Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    3:39:07 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਵੀਡੀਓ ਸਾਂਝੀ ਕਰ ਗਿੱਪੀ ਗਰੇਵਾਲ ਨੇ ਕੀਤਾ ਠਿੱਠ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਨੂੰ ਵੀਡੀਓ ਸਾਂਝੀ ਕਰ ਗਿੱਪੀ ਗਰੇਵਾਲ ਨੇ ਕੀਤਾ ਠਿੱਠ (ਵੀਡੀਓ)

  • Edited By Sunita,
  • Updated: 10 Dec, 2020 10:31 AM
Jalandhar
farmers terrorists must watch video shared gippy grewal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪਿਛਲੇ ਕੁੱਝ ਦਿਨਾਂ ਤੋਂ ਖ਼ੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਤੇ ਮੋਦੀ ਸਰਕਾਰ ਵਿਚਾਲੇ ਖਿੱਚੋਤਾਨ ਬਣੀ ਹੋਈ ਹੈ। ਕਿਸਾਨ ਲਗਾਤਾਰ ਸਿੰਘੂ ਬਾਰਡਰ 'ਤੇ ਧਰਨਾ ਦੇ ਰਹੇ ਹਨ। ਪੰਜਾਬ ਦਾ ਹਰ ਆਮ ਅਤੇ ਖ਼ਾਸ ਬੰਦਾ ਦੇਸ਼ ਦੇ ਕਿਸਾਨ ਨੂੰ ਆਪਣਾ ਸਮਰਥਨ ਦੇ ਰਿਹਾ ਹੈ। ਗਿੱਪੀ ਗਰੇਵਾਲ ਕੁਝ ਕਾਰਨਾਂ ਕਰਕੇ ਭਾਵੇਂ ਇਸ ਧਰਨੇ 'ਚ ਪਹੁੰਚ ਨਹੀਂ ਸਕੇ ਪਰ ਉਹ ਲਗਾਤਾਰ ਸੋਸ਼ਲ ਮੀਡੀਆ 'ਤੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਗਿੱਪੀ ਗਰੇਵਾਲ ਰੋਜ਼ਾਨਾ ਕੋਈ ਨਾ ਕੋਈ ਵੀਡੀਓ ਸਾਂਝੀ ਕਰਕੇ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ ਕਰ ਰਹੇ ਹਨ। ਇਸ ਸਭ ਦੇ ਚੱਲਦਿਆਂ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ 'ਤੇ ਨਵੀਂ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਇਕ ਬਜ਼ੁਰਗ ਕਿਸਾਨ ਉਸ ਗੋਦੀ ਮੀਡੀਆ ਦੀ ਲੱਸੀ ਕਰਦਾ ਨਜ਼ਰ ਆ ਰਿਹਾ ਹੈ, ਜਿਹੜਾ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਅੱਤਵਾਦੀ ਦੱਸ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Gippy Grewal (@gippygrewal)

ਇਸ ਵੀਡੀਓ 'ਚ ਬਜ਼ੁਰਗ ਕਿਸਾਨ ਕਹਿੰਦਾ ਹੈ ਕਿ 'ਜੇਕਰ ਸ਼ਾਂਤਮਈ ਤਰੀਕੇ ਨਾਲ ਆਪਣੀ ਗੱਲ ਰੱਖਣ ਵਾਲੇ ਲੋਕ ਅੱਤਵਾਦੀ ਹਨ ਤਾਂ ਹਾਂ ਅਸੀਂ ਅੱਤਵਾਦੀ ਹੀ ਹਾਂ। ਬਜ਼ੁਰਗ ਨੂੰ ਰਿਪੋਟਰ ਇਹ ਵੀ ਕਹਿੰਦਾ ਹੈ ਕਿ ਤੁਸੀ ਕਿਸਾਨ ਨਹੀਂ ਹੋ। ਤਾਂ ਇਸ ਗੱਲ ਦਾ ਜਵਾਬ ਦਿੰਦੇ ਹੋਏ ਬਜ਼ੁਰਗ ਕਹਿੰਦਾ ਹੈ ਕਿ ਮੈਂ ਕਹਿੰਦਾ ਹਾਂ ਕਿ ਸਰਕਾਰ 'ਚ ਕੋਈ ਮੰਤਰੀ ਜਾਂ ਪ੍ਰਧਾਨ ਮੰਤਰੀ ਨਹੀਂ ਹੈ ਜਾਓ।' ਗਿੱਪੀ ਵੱਲੋਂ ਸਾਂਝੀ ਕੀਤੀ ਇਸ ਵੀਡੀਓ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Gippy Grewal (@gippygrewal)

ਮੀਕਾ ਸਿੰਘ ਨੇ ਕਿਸਾਨ ਭਰਾਵਾਂ ਲਈ ਕੀਤਾ ਖ਼ਾਸ ਟਵੀਟ
ਸੋਸ਼ਲ ਮੀਡੀਆ 'ਤੇ ਲਗਾਤਾਰ ਟਵੀਟ ਕਰਕੇ ਮੀਕਾ ਸਿੰਘ ਨਾ ਸਿਰਫ਼ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਸਗੋਂ ਹਰ ਉਸ ਸ਼ਖ਼ਸ ਨੂੰ ਆੜੇ ਹੱਥੀਂ ਲੈ ਰਹੇ ਹਨ, ਜਿਹੜਾ ਇਸ ਦੇ ਵਿਰੋਧ 'ਚ ਹੈ। ਹੁਣ ਮੀਕਾ ਸਿੰਘ ਦਾ ਇਕ ਹੋਰ ਟਵੀਟ ਵਾਇਰਲ ਹੋ ਰਿਹਾ ਹੈ। ਮੀਕਾ ਸਿੰਘ ਨੇ ਸਾਰੇ ਕਿਸਾਨਾਂ ਨੂੰ ਸਾਂਤੀ ਬਣਾਈ ਰੱਖਣ ਅਤੇ ਗਲਤ ਭਾਸ਼ਾ ਨਾ ਬੋਲਣ ਦੀ ਅਪੀਲ ਕੀਤੀ ਹੈ। ਗਾਇਕ ਮੁਤਾਬਕ, ਕੁਝ ਲੋਕ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਟਵੀਟ 'ਚ ਮੀਕਾ ਸਿੰਘ ਲਿਖਦੇ ਹਨ, 'ਮੇਰੀ ਸਾਰੇ ਕਿਸਾਨਾਂ ਨੂੰ ਅਪੀਲ ਹੈ ਕਿ ਸਾਂਤੀ ਬਣਾਈ ਰੱਖਣ। ਮੈਂ ਨਹੀਂ ਚਾਹੁੰਦਾ ਕਿ ਕੋਈ ਹੋਰ ਗਲ਼ਤੀ ਕਰੇ ਅਤੇ ਸਾਡੇ ਕਿਸਾਨਾਂ ਨੂੰ ਬੁਰਾ ਬਣਨਾ ਪਵੇ। ਮੈਨੂੰ ਵਿਸ਼ਵਾਸ ਹੈ ਕਿ ਸਰਕਾਰ ਹੱਲ ਕੱਢੇਗੀ। ਪਲੀਜ਼ ਸ਼ਾਂਤੀ ਬਣਾ ਕੇ ਰੱਖੋ।' ਇਕ ਹੋਰ ਟਵੀਟ ਮੀਕਾ ਸਿੰਘ ਨੇ ਸਾਂਝਾ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਕਿਹਾ 'ਵਾਹਿਗੁਰੂ ਮਿਹਰ ਕਰੇ ਰਿਜੈਲਟ ਚੰਗਾ ਹੀ ਹੋਵੇਗਾ।'

PunjabKesari

  • Farmers Terrorists
  • Video
  • Gippy Grewal
  • Farmers Protest
  • Farmers
  • Punjab
  • Tweet

ਦਿਲੀਪ ਕੁਮਾਰ ਤੇ ਰਾਜ ਕਪੂਰ ਦੇ ਜੱਦੀ ਘਰਾਂ ਨੂੰ ਖਰੀਦੇਗੀ ਪਾਕਿ ਸਰਕਾਰ, ਤੈਅ ਕੀਤੀ ਕੀਮਤ

NEXT STORY

Stories You May Like

  • punjab student attacks principal
    ਪੰਜਾਬ : ਵਿਦਿਆਰਥੀ ਨੇ ਕਰ 'ਤਾ ਪ੍ਰਿੰਸੀਪਲ 'ਤੇ ਹਮਲਾ! ਵੀਡੀਓ ਵਾਇਰਲ ਹੋਣ ਮਗਰੋਂ ਮਚਿਆ ਹੜਕੰਪ (ਵੀਡੀਓ)
  • narendra modi  video  meta  parliamentary committee  apology  mark zuckerberg
    '3 ਦਿਨਾਂ 'ਚ ਨਾ ਮੰਗੀ ਮੁਆਫ਼ੀ ਤਾਂ...', PM ਦੀ ਵੀਡੀਓ ਮਾਮਲੇ 'ਚ ਸੰਸਦੀ ਕਮੇਟੀ ਨੇ META ਨੂੰ ਦਿੱਤੀ Warning
  • i want to forgive the children who abused me
    ਮੈਨੂੰ ਤੇ ਮੇਰੀ ਮਾਂ ਨੂੰ ਗਾਲ੍ਹਾਂ ਕੱਢਣ ਵਾਲੇ ਬੱਚਿਆਂ ਨੂੰ ਮਾਫ਼ ਕਰਨਾ ਚਾਹੁੰਦਾ ਹਾਂ, ਵੀਡੀਓ ਜਾਰੀ ਕਰ ਬੋਲੇ PM ਮੋਦੀ
  • shameful incident in ludhiana
    BOYFRIEND ਦੇ ਦੋਸਤ ਨੇ ਕੁੜੀ ਨੂੰ ਕੋਲਡ ਡ੍ਰਿੰਕ ਪਿਲਾ ਕੇ ਕੀਤਾ ਜਬਰ-ਜ਼ਿਨਾਹ! ਫ਼ਿਰ ਅਸ਼ਲੀਲ ਵੀਡੀਓ ਬਣਾ...
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • chief minister  omar abdullah  ex gratia  kulgam terror attack
    ਕੁਲਗਾਮ ਅੱਤਵਾਦੀ ਹਮਲਾ: CM ਅਬਦੁੱਲਾ ਨੇ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
  • high court stays rajesh khanna s old bungalow from being called bhutia
    ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ ਨੇ ਲਾਈ ਰੋਕ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • discussion of kangana ranaut s luxury look reaches parliament
      35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ...
    • ar rahman  s son meets with an accident
      ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...
    • mela punjabna da   gets off to a grand start  inaugurated by preeti sapru
      ‘ਮੇਲਾ ਪੰਜਾਬਣਾਂ ਦਾ’ ਦਾ ਸ਼ਾਨਦਾਰ ਆਗਾਜ਼, ਪ੍ਰੀਤੀ ਸਪਰੂ ਨੇ ਕੀਤਾ ਉਦਘਾਟਨ
    • veteran actor turned politician passes away
      ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ
    • tvf announces first marathi film   byangi  palaichi nahi  taalaichi
      ਟੀ.ਵੀ.ਐੱਫ. ਦੀ ਪਹਿਲੀ ਮਰਾਠੀ ਫ਼ਿਲਮ ‘ਬਯਾਂਗੀ : ਪਲਾਇਚੀ ਨਾਹੀ, ਤਾਲਾਇਚੀ’ ਦਾ...
    • satinder satti reached to share grief on the demise of baba amrik singh
      ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +