Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    3:40:26 PM

  • trump warns of attacks on iran s civilian infrastructure

    ਈਰਾਨ ਨੇ ਜੋ ਕਰਨਾ ਹੈ ਜਲਦੀ ਕਰੇ, ਪਹੁੰਚਣ ਵਾਲੀ ਹੈ...

  • shiromani akali dal announces candidate from chabbewal constituency

    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ...

  • gold and silver prices plunge prices fell by 12 in march rates are now

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ...

  • 2 youths arrested for firing for ransom at the behest of gangsters

    ਇਕ ਲੱਖ ਦੇ ਲਾਲਚ ਪਿੱਛੇ 2 ਨੌਜਵਾਨਾਂ ਨੇ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਕਰਦੇ AirPods ਦੀ ਇੰਝ ਵਰਤੋਂ, ਮੇਕਅੱਪ Artist ਨੂੰ ਕੰਨ 'ਚ ਲਵਾਉਣੇ ਪਏ ਇੰਜੈਕਸ਼ਨ

ENTERTAINMENT News Punjabi(ਤੜਕਾ ਪੰਜਾਬੀ)

ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਕਰਦੇ AirPods ਦੀ ਇੰਝ ਵਰਤੋਂ, ਮੇਕਅੱਪ Artist ਨੂੰ ਕੰਨ 'ਚ ਲਵਾਉਣੇ ਪਏ ਇੰਜੈਕਸ਼ਨ

  • Edited By Cherry,
  • Updated: 25 Jun, 2025 12:47 PM
Entertainment
famous makeup artist loses hearing due to wearing airpods
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਪ੍ਰਸਿੱਧ ਮੇਕਅੱਪ ਆਰਟਿਸਟ ਆਰੁਸ਼ੀ ਓਸਵਾਲ, ਜੋ ਅਦਾਕਾਰਾ ਆਲੀਆ ਭੱਟ ਦਾ ਵਿਆਹ ਵਾਲਾ ਲੁੱਕ ਰੀਕ੍ਰੀਏਟ ਕਰਕੇ ਕਾਫੀ ਚਰਚਾ ਵਿੱਚ ਆਈ ਸੀ, ਹੁਣ ਇੱਕ ਸ਼ੌਕਿੰਗ ਖ਼ਬਰ ਕਰਕੇ ਖ਼ਬਰਾਂ ਵਿੱਚ ਹੈ। ਆਰੁਸ਼ੀ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਖੁਦ ਖੁਲਾਸਾ ਕੀਤਾ ਕਿ ਕਿਵੇਂ ਏਅਰਪੌਡਜ਼ ਦੇ ਬੇਹੱਦ ਉਪਯੋਗ ਕਾਰਨ ਉਨ੍ਹਾਂ ਨੇ ਖੱਬੇ ਕੰਨ ਦੀ 45% ਤੱਕ ਸੁਣਨ ਦੀ ਸਮਰੱਥਾ ਗੁਆ ਦਿੱਤੀ ਸੀ।

ਇਹ ਵੀ ਪੜ੍ਹੋ: 'ਦੇਸ਼ ਪਹਿਲਾਂ...'; ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਦੱਸਿਆ 'Fake Singer'

ਲੰਮੇ ਸਮੇਂ ਤੱਕ ਏਅਰਪੌਡਜ਼ ਦੀ ਵਰਤੋਂ ਨਾਲ ਸੁਣਨ ਦੀ ਸਮਰੱਥਾ ਹੋਈ ਘੱਟ

ਆਰੁਸ਼ੀ ਨੇ ਦੱਸਿਆ ਕਿ ਹਾਲ ਹੀ ਵਿੱਚ ਉਹ ਦਿੱਲੀ ਦੀ ਯਾਤਰਾ ਕਰ ਰਹੀ ਸੀ ਅਤੇ ਦਿਨ ਭਰ ਵਿੱਚ ਲਗਭਗ 8 ਘੰਟਿਆਂ ਤੱਕ ਏਅਰਪੌਡਜ਼ ਲਗਾਈ ਰੱਖੇ। ਦੂਜੇ ਦਿਨ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਉਨ੍ਹਾਂ ਖੱਬੇ ਕੰਨ ਤੋਂ ਠੀਕ ਤਰੀਕੇ ਨਾਲ ਸੁਣ ਨਹੀਂ ਰਿਹਾ। ਅਜਿਹੇ ਵਿਚ ਉਨ੍ਹਾਂ ਨੇ 2 ਦਿਨ ਉਡੀਕ ਕੀਤੀ ਪਰ ਫਿਰ ਵੀ ਸਹੀ ਤਰ੍ਹਾਂ ਨਾ ਸੁਣਨ ਕਾਰਨ ਉਨ੍ਹਾਂ ਨੇ ਡਾਕਟਰ ਦੀ ਸਲਾਹ ਲਈ। ਚੈੱਕਅੱਪ ਤੋਂ ਬਾਅਦ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਦੇ ਖੱਬੇ ਕੰਨ ਦੀ ਸੁਣਨ ਦੀ 45% ਸਮਰੱਥਾ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਅਦਾਕਾਰਾ ਸਨਾ ਖਾਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦੇਹਾਂਤ

 

 
 
 
 
 
View this post on Instagram
 
 
 
 
 
 
 
 
 
 
 

A post shared by Aarushi Oswal (@aarushimakeupartist)

ਸਿਰਫ਼ 2 ਵਿਕਲਪ ਸਨ – ਇੰਜੈਕਸ਼ਨ ਲਓ ਜਾਂ ਹਮੇਸ਼ਾ ਲਈ ਸੁਣਨ ਦੀ ਸਮਰਥਾ ਗੁਆ ਦਿਓ

ਆਰੁਸ਼ੀ ਨੇ ਕਿਹਾ, "ਇਹ ਸੁਣ ਕੇ ਮੈਂ ਪੂਰੀ ਤਰ੍ਹਾਂ ਹਿੱਲ ਗਈ। ਇੰਨਾ ਵੱਡਾ ਨੁਕਸਾਨ ਇੱਕ ਇਲੈਕਟ੍ਰਾਨਿਕ ਡਿਵਾਈਸ ਕਾਰਨ ਹੋਵੇਗਾ, ਇਹ ਸੋਚਿਆ ਵੀ ਨਹੀਂ ਸੀ।" ਉਨ੍ਹਾਂ ਕੋਲ ਸਿਰਫ਼ 2 ਵਿਕਲਪ ਸਨ – ਇੰਜੈਕਸ਼ਨ ਲਓ ਜਾਂ ਹਮੇਸ਼ਾ ਲਈ ਸੁਣਨ ਦੀ ਸਮਰਥਾ ਗੁਆ ਦਿਓ। ਅਰੁਸ਼ੀ ਤੁਰੰਤ ਇਲਾਜ ਲਈ ਮੰਨ ਗਈ। ਡਾਕਟਰਾਂ ਨੇ ਉਨ੍ਹਾਂ ਦੇ ਕੰਨ ਵਿੱਚ ਸਟੇਰਾਇਡ ਇੰਜੈਕਸ਼ਨ ਦੇਣੇ ਸ਼ੁਰੂ ਕੀਤੇ ਜੋ ਬਹੁਤ ਦਰਦਨਾਕ ਸਨ। ਡਾਕਟਰ ਨੇ ਆਰੁਸ਼ੀ ਨੂੰ ਕਿਹਾ ਕਿ ਜੇਕਰ ਇਲਾਜ ਇੱਕ ਹਫ਼ਤੇ ਵਿੱਚ ਅਸਰ ਨਾ ਦਿਖਾਏ, ਤਾਂ ਇਸ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਹੈ। ਉਨ੍ਹਾਂ ਨੂੰ ਏਅਰਪੌਡਜ਼ ਜਾਂ ਕਿਸੇ ਵੀ ਕਿਸਮ ਦੇ ਹੈੱਡਫੋਨ ਨਾ ਵਰਤਣ ਦੀ ਸਖ਼ਤ ਹਦਾਇਤ ਦਿੱਤੀ ਗਈ। ਹਾਲਾਂਕਿ ਚੰਗੀ ਸਾਵਧਾਨੀ ਅਤੇ ਸਮੇਂ ਸਿਰ ਇਲਾਜ ਦੇ ਨਤੀਜੇ ਵਜੋਂ ਆਰੁਸ਼ੀ ਹੁਣ ਪੂਰੀ ਤਰ੍ਹਾਂ ਠੀਕ ਹੋ ਗਈ ਹੈ।

ਇਹ ਵੀ ਪੜ੍ਹੋ: ਹੋਰ ਵਧ ਗਿਆ ਦੋਸਾਂਝਾਂਵਾਲੇ ਦਾ ਰੁਤਬਾ ! ਕੈਨੇਡਾ ਦੀ ਯੂਨੀਵਰਸਿਟੀ ਨੇ ਕਰ'ਤਾ ਇਹ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Famous makeup artist
  • loses hearing
  • AirPods

84 ਸਾਲ ਦੀ ਉਮਰ 'ਚ ਡਾਕਟਰ ਬਣੇ ਮਸ਼ਹੂਰ ਅਦਾਕਾਰ, ਹਾਸਲ ਕੀਤੀ ਡਿਗਰੀ

NEXT STORY

Stories You May Like

  • grapes  chemicals video viral
    ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼
  • disadvantages of eating olive oil
    ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਆਲਿਵ ਆਇਲ ਦੀ ਗਲਤ ਵਰਤੋਂ? ਫਾਇਦੇ ਦੀ ਜਗ੍ਹਾ ਹੋ ਸਕਦੈ ਵੱਡਾ ਨੁਕਸਾਨ!
  • don t make this mistake when storing a clay pot
    ਮਿੱਟੀ ਦਾ ਘੜਾ ਰੱਖਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ! ਜਾਣੋ ਸਹੀ ਤੇ ਨਿਯਮ
  • dating apps have become a big threat in punjab
    ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ ਚੱਲ ਰਹੀ ਗੰਦੀ ਖੇਡ
  • rs 10 000 not withdrawn from atm had to pay rs 3 28 lakh to bank after 9 years
    ATM 'ਚੋਂ ਨਹੀਂ ਨਿਕਲੇ 10,000 ਰੁਪਏ, 9 ਸਾਲ ਬਾਅਦ ਬੈਂਕ ਨੂੰ ਦੇਣੇ ਪਏ 3.28 ਲੱਖ; ਜਾਣੋ ਕੀ ਹੈ ਪੂਰਾ ਮਾਮਲਾ
  • fake sting energy drink factory video viral
    ਕਿਤੇ ਤੁਸੀਂ ਤਾਂ ਨਹੀਂ ਪੀ ਰਹੇ ਦੁਕਾਨਾਂ 'ਤੇ ਵਿਕਣ ਵਾਲਾ ਇਹ 'ਜ਼ਹਿਰ' ? ਵੀਡੀਓ ਦੇਖ ਉੱਡ ਜਾਣਗੇ ਹੋਸ਼
  • retired dsp cyber fraud
    ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਸੇਵਾ ਮੁਕਤ DSP ਜਦ ਪੁੱਜਾ ਬੈਂਕ ਤਾਂ ਖ਼ਾਤਾ ਵੇਖ ਕੇ ਉਸ ਦੇ ਉੱਡੇ ਹੋਸ਼
  • aquarius people will get success in pending property work
    ਕੁੰਭ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਪੈਂਡਿੰਗ ਪਏ ਕੰਮ 'ਚ ਸਫਲਤਾ ਮਿਲੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • nikita from jalandhar obtained her degree in italy
    ਜਲੰਧਰ ਦੇ ਪਿੰਡ ਢੇਸੀਆਂ ਕਾਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...
  • auto driver ruckus over 200 rupees in jalandhar then video viral
    ਜਲੰਧਰ 'ਚ 200 ਰੁਪਏ ਨੂੰ ਲੈ ਕੇ ਹੰਗਾਮਾ! 500 ਮੀਟਰ ਦੀ ਦੂਰੀ 'ਤੇ ਲਿਜਾ ਕੇ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • fir registered against congress councilor neeraj jassal
    ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼...
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • young man wanted to go abroad  ends up in jail
    ਵਿਦੇਸ਼ ਜਾਂਦਾ-ਜਾਂਦਾ ਪਹੁੰਚ ਗਿਆ ਹਵਾਲਾਤ, ਡੋਡਿਆਂ ਦਾ ਪਰਚਾ ਬਣਿਆ ਚਰਚਾ ਦਾ ਵਿਸ਼ਾ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
Trending
Ek Nazar
singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad  indian workers  death  rajya sabha  kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ...

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • delhi hc reserves order in rajpal yadav cheque bounce case
      "ਜੱਜ ਦੀ ਨਰਮੀ ਨੂੰ ਕਮਜ਼ੋਰੀ ਨਾ ਸਮਝੋ" – ਦਿੱਲੀ ਹਾਈਕੋਰਟ ਨੇ ਰਾਜਪਾਲ ਯਾਦਵ ਨੂੰ...
    • akshay kumar produces the song   bajrang baan
      ਅਕਸ਼ੈ ਕੁਮਾਰ ਨੇ ਹਨੂਮਾਨ ਜਯੰਤੀ 'ਤੇ ਪ੍ਰਸ਼ੰਸਕਾਂ ਨੂੰ ਦਿੱਤਾ ਖ਼ਾਸ ਤੋਹਫ਼ਾ,...
    • new poster of ram charan from the film   peddi   released on hanuman jayanti
      ਹਨੂਮਾਨ ਜਯੰਤੀ 'ਤੇ ਫਿਲਮ "ਪੈਡੀ" ਤੋਂ ਰਾਮ ਚਰਨ ਦਾ ਨਵਾਂ ਪੋਸਟਰ ਰਿਲੀਜ਼
    • shooting for vir das  s horror film   barah number   to begin in june
      ਕਾਮੇਡੀ ਤੋਂ ਬਾਅਦ ਹੁਣ ਡਰਾਉਣਗੇ ਵੀਰ ਦਾਸ, ਜੂਨ ਤੋਂ ਸ਼ੁਰੂ ਹੋਵੇਗੀ ਹੌਰਰ ਫ਼ਿਲਮ...
    • delhi hc orders immediate takedown of honey singh badshah s volume 1
      ਹਨੀ ਸਿੰਘ ਤੇ ਬਾਦਸ਼ਾਹ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਕਿਹਾ- ਡਿਲੀਟ ਕਰ ਦਿਓ ਇਹ...
    • teaser for the sanjay dutt starrer   aakhri sawaal   released
      ਸੰਜੇ ਦੱਤ ਦੀ ਫ਼ਿਲਮ 'ਆਖ਼ਰੀ ਸਵਾਲ' ਦਾ ਦਮਦਾਰ ਟੀਜ਼ਰ ਰਿਲੀਜ਼, ਇਸ ਦਿਨ...
    • paid previews for akshay kumar starrer   bhoot bangla   to begin on april 16  2026
      ਅਕਸ਼ੈ ਕੁਮਾਰ ਦੀ ‘ਭੂਤ ਬੰਗਲਾ’ ਲਈ 16 ਅਪ੍ਰੈਲ ਤੋਂ ਸ਼ੁਰੂ ਹੋਣਗੇ ‘ਪੇਡ ਪ੍ਰੀਵਿਊ’
    • actress arrested on cricketer s complaint
      ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...
    • mardaani 3   a superhit on ott too  becomes the no  1 film on netflix india
      ਰਾਣੀ ਮੁਖਰਜੀ ਦਾ ਧਮਾਕਾ: ‘ਮਰਦਾਨੀ 3’ OTT ’ਤੇ ਵੀ ਸੁਪਰਹਿੱਟ, ਨੈੱਟਫਲਿਕਸ ਇੰਡੀਆ...
    • ranveer singh  s film dhurandhar  the revenge earns  920 crore
      ਇੰਡੀਅਨ ਬਾਕਸ ਆਫਿਸ 'ਤੇ 'ਧੁਰੰਦਰ 2' ਦਾ ਕਬਜਾ, 2 ਹਫਤਿਆਂ 'ਚ ਕਮਾਈ 920...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +