Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:27:10 PM

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • bjp  narendra modi  sukhbir badal  alliance

    ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਸੁਪਰਸਟਾਰ ਪੁਨੀਤ ਦੀ ਮੌਤ ਨਾਲ ਸਦਮੇ 'ਚ ਪ੍ਰਸ਼ੰਸਕ, ਕਿਸੇ ਨੇ ਕੀਤੀ ਖ਼ੁਦਕੁਸ਼ੀ ਤਾਂ ਕਿਸੇ ਨੂੰ ਪਿਆ ਦਿਲ ਦਾ ਦੌਰਾ

ENTERTAINMENT News Punjabi(ਤੜਕਾ ਪੰਜਾਬੀ)

ਸੁਪਰਸਟਾਰ ਪੁਨੀਤ ਦੀ ਮੌਤ ਨਾਲ ਸਦਮੇ 'ਚ ਪ੍ਰਸ਼ੰਸਕ, ਕਿਸੇ ਨੇ ਕੀਤੀ ਖ਼ੁਦਕੁਸ਼ੀ ਤਾਂ ਕਿਸੇ ਨੂੰ ਪਿਆ ਦਿਲ ਦਾ ਦੌਰਾ

  • Edited By Sunita,
  • Updated: 30 Oct, 2021 12:48 PM
New Delhi
fans shocked by puneeth s death  1 commits suicide  2 dies of heart attack
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਅਦਾਕਾਰਾ ਪੁਨੀਤ ਰਾਜਕੁਮਾਰ (Puneeth Rajkumar) ਸਾਊਥ ਸਿਨੇਮਾ ਦਾ ਮਸ਼ਹੂਰ ਨਾਂ ਹੁਣ ਸਾਡੇ ਵਿਚਕਾਰ ਨਹੀਂ ਰਿਹਾ। ਸ਼ੁੱਕਰਵਾਰ 29 ਅਕਤੂਬਰ ਨੂੰ ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਪੂਰੀ ਫ਼ਿਲਮ ਇੰਡਸਟਰੀ ਨੂੰ ਝੰਜੋੜ ਕੇ ਰੱਖ ਦਿੱਤਾ। 46 ਸਾਲ ਦੀ ਉਮਰ 'ਚ ਪੁਨੀਤ ਰਾਜਕੁਮਾਰ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਸ਼ੁੱਕਰਵਾਰ ਸਵੇਰੇ ਸੀਨੇ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਬੈਂਗਲੁਰੂ ਦੇ ਵਿਕਰਮ ਹਸਪਤਾਲ ਦੇ ਆਈ. ਸੀ. ਯੂ. 'ਚ ਦਾਖ਼ਲ ਕਰਵਾਇਆ ਗਿਆ ਸੀ। ਜਿਥੇ ਇਲਾਜ ਦੌਰਾਨ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਸਦਮੇ 'ਚ ਹਨ। ਪੁਨੀਤ ਦੇ ਦਿਹਾਂਤ ਨਾਲ ਉਨ੍ਹਾਂ ਦੇ ਇਕ ਡਾਈਹਾਰਟ ਫੈਨ ਨੂੰ ਅਜਿਹਾ ਸਦਮਾ ਲੱਗਾ ਕਿ ਇਸ ਗਮ 'ਚ ਉਸ ਨੇ ਖ਼ੁਦਕੁਸ਼ੀ (ਆਤਮ-ਹੱਤਿਆ) ਕਰ ਲਈ ਅਤੇ ਦੋ ਹੋਰ ਲੋਕਾਂ ਦੀ ਦਿਲ ਦਾ ਦੌਰਾ (Puneeth Rajkumar Fans died) ਪੈਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ -  ਵੱਡੀ ਖ਼ਬਰ : 28 ਦਿਨਾਂ ਬਾਅਦ ਜੇਲ੍ਹ 'ਚੋਂ ਰਿਹਾਅ ਹੋਇਆ ਸ਼ਾਹਰੁਖ ਦਾ ਪੁੱਤਰ ਆਰੀਅਨ

PunjabKesari

ਪੁਨੀਤ ਰਾਜਕੁਮਾਰ ਦੇ ਦਿਹਾਂਤ ਦਾ ਗ਼ਮ ਫੈਨਜ਼ ਸਹਿ ਨਹੀਂ ਸਕੇ। ਕਰਨਾਟਕ ਦੇ ਚਾਮਰਾਜਨਗਰ ਜ਼ਿਲ੍ਹੇ ਦੇ ਹਨੂਰ ਤਾਲੁਕਾ ਦੇ ਮਾਰੋ ਪਿੰਡ 'ਚ ਇਕ 30 ਸਾਲ ਦੇ ਸਖ਼ਸ਼ ਨੇ ਜਿਵੇਂ ਹੀ ਇਹ ਖ਼ਬਰ ਸੁਣੀ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਨਿਅੱਪਾ ਦੇ ਰੂਪ 'ਚ ਹੋਈ ਹੈ, ਜੋ ਇਕ ਕਿਸਾਨ ਸੀ ਅਤੇ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ।

ਇਹ ਵੀ ਪੜ੍ਹੋ-  27 ਦਿਨਾਂ ਬਾਅਦ ਅੱਜ ਜੇਲ੍ਹ 'ਚੋਂ ਰਿਹਾਅ ਹੋਣਗੇ ਆਰੀਅਨ ਖ਼ਾਨ, ਬੇਟੇ ਨੂੰ ਲੈਣ ਸ਼ਾਹਰੁਖ ਖ਼ਾਨ ਖ਼ੁਦ ਜਾਣਗੇ

ਉਥੇ ਹੀ ਇਕ ਹੋਰ ਫੈਨਜ਼ ਦਾ ਦਿਹਾਂਤ ਬੇਲਗਾਵੀ ਦੇ ਸ਼ਿੰਦੋਲੀ ਪਿੰਡ 'ਚ ਦਿਲ ਦਾ ਦੌਰਾ ਪੈਣ ਨਾਲ ਹੋਇਆ। ਮ੍ਰਿਤਕ ਦਾ ਨਾਂ ਪਰਸ਼ੂਰਾਮ ਦੇਮਤ੍ਰਾਵਰ ਦੱਸਿਆ ਜਾ ਰਿਹਾ ਹੈ, ਜੋ ਪੁਨੀਤ ਰਾਜਕੁਮਾਰ ਦਾ ਕੱਟੜ ਪ੍ਰਸ਼ੰਸਕ ਸੀ। ਦਿਹਾਂਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਕਾਫ਼ੀ ਦੁਖੀ ਸੀ ਅਤੇ ਟੀ. ਵੀ. ਦੇ ਸਾਹਮਣੇ ਬਸ ਰੋਈ ਜਾ ਰਹੇ ਸੀ। ਰਾਤ 11 ਵਜੇ ਪੁਨੀਤ ਦੇ ਫੈਨ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ - ਬਿੱਗ ਬੌਸ 15 : ਅਫਸਾਨਾ ਖ਼ਾਨ ਅੰਦਰ ਆਇਆ ਭੂਤ, ਸ਼ਰੇਆਮ ਸ਼ਮਿਤਾ ਸ਼ੈੱਟੀ ਤੋਂ ਕੀਤੀ ਇਹ ਮੰਗ (ਵੀਡੀਓ)

ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਦੇ ਇਕ ਹੋਰ ਪ੍ਰਸ਼ੰਸਕ ਨੇ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਆਉਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਘਟਨਾ ਕਰਨਾਟਕ ਦੇ ਬੇਲਗਾਵੀ ਜ਼ਿਲ੍ਹੇ ਦੇ ਅਥਾਨੀ 'ਚ ਹੋਈ। ਮ੍ਰਿਤਕ ਦੀ ਪਛਾਣ ਰਾਹੁਲ ਗਾਦਿਵਾਦਾਰਾ ਦੇ ਰੂਪ 'ਚ ਹੋਈ ਹੈ। ਰਿਪੋਰਟਸ ਅਨੁਸਾਰ, ਪਹਿਲਾਂ ਉਨ੍ਹਾਂ ਨੇ ਪੁਨੀਤ ਦੀ ਤਸਵੀਰ ਨੂੰ ਫੁੱਲਾਂ ਨਾਲ ਸਜਾਇਆ ਅਤੇ ਫਿਰ ਆਪਣੇ ਘਰ 'ਚ ਫਾਹਾ ਲਾ ਕੇ ਮੌਤ ਨੂੰ ਗਲ਼ੇ ਲਗਾ ਲਿਆ।

ਇਹ ਵੀ ਪੜ੍ਹੋ - ਬਾਲੀਵੁੱਡ ਦੇ ਦਿੱਗਜ ਅਦਾਕਾਰ ਯੂਸਫ ਹੁਸੈਨ ਦਾ ਦਿਹਾਂਤ

ਨੋਟ - ਇਸ ਖ਼ਬਰ ਸਬੰਧੀ ਆਪਣੀ ਪ੍ਰਤੀਕਿਰਿਆ ਕੁਮੈਂਟ ਬਾਕਸ 'ਚ ਜ਼ਰੂਰ ਦਿਓ।

  • Puneeth Rajkumar Dead
  • Puneeth Rajkumar Fans Died
  • 1 Commits Suicide
  • 2 Dies Of Heart Attack

ਗਾਇਕ ਗੁਰਨਾਮ ਭੁੱਲਰ ਨੇ ਬਿਆਨ ਕੀਤੀ ਆਪਣੀ ਮਿਹਨਤ ਤੇ ਸੰਘਰਸ਼ ਦੀ ਕਹਾਣੀ

NEXT STORY

Stories You May Like

  • activist leader parminderpal singh dies of a heart attack
    ਪੁਰਾਣੀ ਪੈਨਸ਼ਨ ਬਹਾਲੀ ਦੇ ਸੰਘਰਸ਼ੀ ਆਗੂ ਪਰਮਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਨਚੇਤ ਮੌਤ
  • death case
    ਅੱਧੀ ਰਾਤੀਂ ਭਟਕਦਾ ਹੋਇਆ ਬਜ਼ੁਰਗ ਕਿਸੇ ਦੇ ਘਰ 'ਚ ਵੜਿਆ, ਸ਼ੱਕੀ ਹਾਲਾਤ 'ਚ ਮੌਤ
  • amit shah on delhi
    ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'
  • israeli pm
    ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ ! ਜਾਣੋ ਕਿੰਝ ਚੁਣਿਆ ਜਾਵੇਗਾ ਇਜ਼ਰਾਈਲ ਦਾ ਪ੍ਰਧਾਨ ਮੰਤਰੀ
  • young man dies dasuya who went to russia 9 months ago
    9 ਮਹੀਨੇ ਪਹਿਲਾਂ ਰੂਸ ਗਏ ਦਸੂਹਾ ਦੇ ਨੌਜਵਾਨ ਦੀ ਮੌਤ, ਮਾਂ ਦਾ ਸੀ ਇਕਲੌਤਾ ਸਹਾਰਾ
  • israel elections
    ਖੁੱਸ ਜਾਵੇਗੀ ਨੇਤਨਯਾਹੂ ਦੀ ਕੁਰਸੀ ! ਕਿਸੇ ਵੀ ਪਾਰਟੀ ਨੂੰ ਨਹੀਂ ਮਿਲ ਰਿਹਾ ਸਪੱਸ਼ਟ ਬਹੁਮਤ
  • migrant man commits suicide on the ramlila stage in urmar
    ਉੜਮੁੜ 'ਚ ਰਾਮਲੀਲਾ ਦੀ ਸਟੇਜ 'ਤੇ ਪਰਵਾਸੀ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • dinesh auluck honey singh  divit auluck tears
      ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
    • shah rukh khan shares a heartfelt handwritten message for fans outside   mannat
      ਸ਼ਾਹਰੁਖ ਖਾਨ ਨੇ 'ਮੰਨਤ' ਦੇ ਬਾਹਰ ਪ੍ਰਸ਼ੰਸਕਾਂ ਲਈ  ਭਾਵੁਕ ਹੱਥ ਲਿਖਤ Message...
    • shahrukh releases the song   tu mil jaye   from the film   king   on his birthday
      ਸ਼ਾਹਰੁਖ ਖਾਨ ਨੇ ਜਨਮਦਿਨ ਮੌਕੇ ਰਿਲੀਜ਼ ਕੀਤਾ ਫਿਲਮ "ਕਿੰਗ" ਦਾ ਪਹਿਲਾ ਗਾਣਾ "ਤੂ...
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • veteran filmmaker passes away at the age of 93
      ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +