Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:59:53 PM

  • a star studded affair at the screening of the film prahaar

    ‘ਪ੍ਰਹਾਰ’ ਦੀ ਸਕ੍ਰੀਨਿੰਗ ’ਤੇ ਸਿਤਾਰਿਆਂ ਦਾ ਮੇਲਾ

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਆਈ. ਸੀ. ਯੂ. ਦਾਖ਼ਲ ਫਰਾਜ਼ ਖ਼ਾਨ ਦੀ ਮਦਦ ਲਈ ਸਲਮਾਨ ਖ਼ਾਨ ਨੇ ਵਧਾਏ ਹੱਥ, ਚੁੱਕਿਆ ਇਲਾਜ ਦਾ ਖ਼ਰਚਾ

ENTERTAINMENT News Punjabi(ਤੜਕਾ ਪੰਜਾਬੀ)

ਆਈ. ਸੀ. ਯੂ. ਦਾਖ਼ਲ ਫਰਾਜ਼ ਖ਼ਾਨ ਦੀ ਮਦਦ ਲਈ ਸਲਮਾਨ ਖ਼ਾਨ ਨੇ ਵਧਾਏ ਹੱਥ, ਚੁੱਕਿਆ ਇਲਾਜ ਦਾ ਖ਼ਰਚਾ

  • Edited By Sunita,
  • Updated: 15 Oct, 2020 01:34 PM
Jalandhar
faraaz khan and salman khan
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — 'ਮਹਿੰਦੀ' ਅਤੇ 'ਫਰੇਬ' ਵਰਗੀਆਂ ਫ਼ਿਲਮਾਂ ਵਿਚ ਕੰਮ ਕਰ ਚੁੱਕੇ ਅਦਾਕਾਰ ਫਰਾਜ਼ ਖ਼ਾਨ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਫਰਾਜ਼ ਖ਼ਾਨ ਦੀ ਸਿਹਤ ਖ਼ਰਾਬ ਹੋਣ ਦੀ ਜਾਣਕਾਰੀ ਅਦਾਕਾਰਾ ਤੇ ਫ਼ਿਲਮ ਨਿਰਮਾਤਾ ਪੂਜਾ ਭੱਟ ਨੇ ਸੋਸ਼ਲ ਮੀਡੀਆ 'ਤੇ ਦਿੱਤੀ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਫਰਾਜ਼ ਖ਼ਾਨ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ। ਸੋਸ਼ਲ ਮੀਡੀਆ ਦੇ ਜਰੀਏ ਇਹ ਜਾਣਕਾਰੀ ਜਿਵੇਂ ਹੀ ਬਾਲੀਵੁੱਡ ਦੇ ਭਾਈਜਾਨ ਯਾਨੀ ਕਿ ਸਲਮਾਨ ਖ਼ਾਨ ਨੂੰ ਮਿਲੀ ਤਾਂ ਉਨ੍ਹਾਂ ਨੇ ਬਿਨਾ ਦੇਰੀ ਕੀਤੇ ਮਦਦ ਲਈ ਅੱਗੇ ਆਏ। ਉਨ੍ਹਾਂ ਦੇ ਇਸ ਨੇਕ ਕਦਮ ਦੀ ਤਾਰੀਫ਼ ਅਦਾਕਾਰਾ ਕਸ਼ਮੀਰਾ ਸ਼ਾਹ ਨੇ ਇਕ ਪੋਸਟ ਸਾਂਝੀ ਕਰਕੇ ਕੀਤੀ ਹੈ। ਉਨ੍ਹਾਂ ਨੇ ਸਲਮਾਨ ਖ਼ਾਨ ਨੂੰ ਫ਼ਿਲਮ ਜਗਤ 'ਚ ਸਭ ਤੋਂ ਨੇਕ ਇਨਸਾਨ ਦੱਸਿਆ ਹੈ। 

ਦੱਸ ਦਈਏ ਕਿ ਕਸ਼ਮੀਰਾ ਨੇ ਸਲਮਾਨ ਦੀ ਇਕ ਤਸਵੀਰ ਸਾਂਝੀ ਕਰਦਿਆਂ ਲਿਖਿਆ, 'ਤੁਸੀਂ ਅਸਲ 'ਚ ਇਕ ਚੰਗੇ ਇਨਸਾਨ ਹੋ। ਫਰਾਜ਼ ਖ਼ਾਨ ਦੀਆਂ ਦਵਾਈਆਂ ਦਾ ਬਿੱਲ ਦੇਣ ਲਈ ਧੰਨਵਾਧ ਕੀਤਾ। ਕਸ਼ਮੀਰਾ ਦੀ ਇਹ ਪੋਸਟ ਕਾਫ਼ੀ ਵਾਇਰਲ ਹੋ ਰਹੀ ਹੈ। ਫਰਾਜ਼ ਖ਼ਾਨ ਬਹੁਤ ਜ਼ਿਆਦਾ ਬੀਮਾਰ ਹਨ। ਉਹ ਬੈਂਗਲੁਰੂ ਦੇ ਹਸਪਤਾਲ 'ਚ ਆਈ. ਸੀ. ਯੂ. 'ਚ ਦਾਖ਼ਲ ਹਨ। ਫਰਾਜ਼ ਖ਼ਾਨ ਦੇ ਇਲਾਜ ਲਈ 25 ਲੱਖ ਰੁਪਏ ਦੀ ਲੋੜ ਹੈ, ਜਿਸ ਦੀ ਜਾਣਕਾਰੀ ਪੂਜਾ ਭੱਟ ਨੇ ਇਕ ਟਵੀਟ ਦੇ ਜਰੀਏ ਦਿੱਤੀ ਹੈ।

 
 
 
 
 
View this post on Instagram
 
 
 
 
 
 
 
 
 

You are truly a great Human Being. Thank you for taking care of Faraaz Khan and his medical bills. Actor Faraaz Khan of Fareb game is in critical condition and Salman has stood by his side and helped him like he helps so many others. I am and will always remain a true admirer. If people don’t like this post I don’t care. You have a choice to unfollow me. This is what I think and fee. I think he is the most genuine person I have ever met in this film industry @beingsalmankhan

A post shared by Kashmera Shah (@kashmera1) on Oct 14, 2020 at 9:10am PDT

ਦੱਸਣਯੋਗ ਹੈ ਕਿ 'ਮਹਾਭਾਰਤ' ਅਦਾਕਾਰ ਯੂਸਫ ਖਾਨ ਦੇ ਬੇਟੇ ਫਰਾਜ਼ ਖ਼ਾਨ ਨੂੰ ਦਿਮਾਗ ਸਬੰਧੀ ਅਤੇ ਨਮੂਨੀਆ ਦੀ ਸ਼ਿਕਾਇਤ ਹੈ। ਪੂਜਾ ਭੱਟ ਨੇ ਟਵੀਟ ਕਰਕੇ ਆਪਣੇ ਪ੍ਰਸ਼ੰਸਕਾਂ ਤੋਂ ਫਰਾਜ਼ ਖ਼ਾਨ ਦੀ ਮਦਦ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਉਹ ਇਲਾਜ ਲਈ ਫੰਡ ਇਕੱਠਾ ਕਰ ਸਕਣ। ਪੂਜਾ ਭੱਟ ਨੇ ਆਪਣੇ ਟਵੀਟ ਵਿਚ ਫਰਾਜ਼ ਖ਼ਾਨ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਕੈਪਸ਼ਨ ਵਿਚ ਲਿਖਿਆ, 'ਕਿਰਪਾ ਕਰਕੇ ਵੱਧ ਤੋਂ ਵੱਧ ਸ਼ੇਅਰ ਕਰੋ ਅਤੇ ਯੋਗਦਾਨ ਦਿਓ। ਮੈਂ ਵੀ ਕਰ ਰਹੀ ਹਾਂ। ਜੇਕਰ ਤੁਹਾਡੇ ਵਿਚੋਂ ਕੋਈ ਵੀ ਕਰ ਸਕਦਾ ਹੈ ਤਾਂ ਮੈਂ ਬਹੁਤ ਸ਼ੁਕਰਗੁਜ਼ਾਰ ਹੋਵਾਂਗੀ।' ਫਰਾਜ਼ ਖ਼ਾਨ ਨਾਲ ਜੁੜੀ ਬਾਕੀ ਜਾਣਕਾਰੀ ਪੂਜਾ ਵਲੋਂ ਸਾਂਝੀ ਕੀਤੀ ਗਈ ਫੰਡਰੇਜ਼ਰ ਵਿਚ ਦਿੱਤੀ ਗਈ ਹੈ। ਇਹ ਫੰਡ ਰੇਜ਼ਰ ਫਰਾਜ਼ ਦੇ ਪਰਿਵਾਰ ਦੁਆਰਾ ਸ਼ੁਰੂ ਕੀਤਾ ਗਿਆ ਹੈ, ਜਿਸ ਵਿਚ ਲਿਖਿਆ ਗਿਆ ਹੈ, 'ਫਰਾਜ਼ ਤਕਰੀਬਨ ਇਕ ਸਾਲ ਤੋਂ ਛਾਤੀ ਦੀ ਬਲੈਗ ਅਤੇ ਇਨਫੈਕਸ਼ਨ ਨਾਲ ਲੜ ਰਿਹਾ ਹੈ।' ਦੱਸ ਦਈਏ ਫਰਾਜ਼ ਲਈ ਸਹਾਇਤਾ ਰਾਸ਼ੀ ਦੀ ਗੱਲ ਹੈ, ਉਸ ਨੂੰ 25 ਲੱਖ ਰੁਪਏ ਦੀ ਜ਼ਰੂਰਤ ਹੈ। ਇਹ ਉਸ ਦੇ ਫੰਡ ਰੇਜ਼ਰ ਵਿਚ ਵੀ ਦੱਸਿਆ ਗਿਆ ਹੈ। ਹੁਣ ਤੱਕ ਇਸ ਮੁਹਿੰਮ ਦੀ ਸਹਾਇਤਾ ਨਾਲ ਤਕਰੀਬਨ 1 ਲੱਖ 8 ਹਜ਼ਾਰ ਰੁਪਏ ਇਕੱਠੇ ਕੀਤੇ ਜਾ ਚੁੱਕੇ ਹਨ ਪਰ ਫਿਰ ਵੀ ਫਰਾਜ਼ ਨੂੰ ਇਲਾਜ ਲਈ ਬਹੁਤ ਸਾਰੇ ਪੈਸੇ ਦੀ ਜ਼ਰੂਰਤ ਹੈ।

  • Faraaz Khan
  • ICU
  • Critical Condition
  • Salman Khan
  • Help
  • Bollywood Celebrity

ਕਰਨ ਔਜਲਾ ਨੇ ਪਲਕ ਔਜਲਾ ਨੂੰ ਇੰਝ ਕੀਤਾ ਬਰਥਡੇਅ ਵਿਸ਼, ਸਾਂਝੀ ਕੀਤੀ ਪਿਆਰੀ ਜਿਹੀ ਤਸਵੀਰ

NEXT STORY

Stories You May Like

  • team india announced for the champions trophy
    Champions Trophy ਲਈ ਟੀਮ ਇੰਡੀਆ ਦਾ ਐਲਾਨ ! ਇਸ ਧਾਕੜ ਹੱਥ ਆਈ Team ਦੀ ਕਮਾਨ
  • imran khan long march
    ਇਮਰਾਨ ਖ਼ਾਨ ਦੀ ਰਿਹਾਈ ਦੀ ਬੱਝੀ ਆਸ ! ਪੀ.ਟੀ.ਆਈ. ਦਾ 'ਲੌਂਗ ਮਾਰਚ' ਸ਼ੁਰੂ
  • kiran rao on how today  s youth perceive romantic relationships
    'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ ਦਿੱਤਾ ਵੱਡਾ ਬਿਆਨ
  • supreme court  s refusal to stay cbi action is a major setback
    ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ ਲਈ ਵੱਡਾ ਝਟਕਾ : ਸਾਂਪਲਾ
  • pakistan protests
    2 ਦੌਰ ਦੀ ਗੱਲਬਾਤ ਨਾਕਾਮ ! ਇਮਰਾਨ ਖ਼ਾਨ ਦੀ ਖ਼ਾਤਰ ਸੜਕਾਂ ’ਤੇ ਉੱਤਰੀ ਹਜ਼ਾਰਾਂ ਦੀ ਭੀੜ
  • imran khan protests
    ਇਮਰਾਨ ਖ਼ਾਨ ਦੇ ਸਮਰਥਨ 'ਚ ਸੜਕਾਂ 'ਤੇ ਉਤਰੇ ਹਜ਼ਾਰਾਂ ਪ੍ਰਦਰਸ਼ਨਕਾਰੀ ! ਪੁਲਸ ਨੇ ਕੀਤਾ ਲਾਠੀਚਾਰਜ
  • imran khan  s government dismissed
    ਇਮਰਾਨ ਖ਼ਾਨ ਦੀ ਸਰਕਾਰ ਬਰਖ਼ਾਸਤ ! ਐਮਰਜੈਂਸੀ ਲੱਗਦਿਆਂ ਹੀ ਸੜਕਾਂ 'ਤੇ ਉੱਤਰੇ ਸਮਰਥਕ
  • cancer researcher rachna shroff dies
    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ, ਉਸੇ ਬੀਮਾਰੀ ਨਾਲ ਹੋਈ ਮੌਤ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • aditya dhar is completely non dramatic in real life  yami gautam
      ਅਸਲ ਜ਼ਿੰਦਗੀ 'ਚ ਬਿਲਕੁਲ ਨੌਨ-ਡ੍ਰਾਮੈਟਿਕ ਹਨ ਆਦਿਤਿਆ ਧਰ: ਯਾਮੀ ਗੌਤਮ
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • shooting romantic thriller  janhvi kapoor  sreeleela  siddharth gupta  nainital
      ਜਾਨ੍ਹਵੀ ਕਪੂਰ, ਸ਼੍ਰੀਲੀਲਾ ਤੇ ਸਿਧਾਰਥ ਗੁਪਤਾ ਸਟਾਰਰ ਰੋਮਾਂਟਿਕ ਫਿਲਮ ਦੀ...
    • payal rohatagi calls actor imran khan  jobless actor
      'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...
    • rajinikanth s film   jailer 2
      ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ...
    • posters of the film   pehla pyaar dusri baar
      ਫਿਲਮ ‘ਪਹਿਲਾ ਪਿਆਰ ਦੂਸਰੀ ਬਾਰ’ ਦੇ ਪੋਸਟਰਾਂ ਨੇ ਵਧਾਈ ਦਰਸ਼ਕਾਂ ਦੀ ਐਕਸਾਈਟਮੈਂਟ
    • trailer for the film  nakhrewali  released
      ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +