Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    1:21:44 PM

  • impact of gulf war visible in punjab  it became difficult for house builders

    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ...

  • punjab village  police

    ਅੱਧੀ ਰਾਤ ਨੂੰ ਦਹਿਲ ਉਠਿਆ ਪੰਜਾਬ ਦਾ ਇਹ ਪਿੰਡ,...

  • power crisis in pakistan

    ਬਿਜਲੀ ਸੰਕਟ ਕਾਰਨ ਹਨੇਰੇ 'ਚ ਡੁੱਬੇ ਸ਼ਹਿਰ, 7-7...

  • government preparing to increase minimum daily wage punjab

    ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਵਧ ਜਾਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Father's Day Special: ਮਾਧੁਰੀ ਦੀਕਸ਼ਿਤ ਤੋਂ ਲੈ ਕੇ ਕਰੀਨਾ ਕਪੂਰ ਤੱਕ ਨੇ ਸਾਂਝੀਆਂ ਕੀਤੀਆਂ ਆਪਣੇ ਪਿਤਾ ਨਾਲ ਤਸਵੀਰਾਂ

ENTERTAINMENT News Punjabi(ਤੜਕਾ ਪੰਜਾਬੀ)

Father's Day Special: ਮਾਧੁਰੀ ਦੀਕਸ਼ਿਤ ਤੋਂ ਲੈ ਕੇ ਕਰੀਨਾ ਕਪੂਰ ਤੱਕ ਨੇ ਸਾਂਝੀਆਂ ਕੀਤੀਆਂ ਆਪਣੇ ਪਿਤਾ ਨਾਲ ਤਸਵੀਰਾਂ

  • Edited By Aarti Dhillon,
  • Updated: 20 Jun, 2021 05:40 PM
Mumbai
father  s day special  from madhuri dixit to kareena kapoor shared photos
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਦੇਸ਼ ’ਚ ਐਤਵਾਰ 20 ਜੂਨ ਨੂੰ ਫਾਦਰਜ਼ ਡੇਅ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਬੱਚੇ ਆਪਣੇ ਪਿਤਾ ਨਾਲ ਖ਼ਾਸ ਅੰਦਾਜ਼ ’ਚ ਮਨਾਉਂਦੇ ਹਨ ਅਤੇ ਯਾਦ ਵੀ ਕਰਦੇ ਹਨ। ਇਸ ਦੌਰਾਨ ਬਾਲੀਵੁੱਡ ਦੇ ਬਹੁਤ ਸਾਰੇ ਸਿਤਾਰਿਆਂ ਨੇ ਵੀ ਫਾਦਰਜ਼ ਡੇਅ ’ਤੇ ਆਪਣੇ ਪਿਤਾ ਨੂੰ ਯਾਦ ਕੀਤਾ ਹੈ। ਨਾਲ ਹੀ ਸੋਸ਼ਲ ਮੀਡੀਆ ’ਤੇ ਉਨ੍ਹਾਂ ਲਈ ਖ਼ਾਸ ਪੋਸਟ ਵੀ ਸਾਂਝੀ ਕੀਤੀ ਹੈ। ਅਜਿਹੇ ’ਚ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਬਾਲੀਵੁੱਡ ਦੇ ਕਿਹੜੇ ਸਿਤਾਰਿਆਂ ਨੇ ਫਾਦਰਜ਼ ਡੇਅ ’ਤੇ ਆਪਣੇ ਪਿਤਾ ਨੂੰ ਯਾਦ ਕੀਤਾ ਹੈ।

PunjabKesari
ਦਿੱਗਜ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਆਪਣੇ ਅਧਿਕਾਰਿਤ ਟਵਿੱਟਰ ਅਕਾਊਂਟ ’ਤੇ ਪਿਤਾ ਅਤੇ ਪਰਿਵਾਰ ਨਾਲ ਤਸਵੀਰਾਂ ਸਾਂਝੀਆਂ ਕੀਤੀ ਹਨ। ਇਨ੍ਹਾਂ ਤਸਵੀਰਾਂ ਨਾਲ ਉਨ੍ਹਾਂ ਨੇ ਆਪਣੇ ਪਿਤਾ ਅਤੇ ਸਹੁਰੇ ਨੂੰ ਯਾਦ ਕੀਤਾ ਹੈ। 

PunjabKesari
ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ’ਤੇ ਪਿਤਾ ਅਦਾਕਾਰ ਸ਼ਤਰੂਘਨ ਸਿਨਹਾ ਨਾਲ ਆਪਣੀ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਸੋਨਾਕਸ਼ੀ ਸਿਨਹਾ ਨੇ ਲਿਖਿਆ, ‘ਹਾਂ ਹਾਂ ਹੂੰ ਮੈਂ ਪਾਪਾ ਕੀ ਪਰੀ।’

PunjabKesari
ਦਿੱਗਜ ਅਦਾਕਾਰ ਰਣਦੀਪ ਹੁੱਡਾ ਨੇ ਇੰਸਟਾਗ੍ਰਾਮ ਅਕਾਊਂਟ ’ਤੇ ਪਿਤਾ ਦੇ ਨਾਲ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ’ਚ ਰਣਦੀਪ ਹੁੱਡਾ ਅਤੇ ਉਨ੍ਹਾਂ ਦੇ ਪਿਤਾ ਹੋਲੀ ਦੇ ਰੰਗ ’ਚ ਰੰਗੇ ਨਜ਼ਰ ਆ ਰਹੇ ਹਨ। 

PunjabKesari
ਅਦਾਕਾਰਾ ਜਾਨ੍ਹਵੀ ਕਪੂਰ ਨੇ ਸੋਸ਼ਲ ਮੀਡੀਆ ’ਤੇ ਫਾਦਰਜ਼ ਡੇਅ ’ਤੇ ਪਿਤਾ ਬੋਨੀ ਕਪੂਰ ਨਾਲ ਆਪਣੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨਾਲ ਉਨ੍ਹਾਂ ਨੇ ਫਾਦਰਜ਼ ਡੇਅ ਦੀ ਵਧਾਈ ਦਿੱਤੀ ਹੈ।

PunjabKesari
ਫਾਦਰਜ਼ ਦੇ ਮੌਕੇ ’ਤੇ ਅਰਬਾਜ਼ ਖ਼ਾਨ ਨੇ ਪਿਤਾ ਸਲੀਮ ਖਾਨ ਦੀ ਤਸਵੀਰ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀ ਕੀਤੀ ਹੈ।

PunjabKesari
ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ’ਤੇ ਪਿਤਾ ਨਾਲ ਖ਼ਾਸ ਤਸਵੀਰ ਸਾਂਝੀ ਕੀਤੀ ਹੈ। 

PunjabKesari
ਹਾਲ ਹੀ ’ਚ ਆਪਣੇ ਵਿਆਹ ਨੂੰ ਲੈ ਕੇ ਚਰਚਾ ’ਚ ਚੱਲ ਰਹੀ ਅਦਾਕਾਰਾ ਯਾਮੀ ਗੌਤਮ ਨੇ ਇੰਸਟਾਗ੍ਰਾਮ ’ਤੇ ਪਿਤਾ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਪਿਤਾ ਨੂੰ ਫਾਦਰਜ਼ ਡੇਅ ਦੀ ਵਧਾਈ ਦਿੱਤੀ ਹੈ। 

PunjabKesari
ਫਾਦਰਜ਼ ਡੇਅ ਦੇ ਮੌਕੇ ’ਤੇ ਆਯੁਸ਼ਮਾਨ ਖੁਰਾਨਾ ਨੇ ਦੱਸਿਆ ਕਿ ਉਨ੍ਹਾਂ ਦੇ ਨਾਂ ’ਚ ਡਬਲ ਐੱਨ ਅਤੇ ਡਬਲ ਆਰ ਪਿਤਾ ਕਾਰਨ ਆਉਂਦਾ ਹੈ। ਅਦਾਕਾਰ ਦੇ ਪਿਤਾ ਪੀ ਖੁਰਾਨਾ ਹਨ ਜੋ ਕਿ ਇਕ ਮਸ਼ਹੂਰ ਜੋਤਸ਼ੀ ਹਨ।

PunjabKesari
ਫਾਦਰਜ਼ ਡੇਅ ’ਤੇ ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਨੇ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ’ਤੇ ਪਿਤਾ ਰਣਧੀਰ ਕਪੂਰ ਅਤੇ ਪਤੀ ਸੈਫ ਅਲੀ ਖ਼ਾਨ ਨਾਲ ਆਪਣੀ ਇਕ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨਾਲ ਉਨ੍ਹਾਂ ਨੇ ਕੈਪਸ਼ਨ ਲਿਖੀ, ‘ਸੂਪਰਹੀਰੋ।’ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਬਾਲੀਵੁੱਡ ਸਿਤਾਰਿਆਂ ਨੇ ਫਾਦਰਜ਼ ਡੇਅ ਦੀਆਂ ਮੁਬਾਰਕਾਂ ਦਿੰਦੇ ਹੋਏ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

  • Fathers Day Special
  • Madhuri Dixit
  • Kareena Kapoor
  • shared photos
  • father
  • ਮਾਧੁਰੀ ਦੀਕਸ਼ਿਤ
  • ਕਰੀਨਾ ਕਪੂਰ
  • ਪਿਤਾ
  • ਤਸਵੀਰਾਂ

ਆਲੀਆ ਭੱਟ ਨੇ ਡੱਬੂ ਰਤਨਾਨੀ ਦੇ ਕੈਲੰਡਰ ਲਈ ਕਰਵਾਇਆ ਫੋਟੋਸ਼ੂਟ, ਖ਼ੂਬਸੂਰਤ ਤਸਵੀਰਾਂ ਹੋਈਆਂ ਵਾਇਰਲ

NEXT STORY

Stories You May Like

  • salman khan shares special glimpses with his dearest companion
    ਸਲਮਾਨ ਖਾਨ ਨੇ ਆਪਣੇ 'ਸੁੱਖ' ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
  • special 26 style robbery in kanpur
    ਕਾਨਪੁਰ 'ਚ 'Special 26' ਸਟਾਈਲ 'ਚ ਲੁੱਟ! ਪੈਟਰੋਲੀਅਮ ਅਧਿਕਾਰੀ ਬਣ ਕੇ ਆਏ ਠੱਗ ਘਰੋਂ ਲੈ ਗਏ 2 ਗੈਸ ਸਿਲੰਡਰ
  • father kills son with axe
    ਰੂਹ ਕੰਬਾਊ ਵਾਰਦਾਤ: ਪਿਤਾ ਨੇ ਕੁਹਾੜੀ ਨਾਲ ਕੀਤਾ ਪੁੱਤ ਦਾ ਕਤਲ
  • satinder sartaaj shares glimpse of  love and companionship   with vicky kaushal
    ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
  • special session of parliament april 16 to 18
    ਸੰਸਦ 'ਚ ਗੂੰਜੇਗੀ ਮਹਿਲਾਵਾਂ ਦੀ ਆਵਾਜ਼: 16 ਤੋਂ 18 ਅਪ੍ਰੈਲ ਤੱਕ ਚੱਲੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ
  • drink coriander water on an empty stomach every day
    ਰੋਜ਼ਾਨਾ ਖਾਲੀ ਪੇਟ ਪੀਓ ਧਨੀਏ ਦਾ ਪਾਣੀ; ਮੋਟਾਪੇ ਤੋਂ ਲੈ ਕੇ ਸ਼ੂਗਰ ਤੱਕ ਇਨ੍ਹਾਂ 5 ਬਿਮਾਰੀਆਂ ਦਾ ਹੈ ਜੜ੍ਹੋਂ ਇਲਾਜ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
  • amazing pictures of earth taken from space
    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ ਖੂਬਸੂਰਤੀ, Nasa ਨੇ ਸ਼ੇਅਰ ਕੀਤੀਆਂ ਸ਼ਾਨਦਾਰ ਤਸਵੀਰਾਂ
  • impact of gulf war visible in punjab  it became difficult for house builders
    ਖਾੜੀ ਜੰਗ ਦਾ ਪੰਜਾਬ 'ਚ ਦਿਸਿਆ ਅਸਰ! ਘਰ ਬਣਾਉਣ ਵਾਲਿਆਂ ਲਈ ਹੋਇਆ ਔਖਾ
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ...
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
Trending
Ek Nazar
astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • famous film actor vijay cases registered
      ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ
    • lok sabha asha bhosle three former members grief
      ਲੋਕ ਸਭਾ 'ਚ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਅਤੇ ਤਿੰਨ ਸਾਬਕਾ ਮੈਂਬਰਾਂ ਦੇ...
    • preity zinta responded to salman khan s tweet
      'PBKS ਦੀ ਜਿੱਤ ਦਾ ਸਾਰਾ ਕ੍ਰੈਡਿਟ ਕਪਤਾਨ, ਟੀਮ ਤੇ ਕੋਚ..!' ਸਲਮਾਨ ਦੇ ਟਵੀਟ ਦਾ...
    • rukmini vasanth shares a mysterious vanity post
      ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ
    • adivi sesh  s   dacoit  a love story   enters us top 10
      ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ...
    • baahubali  the eternal war  selected for annecy international film festival
      ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"
    • after ranveer singh  sara arjun will now share the screen with dhanush
      ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !
    • ayushmann khurrana gives musical tribute to asha bhosle with her punjabi song
      ਆਯੁਸ਼ਮਾਨ ਖੁਰਾਨਾ ਨੇ ਦਿੱਤੀ ਆਸ਼ਾ ਭੌਂਸਲੇ ਨੂੰ ਸ਼ਰਧਾਂਜਲੀ
    • 64 closed suitcases found in rajesh khanna s bungalow after his death
      ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...
    • bobby deol made a statement about his relationship with sisters isha and ahana
      ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +