ਐਂਟਰਟੇਨਮੈਂਟ ਡੈਸਕ - ਪ੍ਰਸਿੱਧ ਪੰਜਾਬੀ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ: ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ
ਗਾਇਕ ਨੇ ਪੋਸਟ ਸਾਂਝੀ ਕਰਕੇ ਦੱਸਿਆ ਕਿ ਉਨ੍ਹਾਂ ਦੀ ਮਾਂ ਦਾ ਦਿਹਾਂਤ 10 ਅਕਤੂਬਰ 2026 ਨੂੰ ਹੋਇਆ ਸੀ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਯਾਨੀ 13 ਅਕਤੂਬਰ ਨੂੰ ਦੁਪਹਿਰ 12 ਵਜੇ ਬੋਪਾਰਾਏ ਕਲਾਂ ਲੁਧਿਆਣਾ ਵਿਖੇ ਕੀਤਾ ਗਿਆ।
ਇਹ ਵੀ ਪੜ੍ਹੋ: 'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ ਭੱਜਿਆ ਇਨਫਲੂਐਂਸਰ

ਦੱਸ ਦੇਈਏ ਕਿ ਬਲਬੀਰ ਬੋਪਾਰਾਏ 'ਦੇ ਲੈ ਗੇੜਾ', 'ਵੇ ਸ਼ੁਦਾਈਆ', 'ਸਾਉਣ ਦੇ ਛਰਾਟੇ', 'ਹੋਸਟਲ' ਵਰਗੇ ਕਈ ਹਿੱਟ ਪੰਜਾਬੀ ਗਾਣਿਆਂ ਲਈ ਜਾਣੇ ਜਾਂਦੇ ਹਨ।
ਇਹ ਵੀ ਪੜ੍ਹੋ: ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ ਛੱਡ'ਤੀ ਸੀ ਦੁਨੀਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ
NEXT STORY