Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    4:49:32 PM

  • motorists traffic police punjab vehicles

    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

  • imran khan  s sisters detained

    ਪਾਕਿਸਤਾਨ: ਇਮਰਾਨ ਖਾਨ ਦੀਆਂ ਭੈਣਾਂ ਉਜ਼ਮਾ ਅਤੇ...

  • kewal singh dhillon s statement drug free punjab yatra

    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਫਰਦੀਨ ਖ਼ਾਨ ਦੀ ਬਦਲੀ ਲੁੱਕ ਦੇਖ ਇਕ ਵਾਰ ਤਾਂ ਤੁਹਾਨੂੰ ਵੀ ਲੱਗੇਗਾ ਝਟਕਾ

ENTERTAINMENT News Punjabi(ਤੜਕਾ ਪੰਜਾਬੀ)

ਫਰਦੀਨ ਖ਼ਾਨ ਦੀ ਬਦਲੀ ਲੁੱਕ ਦੇਖ ਇਕ ਵਾਰ ਤਾਂ ਤੁਹਾਨੂੰ ਵੀ ਲੱਗੇਗਾ ਝਟਕਾ

  • Author Rahul Singh,
  • Updated: 06 Dec, 2020 06:57 PM
Jalandhar
fardeen khan shocking transformation and new look
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਬਾਲੀਵੁੱਡ ਦੇ ਫਰਦੀਨ ਖ਼ਾਨ ਇੰਡਸਟਰੀ ਦੇ ਮੰਨੇ-ਪ੍ਰਮੰਨੇ ਅਦਾਕਾਰ ਹਨ। ਹਾਲਾਂਕਿ ਫਰਦੀਨ ਲੰਮੇ ਸਮੇਂ ਤੋਂ ਫ਼ਿਲਮਾਂ ਦੀ ਦੁਨੀਆ ਤੋਂ ਦੂਰ ਹਨ। ਆਖ਼ਰੀ ਵਾਰ ਜਦੋਂ ਫਰਦੀਨ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ ਤਾਂ ਉਨ੍ਹਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਸੀ। ਉਨ੍ਹਾਂ ਤਸਵੀਰਾਂ ’ਚ ਫਰਦੀਨ ਖ਼ਾਨ ਕਾਫੀ ਮੋਟੇ ਨਜ਼ਰ ਆ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਟ੍ਰੋਲਿੰਗ ਦਾ ਕਾਫੀ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਤਸਵੀਰਾਂ ’ਚ ਫਰਦੀਨ ਦਾ ਭਾਰ ਇੰਨਾ ਜ਼ਿਆਦਾ ਲੱਗ ਰਿਹਾ ਸੀ ਕਿ ਉਨ੍ਹਾਂ ਨੂੰ ਪਛਾਣਨਾ ਮੁਸ਼ਕਿਲ ਹੋ ਰਿਹਾ ਸੀ।

PunjabKesari

ਉਥੇ ਹੀ ਹੁਣ ਫਰਦੀਨ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਤੁਹਾਨੂੰ ਇਕ ਵਾਰ ਹੈਰਾਨ ਕਰ ਦੇਣਗੀਆਂ। ਇਕ ਸਾਲ ਪਹਿਲਾਂ ਚਿੱਟੀ ਦਾੜ੍ਹੀ ਤੇ ਵਧੇ ਭਾਰ ’ਚ ਦਿਸਣ ਵਾਲੇ ਫਰਦੀਨ ਹੁਣ ਫਿਰ ਤੋਂ ਇਕ ਦਮ ਫਿਟ ਐਂਡ ਹੈਂਡਸਮ ਹੋ ਗਏ ਹਨ। ਨਵੀਆਂ ਤਸਵੀਰਾਂ ’ਚ ਫਰਦੀਨ ਇਕਦਮ ਉਵੇਂ ਦੇ ਲੱਗ ਰਹੇ ਹਨ, ਜਿਵੇਂ ਉਹ ਆਪਣੀਆਂ ਫ਼ਿਲਮਾਂ ’ਚ ਲੱਗਦੇ ਸੀ।

PunjabKesari

ਸਾਲਿਡ ਬਾਡੀ, ਅੱਖਾਂ ’ਤੇ ਕਾਲਾ ਚਸ਼ਮਾ, ਕਾਲੇ ਬਾਲ ਤੇ ਇਕ ਦਮ ਫਿਟ ਪਰਸਨੈਲਿਟੀ। ਫਰਦੀਨ ਦੇ ਵਧੇ ਹੋਏ ਭਾਰ ਵਾਲੀ ਤਸਵੀਰ, ਜਿਸ ਨੇ ਵੀ ਦੇਖੀ ਹੋਵੇਗੀ, ਉਸ ਨੂੰ ਫਰਦੀਨ ਦੀ ਇਹ ਤਸਵੀਰ ਦੇਖ ਕੇ ਜ਼ਰੂਰ ਹੈਰਾਨੀ ਹੋਵੇਗੀ। ਤਸਵੀਰਾਂ ਤੋਂ ਸਾਫ ਪਤਾ ਚੱਲ ਰਿਹਾ ਹੈ ਕਿ ਫਰਦੀਨ ਨੇ ਇਕ ਸਾਲ ’ਚ ਆਪਣੇ ਉੱਪਰ ਕਾਫੀ ਜ਼ਿਆਦਾ ਕੰਮ ਕੀਤਾ ਹੈ। ਇਸ ਟ੍ਰਾਂਸਫਾਰਮੇਸ਼ਨ ’ਚ ਉਨ੍ਹਾਂ ਦੀ ਮਿਹਨਤ ਸਾਫ਼ ਨਜ਼ਰ ਆ ਰਹੀ ਹੈ।

PunjabKesari

ਫਰਦੀਨ ਨੇ ‘ਪ੍ਰੇਮ ਲਗਨ’ ਫ਼ਿਲਮ ਨਾਲ ਬਾਲੀਵੁੱਡ ’ਚ ਡੈਬਿਊ ਕੀਤਾ ਸੀ ਤੇ ਉਸ ਤੋਂ ਬਾਅਦ ‘ਹੇ ਬੇਬੀ’, ‘ਨੋ ਐਂਟਰੀ’, ‘ਫ਼ਿਦਾ’, ‘ਲਵ ਕੇ ਲੀਏ ਕੁਛ ਬੀ ਕਰੇਗਾ’ ਤੇ ਸੁਪਰਹਿੱਟ ‘ਆਲ ਦਿ ਬੈਸਟ’ ਫ਼ਿਲਮ ’ਚ ਕੰਮ ਕੀਤਾ ਸੀ। ਉਸ ਨੇ 2005 ’ਚ ਆਪਣੇ ਜ਼ਮਾਨੇ ਦੀ ਮਸ਼ਹੂਰ ਅਦਾਕਾਰਾ ਮੁਮਤਾਜ ਦੀ ਬੇਟੀ ਨਤਾਸ਼ਾ ਮਾਧਵਾਨੀ ਨਾਲ ਵਿਆਹ ਕਰਵਾਇਆ। ਦੋਵਾਂ ਦੀ ਇਕ ਬੇਟੀ ਤੇ ਬੇਟਾ ਹੈ।

PunjabKesari

ਨੋਟ– ਫਰਦੀਨ ਖਾਨ ਦੀ ਇਹ ਬਦਲੀ ਲੁੱਕ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਆਪਣੀ ਰਾਏ ਜ਼ਰੂਰ ਦਿਓ।

  • Fardeen Khan
  • Transformation
  • New Look
  • Bollywood Actor

ਕਿਸਾਨਾਂ ਦੇ ਮਸਲੇ ’ਤੇ ਟੁੱਟੀ ਸੰਨੀ ਦਿਓਲ ਦੀ ਚੁੱਪੀ, ਦੀਪ ਸਿੱਧੂ ਨੂੰ ਲੈ ਕੇ ਆਖੀ ਵੱਡੀ ਗੱਲ

NEXT STORY

Stories You May Like

  • cbse schools teachers 3 times attendance
    ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
  • example of honesty  iphone  diamond earrings
    ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
  • gold prices change the picture of the jewellery market
    ਸੋਨੇ ਦੀਆਂ ਕੀਮਤਾਂ ਨੇ ਬਦਲੀ ਗਹਿਣਾ ਮਾਰਕਿਟ ਦੀ ਤਸਵੀਰ, ਗੋਲਡ ਸਕੀਮਾਂ ਦਾ ਵੀ ਘਟਿਆ ਰੁਝਾਨ
  • young women  stylish look  printed top
    ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ਪ੍ਰਿੰਟਿਡ ਟਾਪ
  • lavender colored dress  young women  cute look
    ਲੇਵੈਂਡਰ ਕਲਰ ਦੀਆਂ ਡਰੈੱਸਾਂ ਮੁਟਿਆਰਾਂ ਨੂੰ ਦੇ ਰਹੀਆਂ ਕਿਊਟ ਲੁੱਕ
  • multi colored striped dress  young women  trendy look
    ਮਲਟੀ ਕਲਰ ਸਟ੍ਰਾਈਪਡ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਟ੍ਰੈਂਡੀ ਲੁੱਕ
  • teaching
    ਅਧਿਆਪਨ ਵੀ ਇਕ ਕਲਾ ਹੈ
  • dark shades  silver work  royal look
    ਡਾਰਕ ਸ਼ੇਡਜ਼ ਵਿਦ ਸਿਲਵਰ ਵਰਕ ਆਊਟਫਿਟਸ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
Trending
Ek Nazar
veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • police remand of mani shocker extended
      ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
    • satwinder singh makes his debut in punjabi cinema with   tut paini english ne
      ‘ਟੁੱਟ ਪੈਣੀ ਇੰਗਲਿਸ਼ ਨੇ’ ਨਾਲ ਸਤਵਿੰਦਰ ਸਿੰਘ ਦਾ ਪੰਜਾਬੀ ਸਿਨੇਮਾ ’ਚ ਆਗਾਜ਼
    • parmish verma case
      ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...
    • famous bollywood actor arrested at the airport
      ਮਸ਼ਹੂਰ ਬਾਲੀਵੁੱਡ ਅਦਾਕਾਰ Airport ਤੋਂ ਗ੍ਰਿਫ਼ਤਾਰ !
    • trailer for   bakaiti   season 2 released  premiere set for september 25
      "ਬਕੈਤੀ ਸੀਜ਼ਨ 2" ਦਾ ਟ੍ਰੇਲਰ ਰਿਲੀਜ਼, 25 ਸਤੰਬਰ ਨੂੰ ਹੋਵੇਗਾ ਪ੍ਰੀਮੀਅਰ
    • rohit saraf undergoes 15 months of training for   the revolutionaries
      ‘ਦ ਰੈਵੋਲਿਊਸ਼ਨਰੀਜ਼’: ਸੁਤੰਤਰਤਾ ਸੈਨਾਨੀ ਦੇ ਰੋਲ ਲਈ ਰੋਹਿਤ ਸਰਾਫ਼ ਨੇ ਕੀਤੀ ਸਖਤ...
    • world television premiere of samantha s  maa inti bangaram
      ਸਮੰਥਾ ਦੀ ਫਿਲਮ "ਮਾਂ ਇੰਤੀ ਬੰਗਾਰਮ" ਦਾ ਇਸ ਦਿਨ ਹੋਵੇਗਾ ਵਰਲਡ ਟੈਲੀਵਿਜ਼ਨ...
    • world television premiere of taapsee pannu s  assi
      ਇਸ ਦਿਨ ਹੋਵੇਗਾ ਫਿਲਮ "ਅੱਸੀ" ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • introduction video released for  pehla pyaar doosri baar
      "ਪਹਿਲਾ ਪਿਆਰ ਦੂਜੀ ਬਾਰ" ਲਈ ਮਜ਼ੇਦਾਰ ਇੰਟਰੋਡਕਸ਼ਨ ਵੀਡੀਓ ਜਾਰੀ
    • first glimpse of  yeh prem mol liya  title track released
      'ਯੇ ਪ੍ਰੇਮ ਮੋਲ ਲੀਆ' ਦੇ ਟਾਈਟਲ ਟਰੈਕ ਦੀ ਪਹਿਲੀ ਝਲਕ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +