Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    5:31:27 PM

  • partap singh bajwa s sharp target on cm mann

    'ਤੁਹਾਡੇ ਕੋਲੋਂ ਮਹਿਕਮਾ ਨਹੀਂ ਸੰਭਾਲਿਆਂ ਜਾਂਦਾ...

  • prtc  robbery with bus  robbery in punjab

    ਪੰਜਾਬ ਵਿਚ ਹਾਲਾਤ ਖ਼ਰਾਬ ! ਸਵਾਰੀਆਂ ਨਾਲ ਭਰੀ PRTC...

  • bhatti releases video of killing of employees at police post

    ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ...

  • sukhpal khaira s house

    ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਫੇਮਿਨਾ ਮਾਮਾਅਰਥ ਬਿਊਟੀਫੁੱਲ ਇੰਡੀਅਨਜ਼ ਦੇ ਤੀਜੇ ਐਡੀਸ਼ਨ ਦਾ ਆਯੋਜਨ

ENTERTAINMENT News Punjabi(ਤੜਕਾ ਪੰਜਾਬੀ)

ਫੇਮਿਨਾ ਮਾਮਾਅਰਥ ਬਿਊਟੀਫੁੱਲ ਇੰਡੀਅਨਜ਼ ਦੇ ਤੀਜੇ ਐਡੀਸ਼ਨ ਦਾ ਆਯੋਜਨ

  • Edited By Sunita,
  • Updated: 27 Mar, 2024 03:57 PM
New Delhi
femina and mamaearth present beautiful indians 2024
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਫੇਮਿਨਾ ਮਾਮਾਅਰਥ ਬਿਊਟੀਫੁੱਲ ਇੰਡੀਅਨਜ਼ ਦਾ ਤੀਜਾ ਐਡੀਸ਼ਨ 19 ਮਾਰਚ ਦੀ ਰਾਤ ਨੂੰ ਆਯੋਜਿਤ ਕੀਤਾ ਗਿਆ। ਇਸ ਮੌਕੇ ਬਾਲੀਵੁੱਡ ਤੋਂ ਲੈ ਕੇ ਟੀ. ਵੀ. ਸਟਾਰ ਹਸਤੀਆਂ ਨੇ ਆਪਣਾ ਜਲਵਾ ਦਿਖਾਇਆ। ਰੈੱਡ ਕਾਰਪੇਟ ’ਤੇ ਆਪਣਾ ਜਲਵਾ ਦਿਖਾਉਂਦੇ ਹੋਏ ਮਾਧੁਰੀ ਦੀਕਸ਼ਿਤ ਤੋਂ ਲੈ ਕੇ ਕਰਿਸ਼ਮਾ ਕਪੂਰ ਅਤੇ ਬੌਬੀ ਦਿਓਲ ਤੱਕ ਸਾਰੇ ਸਿਤਾਰੇ ਬੇਹੱਦ ਖੂਬਸੂਰਤ ਨਜ਼ਰ ਆਏ। ਐਵਾਰਡ ਸ਼ੋਅ ’ਚ ਬੌਬੀ ਦਿਓਲ, ਕਾਰਤਿਕ ਆਰੀਅਨ, ਅਨਨਿਆ ਪਾਂਡੇ, ਮਾਧੁਰੀ ਦੀਕਸ਼ਿਤ, ਤਮੰਨਾ ਭਾਟੀਆ ਅਤੇ ਕਰਿਸ਼ਮਾ ਕਪੂਰ ਨੇ ਬਾਜ਼ੀ ਮਾਰੀ।

ਇਹ ਖ਼ਬਰ ਵੀ ਪੜ੍ਹੋ :  ਗੁਰਦਾਸਪੁਰ ’ਚ 5 ਵਾਰ ਫ਼ਿਲਮੀ ਸਿਤਾਰਿਆਂ ਦੇ ਦਮ ’ਤੇ ਜਿੱਤਣ ਵਾਲੀ ਭਾਜਪਾ ਹੁਣ ਕਿਸ ਚਿਹਰੇ ’ਤੇ ਲਾਏਗੀ ਦਾਅ?

ਪੌਪ ਗਾਇਕਾ ਅਕਾਸਾ ਸਿੰਘ ਨੇ ਆਪਣੀ ਦਮਦਾਰ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਪ੍ਰਮੁੱਖ ਹਸਤੀਆਂ ਵਾਲੀ ਜਿਊਰੀ ਨੇ ਉਨ੍ਹਾਂ ਖੂਬਸੂਰਤ ਭਾਰਤੀਆਂ ਦੀ ਚੋਣ ਕੀਤੀ, ਜਿਨ੍ਹਾਂ ਕੋਲ ਪ੍ਰੇਰਨਾਦਾਇਕ ਕਹਾਣੀਆਂ ਹਨ। ਇਹ ਆਮ ਲੋਕ, ਮਸ਼ਹੂਰ ਹਸਤੀਆਂ ਅਤੇ ਕੰਟੈਂਟ ਨਿਰਮਾਤਾ ਹਨ।

ਸਪੈਸ਼ਲ ਐਵਾਰਡ ਪ੍ਰਾਪਤ ਕਰਨ ਵਾਲਿਆਂ ’ਚ ਟਾਈਗਰ ਸ਼ਰਾਫ ਨੇ ਆਪਣੇ ਸ਼ਾਨਦਾਰ ਐਕਸ਼ਨ ਦ੍ਰਿਸ਼ਾਂ ਨਾਲ ਯੂਥ ਆਈਕਨ ਦਾ ਖਿਤਾਬ ਜਿੱਤਿਆ, ਜਦੋਂ ਕਿ ਬਹੁਮੁਖੀ ਅਭਿਨੇਤਾ ਅਤੇ ਕਲਾਕਾਰ ਸਿਧਾਂਤ ਚਤੁਰਵੇਦੀ ਨੇ ਰਾਈਜ਼ਿੰਗ ਸਟਾਰ ਐਵਾਰਡ ਜਿੱਤਿਆ। ਅਨੰਨਿਆ ਪਾਂਡੇ, ਜਿਨ੍ਹਾਂ ਨੇ ਸਾਨੂੰ ਆਪਣੀ ਹਾਲੀਆ ਰਿਲੀਜ਼ ’ਚ ਸ਼ਾਨਦਾਰ ਪ੍ਰਦਰਸ਼ਨ ਦਿੱਤਾ, ਨੂੰ ਸਾਲ ਦੀ ਸਰਵੋਤਮ ਅਦਾਕਾਰਾ (ਮਹਿਲਾ) ਐਲਾਨ ਕੀਤਾ ਗਿਆ, ਜਦੋਂ ਕਿ ਕਾਰਤਿਕ ਆਰੀਅਨ ਨੂੰ ਉਨ੍ਹਾਂ ਦੀ ਨਵੀਂ ਫਿਲਮ ’ਚ ਪ੍ਰਦਰਸ਼ਨ ਲਈ ਸਾਲ ਦੇ ਸਰਵੋਤਮ ਅਦਾਕਾਰ (ਪੁਰਸ਼) ਦਾ ਐਵਾਰਡ ਮਿਲਿਆ।

ਇਹ ਖ਼ਬਰ ਵੀ ਪੜ੍ਹੋ :  ਪ੍ਰਸਿੱਧ ਕਾਮੇਡੀਅਨ ਚੜ੍ਹਿਆ ਪੁਲਸ ਦੇ ਹੱਥੀਂ, 13 ਹੋਰਾਂ ਨਾਲ ਲਿਆ ਗਿਆ ਹਿਰਾਸਤ 'ਚ

ਬੌਬੀ ਦਿਓਲ ਨੇ ਸਭ ਤੋਂ ਪਸੰਦੀਦਾ ਸਟਾਰ ਦੇ ਰੂਪ ’ਚ ਅਤੇ ਆਪਣੀ ਸੁਪਰਹਿੱਟ ਫਿਲਮ ਦੇ ਮਸ਼ਹੂਰ ਐਂਟਰੀ ਟਰੈਕ ’ਤੇ ਆਪਣੇ ਟ੍ਰੈਂਡਿੰਗ ਡਾਂਸ ਨਾਲ ਸਭ ਦਾ ਦਿਲ ਜਿੱਤ ਲਿਆ, ਜਦੋਂ ਕਿ ਮਾਧੁਰੀ ਦੀਕਸ਼ਿਤ ਨੇ ਸੈਂਸੇਸ਼ਨਲ ਸੁਪਰਸਟਾਰ ਦੇ ਰੂਪ ’ਚ ਸੁਰਖੀਆਂ ਬਟੋਰੀਆਂ। ਤਮੰਨਾ ਭਾਟੀਆ ਨੇ ਸਪਾਟਲਾਈਟ ਪ੍ਰਸ਼ੰਸਾ ’ਚ ਸਟਾਰ ਦਾ ਖਿਤਾਬ ਜਿੱਤਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Femina and Mamaearth Present Beautiful
  • Indians 2024
  • Femina
  • Femina Mamaearth Beautiful Indians 2024

‘ਬੜੇ ਮੀਆਂ ਛੋਟੇ ਮੀਆਂ’ ਦੇ ਟਰੇਲਰ ਨੇ ਮਚਾਈ ਧੁੰਮ

NEXT STORY

Stories You May Like

  • ipsa fine arts and ghazal festival
    ਬ੍ਰਿਸਬੇਨ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਹੋਇਆ ਪਹਿਲੇ ਇਪਸਾ ਫ਼ਾਈਨ ਆਰਟਸ ਅਤੇ ਗਜ਼ਲ ਫੈਸਟੀਵਲ ਦਾ ਆਯੋਜਨ
  • stock market rise   sensex rises 247 points  nifty rises 80 points
    ਸ਼ੇਅਰ ਬਾਜ਼ਾਰ 'ਚ ਲਗਾਤਾਰ ਤੀਜੇ ਸੈਸ਼ਨ 'ਚ ਵਾਧਾ ਜਾਰੀ, ਸੈਂਸੈਕਸ 247 ਤੇ ਨਿਫਟੀ 80 ਅੰਕ ਚੜ੍ਹਿਆ
  • wholesale inflation rate rises to 1 81 percent
    ਥੋਕ ਮਹਿੰਗਾਈ ਦਰ ਲਗਾਤਾਰ ਤੀਜੇ ਮਹੀਨੇ ਵਧ ਕੇ 1.81 ਫੀਸਦੀ ’ਤੇ ਪਹੁੰਚੀ
  • investors   fears about the future of it companies
    IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ
  • stock markets closed higher  sensex 208 points  nifty rose 67 points
    ਲਗਾਤਾਰ ਤੀਜੇ ਦਿਨ ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ ; ਸੈਂਸੈਕਸ 208 ਤੇ ਨਿਫਟੀ 67 ਅੰਕ ਚੜ੍ਹਿਆ
  • two arrested for committing robberies
    ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਕਾਬੂ, ਫ਼ਰਾਰ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ...
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
  • minor girl  punjab police  marriage scam
    ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਣ ਦਾ ਦੋਸ਼
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
Trending
Ek Nazar
rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • actress vishnu priya s father
      ਬੰਗਲੇ 'ਚ ਕੁਰਸੀ ਨਾਲ ਬੰਨ੍ਹ ਮਾਰ'ਤਾ ਮਸ਼ਹੂਰ ਅਦਾਕਾਰਾ ਦਾ ਬਾਪ, ਤਾਮਿਲ ਪੁਲਸ ਵਲੋਂ...
    • alia bhatt makes her bafta debut with hindi speech
      ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...
    • shahid kapoor starrer   o  romeo   earns rs 100 10 crore at box office
      ਸ਼ਾਹਿਦ ਕਪੂਰ ਦੀ 'O'Romeo' ਨੇ ਬਾਕਸ ਆਫਿਸ 'ਤੇ ਗੱਡੇ ਝੰਡੇ ! 100 ਕਰੋੜ ਦੇ...
    • amitabh bachchan skips customary sunday fan darshan outside jalsa
      40 ਸਾਲਾਂ ਦੀ ਰੀਤ ਟੁੱਟੀ! 'ਜਲਸਾ' ਦੇ ਬਾਹਰ ਨਹੀਂ ਹੋਏ ਅਮਿਤਾਭ ਬੱਚਨ ਦੇ...
    • film   boong   wins bafta award in london
      ਭਾਰਤੀ ਸਿਨੇਮਾ ਦਾ ਵਿਦੇਸ਼ਾਂ 'ਚ ਡੰਕਾ! ਫਿਲਮ ‘ਬੂੰਗ’ ਨੇ BAFTA 'ਚ ਜਿੱਤਿਆ...
    • hardik pandya gifts a luxury car to his son and ex wife
      ਹਾਰਦਿਕ ਪੰਡਯਾ ਨੇ ਲੁਟਾਇਆ ਪਿਆਰ ! ਤਲਾਕ ਮਗਰੋਂ ਪਤਨੀ ਤੇ ਪੁੱਤ ਨੂੰ ਦਿੱਤਾ 4...
    • it  s official  rashmika mandanna  vijay deverakonda announce their wedding
      ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...
    • this is the first   female superstar   of cinema
      ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...
    • actress deepika reaches hospital again
      ਫਿਰ ਹਸਪਤਾਲ ਜਾਵੇਗੀ ਅਦਾਕਾਰਾ ਦੀਪਿਕਾ ! ਕੈਂਸਰ ਤੋਂ ਬਾਅਦ ਹੁਣ ਇਸ ਨਵੀਂ ਬਿਮਾਰੀ...
    • why was this actress forced to leave bollywood
      ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +