ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੇ ਇੱਕ ਲਾਈਵ ਕੰਸਰਟ ਦੌਰਾਨ ਉਸ ਸਮੇਂ ਅਚਾਨਕ ਸਾਰੇ ਹੈਰਾਨ ਰਹਿ ਗਏ, ਜਦੋਂ ਉਨ੍ਹਾਂ ਦੀ ਪਰਫਾਰਮੈਂਸ ਦੌਰਾਨ ਇੱਕ ਫੈਨ ਸੁਰੱਖਿਆ ਘੇਰਾ ਤੋੜ ਕੇ ਸਿੱਧਾ ਸਟੇਜ 'ਤੇ ਪਹੁੰਚ ਗਿਆ।
ਇਹ ਵੀ ਪੜ੍ਹੋ : ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ
ਕੀ ਹੈ ਪੂਰਾ ਮਾਮਲਾ?
ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸੁਨੰਦਾ ਸ਼ਰਮਾ ਸਟੇਜ 'ਤੇ ਗਾ ਰਹੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੀ ਹੈ। ਇਸੇ ਦੌਰਾਨ ਅਚਾਨਕ ਇੱਕ ਫੈਨ ਸਟੇਜ 'ਤੇ ਚੜ੍ਹ ਗਿਆ, ਜਿਸ ਨੂੰ ਦੇਖ ਕੇ ਸੁਨੰਦਾ ਸ਼ਰਮਾ ਬੁਰੀ ਤਰ੍ਹਾਂ ਡਰ ਗਈ ਅਤੇ ਚੀਕਾਂ ਮਾਰਦੇ ਹੋਏ ਤੁਰੰਤ ਪਿੱਛੇ ਹੱਟ ਗਈ।
ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੇ 45 ਦਿਨਾਂ 'ਚ ਘਟਾਇਆ 6-7 ਕਿਲੋ ਭਾਰ !
ਸੁਰੱਖਿਆ ਕਰਮੀਆਂ ਨੇ ਫੈਨ ਨੂੰ ਉਤਾਰਿਆ ਹੇਠਾਂ
ਸਥਿਤੀ ਨੂੰ ਵਿਗੜਦਾ ਦੇਖ ਉੱਥੇ ਮੌਜੂਦ ਸਿਕਿਉਰਿਟੀ ਅਤੇ ਪੁਲਸ ਨੇ ਤੁਰੰਤ ਕਾਰਵਾਈ ਕੀਤੀ। ਪੁਲਿਸ ਕਰਮੀਆਂ ਨੇ ਮੌਕੇ 'ਤੇ ਪਹੁੰਚ ਕੇ ਉਸ ਫੈਨ ਨੂੰ ਫੜ ਲਿਆ ਅਤੇ ਸਟੇਜ ਤੋਂ ਹੇਠਾਂ ਉਤਾਰ ਦਿੱਤਾ।
ਇਹ ਵੀ ਪੜ੍ਹੋ: ਟੀਨਾ ਅੰਬਾਨੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਵੱਡੀ ਭੈਣ ਦਾ ਹੋਇਆ ਦਿਹਾਂਤ
ਲੋਕਾਂ ਦੀਆਂ ਪ੍ਰਤੀਕਿਰਿਆਵਾਂ
ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਲੋਕ ਇਸ 'ਤੇ ਵੱਖੋ-ਵੱਖਰੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਪ੍ਰੋਗਰਾਮ ਦੌਰਾਨ ਅਜਿਹੀਆਂ ਹਰਕਤਾਂ ਨਹੀਂ ਕਰਨੀਆਂ ਚਾਹੀਦੀਆਂ ਅਤੇ ਕਲਾਕਾਰਾਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ।
ਇਹ ਵੀ ਪੜ੍ਹੋ: ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer ਦੇ ਵੱਡੇ ਖੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ
NEXT STORY