Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    8:38:52 PM

  • india will become the world s top 3 ai superpower by 2047 pm modi

    ਭਾਰਤ ਬਣੇਗਾ ਦੁਨੀਆ ਦੀ ਟਾਪ-3 AI SuperPower: PM...

  • sukhbir singh badal big announcements

    'ਪੰਜਾਬ 'ਚ ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ...

  • sukhpal singh khaira statement on moga rally

    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ...

  • dera beas  baba gurinder singh dhillon

    ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੀ ਕਾਰ ਦੀ ਨੰਬਰ ਪਲੇਟ ਦੇਖ ਹੈਰਾਨ ਹੋਏ ਪ੍ਰਸ਼ੰਸਕ

ENTERTAINMENT News Punjabi(ਤੜਕਾ ਪੰਜਾਬੀ)

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੀ ਕਾਰ ਦੀ ਨੰਬਰ ਪਲੇਟ ਦੇਖ ਹੈਰਾਨ ਹੋਏ ਪ੍ਰਸ਼ੰਸਕ

  • Edited By Aarti Dhillon,
  • Updated: 27 Oct, 2021 01:47 PM
Mumbai
fans surprised vicky kaushal and katrina kaif  s car number plat
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਅਦਾਕਾਰ ਵਿੱਕੀ ਕੌਸ਼ਲ ਅਤੇ ਅਦਾਕਾਰਾ ਕੈਟਰੀਨਾ ਕੈਫ ਇਕ-ਦੂਜੇ ਨੂੰ ਡੇਟ ਕਰਨ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਸੁਰਖੀਆਂ ਬਟੋਰ ਰਹੇ ਹਨ। ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਰਿਸ਼ਤੇ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ ਪਰ ਦੋਵਾਂ ਨੂੰ ਅਕਸਰ ਇਕੱਠੇ ਘੁੰਮਦੇ ਅਤੇ ਮਸਤੀ ਕਰਦੇ ਦੇਖਿਆ ਜਾਂਦਾ ਹੈ।

दूल्हा बनने को तैयार Vicky Kaushal, Katrina Kaif संग रोके की अफवाह पर बोले,  'मैं बहुत
ਹਾਲ ਹੀ 'ਚ ਦੋਵੇਂ ਕੰਮ ਲਈ ਬਾਂਦਰਾ ਸਥਿਤ ਰੇਸ਼ਮਾ ਸ਼ੈੱਟੀ ਦੇ ਦਫ਼ਤਰ ਪਹੁੰਚੇ ਸਨ। ਜਿੱਥੇ ਉਨ੍ਹਾਂ ਦੀਆਂ ਦੋਵਾਂ ਗੱਡੀਆਂ ਦੀ ਨੰਬਰ ਪਲੇਟ ਨੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ ਉੱਥੇ ਹੀ ਲੋਕ ਉਨ੍ਹਾਂ ਦੀ ਕਾਰ ਦੇ ਨੰਬਰ ਦੇਖ ਕੇ ਹੈਰਾਨ ਰਹਿ ਗਏ। ਵਿੱਕੀ ਦੀ ਬਲੈਕ ਕਲਰ ਰੇਂਜ ਰੋਵਰ ਦਾ ਨੰਬਰ 7722 ਸੀ। ਇਸ ਦੇ ਨਾਲ ਹੀ ਕੈਟਰੀਨਾ ਦੇ ਗ੍ਰੇ ਕਲਰ ਦੀ ਰੇਂਜ ਰੋਵਰ ਦਾ ਨੰਬਰ 8822 ਸੀ। ਉਸ ਦੀ ਕਾਰ ਦੀ ਨੰਬਰ ਪਲੇਟ ਦੀਆਂ ਤਸਵੀਰਾਂ ਪੈਪਰਾਜ਼ੀ ਫੋਟੋਗ੍ਰਾਫਰ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।

PunjabKesari
ਦੱਸ ਦੇਈਏ ਕਿ ਹਾਲ ਹੀ 'ਚ ਵਿੱਕੀ ਕੌਸ਼ਲ ਦੀ ਫਿਲਮ 'ਸਰਦਾਰ ਊਧਮ' ਦੀ ਸਕ੍ਰੀਨਿੰਗ 'ਤੇ ਦੋਵਾਂ ਨੂੰ ਇਕੱਠੇ ਦੇਖਿਆ ਗਿਆ ਸੀ। ਸਕ੍ਰੀਨਿੰਗ ਦੌਰਾਨ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ, ਜਿਸ ਵਿੱਚ ਵਿੱਕੀ ਅਤੇ ਕੈਟਰੀਨਾ ਇੱਕ ਦੂਜੇ ਨੂੰ ਗਲੇ ਲਗਾਉਂਦੇ ਹੋਏ ਨਜ਼ਰ ਆ ਰਹੇ ਸਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਚਰਚਾ ਹੈ ਕਿ ਦੋਵੇਂ ਇਸ ਸਾਲ ਦੇ ਅੰਤ 'ਚ ਵਿਆਹ ਕਰਵਾ ਸਕਦੇ ਹਨ। ਜੇਕਰ ਕੈਟਰੀਨਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਟਾਈਗਰ ਫਰੈਂਚਾਈਜ਼ੀ ਦੀ ਤੀਜੀ ਫਿਲਮ 'ਟਾਈਗਰ 3' ਵਿੱਚ ਸਲਮਾਨ ਖਾਨ ਦੇ ਨਾਲ ਨਜ਼ਰ ਆਵੇਗੀ।

Vicky Kaushal-Katrina Kaif ने चोरी छिपे कर ली सगाई? सोशल मीडिया पर फैंस हुए  क्रेजी - Vicky kaushal katrina kaif get engaged in a secret roka ceremony  news roaming around in social

ਇਸ ਫਿਲਮ 'ਚ ਉਹ ਪਾਕਿਸਤਾਨੀ ਏਜੰਟ ਦੇ ਰੂਪ 'ਚ ਨਜ਼ਰ ਆ ਸਕਦੀ ਹੈ, ਜਦਕਿ ਸਲਮਾਨ ਖਾਨ 'ਰਾਅ' ਏਜੰਟ ਦੇ ਰੂਪ 'ਚ ਨਜ਼ਰ ਆਉਣਗੇ। ਇਹ ਫਿਲਮ ਮਨੀਸ਼ ਸ਼ਰਮਾ ਦੇ ਨਿਰਦੇਸ਼ਨ ਹੇਠ ਬਣ ਰਹੀ ਹੈ। ਇਸ ਤੋਂ ਇਲਾਵਾ ਉਹ ਗੁਰਮੀਤ ਸਿੰਘ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਫੋਨ ਭੂਤ' 'ਚ ਨਜ਼ਰ ਆਉਣ ਵਾਲੀ ਹੈ। ਫਿਲਮ 'ਚ ਉਨ੍ਹਾਂ ਨਾਲ ਅਦਾਕਾਰ ਸਿਧਾਂਤ ਚਤੁਰਵੇਦੀ ਅਤੇ ਈਸ਼ਾਨ ਖੱਟਰ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੇ ਹਨ। ਦੂਜੇ ਪਾਸੇ ਜੇਕਰ ਵਿੱਕੀ ਕੌਸ਼ਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦੀ ਹੀ ਮਹਾਭਾਰਤ ਦੇ ਯੋਧੇ ਅਤੇ ਗੁਰੂ ਦਰੋਣਾਚਾਰੀਆ ਦੇ ਪੁੱਤਰ ਅਸ਼ਵਥਾਮਾ 'ਤੇ ਆਧਾਰਤ ਫਿਲਮ 'ਦਿ ਅਮਰ ਅਸ਼ਵਥਾਮਾ' 'ਚ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ।

  • Fans surprised
  • Vicky Kaushal
  • Katrina Kaif
  • car number plate
  • ਵਿੱਕੀ ਕੌਸ਼ਲ
  • ਕੈਟਰੀਨਾ ਕੈਫ
  • ਨੰਬਰ ਪਲੇਟ

ਦੋਸਤਾਂ ਨਾਲ ਟ੍ਰੈਕਿੰਗ 'ਤੇ ਨਿਕਲੀ ਜਾਨ੍ਹਵੀ, ਪਹਾੜਾਂ ਵਿਚਾਲੇ ਸਨਟੈਨ ਦਾ ਮਜ਼ਾ ਲੈਂਦੀ ਆਈ ਨਜ਼ਰ (ਤਸਵੀਰਾਂ)

NEXT STORY

Stories You May Like

  • 3year old child dies in collision between car and motorcycle
    ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ 3 ਸਾਲਾ ਬੱਚੇ ਦੀ ਮੌਤ
  • 20 boxes of english liquor recovered from truck with himachal number
    ਹਿਮਾਚਲ ਨੰਬਰ ਵਾਲੇ ਟਰੱਕ ’ਚੋਂ ਅੰਗਰੇਜ਼ੀ ਸ਼ਰਾਬ ਦੀਆਂ ਪੇਟੀਆਂ ਬਰਾਮਦ, ਫਰਾਰ ਹੋਏ ਡਰਾਈਵਰ ਤੇ ਕੰਡਕਟਰ
  • punjab crematorium  theft
    ਪੰਜਾਬ : ਸ਼ਮਸ਼ਾਨਘਾਟ 'ਚ ਹੈਰਾਨ ਕਰਨ ਵਾਲੀ ਘਟਨਾ, ਮੰਜ਼ਰ ਦੇਖ ਹੈਰਾਨ ਰਹਿ ਗਏ ਲੋਕ
  • numbers and categories of 10 trains will change from april 13
    13 ਅਪ੍ਰੈਲ ਤੋਂ ਬਦਲ ਜਾਣਗੇ 10 ਰੇਲਗੱਡੀਆਂ ਦੇ ਨੰਬਰ ਅਤੇ ਸ਼੍ਰੇਣੀਆਂ
  • delivery boy dies in horrific car bike collision
    ਕਾਰ-ਬਾਈਕ ਦੀ ਭਿਆਨਕ ਟੱਕਰ 'ਚ ਡਿਲਿਵਰੀ ਬੁਆਏ ਦੀ ਮੌਤ, 2 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
  • case registered against husband who demanded to bring car
    ਪੇਕੇ ਘਰ ਤੋਂ ਕਾਰ ਤੇ 5 ਲੱਖ ਰੁਪਏ ਲੈ ਕੇ ਆਉਣ ਦੀ ਮੰਗ ਕਰਨ ਵਾਲੇ ਪਤੀ ਦੇ ਖਿਲਾਫ ਕੇਸ ਦਰਜ
  • dispute with tenant  punjab police
    ਪੰਜਾਬ : ਦੇਖ ਲਓ ਹਾਲ, ਕਿਰਾਏਦਾਰ ਨਾਲ ਵਿਵਾਦ ਬਣਾਇਆ ਜਾਨ ਲੇਵਾ, ਮਕਾਨ ਮਾਲਕ ਦੀ ਮੌਤ
  • turkish mps in parliament punches in cabinet video
    ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ
  • four fake police employees arrested in jalandhar
    ਜਲੰਧਰ 'ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ! ਕਾਰਨਾਮਾ ਜਾਣ ਹੋ ਜਾਵੋਗੇ...
  • giani harpreet singh reveals the secrets land of punjab gurudwaras
    SGPC ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ ਦੀ ਕੇਅਰ ਟੇਕਰ ਹੈ ਮਾਲਕ ਨਹੀਂ :...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ...
  • gst team raide office husband former congress councilor in jalandhar ppr market
    ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST...
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
Trending
Ek Nazar
boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • bmc seeks blacklisting of aditya dhar s production house over violations
      ਸ਼ੂਟਿੰਗ ਦੌਰਾਨ ਵੱਡੀ ਲਾਪਰਵਾਹੀ; 'ਧੁਰੰਦਰ 2' ਦੇ ਸੈੱਟ 'ਤੇ ਪਹੁੰਚੀ ਪੁਲਸ,...
    • kannada actress alleges secret filming and blackmail in washroom
      ਮੈਚ ਦੌਰਾਨ ਸਟੇਡੀਅਮ ਦੇ ਵਾਸ਼ਰੂਮ 'ਚ ਅਦਾਕਾਰਾ ਦੀ ਬਣਾਈ ਅਸ਼ਲੀਲ ਵੀਡੀਓ ! ਸਾਊਥ...
    • poonam pandey s shocking claim goes viral
      ਨਾਮੀ ਕ੍ਰਿਕਟਰ ਨੇ ਪੂਨਮ ਪਾਂਡੇ ਨੂੰ ਕਿਹਾ CUTE ! ਰੋਜ਼-ਰੋਜ਼ ਕਰਨ ਲੱਗਾ ਮੈਸੇਜ,...
    • virat anushka reach premanand maharaj seek blessings
      ਵਿਰਾਟ-ਅਨੁਸ਼ਕਾ ਪੁੱਜੇ ਪ੍ਰੇਮਾਨੰਦ ਮਹਾਰਾਜ ਕੋਲ, ਲਿਆ ਆਸ਼ੀਰਵਾਦ
    • salman khan s father salim khan admitted to hospital
      ਸਲਮਾਨ ਖ਼ਾਨ ਦੇ ਪਿਤਾ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ ਦਾਖ਼ਲ, ICU 'ਚ ਚੱਲ...
    • the trailer for the kerala story 2 goes beyond has been released
      'ਦਿ ਕੇਰਲ ਸਟੋਰੀ 2' ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ
    • oscar winning documentarian frederick wiseman passes away at 96
      ਆਸਕਰ ਜੇਤੂ ਦਿੱਗਜ ਫਿਲਮ ਨਿਰਮਾਤਾ ਫਰੈਡਰਿਕ ਵਾਈਜ਼ਮੈਨ ਦਾ 96 ਸਾਲ ਦੀ ਉਮਰ 'ਚ...
    • tehran producer dana eden dies amid season 4 shoot in greece
      ਹੋਟਲ ਦੇ ਕਮਰੇ 'ਚੋਂ ਮਿਲੀ ਮਸ਼ਹੂਰ ਪ੍ਰੋਡਿਊਸਰ ਦੀ ਲਾਸ਼, ਹਾਲੀਵੁੱਡ ਇੰਡਸਟਰੀ 'ਚ...
    • non bailable warrant issued against ameesha patel in rs 11 lakh cheating case
      ਵੱਡੀ ਖਬਰ; ਅਦਾਕਾਰਾ ਅਮੀਸ਼ਾ ਪਟੇਲ 'ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ ! ਅਦਾਲਤ ਨੇ...
    • vijay deverakonda rashmika mandanna wedding card leaked
      ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦਾ ਕਾਰਡ ਹੋਇਆ ਵਾਇਰਲ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +