ਐਂਟਰਟੇਨਮੈਂਟ ਡੈਸਕ - ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਗੁਰਦਰਸ਼ਨ ਧੂਰੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ ਛਾਅ ਗਈ ਹੈ।
ਇਹ ਵੀ ਪੜ੍ਹੋ - ਭਾਰਤ ਕੋਚੇਲਾ ਤੋਂ ਵੀ ਵੱਡੇ ਸੰਗੀਤ ਸਮਾਰੋਹਾਂ ਦੀ ਮੇਜ਼ਬਾਨੀ ਕਰ ਸਕਦੈ : ਦਿਲਜੀਤ ਦੋਸਾਂਝ
ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਗੁਰਦਰਸ਼ਨ ਧੂਰੀ ਕਾਫ਼ੀ ਸਮੇਂ ਤੋਂ ਬਿਮਾਰ ਸਨ। ਉਹ ਜਿਗਰ ਦੀ ਬੀਮਾਰੀ ਤੋਂ ਪੀੜਤ ਸਨ।
ਦੱਸ ਦਈਏ ਕਿ ਗੁਰਦਰਸ਼ਨ ਧੂਰੀ ਨੇ ਪੰਜਾਬੀ ਗਾਇਕਾ ਗੁਰਲੇਜ਼ ਅਖਤਰ, ਦੀਪਕ ਢਿੱਲੋਂ ਤੇ ਹੋਰ ਕਈ ਨਾਮੀ ਕਲਾਕਾਰਾਂ ਨਾਲ ਗੀਤ ਗਾ ਚੁੱਕੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗਾਇਕ ਬੱਬੂ ਮਾਨ ਹੋਏ ਤੱਤੇ, ਕਿਹਾ- ਬੌਂਗਿਆਂ ਦੇ ਕੰਨਾਂ ਨੂੰ...
NEXT STORY