Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    4:40:27 PM

  • punjab congress news

    ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ...

  • police raid hotel and pg in zirakpur

    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ...

  • bir singh

    ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ...

  • building collapses in south delhis satya niketan

    ਦਿੱਲੀ : ਤਾਸ਼ ਦੇ ਪੱਤਿਆਂ ਵਾਂਗ ਢੇਰੀ ਹੋ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ ਸਾਲ ਤੱਕ...'

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ ਸਾਲ ਤੱਕ...'

  • Edited By Cherry,
  • Updated: 06 Apr, 2026 10:04 AM
Entertainment
famous punjabi actress makes big allegations against singer aujla
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਪੰਜਾਬੀ ਸਿਨੇਮਾ ਜਗਤ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬੀ ਅਦਾਕਾਰਾ ਨੈਨਾ ਘਈ ਨੇ ਮਸ਼ਹੂਰ ਪੰਜਾਬੀ ਮਿਊਜ਼ਿਕ ਪ੍ਰੋਡਿਊਸਰ, ਗਾਇਕ ਅਤੇ ਅਦਾਕਾਰ ਭਿੰਦਾ ਔਜਲਾ 'ਤੇ ਧੋਖਾਧੜੀ ਅਤੇ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਨੈਨਾ ਘਈ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਕੇ ਆਪਣਾ ਦਰਦ ਬਿਆਨ ਕੀਤਾ ਹੈ।

ਇਹ ਵੀ ਪੜ੍ਹੋ: "2021 ਤੋਂ ਸੁਣ ਰਿਹਾ ਹਾਂ ਸਰਤਾਜ ਦੇ ਗੀਤ": ਸੰਨੀ ਦਿਓਲ ਨੇ ਕੀਤੀ ਪੰਜਾਬੀ ਗਾਇਕ ਨਾਲ ਮੁਲਾਕਾਤ

 
 
 
 
 
View this post on Instagram
 
 
 
 
 
 
 
 
 
 
 

A post shared by Naina Ghai (@official_naina_ghai)

ਨੈਨਾ ਘਈ ਨੇ ਇੰਸਟਾਗ੍ਰਾਮ 'ਤੇ ਵੀਡੀਓ ਪੋਸਟ ਕਰਦਿਆਂ ਕਿਹਾ ਕਿ ਲੋਕ ਆਪਣੇ ਨਿੱਜੀ ਸੁਆਰਥ ਲਈ ਦੂਜਿਆਂ ਦੀਆਂ ਭਾਵਨਾਵਾਂ ਅਤੇ ਜਜ਼ਬਾਤਾਂ ਨਾਲ ਖੇਡਦੇ ਹਨ। ਉਨ੍ਹਾਂ ਭਿੰਦਾ ਔਜਲਾ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ, "ਲੋਕ ਭੁੱਲ ਜਾਂਦੇ ਹੋ ਕਿ ਉਨ੍ਹਾਂ ਘਰ ਵੀ ਧੀ ਹੈ। ਜੋ ਅੱਜ ਤੁਸੀਂ ਕਿਸੇ ਹੋਰ ਦੀ ਧੀ ਨਾਲ ਕਰ ਰਹੇ ਹੋ, ਕੱਲ੍ਹ ਨੂੰ ਤੁਹਾਡੀ ਧੀ ਨਾਲ ਵੀ ਉਹੀ ਹੋਵੇਗਾ"। ਅਦਾਕਾਰਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਪਿਛਲੇ ਡੇਢ ਸਾਲ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ  ਹਰ ਗੱਲ ਦਾ ਦੋਸ਼ (ਬਲੇਮ) ਉਨ੍ਹਾਂ ਸਿਰ ਹੀ ਮੜ੍ਹ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਿਨਾਂ ਕਿਸੇ ਲਾਲਚ ਜਾਂ ਪੈਸੇ ਦੇ ਸੇਵਾ ਕੀਤੀ, ਪਰ ਬਦਲੇ ਵਿੱਚ ਉਨ੍ਹਾਂ ਨੂੰ ਸਿਰਫ ਦੁੱਖ ਮਿਲਿਆ।

ਇਹ ਵੀ ਪੜ੍ਹੋ: ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ ਮਸ਼ਹੂਰ ਹਾਲੀਵੁੱਡ ਅਦਾਕਾਰ

PunjabKesari

ਨੈਨਾ ਘਈ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਉਨ੍ਹਾਂ ਕੋਲ ਭਿੰਦਾ ਔਜਲਾ ਦੇ ਖਿਲਾਫ ਸਾਰੇ ਸਬੂਤ (ਐਵੀਡੈਂਸ) ਮੌਜੂਦ ਹਨ। ਉਨ੍ਹਾਂ ਅੱਗੇ ਲਿਖਿਆ, "ਭਿੰਦੇ ਨੇ ਮੇਰੇ ਨਾਲ ਬਹੁਤ ਗਲਤ ਕੀਤਾ, ਰੱਬ ਸਭ ਦੇਖਦਾ ਹੈ। ਇਸ ਨੂੰ ਇਸ ਦੇ ਕਰਮਾਂ ਦੀ ਸਜ਼ਾ ਜ਼ਰੂਰ ਮਿਲੇਗੀ"। ਨੈਨਾ ਨੇ ਇਹ ਵੀ ਕਿਹਾ ਕਿ ਜੇਕਰ ਉਹ ਖੁਦ ਗਲਤ ਹੈ ਤਾਂ ਰੱਬ ਉਸ ਨੂੰ ਸਜ਼ਾ ਦੇਵੇ, ਪਰ ਜੇਕਰ ਸਾਹਮਣੇ ਵਾਲਾ ਇਨਸਾਨ (ਜਿਸ ਦੀ ਫਿਲਮ ਆਉਣ ਵਾਲੀ ਹੈ) ਗਲਤ ਹੈ, ਤਾਂ ਉਸ ਨੂੰ ਸਬਕ ਮਿਲਣਾ ਚਾਹੀਦਾ ਹੈ। ਨੈਨਾ ਘਈ ਦੇ ਇਸ ਖੁਲਾਸੇ ਤੋਂ ਬਾਅਦ ਪੰਜਾਬੀ ਇੰਡਸਟਰੀ ਵਿੱਚ ਹਲਚਲ ਮਚ ਗਈ ਹੈ। 

ਇਹ ਵੀ ਪੜ੍ਹੋ: ਬ੍ਰਾਜ਼ੀਲ: ਖੰਭੇ ਨਾਲ ਟਕਰਾ ਕੇ ਰੈਸਟੋਰੈਂਟ 'ਤੇ ਡਿੱਗਿਆ ਜਹਾਜ਼, ਪਤੀ-ਪਤਨੀ ਸਮੇਤ 4 ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Famous Punjabi actress
  • big allegations
  • singer Bhinda Aujla
  • Naina Ghai

"2021 ਤੋਂ ਸੁਣ ਰਿਹਾ ਹਾਂ ਸਰਤਾਜ ਦੇ ਗੀਤ": ਸੰਨੀ ਦਿਓਲ ਨੇ ਕੀਤੀ ਪੰਜਾਬੀ ਗਾਇਕ ਨਾਲ ਮੁਲਾਕਾਤ

NEXT STORY

Stories You May Like

  • punjabi singer baljit singh
    ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'
  • 20 feet breach in the sirhind canal at chamkaur sahib
    ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
  • famous actress gains 14 kilos for film  it  s hard to recognize her
    ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ
  • one and a half year old innocent child dies after drowning in suey
    ਸੂਏ ’ਚ ਡੁੱਬਣ ਨਾਲ ਡੇਢ ਸਾਲ ਦੇ ਮਾਸੂਮ ਬੱਚੇ ਦੀ ਮੌਤ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • shalini pandey responds to ai generated video
    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • jharkhand high court verdict in long term consensual relationships case
    7 ਸਾਲ ਤੱਕ ਸਰੀਰਕ ਸਬੰਧ, ਫਿਰ ਜਬਰ-ਜ਼ਨਾਹ ਦਾ ਦੋਸ਼...ਹਾਈਕੋਰਟ ਨੇ ਰੱਦ ਕਰ 'ਤੀ FIR
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
Trending
Ek Nazar
witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • tamanna sidharth malhotra promoted the film   the vivaan  force of forest
      ਤਮੰਨਾ-ਸਿਧਾਰਥ ਮਲਹੋਤਰਾ ਨੇ ਕੀਤੀ ਫਿਲਮ ‘ਦਿ ਵਨ : ਫੋਰਸ ਆਫ ਫਾਰੈਸਟ’ ਦੀ...
    • manoj bajpayee  s first look as   mahatma gandhi   leaked
      ‘ਮਹਾਤਮਾ ਗਾਂਧੀ’ ਦੇ ਕਿਰਦਾਰ ’ਚ ਮਨੋਜ ਬਾਜਪੇਈ ਦਾ ਫਸਟ ਲੁੱਕ ਹੋਇਆ ਲੀਕ
    • dominican republic beauty crowned new miss world
      ਡੋਮਿਨਿਕਨ ਰੀਪਬਲਿਕ ਦੀ ਹਸੀਨਾ ਬਣੀ ਨਵੀਂ ਮਿਸ ਵਰਲਡ, ਭਾਰਤ ਦੀ ਨਿਕੀਤਾ ਟਾਪ 20...
    • nawazuddin siddiqui s major statement on  tumbbad 2
      'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
    • mohanlal s  l367  gets a title  film to be known as  operation ganga
      ਮੋਹਨ ਲਾਲ ਦੀ 'L367' ਦਾ ਹੋਇਆ ਨਾਮਕਰਨ, 'ਆਪ੍ਰੇਸ਼ਨ ਗੰਗਾ' ਰੱਖਿਆ ਗਿਆ ਫਿਲਮ...
    • kartik aaryan arrives in london to begin shooting for   captain india
      "ਕੈਪਟਨ ਇੰਡੀਆ" ਦੀ ਸ਼ੂਟਿੰਗ ਲਈ ਲੰਡਨ ਪਹੁੰਚੇ ਕਾਰਤਿਕ ਆਰੀਅਨ
    • kriti kharbanda  s mysterious instagram stories spark curiosity
      ਕ੍ਰਿਤੀ ਖਰਬੰਦਾ ਦੀ ਰਹੱਸਮਈ ਇੰਸਟਾਗ੍ਰਾਮ ਸਟੋਰੀ ਨਾਲ ਵਧੀ ਉਤਸੁਕਤਾ
    • hanuman ansh    made in 2 crores  took the box office by storm
      2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...
    • parmish verma breaks silence on divorce with wife and relationship with harman
      ਗੁਨੀਤ ਗਰੇਵਾਲ ਨਾਲ ਤਲਾਕ ਤੇ ਹਰਮਨ ਬਰਾੜ ਨਾਲ ਰਿਸ਼ਤੇ 'ਤੇ ਪਰਮੀਸ਼ ਵਰਮਾ ਨੇ ਤੋੜੀ...
    • trailer of simi chahal and mandy takhar  s film   tut paini english ne   released
      ਸਿੰਮੀ ਚਾਹਲ, ਤੇ ਮੈਂਡੀ ਤੱਖਰ ਦੀ ਫਿਲਮ ‘ਟੁੱਟ ਪੈਣੀ ਇੰਗਲਿਸ਼ ਨੇ’ ਦਾ ਟ੍ਰੇਲਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +