Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    6:13:39 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਸ਼ਹੂਰ ਕੋਰੀਓਗ੍ਰਾਫਰ ਆਪਣੇ ਪਤੀ ਨੂੰ ਸਮਝਦੀ ਸੀ 'ਗੇਅ', ਖੋਲ੍ਹਿਆ ਭੇਤ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਕੋਰੀਓਗ੍ਰਾਫਰ ਆਪਣੇ ਪਤੀ ਨੂੰ ਸਮਝਦੀ ਸੀ 'ਗੇਅ', ਖੋਲ੍ਹਿਆ ਭੇਤ

  • Edited By Priyanka,
  • Updated: 18 Jan, 2025 10:26 AM
Mumbai
famous choreographer considered her husband gay
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਫਰਾਹ ਖਾਨ ਇੱਕ ਮਸ਼ਹੂਰ ਬਾਲੀਵੁੱਡ ਕੋਰੀਓਗ੍ਰਾਫਰ ਅਤੇ ਫਿਲਮ ਨਿਰਮਾਤਾ ਹੈ ਜਿਸ ਨੇ "ਓਮ ਸ਼ਾਂਤੀ ਓਮ" ਅਤੇ "ਮੈਂ ਹੂੰ ਨਾ" ਵਰਗੀਆਂ ਬਲਾਕਬਸਟਰ ਫਿਲਮਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਉਸ ਦਾ ਪਤੀ ਸ਼ਿਰੀਸ਼ ਕੁੰਦਰ, ਜੋ ਕਿ ਪੇਸ਼ੇ ਤੋਂ ਇੱਕ ਫਿਲਮ ਐਡੀਟਰ ਹਨ, ਆਪਣੇ ਸ਼ਾਂਤ ਸੁਭਾਅ ਲਈ ਜਾਣਿਆ ਜਾਂਦਾ ਹੈ ਅਤੇ ਲਾਈਮਲਾਈਟ ਤੋਂ ਦੂਰ ਰਹਿਣਾ ਪਸੰਦ ਕਰਦਾ ਹੈ। ਇਸ ਜੋੜੇ ਦੇ ਵਿਆਹ ਨੂੰ 20 ਸਾਲਾਂ ਤੋਂ ਵੱਧ ਸਮਾਂ ਹੋ ਗਿਆ ਹੈ, ਅਤੇ ਉਨ੍ਹਾਂ ਦਾ ਸਫ਼ਰ ਕਈ ਉਤਰਾਅ-ਚੜ੍ਹਾਅ ਨਾਲ ਭਰਿਆ ਰਿਹਾ ਹੈ।ਇਹ ਜੋੜਾ ਪਹਿਲੀ ਵਾਰ ਫਰਾਹ ਦੇ ਨਿਰਦੇਸ਼ਨ ਹੇਠ ਬਣੀ ਫਿਲਮ 'ਮੈਂ ਹੂੰ ਨਾ' ਦੌਰਾਨ ਇੱਕ-ਦੂਜੇ ਦੇ ਨੇੜੇ ਆਏ ਸੀ। ਸ਼ਿਰੀਸ਼ ਇਸ ਫਿਲਮ ਦੇ ਐਡਿਟਰ ਸਨ। ਹਾਲਾਂਕਿ, ਇਸ ਜੋੜੇ ਦਾ ਰਿਸ਼ਤਾ ਪਾਜ਼ੀਟਿਵ ਨੋਟ ਤੋਂ ਸ਼ੁਰੂ ਨਹੀਂ ਹੋਇਆ ਸੀ। ਹਾਲ ਹੀ ਵਿੱਚ ਇੱਕ ਇੰਟਰਵਿਊ 'ਚ, ਫਰਾਹ ਨੇ ਖੁਲਾਸਾ ਕੀਤਾ ਕਿ ਉਹ ਪਹਿਲਾਂ ਸ਼ਿਰੀਸ਼ ਨੂੰ ਨਫ਼ਰਤ ਕਰਦੀ ਸੀ।

ਇਹ ਵੀ ਪੜ੍ਹੋ-ਇਸ ਅਦਾਕਾਰ ਦੇ ਫੈਨਜ਼ ਨੇ ਥੀਏਟਰ 'ਚ ਦਿੱਤੀ ਬਕਰੇ ਦੀ ਬਲੀ, FIR ਦਰਜ

ਪਤੀ ਨੂੰ ਪਹਿਲਾਂ 'ਗੇਅ' ਸਮਝਦੀ ਸੀ ਫਰਾਹ 
ਦਰਅਸਲ, ਅਰਚਨਾ ਪੂਰਨ ਸਿੰਘ ਦੇ ਯੂਟਿਊਬ ਚੈਨਲ 'ਤੇ ਦਿੱਤੇ ਗਏ ਇੱਕ ਇੰਟਰਵਿਊ ਦੌਰਾਨ, ਫਰਾਹ ਨੇ ਸ਼ਿਰੀਸ਼ ਨਾਲ ਆਪਣੀ ਪ੍ਰੇਮ ਕਹਾਣੀ ਦੱਸੀ ਸੀ। ਫਰਾਹ ਨੇ ਖੁਲਾਸਾ ਕੀਤਾ, "ਛੇ ਮਹੀਨਿਆਂ ਤੱਕ, ਮੈਨੂੰ ਲੱਗਿਆ ਕਿ ਉਹ ਗੇਅ ਹੈ।" ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸ਼ਿਰੀਸ਼ ਪ੍ਰਤੀ ਉਨ੍ਹਾਂ ਦੀ ਫੀਲਿੰਗ ਬਦਲ ਗਈ ਹੈ, ਤਾਂ ਉਨ੍ਹਾਂ ਨੇ ਮਜ਼ਾਕ ਵਿੱਚ ਕਿਹਾ, "ਪਹਿਲਾਂ, ਉਹ ਗੁੱਸੇ 'ਚ ਹੁੰਦੇ ਸੀ ਅਤੇ ਜਦੋਂ ਵੀ ਉਹ ਗੁੱਸੇ ਵਿੱਚ ਹੁੰਦੇ ਸੀ ਤਾਂ ਮੇਰੇ ਲਈ ਇਹ ਮੁਸ਼ਕਿਲ ਚੀਜ਼ ਹੋ ਜਾਂਦੀ ਹੈ।" ਕਿਉਂਕਿ ਇੱਕ ਵਿਅਕਤੀ ਜੋ ਚੁੱਪ ਰਹਿੰਦਾ ਹੈ ਅਤੇ ਫਿਰ ਗੱਲ ਨਹੀਂ ਕਰਦਾ, ਉਹ ਤੁਹਾਨੂੰ ਟਾਰਚਰ ਕਰ ਰਿਹਾ ਹੈ।"

ਫਰਾਹ ਅਤੇ ਸ਼ਿਰੀਸ਼ ਦੀ ਲੜਾਈ ਤੋਂ ਬਾਅਦ ਕਿਸ ਨੇ ਮੰਗੀ ਮੁਆਫੀ ?
ਜਦੋਂ ਅਰਚਨਾ ਨੇ ਫਰਾਹ ਨੂੰ ਪੁੱਛਿਆ ਕਿ ਲੜਾਈ ਤੋਂ ਬਾਅਦ ਕੌਣ ਮੁਆਫ਼ੀ ਮੰਗਦਾ ਹੈ, ਤਾਂ ਫਰਾਹ ਨੇ ਕਿਹਾ, "ਕੋਈ ਵੀ ਮੁਆਫ਼ੀ ਨਹੀਂ ਮੰਗਦਾ," ਅਤੇ ਅੱਗੇ ਕਿਹਾ, "ਸ਼ੀਰੀਸ਼ ਨੇ 20 ਸਾਲਾਂ 'ਚ ਕਦੇ ਮੇਰੇ ਤੋਂ ਮੁਆਫ਼ੀ ਨਹੀਂ ਮੰਗੀ," ਉਨ੍ਹਾਂ ਨੇ ਮਜ਼ਾਕ 'ਚ ਕਿਹਾ, "ਕਿਉਂਕਿ ਉਹ ਕਦੇ ਗਲਤ ਨਹੀਂ ਹੁੰਦਾ।" ਫਰਾਹ ਨੇ ਇਹ ਵੀ ਸਾਂਝਾ ਕੀਤਾ, "ਜੇਕਰ ਉਹ ਗੱਲ ਕਰਦਾ ਹੈ ਅਤੇ ਮੈਂ ਆਪਣੇ ਫ਼ੋਨ ਵੱਲ ਵੀ ਦੇਖਦੀ ਹਾਂ, ਤਾਂ ਉਹ ਬਾਹਰ ਚਲਾ ਜਾਂਦਾ ਹੈ।

ਇਹ ਵੀ ਪੜ੍ਹੋ- ਹਾਦਸੇ ਦੇ ਬਾਅਦ 30 ਮਿੰਟ ਤੱਕ ਜ਼ਿੰਦਾ ਰਿਹਾ ਅਦਾਕਾਰ, ਨਹੀਂ ਬਚ ਸਕੀ ਜਾਨ

ਵਿਆਹ ਨੂੰ ਹੋ ਗਏ ਹਨ 20 ਸਾਲ ਹੋ ਗਏ
ਦੱਸ ਦੇਈਏ ਕਿ ਫਰਾਹ ਖਾਨ ਅਤੇ ਸ਼ਿਰੀਸ਼ ਕੁੰਦਰ ਦੇ ਵਿਆਹ ਨੂੰ 20 ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਹ ਪਹਿਲੀ ਵਾਰ ਫਰਾਹ ਦੇ ਪਹਿਲੇ ਨਿਰਦੇਸ਼ 'ਚ ਬਣੀ ਫਿਲਮ 'ਮੈਂ ਹੂੰ ਨਾ' ਦੌਰਾਨ ਮਿਲੇ ਸਨ। ਇਹ ਜੋੜਾ ਦੋ ਧੀਆਂ, ਦੀਵਾ ਅਤੇ ਆਨਿਆ, ਅਤੇ ਇੱਕ ਪੁੱਤਰ, ਜ਼ਾਰ ਦੇ ਮਾਪੇ ਹਨ। ਇਸ ਜੋੜੇ ਨੇ 2008 'ਚ IVF ਰਾਹੀਂ ਆਪਣੇ ਬੱਚਿਆਂ ਦਾ ਸਵਾਗਤ ਕੀਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Famous choreographer
  • Farah Khan
  • considered
  • her husband
  • gay
  • jagbani

ਇਸ ਅਦਾਕਾਰ ਦੇ ਫੈਨਜ਼ ਨੇ ਥੀਏਟਰ 'ਚ ਦਿੱਤੀ ਬਕਰੇ ਦੀ ਬਲੀ, FIR ਦਰਜ

NEXT STORY

Stories You May Like

  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • dehradun  famous restaurant  raid
    ਦੇਹਰਾਦੂਨ ਦੇ ਮਸ਼ਹੂਰ ਰੈਸਟੋਰੈਂਟ 'ਚ ਛਾਪਾ; ਖ਼ਰਾਬ ਚਿਕਨ, ਸੜੀਆਂ ਸਬਜ਼ੀਆਂ ਤੇ ਚੂਹਿਆਂ ਦਾ ਖਾਂਦਾ ਖਾਣ ਬਰਾਮਦ
  • husband  wife  coffee  knife  police
    ਪਤੀ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤੀ ਕੌਫ਼ੀ, ਫਿਰ ਪਤਨੀ ਨੇ...
  • 9 indian youths arrested in italy
    ਇਟਲੀ 'ਚ ਫੜੇ ਗਏ 9 ਭਾਰਤੀ ਨੌਜਵਾਨ ! ਆਪਣੇ ਹੀ ਦੇਸ਼ ਦੇ ਲੋਕਾਂ ਨਾਲ ਕਰਦੇ ਸੀ ਇਹ ਕੰਮ, ਫਿਰ...
  • husband wife news
    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ! ਵਿਆਹ ਦੇ 16 ਸਾਲ ਬਾਅਦ ਵੀ ਚਰਿੱਤਰ 'ਤੇ ਕਰਦਾ ਸੀ ਸ਼ੱਕ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • the punjab government should cooperate with the cbi investigation
    ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
  • riasi cisf jawan
    ਰਿਆਸੀ ’ਚ ਸੀ. ਆਈ. ਐੱਸ. ਐੱਫ. ਜਵਾਨ ਨੂੰ ਲੱਗੀ ਗੋਲੀ, ਜੰਮੂ ’ਚ ਤੋੜਿਆ ਦਮ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • buzz surrounds banita sandhu  s entry into akshay kumar  s   samuk
      ਅਕਸ਼ੈ ਕੁਮਾਰ ਦੀ ‘ਸਮੁਕ’ ’ਚ ਬਨਿਤਾ ਸੰਧੂ ਦੀ ਐਂਟਰੀ ਦੀ ਚਰਚਾ
    • film  nakhrewali
      ਫਿਲਮ ‘ਨਖਰੇਵਾਲੀ’ ਅਨੋਖੀ ‘ਰੋਮਾਂਟਿਕ ਕਾਮੇਡੀ’ ਨਾਲ ਮਨੋਰੰਜਨ ਦੀ ਨਵੀਂ ਪਰਿਭਾਸ਼ਾ...
    • actor shekhar suman
      "ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...
    • zubeen garg death case  amritprabha mahanta walks out of jail after hc bail
      ਜ਼ੁਬਿਨ ਗਰਗ ਦੀ ਮੌਤ ਦੇ ਮਾਮਲੇ 'ਚ ਦੋਸ਼ੀ ਗਾਇਕਾ ਅੰਮ੍ਰਿਤਪ੍ਰਭਾ ਜ਼ਮਾਨਤ 'ਤੇ...
    • rashmika mandanna and vijay deverakonda meet tamil nadu chief minister
      ਰਸ਼ਮਿਕਾ ਤੇ ਵਿਜੇ ਦੇਵਰਕੋਂਡਾ ਨੇ ਤਾਮਿਲਨਾਡੂ ਦੇ CM ਵਿਜੇ ਨਾਲ ਕੀਤੀ ਮੁਲਾਕਾਤ
    • famous punjabi singer balvir boparai  s mother passes away
      ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
    • famous actor injured during rehearsal for an action scene
      ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ
    • order issued to remove obscene ai generated content featuring kangana ranaut
      ਕੰਗਨਾ ਰਣੌਤ ਦੀ ‘AI’ ਨਾਲ ਬਣੀ ਅਸ਼ਲੀਲ ਸਮੱਗਰੀ ਹਟਾਉਣ ਦਾ ਹੁਕਮ
    • first look of the film  maha devi adi shakti  released
      ਫਿਲਮ ‘ਮਹਾਦੇਵੀ ਆਦਿਸ਼ਕਤੀ’ ਦੀ ਪਹਿਲੀ ਝਲਕ ਜਾਰੀ
    • sharing home address in hopes of a box of sweets proves costly for influencer
      'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +