ਤੇ ਸਤਲੁਜ ਦੀ ਵਾਪਸੀ ਹੋਵੇਗੀ ਜਾਂ ਨਹੀਂ ? ਕੇਂਦਰੀ ਕਮੇਟੀ ਦਾ ਫ਼ਿਲਮ ਦੀ...
    • famous actor suffers heart attack
      ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...
    • national award winning filmmaker passes away
      ਮਨੋਰੰਜਨ ਜਗਤ 'ਚ ਪਸਰਿਆ ਸੋਗ, ਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਨਿਰਮਾਤਾ ਦਾ ਹੋਇਆ...
    • ed initiates probe against film producer dharmesh sangani
      ED ਨੇ ਫਿਲਮ ਨਿਰਮਾਤਾ ਧਰਮੇਸ਼ ਸੰਗਾਨੀ ਖਿਲਾਫ ਜਾਂਚ ਕੀਤੀ ਸ਼ੁਰੂ
    • we don  t have to be airbrushed just to show up  hollywood star jennifer garner
      ਸਾਨੂੰ ਖੂਬਸੂਰਤ ਦਿਸਣ ਲਈ ਮੇਕਅੱਪ ਦੀ ਲੋੜ ਨਹੀਂ: ਅਦਾਕਾਰਾ ਜੈਨੀਫਰ ਗਾਰਨਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +