Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    11:04:32 AM

  • ludhiana west election result

    Ludhiana By Election Result Live: ਪੰਜਵੇਂ...

  • ludhiana by election close contest between congress and bjp

    ਲੁਧਿਆਣਾ ਜ਼ਿਮਨੀ ਚੋਣ : ਪਲਟ ਗਈ ਬਾਜ਼ੀ,...

  • neetu shatran wala arrived outside the counting center

    ਕਾਊਂਟਿੰਗ ਸੈਂਟਰ ਬਾਹਰ ਪਹੁੰਚਿਆ ਨੀਟੂ ਸ਼ਟਰਾਂ ਵਾਲਾ,...

  • assembly by elections punjab gujarat

    ਪੰਜਾਬ ਸਣੇ 4 ਸੂਬਿਆਂ ਦੀਆਂ 5 ਵਿਧਾਨ ਸਭਾ ਸੀਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 65 ਟੀਕਿਆਂ ਦਾ ਦਰਦ ਝੱਲ ਮਸ਼ਹੂਰ ਅਦਾਕਾਰਾ ਨੇ ਬਣਨਾ ਸੀ ਮਾਂ, ਪਰ ਇਕ ਝਟਕੇ 'ਚ ਸਭ ਹੋ ਗਿਆ ਖ਼ਤਮ

ENTERTAINMENT News Punjabi(ਤੜਕਾ ਪੰਜਾਬੀ)

65 ਟੀਕਿਆਂ ਦਾ ਦਰਦ ਝੱਲ ਮਸ਼ਹੂਰ ਅਦਾਕਾਰਾ ਨੇ ਬਣਨਾ ਸੀ ਮਾਂ, ਪਰ ਇਕ ਝਟਕੇ 'ਚ ਸਭ ਹੋ ਗਿਆ ਖ਼ਤਮ

  • Edited By Sunita,
  • Updated: 28 Dec, 2024 01:00 PM
Entertainment
famous actress who suffered the pain of 65 vaccinations
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਕਿਸੇ ਵੀ ਔਰਤ ਲਈ ਮਾਂ ਬਣਨ ਤੋਂ ਵੱਡੀ ਕੋਈ ਖੁਸ਼ੀ ਨਹੀਂ ਹੁੰਦੀ। ਕੁਝ ਜੋੜਿਆਂ ਨੂੰ ਇਸ ਦਿਨ ਦਾ ਸਾਲਾਂ ਤੱਕ ਇੰਤਜ਼ਾਰ ਕਰਨਾ ਪੈਂਦਾ ਹੈ। ਅਜਿਹਾ ਹੀ ਕੁਝ 44 ਸਾਲਾ ਅਦਾਕਾਰਾ ਨਾਲ ਹੋ ਰਿਹਾ ਸੀ, ਜਿਸ ਨੂੰ ਸਾਲ 2024 'ਚ ਖੁਸ਼ਖਬਰੀ ਮਿਲੀ ਪਰ ਸਾਲ ਦੇ ਜਾਂਦੇ ਜਾਂਦੇ, ਇੱਕ ਅਜਿਹਾ ਦੁੱਖ ਮਿਲਿਆ, ਜਿਸ ਨੂੰ ਉਹ ਕਦੇ ਵੀ ਭੁੱਲ ਸਕਣਗੇ। ਅਸੀਂ ਗੱਲ ਕਰ ਰਹੇ ਹਾਂ ਭੋਜਪੁਰੀ ਅਦਾਕਾਰਾ ਸੰਭਾਵਨਾ ਸੇਠ ਅਤੇ ਉਨ੍ਹਾਂ ਦੇ ਪਤੀ ਅਵਿਨਾਸ਼ ਦਿਵੇਦੀ ਦੀ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਇਹ ਦੁਖਦ ਖਬਰ ਸ਼ੇਅਰ ਕੀਤੀ ਹੈ, ਜਿਸ ਤੋਂ ਬਾਅਦ ਪ੍ਰਸ਼ੰਸਕ ਵੀ ਨਿਰਾਸ਼ ਹਨ।

ਅਦਾਕਾਰਾ ਸੰਭਾਵਨਾ ਸੇਠ ਅਤੇ ਉਨ੍ਹਾਂ ਦੇ ਪਤੀ ਅਵਿਨਾਸ਼ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦੇਣ ਵਾਲੇ ਸਨ। 44 ਸਾਲਾ ਸੰਭਾਵਨਾ ਸੇਠ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਵਾਲੀ ਸੀ ਪਰ ਖੁਸ਼ੀਆਂ ਆਉਣ ਤੋਂ ਪਹਿਲਾਂ ਹੀ ਘਰ 'ਚ ਸੋਗ ਛਾ ਗਿਆ। ਤਿੰਨ ਮਹੀਨਿਆਂ ਦੀ ਗਰਭਵਤੀ ਸੰਭਾਵਨਾ ਸੇਠ ਦਾ ਗਰਭਪਾਤ ਹੋ ਗਿਆ। ਉਸ ਨੇ ਆਪਣੇ ਪਹਿਲੇ ਬੱਚੇ ਨੂੰ IVF ਦੁਆਰਾ ਕਨਸੀਵ ਕੀਤਾ।

ਇਹ ਖ਼ਬਰ ਵੀ ਪੜ੍ਹੋ - ਮਨਮੋਹਨ ਸਿੰਘ ਦੀ ਮੌਤ ਨਾਲ ਸਦਮੇ 'ਚ ਦਿਲਜੀਤ ਤੇ ਕਪਿਲ, ਕਿਹਾ- ਆਪਣੇ ਪਿੱਛੇ ਤਰੱਕੀ ਤੇ ਉਮੀਦ ਦੀ ਛੱਡ ਗਏ ਵਿਰਾਸਤ

ਤੀਜੇ ਮਹੀਨੇ 'ਚ ਹੋਇਆ Miscarriage
ਸੰਭਾਵਨਾ ਸੇਠ ਅਤੇ ਉਨ੍ਹਾਂ ਦੇ ਪਤੀ ਨੇ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨੂੰ ਵੀਲੌਗ 'ਚ ਦਿੱਤੀ ਹੈ। ਗਰਭਪਾਤ ਤੋਂ ਬਾਅਦ ਸੰਭਾਵਨਾ ਬੁਰੀ ਤਰ੍ਹਾਂ ਰੋ ਰਹੀ ਹੈ। ਅਵਿਨਾਸ਼ ਨੇ ਆਪਣੇ ਬਲਾਗ ‘ਚ ਦੱਸਿਆ, ‘ਲੰਬੇ ਸਮੇਂ ਤੋਂ ਅਸੀਂ IVF ਰਾਹੀਂ ਬੱਚੇ ਦੀ ਕੋਸ਼ਿਸ਼ ਕਰ ਰਹੇ ਸੀ। ਇਸ ਵਾਰ ਇਹ ਸੰਭਵ ਹੋਇਆ ਅਤੇ ਸੰਭਾਵਨਾ ਗਰਭਵਤੀ ਹੋ ਗਈ। ਇਹ ਉਸ ਦਾ ਤੀਜਾ ਮਹੀਨਾ ਸੀ। ਅੱਜ ਇੱਕ ਸਕੈਨ ਸੀ। ਸਭ ਕੁਝ ਠੀਕ ਸੀ ਅਤੇ ਅਸੀਂ ਬਹੁਤ ਖੁਸ਼ ਸੀ ਕਿ ਇਹ ਯਾਤਰਾ ਸਫਲ ਹੋਵੇਗੀ। 

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ, ਹਾਲਤ ਗੰਭੀਰ

ਬੱਚੇ ਲਈ 65 ਟੀਕਿਆਂ ਦਾ ਝੱਲਿਆ ਦਰਦ
ਰੋਂਦੇ ਹੋਏ, ਸੰਭਾਵਨਾ ਨੇ ਗਰਭ ਅਵਸਥਾ ਦੀ ਸਾਰੀ ਪ੍ਰਕਿਰਿਆ ਦਾ ਵਰਣਨ ਕੀਤਾ। ਆਈ. ਵੀ. ਐੱਫ. ਦੀ ਪੂਰੀ ਪ੍ਰਕਿਰਿਆ ਦੌਰਾਨ, ਉਸ ਨੇ 65 ਟੀਕੇ ਲਗਾਏ, ਜੋ ਬਹੁਤ ਦਰਦਨਾਕ ਸਨ ਪਰ ਉਸਨੇ ਆਪਣੇ ਬੱਚੇ ਲਈ ਸਭ ਕੁਝ ਖੁਸ਼ੀ ਨਾਲ ਕੀਤਾ। ਮੈਂ ਸਭ ਕੁਝ ਕੀਤਾ ਅਤੇ ਸਾਰੀਆਂ ਸਾਵਧਾਨੀਆਂ ਵਰਤੀਆਂ, ਜੋ ਇਸ ਬੱਚੇ ਨੂੰ ਜਨਮ ਦੇਣ ਲਈ ਜ਼ਰੂਰੀ ਸਨ। ਜਦੋਂ ਮੈਂ ਸੋਚਿਆ ਕਿ ਟੀਕੇ ਹੁਣ ਬੰਦ ਹੋ ਜਾਣਗੇ ਤਾਂ ਉਸ ਦੇ ਬੱਚੇ ਦੀ ਧੜਕਣ ਵੀ ਬੰਦ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਕਰੋੜਾਂ-ਅਰਬਾਂ ਦੇ ਮਾਲਕ ਦਿਲਜੀਤ ਦੋਸਾਂਝ, ਔਖੇ ਵੇਲੇ ਜਿਗਰੀ ਦੋਸਤ ਦੇ 150 ਰੁਪਏ ਨੇ ਬਦਲ 'ਤੀ ਤਕਦੀਰ

ਜੁੜਵਾਂ ਹੋਣ ਦੀ ਉਮੀਦ
ਅਵਿਨਾਸ਼ ਨੇ ਅੱਗੇ ਦੱਸਿਆ ਕਿ ਇਹ ਸਫ਼ਰ ਕਿੰਨਾ ਚੁਣੌਤੀਪੂਰਨ ਸੀ। 'ਇਹ ਉਸ ਲਈ ਬਹੁਤ ਦਰਦਨਾਕ ਸੀ। ਉਸ ਨੂੰ ਹਰ ਰੋਜ਼ 2-3 ਵਾਰ ਟੀਕੇ ਲਾਏ ਜਾਂਦੇ ਸਨ। ਅਸੀਂ ਆਪਣੀ ਪੂਰੀ ਕੋਸ਼ਿਸ਼ ਕੀਤੀ ਅਤੇ ਮਾਨਸਿਕ, ਸਰੀਰਕ ਅਤੇ ਵਿੱਤੀ ਤੌਰ ‘ਤੇ ਨਿਵੇਸ਼ ਕੀਤਾ। ਰਿਪੋਰਟ ਦੇਖ ਕੇ ਡਾਕਟਰ ਹੈਰਾਨ ਰਹਿ ਗਏ ਅਤੇ ਸੋਚਿਆ ਕਿ ਸ਼ਾਇਦ ਸਾਡੇ ਜੁੜਵਾਂ ਬੱਚੇ ਹੋਣਗੇ। ਅਸੀਂ ਸਿਰਫ਼ ਗਰਭਵਤੀ ਹੋਣ ਦੀ ਉਮੀਦ ਕਰ ਰਹੇ ਸੀ ਅਤੇ ਡਾਕਟਰ ਜੁੜਵਾਂ ਬੱਚਿਆਂ ਬਾਰੇ ਗੱਲ ਕਰ ਰਿਹਾ ਸੀ।

ਸਾਲ 2016 'ਚ ਹੋਇਆ ਸੀ ਵਿਆਹ
ਸੰਭਾਵਨਾ ਦਾ ਗਰਭਪਾਤ ਪਹਿਲੀਆਂ 4 ਅਸਫਲ IVF ਕੋਸ਼ਿਸ਼ਾਂ ਤੋਂ ਬਾਅਦ ਹੋਇਆ ਸੀ, ਜੋ ਕਿ ਦੋਨਾਂ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਦੁਖੀ ਹੈ। ਦੱਸ ਦੇਈਏ ਕਿ ਸੰਭਾਵਨਾ ਸੇਠ ਅਤੇ ਅਵਿਨਾਸ਼ ਦੇ ਵਿਆਹ ਨੂੰ 8 ਸਾਲ ਹੋ ਚੁੱਕੇ ਹਨ। ਦੋਵਾਂ ਨੇ ਸਾਲ 2016 ‘ਚ ਵਿਆਹ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Famous Actress
  • Suffered The Pain
  • 65 Vaccinations
  • Mother
  • Injections
  • 4 Failed
  • IVF Attempts

ਸਲਮਾਨ ਖ਼ਾਨ ਨੇ ਵਰਕਆਊਟ ਕਰਦਿਆਂ 2 ਲੋਕਾਂ ਨੂੰ ਪੈਰਾਂ ਨਾਲ ਚੁੱਕਿਆ

NEXT STORY

Stories You May Like

  • raja raghuvanshi  murder  wife sonam  honeymoon
    ''ਮੈਨੂੰ ਤਾਂ ਅਗਵਾ ਕੀਤਾ ਗਿਆ ਸੀ...!'', ਪਤੀ ਦੇ ਕਤਲ ਦਾ ਦੋਸ਼ ਝੱਲ ਰਹੀ ਸੋਨਮ ਨੇ ਸੁਣਾ'ਤੀ ਨਵੀਂ ਕਹਾਣੀ
  • divya dutta told why she is single age of 47
    ਆਲੀਸ਼ਾਨ ਜ਼ਿੰਦਗੀ ਜਿਉਂਦੀ ਹੈ 47 ਸਾਲਾਂ ਮਸ਼ਹੂਰ ਅਦਾਕਾਰਾ, ਪਰ ਨਹੀਂ ਕਰਨਾ ਚਾਹੁੰਦੀ ਵਿਆਹ
  • businessman
    ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ ਪਤਨੀ-ਬੇਟੇ ਦਾ ਕਤਲ ਤੇ ਫਿਰ...
  • diagnosed cancer kidneys
    500 ਤੋਂ ਵਧ ਫਿਲਮਾਂ 'ਚ ਕੰਮ ਕਰ ਚੁੱਕੀ ਮਸ਼ਹੂਰ ਅਦਾਕਾਰਾ ਨੂੰ ਹੋਇਆ 2 ਵਾਰ ਕੈਂਸਰ, ਦੋਵੇਂ ਕਿਡਨੀਆਂ ਫੇਲ੍ਹ, ਪਰ...
  • faith in god
    ਕਾਜੋਲ ਦਾ ਭਗਵਾਨ ਤੋਂ ਉੱਠ ਗਿਆ ਸੀ ਭਰੋਸਾ! ਮੁਸ਼ਕਲ ਦੌਰ ਨੂੰ ਯਾਦ ਕਰ ਛਲਕਿਆ ਦਰਦ
  • this famous bollywood actress  s husband passed away
    ਇਸ ਮਸ਼ਹੂਰ ਬਾਲੀਵੁੱਡ ਅਦਾਕਾਰਾ ਦੇ ਪਤੀ ਦਾ ਹੋਇਆ ਦਿਹਾਂਤ
  • famous actress moive
    ਪੰਜਾਬੀ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ
  • rcb ipl bollywood singer
    ਹੈਂ! ਇਸ ਮਸ਼ਹੂਰ ਗਾਇਕ ਨੇ RCB ਨੂੰ ਦੱਸਿਆ ਦੇਸ਼ 'ਚ ਹੋ ਰਹੀ ਤਬਾਹੀ ਦਾ ਜ਼ਿੰਮੇਵਾਰ
  • neetu shatran wala arrived outside the counting center
    ਕਾਊਂਟਿੰਗ ਸੈਂਟਰ ਬਾਹਰ ਪਹੁੰਚਿਆ ਨੀਟੂ ਸ਼ਟਰਾਂ ਵਾਲਾ, ਜਲੰਧਰ ਤੋਂ ਨੋਟਾਂ ਦੇ ਹਾਰ...
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
Trending
Ek Nazar
china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • iranian military nuclear program fully intact
      ਈਰਾਨ ਦਾ ਦਾਅਵਾ: ਪ੍ਰਮਾਣੂ ਪ੍ਰੋਗਰਾਮ ਪੂਰੀ ਤਰ੍ਹਾਂ ਬਰਕਰਾਰ, ਅਮਰੀਕੀ ਦਾਅਵਿਆਂ...
    • nuclear leakage
      ਪਰਮਾਣੂ ਠਿਕਾਣਿਆਂ 'ਤੇ ਅਮਰੀਕੀ ਹਮਲਿਆਂ ਕਾਰਨ ਹੋਈ ਰੇਡੀਏਸ਼ਨ ਲੀਕੇਜ ! ਜਾਣੋ ਕੀ ਹੈ...
    • monsoon news
      ਐਤਵਾਰ ਦੀ ਛੁੱਟੀ ਵਾਲੇ ਦਿਨ ਖ਼ਤਮ ਹੋ ਸਕਦਾ ਹੈ ਮਾਨਸੂਨ ਦਾ ਇੰਤਜ਼ਾਰ
    • first flight evacuate indians from israel cancelled
      ਵੱਡੀ ਖ਼ਬਰ: ਬੰਬਾਂ ਦੇ ਮੀਂਹ ਵਿਚਾਲੇੇ ਫ਼ਸ ਗਏ ਭਾਰਤੀ! ਇਜ਼ਰਾਈਲ ਨੇ ਬੰਦ ਕੀਤਾ...
    • trump statement on iran
      'ਈਰਾਨ ਨੇ ਅਮਰੀਕਾ ਤੋਂ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਤਾਂ....', Trump ਦਾ ਵੱਡਾ...
    • salman khan is battling several serious illnesses
      ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ...
    • heavy rain alert 6 days
      Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ...
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • punjab weather monsoon entry in punjab today
      Punjab Weather : ਪੰਜਾਬ 'ਚ ਮਾਨਸੂਨ ਦੀ ਐਂਟਰੀ ਅੱਜ! 16 ਜ਼ਿਲ੍ਹਿਆਂ 'ਚ ਭਾਰੀ...
    • israeli attacks on iran
      ਈਰਾਨ 'ਤੇ ਇਜ਼ਰਾਇਲੀ ਹਮਲੇ ਤੇਜ਼, 800 ਤੋਂ ਵਧੇਰੇ ਮੌਤਾਂ
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunjay kapur last moments video goes viral
      ਸੰਜੇ ਕਪੂਰ ਦੀ ਆਖਰੀ ਪਲਾਂ ਦੀ ਵੀਡੀਓ ਵਾਇਰਲ! ਕਰਿਸ਼ਮਾ ਦੇ ਪਤੀ ਦੀ ਜਾਨ ਬਚਾਉਂਦੀ...
    • actress lataa saberwal announces separation sanjeev seth
      ਦੂਜੀ ਪਤਨੀ ਵੀ ਛੱਡ'ਗੀ ਸਾਥ, 58 ਸਾਲ ਦੀ ਉਮਰ 'ਚ ਫਿਰ ਤੋਂ ਇਕੱਲਾ ਰਹਿ ਗਿਆ ਇਹ...
    • today  s top 10 news
      ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
    • vidya balan seeks blessings from lord venkateswara at tirumala temple
      ਵਿਦਿਆ ਬਾਲਨ ਨੇ ਤਿਰੁਮਲਾ ਮੰਦਰ ਦਾ ਕੀਤਾ ਦੌਰਾ, ਭਗਵਾਨ ਵੈਂਕਟੇਸ਼ਵਰ ਦਾ ਲਿਆ...
    • lata sabharwal separates from her husband after 15 years of marriage
      ਵਿਆਹ ਦੇ 15 ਸਾਲ ਬਾਅਦ ਪਤੀ ਤੋਂ ਵੱਖ ਹੋਈ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਫੇਮ...
    • emotional note as she celebrates
      ਕੈਂਸਰ ਮੁਕਤ ਹੋਈ ਦੀਪਿਕਾ ਨੇ ਪਤੀ ਲਈ ਲਿਖੀ ਦਿਲ ਛੂਹ ਲੈਣ ਵਾਲੀ ਪੋਸਟ
    • priyanka looks stunning in black dress
      ਜਿੰਮੀ ਫਾਲਨ ਦੇ ਸ਼ੋਅ 'ਚ ਪ੍ਰਿਯੰਕਾ ਨੇ ਬਿਖੇਰਿਆ ਜਲਵਾ, 'ਦੇਸੀ ਗਰਲ' ਦੀ ਹੌਟ...
    • thalapathy vijay  s last film   jana nayagan   to be released on his birthday
      ਥਲਪਤੀ ਵਿਜੇ ਦੇ ਜਨਮਦਿਨ 'ਤੇ ਰਿਲੀਜ਼ ਹੋਵੇਗੀ ਉਨ੍ਹਾਂ ਦੀ ਆਖਰੀ ਫਿਲਮ 'ਜਨ...
    • virat anushka living in london amidst india s england test match
      ਭਾਰਤ-ਟੈਸਟ ਸੀਰੀਜ਼ ਵਿਚਾਲੇ ਲੰਡਨ ਪਹੁੰਚੇ ਅਨੁਸ਼ਕਾ-ਵਿਰਾਟ, ਬੱਚਿਆਂ ਨਾਲ ਬਿਤਾ ਰਹੇ...
    • illegal construction work srk mannat
      ਸ਼ਾਹਰੁਖ ਖਾਨ ਤੇ ਗੌਰੀ ਨੇ ਕੀਤਾ ਨਿਯਮਾਂ ਦਾ ਉਲੰਘਣ! BMC 'ਚ ਹੋ ਗਈ ਸ਼ਿਕਾਇਤ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +