ਐਂਟਰਟੇਨਮੈਂਟ ਡੈਸਕ - 'ਲੌਂਗ ਲਾਚੀ', 'ਜੁੱਤੀ ਲੈ ਦੇ ਘੁੰਗਰੂਆਂ ਵਾਲੀ' ਵਰਗੇ ਹਿੱਟ ਗਾਣੇ ਗਾ ਚੁੱਕੀ ਮਸ਼ਹੂਰ ਪੰਜਾਬੀ ਗਾਇਕਾ ਮੰਨਤ ਨੂਰ ਦੇ ਘਰੋਂ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਗਾਇਕਾ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਗਾਇਕਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਮੰਨਤ ਨੇ ਆਪਣੇ ਪਿਤਾ ਦੀ ਇਕ ਫੋਟੋ ਸਾਂਝੀ ਕੀਤੀ ਹੈ ਅਤੇ ਕੈਪਸ਼ਨ ਵਿੱਚ RIP ਪਾਪਾ' ਲਿਖਿਆ ਹੈ।
ਇਹ ਵੀ ਪੜ੍ਹੋ: ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

ਉਨ੍ਹਾਂ ਦੀ ਇਸ ਪੋਸਟ ਤੋਂ ਬਾਅਦ ਪ੍ਰਸ਼ੰਸਕ ਅਤੇ ਪੰਜਾਬੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਦੌੜ ਪਈ ਹੈ। ਲੋਕ ਸੋਗ ਵਿੱਚ ਡੁੱਬੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਹੇ ਹਨ। ਦੱਸ ਦੇਈਏ ਕਿ ਮੰਨਤ ਨੂਰ 'ਬਲੈਕੀਆ', 'ਮੈਰਿਜ ਪੈਲੇਸ', 'ਲੌਂਗ ਲਾਚੀ' 'ਮੁਕਲਾਵਾ' 'ਹਰਜੀਤਾ' ਅਤੇ 'ਕੈਰੀ ਆਨ ਜੱਟਾ' ਵਰਗੀਆਂ ਫਿਲਮਾਂ ਲਈ ਗਾਣੇ ਗਾ ਚੁੱਕੀ ਹੈ।
ਇਹ ਵੀ ਪੜ੍ਹੋ: 'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ ਮੰਗੇਤਰ 'ਤੇ ਸੁੱਟੇ ਨੋਟ, ਹੋਏ ਟ੍ਰੋਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਹਨੂੰਮਾਨ ਅੰਸ਼' ਦਾ ਬਾਕਸ ਆਫਿਸ 'ਤੇ ਕਬਜ਼ਾ, ਫਿਲਮ ਦੀ ਕਮਾਈ ਪਹੁੰਚੀ 200 ਕਰੋੜ ਤੋਂ ਪਾਰ
NEXT STORY