Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    12:09:54 PM

  • servant raped girl by forcing her to drink alcohol

    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ...

  • har ki pauri phone call police

    ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ...

  • electricity consumers beware big news regarding pspcl meters

    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ...

  • cng prices in punjab rise again  for the second time in 48 hours

    ਮਹਿੰਗਾਈ ਦੀ ਮਾਰ : ਪੰਜਾਬ 'ਚ CNG ਦੀਆਂ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕਿਸਾਨ ਅੰਦੋਲਨ ਨੇ ਬਦਲੀ ਪੰਜਾਬੀ ਕਲਾਕਾਰਾਂ ਦੀ ਸੋਚ, ਗੀਤਾਂ 'ਚ ਪਰੋਇਆ ਕਿਸਾਨਾਂ ਦਾ ਦਰਦ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਕਿਸਾਨ ਅੰਦੋਲਨ ਨੇ ਬਦਲੀ ਪੰਜਾਬੀ ਕਲਾਕਾਰਾਂ ਦੀ ਸੋਚ, ਗੀਤਾਂ 'ਚ ਪਰੋਇਆ ਕਿਸਾਨਾਂ ਦਾ ਦਰਦ (ਵੀਡੀਓ)

  • Edited By Sunita,
  • Updated: 03 Dec, 2020 10:40 AM
Jalandhar
farmer protest with songs on farmers
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਤਾਲਾਬੰਦੀ ਦੌਰਾਨ ਸੰਗੀਤ ਉਦਯੋਗ ਹੋਰਨਾਂ ਖ਼ੇਤਰਾਂ ਵਾਂਗ ਠੰਢਾ ਪਿਆ ਸੀ। ਪੰਜਾਬੀ ਗਾਇਕਾਂ 'ਤੇ ਵੀ ਇਸ ਦਾ ਪ੍ਰਭਾਵ ਪਿਆ ਪਰ ਹੁਣ ਕਿਸਾਨ ਅੰਦੋਲਨ ਨੇ ਕਲਾਕਾਰਾਂ ਦੀ ਸੋਚ ਨੂੰ ਨਵਾਂ ਰੰਗ ਦਿੱਤਾ ਹੈ। ਉਨ੍ਹਾਂ ਨੇ ਕਿਸਾਨ ਅੰਦੋਲਨ ਲਈ ਜੋ ਗਾਣੇ ਲਿਖੇ ਹਨ, ਉਹ ਯੂਟਿਊਬ 'ਤੇ ਕਾਫ਼ੀ ਧਮਾਲ ਕਰ ਰਹੇ ਹਨ। ਆਓ ਤੁਹਾਨੂੰ ਦਿਖਾਉਂਦੇ ਹਾਂ ਉਹ ਗੀਤ-

ਜੱਟਾ ਤਕੜਾ ਹੋਜਾ-

ਪੰਜਾਬੀ ਗਾਇਕ ਜੱਸ ਬਾਜਵਾ ਦਾ ਲਿਖਿਆ ਗੀਤ 'ਜੱਟਾ ਤਕੜਾ ਹੋਜਾ' ਯੂਟਿਊਬ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਗੀਤ 'ਚ ਕਿਸਾਨਾਂ ਨੂੰ ਆਪਣੀ ਜ਼ਮੀਨ ਗਵਾਉਣ ਦਾ ਡਰ ਦਿਖਾਇਆ ਗਿਆ ਹੈ। ਇਸ ਗੀਤ ਨੂੰ ਹੁਣ ਤਕ ਤਕਰੀਬਨ 40 ਲੱਖ ਤੋਂ ਵਧ ਵਾਰ ਯੂਟਿਊਬ 'ਤੇ ਵੇਖਿਆ ਜਾ ਚੁੱਕਾ ਹੈ।

ਜਾਗ ਕਿਸਾਨਾਂ-

ਹਰਫ ਚੀਮਾ ਦਾ ਲਿਖਿਆ ਗੀਤ 'ਪੇਚਾ' ਵੀ ਯੂਟਿਊਬ 'ਤੇ ਜ਼ਬਰਦਸਤ ਕਮਾਲ ਕਰ ਰਿਹਾ ਹੈ। ਇਸ ਗੀਤ ਨੂੰ ਕੰਵਰ ਗਰੇਵਾਲ ਤੇ ਹਰਫ ਚੀਮਾ ਨੇ ਮਿਲ ਕੇ ਗਾਇਆ ਹੈ। ਸੰਗੀਤ ਵੀਡੀਓ 'ਚ ਕਿਸਾਨ ਬਿੱਲ ਦਾ ਵਿਰੋਧ ਕਰਦੇ ਹੋਏ ਦਿਖਾਈ ਦਿੱਤੇ ਹਨ। ਅਸਲੀ ਕਲਿੱਪ ਨੂੰ ਵੀ ਗੀਤ 'ਚ ਕੁਝ ਥਾਂਵਾਂ 'ਤੇ ਵਰਤਿਆ ਗਿਆ ਹੈ।

ਦਿੱਲੀਏ ਇਹ ਪੰਜਾਬ ਨਾਲ ਪੰਗੇ ਠੀਕ ਨਹੀਂ-

ਆਰ ਨੇਤ ਦਾ ਗੀਤ 'ਦਿੱਲੀਏ ਇਹ ਪੰਜਾਬ ਨਾਲ ਪੰਗੇ ਠੀਕ ਨਹੀਂ' ਯੂਟਿਊਬ 'ਤੇ ਬਹੁਤ ਵਾਇਰਲ ਹੋ ਰਿਹਾ ਹੈ। ਤਿੰਨ ਮਿੰਟਾਂ ਦੇ ਇਸ ਗੀਤ ਨੂੰ ਲੋਕਾਂ ਵਲੋਂ ਵਾਰ-ਵਾਰ ਦੇਖਿਆ ਜਾ ਰਿਹਾ ਹੈ।

ਅਸੀਂ ਵਡਾਂਗੇ-

ਹਿੰਮਤ ਸੰਧੂ ਵਲੋਂ ਲਿਖਿਆ ਤੇ ਗਾਇਆ 'ਅਸੀਂ ਵਡਾਂਗੇ' ਗੀਤ ਨੂੰ ਹੁਣ ਤੱਕ ਯੂਟਿਊਬ 'ਤੇ 50 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਗੀਤ ਨੂੰ ਹਿੰਮਤ ਨੇ ਵੀ ਤਿਆਰ ਕੀਤਾ ਹੈ ਤੇ ਇਸ ਦੀ ਵੀਡੀਓ 'ਚ ਕਿਸਾਨਾਂ ਵੱਲੋਂ ਬੈਰੀਕੇਡ ਢਾਹੁਣ ਤੇ ਅੰਦੋਲਨ ਦੇ ਹੋਰ ਦ੍ਰਿਸ਼ਾਂ ਨੂੰ ਸ਼ਾਮਲ ਕਰਕੇ ਤਿਆਰ ਕੀਤੀ ਗਈ ਹੈ।

ਕਿਸਾਨ ਬਨਾਮ ਰਾਜਨੀਤੀ-

ਮੱਟ ਸ਼ੇਰੋ ਵਾਲਾ ਵੱਲੋਂ ਲਿਖਿਆ ਗੀਤ 'ਕਿਸਾਨ ਬਨਾਮ ਰਾਜਨੀਤੀ' ਨੂੰ ਅਨਮੋਲ ਗਗਨ ਮਾਨ ਨੇ ਗਾਇਆ ਹੈ। ਵੀਡੀਓ ਉਨ੍ਹਾਂ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਅਪਲੋਡ ਕੀਤਾ ਗਿਆ ਹੈ। 

  • Punjab
  • Haryana Artistes
  • Farmer Protest
  • Songs
  • Farmers
  • Jatta Takda Hoja
  • Jass Bajwa
  • Pecha
  • Kanwar Grewal
  • Harf Cheema
  • Delhi A
  • R Nait
  • Asi

ਬੇਬੇ ਦੇ ਮਾਮਲੇ 'ਚ ਹਿਮਾਂਸ਼ੀ ਦੀਆਂ ਖਰੀਆਂ ਖਰੀਆਂ ਸੁਣਨ ਤੋਂ ਬਾਅਦ ਕੰਗਨਾ ਨੇ ਚੁੱਕਿਆ ਵੱਡਾ ਕਦਮ

NEXT STORY

Stories You May Like

  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • punjab government  s   fast   change policy
    ਪੰਜਾਬ ਸਰਕਾਰ ਦੀ ‘ਫਾਸਟ’ ਬਦਲੀ ਨੀਤੀ, 48 ਘੰਟਿਆਂ 'ਚ ਹੀ ਬਦਲਿਆ ਗੁਰਦਾਸਪੁਰ ਦਾ RTO
  • video of a young man  video of moga  drugs in punjab
    ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
  • punjabi origin man arrested in canada for  700 000 fraud
    ਕੈਨੇਡਾ ’ਚ 7 ਲੱਖ ਡਾਲਰ ਦੀ ਧੋਖਾਦੇਹੀ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ
  • punjabi origin in surrey
    ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ
  • professor gurinder singh garry passes away
    ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ
  • cabinet approves fair and remunerative price sugarcane
    ਗੰਨਾ ਕਿਸਾਨਾਂ ਦੀ ਲੱਗ ਗਈ ਲਾਟਰੀ! ਕੇਂਦਰ ਨੇ ਦੇ'ਤਾ ਵੱਡਾ ਤੋਹਫਾ
  • tamil nadu  assembly elections  actor vijay  driver  auto driver  mla
    ਵਿਜੇ ਦੇ ਡਰਾਈਵਰ ਦਾ ਪੁੱਤ ਤੇ ਆਟੋ ਚਾਲਕ ਬਣ ਗਏ MLA ! ਤਾਮਿਲਨਾਡੂ ਦੀ ਜਨਤਾ ਨੇ ਬਦਲੀ ਸੂਬੇ ਦੀ ਤਸਵੀਰ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
Trending
Ek Nazar
5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ravi mohan announces he won t do films until divorce is finalised
      'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...
    • actress fiza ali
      ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...
    • bollywood  s famous couple   reunited   amid divorce news
      ਤਲਾਕ ਦੀਆਂ ਖ਼ਬਰਾਂ ਵਿਚਾਲੇ ਮੁੜ 'ਇਕੱਠੀ' ਹੋਈ ਬਾਲੀਵੁੱਡ ਦੀ ਮਸ਼ਹੁੂਰ ਜੋੜੀ !...
    • varun dhawan may be seen working in a remo d  souza film
      ਰੇਮੋ ਡਿਸੂਜ਼ਾ ਦੀ ਫਿਲਮ 'ਚ ਕੰਮ ਕਰਦੇ ਨਜ਼ਰ ਆ ਸਕਦੇ ਹਨ ਵਰੁਣ ਧਵਨ
    • atlee and priya reveal newborn daughter  s name as   miyou
      ਮਸ਼ਹੂਰ ਫਿਲਮ ਨਿਰਮਾਤਾ ਨੇ ਆਪਣੀ ਧੀ ਦਾ ਕੀਤਾ ਨਾਮਕਰਨ, ਰੱਖਿਆ ਇਹ ਪਿਆਰਾ ਜਿਹਾ ਨਾਮ
    • singer sukhwinder singh recounts the story of meeting ar rahman
      ਅੰਮ੍ਰਿਤਸਰ ਤੋਂ ਬਾਲੀਵੁੱਡ ਦਾ ਸਫ਼ਰ ਤੈਅ ਕਰਨ ਵਾਲੇ ਸੁਖਵਿੰਦਰ ਨੇ ਸੁਣਾਇਆ AR...
    • ancestral homes of dilip kumar raj kapoor
      ਪੇਸ਼ਾਵਰ 'ਚ ਰਾਜ ਕਪੂਰ ਤੇ ਦਿਲੀਪ ਕੁਮਾਰ ਦੇ ਜੱਦੀ ਘਰਾਂ ਨੂੰ ਲੈ ਕੇ ਚਿੰਤਾਜਨਕ...
    • despite being in controversy for 22 years  this song is still a super hit today
      22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...
    • actors  memories  palak tiwari web series lukkhe
      ਕਈ ਐਕਟਰ ਪਰਸਨਲ ਯਾਦਾਂ ਦੀ ਵਰਤੋਂ ਕਰਦੇ ਹਨ, ਮੇਰੇ ਨਾਲ ਇਹ ਤਰੀਕਾ ਕੰਮ ਨਹੀਂ ਕਰਦਾ...
    • a woman s blessing found in a graveyard made her a star
      ਸ਼ਮਸ਼ਾਨਘਾਟ 'ਚ ਮਿਲੀ ਔਰਤ ਨੂੰ ਮਾਂ ਬਣਾ ਲਿਆਂਦਾ ਘਰ, ਉਸੇ ਦੇ ਇੱਕ 'ਬੋਲ' ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +