Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    6:55:44 PM

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • kamal haasan gives a sharp reply to elon musk

    Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ...

  • punjab sadar police station police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ ਪ੍ਰਵੇਸ਼'

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ ਪ੍ਰਵੇਸ਼'

  • Edited By Cherry,
  • Updated: 21 Mar, 2026 11:19 AM
Entertainment
famous singer buys a house worth crores
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਟੀਵੀ ਜਗਤ ਦਾ ਮਸ਼ਹੂਰ ਜੋੜਾ ਰਾਹੁਲ ਵੈਦਿਆ ਅਤੇ ਦਿਸ਼ਾ ਪਰਮਾਰ ਅੱਜਕੱਲ੍ਹ ਆਪਣੀ ਨਿੱਜੀ ਜ਼ਿੰਦਗੀ ਦੇ ਇੱਕ ਬਹੁਤ ਹੀ ਖਾਸ ਪੜਾਅ ਦਾ ਆਨੰਦ ਮਾਣ ਰਹੇ ਹਨ। ਇਸ ਵਾਰ 'ਗੁੜੀ ਪੜਵਾ' ਦਾ ਤਿਉਹਾਕ ਇਸ ਜੋੜੇ ਲਈ ਬੇਹੱਦ ਖਾਸ ਰਹੀ, ਕਿਉਂਕਿ ਉਨ੍ਹਾਂ ਨੇ ਇਸ ਸ਼ੁਭ ਦਿਹਾੜੇ 'ਤੇ ਆਪਣੇ ਨਵੇਂ ਆਲੀਸ਼ਾਨ ਘਰ ਵਿੱਚ 'ਗ੍ਰਹਿ ਪ੍ਰਵੇਸ਼' ਕੀਤਾ ਹੈ। ਰਾਹੁਲ ਅਤੇ ਦਿਸ਼ਾ ਨੇ ਸੋਸ਼ਲ ਮੀਡੀਆ 'ਤੇ ਇਸ ਪੂਜਾ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚ ਰਾਹੁਲ ਅਤੇ ਦਿਸ਼ਾ ਆਪਣੀ ਨਿੱਕੀ ਧੀ ਨਵਿਆ ਨਾਲ ਪੂਜਾ ਕਰਦੇ ਨਜ਼ਰ ਆ ਰਹੇ ਹਨ। ਤਸਵੀਰਾਂ ਵਿੱਚ ਸਭ ਤੋਂ ਵੱਧ ਖਿੱਚ ਦਾ ਕੇਂਦਰ ਉਨ੍ਹਾਂ ਦੀ ਬੇਟੀ ਨਵਿਆ ਰਹੀ, ਜੋ ਪੂਜਾ ਦੌਰਾਨ ਸ਼ਰਾਰਤਾਂ ਅਤੇ ਮਸਤੀ ਕਰਦੀ ਦਿਖਾਈ ਦਿੱਤੀ। 

ਇਹ ਵੀ ਪੜ੍ਹੋ: 'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ ਛਲਕਿਆ ਦਰਦ

 

 
 
 
 
 
View this post on Instagram
 
 
 
 
 
 
 
 
 
 
 

A post shared by Disha Parmar Vaidya (@dishaparmar)

9 ਕਰੋੜ ਦਾ ਹੈ ਆਲੀਸ਼ਾਨ ਫਲੈਟ

ਰਿਪੋਰਟਾਂ ਮੁਤਾਬਕ ਰਾਹੁਲ ਵੈਦਿਆ ਦਾ ਇਹ ਨਵਾਂ ਘਰ ਮੁੰਬਈ ਦੀ DLH ਗਰੁੱਪ ਬਿਲਡਿੰਗ ਵਿੱਚ ਸਥਿਤ ਹੈ। ਇਹ ਫਲੈਟ ਲਗਭਗ 3000 ਸਕੁਏਅਰ ਫੁੱਟ ਵਿੱਚ ਫੈਲਿਆ ਹੋਇਆ ਹੈ। ਇਸ ਆਲੀਸ਼ਾਨ ਘਰ ਦੀ ਕੀਮਤ ਕਰੀਬ 9 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜੇਕਰ ਗੱਲ ਰਾਹੁਲ ਵੈਦਿਆ ਦੀ ਕਮਾਈ ਦੀ ਕਰੀਏ ਤਾਂ ਉਨ੍ਹਾਂ ਦੀ ਨੈੱਟ ਵਰਥ ਲਗਭਗ 12-15 ਕਰੋੜ ਰੁਪਏ। ਰਾਹੁਲ ਇੱਕ ਸਟੇਜ ਸ਼ੋਅ ਲਈ ਕਰੀਬ 15 ਲੱਖ ਰੁਪਏ ਚਾਰਜ ਕਰਦੇ ਹਨ। ਦੂਜੇ ਪਾਸੇ, ਦਿਸ਼ਾ ਪਰਮਾਰ ਜੋ ਕਿ ਇੱਕ ਸਫਲ ਅਦਾਕਾਰਾ ਹੈ, ਫਿਲਹਾਲ ਆਪਣੀ ਬੇਟੀ ਦੀ ਪਰਵਰਿਸ਼ ਕਾਰਨ ਅਦਾਕਾਰੀ ਤੋਂ ਦੂਰ ਹੈ ਅਤੇ ਆਪਣਾ ਪੂਰਾ ਸਮਾਂ ਪਰਿਵਾਰ ਨੂੰ ਦੇ ਰਹੀ ਹੈ।

ਇਹ ਵੀ ਪੜ੍ਹੋ: ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ Actor ਜਿਸ ਨੇ ਨਿਭਾਇਆ 'ਦਾਊਦ' ਦਾ ਰੋਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Famous singer
  • new house
  • Rahul Vaidya
  • Disha Parmar
  • Grah Pravesh
  • daughter Navya

ਅਕਸ਼ੇ ਕੁਮਾਰ ਨਾਲ ਸਿਰਫ਼ ਆਨ-ਸਕ੍ਰੀਨ ਹੀ ਨਹੀਂ, ਆਫ-ਸਕ੍ਰੀਨ ਵੀ ਚੱਲਦੇ ਹਨ ਪ੍ਰੈਂਕਸ : ਰਾਜਪਾਲ ਯਾਦਵ

NEXT STORY

Stories You May Like

  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • actress  spine  fracture  hospital
    ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • famous bollywood actress suffers a spinal fracture
    ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ ਲਿਆਂਦਾ ਗਿਆ ਭਾਰਤ
  • famous actress fined  89 crore
    ਮਸ਼ਹੂਰ ਅਦਾਕਾਰਾ ਨੂੰ ਲੱਗਾ 89 ਕਰੋੜ ਦਾ ਜੁਰਮਾਨਾ ! ਸੋਨੇ ਦੀ ਤਸਕਰੀ ਦੇ ਮਾਮਲੇ 'ਚ ਹੋਈ ਕਾਰਵਾਈ
  • famous actress  s mother passes away
    ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ
  • fazilka  bsf  jawan  wife
    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ ਕਤਲ, ਫਿਰ ਖੁਦ...
  • wife  lover  husband  family  police
    ਕਬਰ 'ਚੋਂ ਕੱਢੀ ਜਾਵੇਗੀ ਬੰਦੇ ਦੀ ਲਾਸ਼ ! ਪਤਨੀ ਨੇ ਪ੍ਰੇਮੀ ਨਾਲ ਮਿਲ ਕੀਤਾ ਸੀ ਕਤਲ, ਪੁਲਸ ਨੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor robbed by robbers
      ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...
    • sanjay dutt makes a major statement about his wife
      'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...
    • producer amanpreet singh met former kabaddi player veeri dhaipai
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਸਾਬਕਾ ਕਬੱਡੀ ਖਿਡਾਰੀ...
    • tanushree dutta doubts if nana patekar
      'ਜਾਂਚ ਤੋਂ ਬਚਣ ਲਈ ਮੌਤ ਦਾ ਨਾਟਕ ਕਰ ਰਹੇ ਨਾਨਾ ਪਾਟੇਕਰ..!', ਬਾਲੀਵੁੱਡ ਅਦਾਕਾਰਾ...
    • nana patekar
      ਸਿਆਸਤ ਦੀ ਕੁਰਸੀ ਤੋਂ ਦੂਰ ਰਿਹਾ ਬੇਬਾਕ ਅਦਾਕਾਰ, ਨਾਨਾ ਪਾਟੇਕਰ ਨੂੰ ਮਨਜ਼ੂਰ ਨਹੀਂ...
    • youtuber dhruv rathee  delhi police  custody
      ਯੂਟਿਊਬਰ ਧਰੁਵ ਰਾਠੀ ਦਿੱਲੀ ਪੁਲਸ ਦੀ ਹਿਰਾਸਤ 'ਚ, 150 ਪ੍ਰਦਰਸ਼ਨਕਾਰੀਆਂ 'ਤੇ...
    • nana patekar
      ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • youtuber  dhruv rathee  citizenship inquiry  ministry of home affairs  letter
      Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ...
    • harbhajan mann s heart touching statement
      ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +