Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:22:00 PM

  • punjab flag hoisted on top of mount kun

    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ

ENTERTAINMENT News Punjabi(ਤੜਕਾ ਪੰਜਾਬੀ)

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ

  • Edited By Cherry,
  • Updated: 21 May, 2025 10:36 AM
Entertainment
famous comedian passes away
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਮਨੋਰੰਜਨ ਜਗਤ ਤੋਂ ਇਕ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ। ਦਰਅਸਲ  'ਚੀਅਰਜ਼' ਵਰਗੇ ਮਸ਼ਹੂਰ ਸ਼ੋਅ ਵਿਚ ਆਪਣੀ ਬੇਮਿਸਾਲ ਕਾਮਿਕ ਟਾਈਮਿੰਗ ਅਤੇ ਆਪਣੀ ਕਾਮੇਡੀ ਨਾਲ ਸਭ ਨੂੰ ਹਸਾਉਣ ਵਾਲੇ ਕਾਮੇਡੀ ਐਕਟਰ ਜਾਰਜ ਵੈਂਡਟ ਦਾ ਮੰਗਲਵਾਰ ਸਵੇਰੇ 76 ਸਾਲ ਦੀ ਉਮਰ ਵਿੱਚ ਉਨ੍ਹਾਂ ਦੇ ਘਰ 'ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਪ੍ਰਚਾਰਕ ਰਾਹੀਂ ਇੱਕ ਬਿਆਨ ਵਿੱਚ ਇਹ ਪੁਸ਼ਟੀ ਕੀਤੀ। ਵੈਂਡਟ ਟੀਵੀ ਦੇ ਸਭ ਤੋਂ ਵੱਧ ਪਛਾਣੇ ਜਾਣ ਵਾਲੇ ਚਿਹਰਿਆਂ ਵਿੱਚੋਂ ਇੱਕ ਸਨ। ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਲੱਖਾਂ ਦਿਲ ਜਿੱਤੇ, ਪਰ ਹੁਣ ਉਹ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ।

ਇਹ ਵੀ ਪੜ੍ਹੋ: 'Hera Pheri 3' ਤੋਂ ਪਿੱਛੇ ਹਟਣਾ ਪਰੇਸ਼ ਰਾਵਲ ਨੂੰ ਪਿਆ ਮਹਿੰਗਾ, ਅਕਸ਼ੈ ਕੁਮਾਰ ਨੇ ਠੋਕਿਆ 25 ਕਰੋੜ ਦਾ ਮੁਕੱਦਮਾ

PunjabKesari

ਬਿਆਨ ਵਿੱਚ ਕਿਹਾ ਗਿਆ ਹੈ ਕਿ ਅਦਾਕਾਰ ਦੇ ਪਰਿਵਾਰ ਨੇ ਪੁਸ਼ਟੀ ਕੀਤੀ ਹੈ ਕਿ ਜਾਰਜ ਵੈਂਡਟ ਦਾ ਦਿਹਾਂਤ ਮੰਗਲਵਾਰ ਨੂੰ ਲਾਸ ਏਂਜਲਸ ਵਿੱਚ ਹੋਇਆ। ਉਨ੍ਹਾਂ ਨੇ ਸਵੇਰੇ-ਸਵੇਰੇ ਆਪਣੇ ਘਰ ਨੀਂਦ ਵਿੱਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਹ 76 ਸਾਲਾਂ ਦੇ ਸਨ। ਇਹ ਦੁਖਦਾਈ ਖ਼ਬਰ ਮਿਲਣ ਮਗਰੋਂ ਪ੍ਰਸ਼ੰਸਕ ਸੋਸ਼ਲ ਮੀਡੀਆ ਰਾਹੀਂ ਅਦਾਕਾਰ ਨੂੰ ਸ਼ਰਧਾਂਜਲੀ ਦੇ ਰਹੇ ਹਨ। ਜਾਰਜ ਵੈਂਡਟ ਦੀ ਸਭ ਤੋਂ ਯਾਦਗਾਰ ਭੂਮਿਕਾ ਐਨਬੀਸੀ ਦੇ ਮਸ਼ਹੂਰ ਸਿਟਕਾਮ ਚੀਅਰਸ ਵਿੱਚ ਨੌਰਮ ਪੀਟਰਸਨ ਦੀ ਸੀ, ਜੋ ਬੀਅਰ ਦੇ ਸ਼ੌਕੀਨ ਇੱਕ ਪਿਆਰੇ ਅਕਾਊਂਟੈਂਟ ਦੀ ਭੂਮਿਕਾ ਸੀ। ਇਸ ਭੂਮਿਕਾ ਨੇ ਉਨ੍ਹਾਂ ਨੂੰ ਲਗਾਤਾਰ 6 ਐਮੀ ਐਵਾਰਡ ਨਾਮਜ਼ਦਗੀਆਂ ਦਿਵਾਈਆਂ ਅਤੇ ਉਨ੍ਹਾਂ ਨੇ ਟੀਵੀ ਇਤਿਹਾਸ ਵਿੱਚ ਇੱਕ ਅਮਿੱਟ ਛਾਪ ਛੱਡੀ। 

ਇਹ ਵੀ ਪੜ੍ਹੋ: ਸੁਪਰਹਿੱਟ TV ਸ਼ੋਅ ਤੇ ਫ਼ਿਲਮਾਂ 'ਚ ਕੰਮ ਕਰਨ ਵਾਲੀ ਅਦਾਕਾਰਾ ਹੋ ਗਈ ਬੇਰੁਜ਼ਗਾਰ, ਹੁਣ ਲੋਕਾਂ ਤੋਂ ਮੰਗ ਰਹੀ 'ਕੰਮ'

ਸ਼ਿਕਾਗੋ ਦੇ ਰਹਿਣ ਵਾਲੇ, ਵੈਂਡਟ ਨੇ ਆਪਣਾ ਕਰੀਅਰ 1970 ਦੇ ਦਹਾਕੇ ਵਿਚ 'ਦਿ ਸੈਕਿੰਡ ਸਿਟੀ ਕਾਮੇਡੀ ਥੀਏਟਰ' ਤੋਂ ਸ਼ੁਰੂ ਕੀਤਾ ਸੀ ਅਤੇ 1980 ਦੇ ਦਹਾਕੇ ਦੌਰਾਨ "M*A*S*H," "Taxi," ਅਤੇ "Soap" ਸਮੇਤ ਵੱਖ-ਵੱਖ ਪ੍ਰਾਈਮ-ਟਾਈਮ ਟੀਵੀ ਸੀਰੀਜ਼ ਵਿੱਚ ਛੋਟੀਆਂ ਭੂਮਿਕਾਵਾਂ ਵਿੱਚ ਦਿਖਾਈ ਦਿੱਤੇ। ਉਨ੍ਹਾਂ ਨੂੰ 1982 ਵਿੱਚ ਸੀਬੀਐਸ ਕਾਮੇਡੀ 'ਮੇਕਿੰਗ ਦਿ ਗ੍ਰੇਡ' ਨਾਲ ਪਛਾਣ ਮਿਲੀ। ਹਾਲਾਂਕਿ, ਇਹ ਸ਼ੋਅ ਸਿਰਫ਼ 6 ਐਪੀਸੋਡਾਂ ਤੱਕ ਸੀਮਤ ਸੀ। ਜਾਰਜ ਵੈਂਡਟ ਦਾ ਸਭ ਤੋਂ ਮਸ਼ਹੂਰ ਕਿਰਦਾਰ ਬੀਅਰ ਪੀਣ ਵਾਲੇ ਅਕਾਊਂਟੈਂਟ ਨੌਰਮ ਪੀਟਰਸਨ ਦਾ ਸੀ। ਉਹ ਆਪਣੀ ਕਾਮੇਡੀ ਨਾਲ ਲੋਕਾਂ ਨੂੰ ਹੱਸਣ ਲਈ ਮਜਬੂਰ ਕਰ ਦਿੰਦੇ ਸਨ। 

ਇਹ ਵੀ ਪੜ੍ਹੋ: ਫਿਰ ਸਤਾਉਣ ਲੱਗਾ ਕੋਰੋਨਾ ਦਾ ਡਰ, 31 ਲੋਕਾਂ ਦੀ ਮੌਤ, ਨਵੀਂ ਐਡਵਾਈਜ਼ਰੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • famous comedian
  • Actor George Wendt
  • passes away

'Hera Pheri 3' ਤੋਂ ਪਿੱਛੇ ਹਟਣਾ ਪਰੇਸ਼ ਰਾਵਲ ਨੂੰ ਪਿਆ ਮਹਿੰਗਾ, ਅਕਸ਼ੈ ਕੁਮਾਰ ਨੇ ਠੋਕਿਆ 25 ਕਰੋੜ ਦਾ ਮੁਕੱਦਮਾ

NEXT STORY

Stories You May Like

  • wave of mourning in the entertainment world  famous actress passes away
    ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
  • a cricketer died of a heart attack during an ongoing match
    ਚੱਲਦੇ ਮੈਚ 'ਚ ਧਾਕੜ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
  • congress leader  rajpal bhukhri  passed away
    ਕਾਂਗਰਸ ਦੇ ਸੀਨੀਅਰ ਨੇਤਾ ਆਗੂ ਦਾ ਦਿਹਾਂਤ, 55 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ
  • famous tv actor hal williams passes away
    ਮਸ਼ਹੂਰ ਟੀਵੀ ਅਦਾਕਾਰ Hal Williams ਦਾ ਦੇਹਾਂਤ, 91 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ
  • pride parade
    'ਪ੍ਰਾਈਡ ਪਰੇਡ' ਦੌਰਾਨ ਵੈਨ ਨੇ ਲੋਕਾਂ ਨੂੰ ਦਰੜਿਆ, 16 ਜ਼ਖਮੀ, ਬਰਲਿਨ 'ਚ ਸੋਗ ਦੀ ਲਹਿਰ
  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • school bus crashes
    ਵੱਡੀ ਖ਼ਬਰ : ਸਕੂਲ ਬੱਸ ਹਾਦਸਾਗ੍ਰਸਤ, 20 ਵਿਦਿਆਰਥੀਆਂ ਦੀ ਮੌਤ, ਯੁਗਾਂਡਾ 'ਚ ਸੋਗ ਦੀ ਲਹਿਰ
  • wave of protest has erupted against the lathicharge on sanitation workers
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਖ਼ਿਲਾਫ਼ ਉੱਠੀ ਰੋਸ ਦੀ ਲਹਿਰ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor reveals the biggest secret of his life
      'ਮੈਂ ਆਪਣੇ ਪਿਤਾ ਦੀ ਮਰਨ 'ਚ ਕੀਤੀ ਸੀ ਮਦਦ..!', ਮਸ਼ਹੂਰ ਅਦਾਕਾਰ ਨੇ ਖੋਲ੍ਹਿਆ...
    • famous punjabi singer deeply shocked mother passes away
      ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ ਬੀਮਾਰੀ ਤੋਂ ਬਾਅਦ ਮਾਤਾ ਦਾ ਹੋਇਆ...
    • rapper badshah s wife isha rikhi breaks her silence
      ‘ਮੈਂ ਡਰ ਕਾਰਨ ਚੁੱਪ ਸੀ, ਹੁਣ ਹਿੰਮਤ ਨਾਲ ਸੱਚ ਬੋਲਾਂਗੀ’, ਰੈਪਰ ਬਾਦਸ਼ਾਹ ਦੀ...
    • famous actor leaves the world at the age of 46  sets an example after death
      46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ...
    • sunny deol gets emotional about partition 1947
      'ਇਹ ਫ਼ਿਲਮ ਹਰ ਮਾਂ ਨੂੰ ਸਮਰਪਿਤ ਹੈ', 'ਬਟਵਾਰਾ 1947' ਨੂੰ ਲੈ ਕੇ ਸੰਨੀ...
    • who is samreen kaur
      ਕੌਣ ਹੈ Samreen Kaur? ਅਰਸ਼ਦੀਪ ਸਿੰਘ ਨਾਲ ਜੁੜਿਆ ਨਾਂ, ਚਰਚਾ 'ਚ ਆਈ ਅਦਾਕਾਰਾ
    • famous comedian lashes out at mumbai police
      'ਮੇਰੀ ਪਤਨੀ ਨਾਲ ਕੀਤੀ ਬਦਸਲੂਕੀ', ਮੁੰਬਈ ਪੁਲਸ 'ਤੇ ਭੜਕੇ ਮਸ਼ਹੂਰ ਕਾਮੇਡੀਅਨ,...
    • delhi high court rules in favour of salman khan
      ਸਲਮਾਨ ਖ਼ਾਨ ਦੇ ਹੱਕ 'ਚ ਦਿੱਲੀ ਹਾਈਕੋਰਟ ਦਾ ਫੈਸਲਾ! 'ਕਾਲਾ ਹਿਰਨ' ਦਾ ਟੀਜ਼ਰ...
    • ravana is not merely a villain but a highly complex character  yash
      ਰਾਵਣ ਸਿਰਫ਼ ਇੱਕ ਖਲਨਾਇਕ ਨਹੀਂ, ਬੇਹੱਦ ਗੁੰਝਲਦਾਰ ਕਿਰਦਾਰ ਹੈ: ਯਸ਼
    • world television premiere of the film  azaad
      ਅੱਜ ਹੋਵੇਗਾ "ਆਜ਼ਾਦ" ਫਿਲਮ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +