Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:11:58 PM

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

  • manpreet badal met pm modi with his daughter s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • parvinder jhota  mansa  medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

ENTERTAINMENT News Punjabi(ਤੜਕਾ ਪੰਜਾਬੀ)

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

  • Edited By Cherry,
  • Updated: 07 Apr, 2026 10:28 AM
Entertainment
famous rapper shot
  • Share
    • Facebook
    • Tumblr
    • Linkedin
    • Twitter
  • Comment

ਲਾਸ ਏਂਜਲਸ (ਏਜੰਸੀ) : ਹਿੱਪ-ਹੌਪ ਜਗਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਰੈਪਰ ਅਤੇ 'ਮੀਗੋਸ' ਗਰੁੱਪ ਦੇ ਸਾਬਕਾ ਮੈਂਬਰ ਆਫਸੈੱਟ (Offset), ਜੋ ਕਿ ਮਸ਼ਹੂਰ ਗਾਇਕਾ ਕਾਰਡੀ ਬੀ ਦੇ ਸਾਬਕਾ ਪਤੀ ਹਨ, 'ਤੇ ਫਲੋਰੀਡਾ ਵਿੱਚ ਜਾਨਲੇਵਾ ਹਮਲਾ ਹੋਇਆ ਹੈ। ਰਿਪੋਰਟਾਂ ਮੁਤਾਬਕ ਆਫਸੈੱਟ ਨੂੰ ਗੋਲੀ ਲੱਗੀ ਹੈ ਅਤੇ ਉਹ ਇਸ ਵੇਲੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ ਅਦਾਕਾਰਾ

ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਸੋਮਵਾਰ ਸ਼ਾਮ 7 ਵਜੇ ਦੇ ਕਰੀਬ 'ਸੈਮੀਨੋਲ ਹਾਰਡ ਰੌਕ ਹੋਟਲ ਐਂਡ ਕੈਸੀਨੋ' ਦੇ ਬਾਹਰ ਪਾਰਕਿੰਗ ਏਰੀਆ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਮੈਮੋਰੀਅਲ ਰੀਜਨਲ ਹਸਪਤਾਲ ਲਿਜਾਇਆ ਗਿਆ। ਆਫਸੈੱਟ ਦੇ ਨੁਮਾਇੰਦੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੈਪਰ ਦੀ ਹਾਲਤ "ਸਥਿਰ" ਹੈ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਹੈ। ਸੈਮੀਨੋਲ ਕਾਉਂਟੀ ਪੁਲਸ ਨੇ ਪੁਸ਼ਟੀ ਕੀਤੀ ਹੈ ਕਿ ਇਸ ਘਟਨਾ ਵਿੱਚ ਕਿਸੇ ਦੀ ਜਾਨ ਨੂੰ ਖਤਰਾ ਨਹੀਂ ਹੈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਵਿਆਹ ਦੇ 4 ਸਾਲਾਂ ਬਾਅਦ ਮਸ਼ਹੂਰ ਅਦਾਕਾਰਾ ਨੇ ਸੁਣਾਈ Good News, ਇਸ ਮਹੀਨੇ ਆਵੇਗਾ ਨੰਨ੍ਹਾ ਮਹਿਮਾਨ

PunjabKesari

ਸੰਗੀਤ ਜਗਤ ਦਾ ਵੱਡਾ ਨਾਮ ਹੈ ਆਫਸੈੱਟ

ਕਿਆਰੀ ਸੇਫਸ (ਆਫਸੈੱਟ) ਨੇ ਸਾਲ 2010 ਦੇ ਦੌਰ ਵਿੱਚ 'ਮੀਗੋਸ' ਗਰੁੱਪ ਰਾਹੀਂ ਰੈਪ ਦੀ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਸੀ। ਉਨ੍ਹਾਂ ਦੇ “Bad and Boujee” ਅਤੇ “Walk It Talk It” ਵਰਗੇ ਗੀਤਾਂ ਨੇ ਦੁਨੀਆ ਭਰ ਵਿੱਚ ਧੂਮ ਮਚਾਈ। ਸਾਲ 2022 ਵਿੱਚ ਗਰੁੱਪ ਦੇ ਮੈਂਬਰ ਟੇਕਆਫ (Takeoff) ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਬਾਅਦ ਇਹ ਗਰੁੱਪ ਟੁੱਟ ਗਿਆ ਸੀ। ਹਾਲ ਹੀ ਵਿੱਚ 2025 ਵਿੱਚ ਉਨ੍ਹਾਂ ਨੇ ਆਪਣੀ ਨਵੀਂ ਮਿਕਸਟੇਪ 'Haunted by Fame' ਰਿਲੀਜ਼ ਕੀਤੀ ਸੀ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਆਫਸੈੱਟ ਦੇ ਪ੍ਰਸ਼ੰਸਕ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਦੁਆਵਾਂ ਕਰ ਰਹੇ ਹਨ।

ਇਹ ਵੀ ਪੜ੍ਹੋ: ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ ਅਦਾਕਾਰਾ ਨੇ ਕੀਤੀ ਖੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Cardi B
  • former husband
  • rapper
  • Offset
  • shot
  • hospitalised

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ ਅਦਾਕਾਰਾ

NEXT STORY

Stories You May Like

  • usa truck overturns haryana youth
    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ ਹਰਿਆਣਵੀ ਨੌਜਵਾਨ ਦੀ ਗਈ ਜਾਨ
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ ਧਮਕੀ, ਵਧਾਈ ਗਈ ਸੁਰੱਖਿਆ
  • diljit dosanjh punjabi singer
    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਸੰਗੀਤ ਪ੍ਰੋਗਰਾਮ 'ਚ ਹੋਣਗੇ ਧਮਾਕੇ
  • punjab heroin police
    ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • us family visa
    ਪਰਿਵਾਰਕ ਮੈਂਬਰਾਂ ਨੂੰ ਅਮਰੀਕਾ ਬੁਲਾਉਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ! ਸੰਸਦ 'ਚ ਪੇਸ਼ ਹੋਇਆ 'ਬਿੱਲ'
  • faridkot theft vehicle recovered police
    ਫਰੀਦਕੋਟ ਤੋਂ ਵੱਡੀ ਖ਼ਬਰ : ਚੋਰੀ ਦਾ ਵਾਹਨ ਬਰਾਮਦ ਕਰਨ ਗਈ ਪੁਲਸ ’ਤੇ ਚਲਾ 'ਤੀਆਂ ਗੋਲੀਆਂ, ਮੁਲਜ਼ਮ ਜ਼ਖ਼ਮੀ
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe  maharashtra fda  no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • i don t want to become a mother famous actress makes a major decision
      "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...
    • what did the famous singer hint at regarding his wife
      ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...
    • director vishal chaturvedi urges youth to stay away from substance abuse
      "ਹਨੂੰਮਾਨ ਅੰਸ਼" ਦੇ ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ...
    • producer amanpreet singh met with twinkle  a kabaddi player from gurdaspur
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਗੁਰਦਾਸਪੁਰ ਦੀ ਕਬੱਡੀ...
    • actor rohan campbell gearing up to make his directorial debut
      ਅਦਾਕਾਰ ਰੋਹਨ ਕੈਂਪਬੈੱਲ ਨਿਰਦੇਸ਼ਨ ਦੇ ਖੇਤਰ 'ਚ ਰੱਖਣਗੇ ਕਦਮ, 2027 'ਚ ਸ਼ੁਰੂ...
    • tanushree dutta lashes out at those supporting nana patekar
      'ਮੈਂ ਸਾਰਿਆਂ ਨੂੰ ਸੁਆਹ ਹੁੰਦੇ ਦੇਖਾਂਗੀ...'; ਨਾਨਾ ਪਾਟੇਕਰ ਨੂੰ ਸਪੋਰਟ ਕਰਨ...
    • veteran actress passes away
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਅਦਾਕਾਰਾ ਦਾ ਹੋਇਆ ਦਿਹਾਂਤ, ਮਨੋਰੰਜਨ ਜਗਤ...
    • mp vikramjit singh sahney thanks diljit dosanjh for rescheduling delhi concert
      'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...
    • ranbir  sai  ravi dubey and yash seen in the new post of   ramayana
      ‘ਰਾਮਾਇਣਮ’ ਦੇ ਨਵੇਂ ਪੋਸਟ ’ਚ ਦਿਸੀ ਰਣਬੀਰ, ਸਈ, ਰਵੀ ਦੂਬੇ ਤੇ ਯਸ਼ ਦੀ ਝਲਕ
    • jaya bachchan acting marriage amitabh bachchan
      ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +