Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    8:32:19 AM

  • patiala  food order 4 friends beaten

    ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ :...

  • sachin pilot  pargat singh  vijay chopra

    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ...

  • major accident in gwalior

    ਨਰਾਤਿਆਂ ਦੌਰਾਨ ਗਵਾਲੀਅਰ 'ਚ ਵੱਡਾ ਹਾਦਸਾ: ਮੰਦਰ...

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਇੰਤਜ਼ਾਰ ਖ਼ਤਮ! ਇਸ ਦਿਨ OTT ’ਤੇ ਰਿਲੀਜ਼ ਹੋਵੇਗੀ ਰਿਤਿਕ ਰੌਸ਼ਨ ਤੇ ਦੀਪਿਕਾ ਪਾਦੁਕੋਣ ਦੀ ਫ਼ਿਲਮ ‘ਫਾਈਟਰ’

ENTERTAINMENT News Punjabi(ਤੜਕਾ ਪੰਜਾਬੀ)

ਇੰਤਜ਼ਾਰ ਖ਼ਤਮ! ਇਸ ਦਿਨ OTT ’ਤੇ ਰਿਲੀਜ਼ ਹੋਵੇਗੀ ਰਿਤਿਕ ਰੌਸ਼ਨ ਤੇ ਦੀਪਿਕਾ ਪਾਦੁਕੋਣ ਦੀ ਫ਼ਿਲਮ ‘ਫਾਈਟਰ’

  • Author Rahul Singh,
  • Updated: 14 Feb, 2024 10:38 AM
Mumbai
fighter ott release date revealed
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਰਿਤਿਕ ਰੌਸ਼ਨ, ਦੀਪਿਕਾ ਪਾਦੁਕੋਣ ਤੇ ਅਨਿਲ ਕਪੂਰ ਦੀ ਫ਼ਿਲਮ ‘ਫਾਈਟਰ’ ਇਨ੍ਹੀਂ ਦਿਨੀਂ ਸਿਨੇਮਾਘਰਾਂ ’ਚ ਰਿਲੀਜ਼ ਹੈ। ਸਿਧਾਰਥ ਆਨੰਦ ਦੇ ਨਿਰਦੇਸ਼ਨ ’ਚ ਬਣੀ ਇਸ ਫ਼ਿਲਮ ਨੂੰ ਬਾਕਸ ਆਫਿਸ ’ਤੇ ਚੰਗਾ ਹੁੰਗਾਰਾ ਮਿਲ ਰਿਹਾ ਹੈ। ‘ਫਾਈਟਰ’ ਨੇ ਦੁਨੀਆ ਭਰ ’ਚ ਹੁਣ ਤੱਕ 300 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਹੈ।

ਇਸ ਦੌਰਾਨ ਰਿਤਿਕ ਰੌਸ਼ਨ ਤੇ ਦੀਪਿਕਾ ਪਾਦੁਕੋਣ ਦੀ ਇਸ ਫ਼ਿਲਮ ਦੀ ਓ. ਟੀ. ਟੀ. ਰਿਲੀਜ਼ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। OTT ਦਰਸ਼ਕ ਲੰਬੇ ਸਮੇਂ ਤੋਂ ‘ਫਾਈਟਰ’ ਦੀ ਉਡੀਕ ਕਰ ਰਹੇ ਹਨ ਪਰ ਹੁਣ ਇਸ ਦੀ ਰਿਲੀਜ਼ ਡੇਟ ਦਾ ਐਲਾਨ ਸਾਹਮਣੇ ਆਇਆ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਰਿਤਿਕ ਰੌਸ਼ਨ ਤੇ ਦੀਪਿਕਾ ਪਾਦੁਕੋਣ ਦੀ ਫ਼ਿਲਮ ‘ਫਾਈਟਰ’ 21 ਮਾਰਚ ਨੂੰ OTT ਪਲੇਟਫਾਰਮ Netflix ’ਤੇ ਰਿਲੀਜ਼ ਹੋ ਸਕਦੀ ਹੈ। ਹਾਲਾਂਕਿ ਇਸ ਦਾ ਅਧਿਕਾਰਤ ਤੌਰ ’ਤੇ ਐਲਾਨ ਨਹੀਂ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀ ਪ੍ਰਸਿੱਧ ਗਾਇਕਾ-ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ

ਰਿਪੋਰਟਾਂ ਦੀ ਮੰਨੀਏ ਤਾਂ ਨਿਰਮਾਤਾਵਾਂ ਨੇ ‘ਫਾਈਟਰ’ ਦੇ ਰਾਈਟਸ ਨੈੱਟਫਲਿਕਸ ਨੂੰ ਵੱਡੀ ਰਕਮ ’ਚ ਵੇਚ ਦਿੱਤੇ ਹਨ। ਹਾਲਾਂਕਿ ਇਸ ਸੌਦੇ ਦੀ ਰਕਮ ਦਾ ਅਜੇ ਤੱਕ ਖ਼ੁਲਾਸਾ ਨਹੀਂ ਹੋਇਆ ਹੈ ਪਰ ਰਿਤਿਕ ਰੌਸ਼ਨ, ਦੀਪਿਕਾ ਪਾਦੁਕੋਣ ਤੇ ਅਨਿਲ ਕਪੂਰ ਸਟਾਰਰ ਇਹ ਫ਼ਿਲਮ 40 ਤੋਂ 50 ਦਿਨਾਂ ਬਾਅਦ ਨੈੱਟਫਲਿਕਸ ’ਤੇ ਰਿਲੀਜ਼ ਹੋਵੇਗੀ।

‘ਫਾਈਟਰ’ ਦੇ ਬਾਕਸ ਆਫਿਸ ਕਲੈਕਸ਼ਨ ਦੀ ਗੱਲ ਕਰੀਏ ਤਾਂ ਫ਼ਿਲਮ ਨੇ ਪਹਿਲੇ ਦਿਨ 40 ਕਰੋੜ ਦੀ ਕਮਾਈ ਕੀਤੀ ਸੀ। ਇਸ ਤੋਂ ਬਾਅਦ ਰਿਤਿਕ ਰੌਸ਼ਨ ਤੇ ਦੀਪਿਕਾ ਪਾਦੁਕੋਣ ਦੀ ਇਸ ਫ਼ਿਲਮ ਨੇ ਆਏ ਦਿਨ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਫ਼ਿਲਮ ‘ਫਾਈਟਰ’ ਨੇ ਹੁਣ ਤੱਕ ਦੁਨੀਆ ਭਰ ’ਚ 300 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ, ਜਦਕਿ ਭਾਰਤ ’ਚ ‘ਫਾਈਟਰ’ ਦੀ ਕੁਲ ਕਲੈਕਸ਼ਨ 200 ਕਰੋੜ ਰੁਪਏ ਨੂੰ ਪਾਰ ਕਰ ਚੁੱਕੀ ਹੈ। ਇਸ ਫ਼ਿਲਮ ਦਾ ਬਜਟ ਲਗਭਗ 250 ਕਰੋੜ ਰੁਪਏ ਹੈ। ਰਿਤਿਕ ਰੌਸ਼ਨ, ਦੀਪਿਕਾ ਪਾਦੁਕੋਣ ਤੇ ਅਨਿਲ ਕਪੂਰ ਤੋਂ ਇਲਾਵਾ ਰਿਸ਼ਭ ਸਾਹਨੀ, ਕਰਨ ਸਿੰਘ ਗਰੋਵਰ ਤੇ ਅਕਸ਼ੇ ਓਬਰਾਏ ਵਰਗੇ ਕਲਾਕਾਰ ਵੀ ਇਸ ਫ਼ਿਲਮ ’ਚ ਸ਼ਾਮਲ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Fighter
  • Hrithik Roshan
  • Deepika Padukone
  • Anil Kapoor
  • Siddharth Anad
  • OTT

ਪੰਜਾਬ ਦੀ ਪ੍ਰਸਿੱਧ ਗਾਇਕਾ-ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਮੌਕੇ 'ਤੇ ਪਹੁੰਚੀ ਪੁਲਸ ਕਰ ਰਹੀ ਜਾਂਚ

NEXT STORY

Stories You May Like

  • deepika padukone  s special initiative on world mental health day
    ਵਰਲਡ ਮੈਂਟਲ ਹੈਲਥ-ਡੇਅ 'ਤੇ ਦੀਪਿਕਾ ਪਾਦੁਕੋਣ ਦੀ ਖ਼ਾਸ ਪਹਿਲ: ਪੀ.ਵੀ. ਸਿੰਧੂ ਬਣੀ 'ਫੀਚਰਡ ਕਲੋਜ਼ੈੱਟ' ਦਾ ਹਿੱਸਾ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • ram and sita from   ramayan   to appear together in a film after 39 years
    39 ਸਾਲ ਬਾਅਦ ਫ਼ਿਲਮ 'ਚ ਇਕੱਠੇ ਨਜ਼ਰ ਆਉਣਗੇ ਰਾਮਾਇਣ ਦੇ ਰਾਮ-ਸੀਤਾ, ਜਾਣੋ ਕਦੋ ਹੋਵੇਗੀ ਰਿਲੀਜ਼
  • rajinikanth s film   jailer 2
    ਰਜਨੀਕਾਂਤ ਦੀ ਫਿਲਮ "ਜੇਲਰ 2" ਨੇ ਰਿਲੀਜ਼ ਦੇ ਪਹਿਲੇ ਦਿਨ ਹੀ ਛਾਪ'ਤੇ 125 ਕਰੋੜ ਰੁਪਏ
  • a special alignment is forming for navratri this time
    ਇਸ ਵਾਰ 2 ਦਿਨ ਦੀ ਹੋਵੇਗੀ ਅਸ਼ਟਮੀ ! ਨਰਾਤਿਆਂ 'ਚ ਬਣ ਰਿਹੈ ਖ਼ਾਸ ਸੰਯੋਗ
  • congress gets permission to hold a rally at ramlila maidan
    ਕਾਂਗਰਸ ਨੂੰ ਰਾਮਲੀਲਾ ਮੈਦਾਨ 'ਚ ਰੈਲੀ ਕਰਨ ਦੀ ਮਿਲੀ ਇਜਾਜ਼ਤ! ਇਸ ਦਿਨ ਹੋਵੇਗੀ ਮਹਾਰੈਲੀ
  • manoj bajpayee s film   ghooskhor pandit   renamed
    ਮਨੋਜ ਬਾਜਪਾਈ ਦੀ ਫਿਲਮ "ਘੁਸਖੋਰ ਪੰਡਿਤ" ਦਾ ਬਦਲਿਆ ਗਿਆ ਨਾਂ, ਹੁਣ ਇਸ ਨਵੇਂ ਟਾਈਟਲ ਨਾਲ ਹੋਵੇਗੀ ਰਿਲੀਜ਼
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rohini hattangadi  ritwik bhowmik  s  meethe mein kya hai   poster unveiled
      ਮੀਠੇ ਮੇਂ ਕਯਾ ਹੈ’ ਦਾ ਪਹਿਲਾ ਪੋਸਟਰ ਜਾਰੀ
    • prashant   vijyant and shefali join mahesh bhatt  s film naam  to live is war
      ਮਹੇਸ਼ ਭੱਟ ਦੀ ਫ਼ਿਲਮ ‘ਨਾਮ: ਟੂ ਲਿਵ ਇਜ਼ ਵਾਰ’ ਨਾਲ ਜੁੜੇ ਪ੍ਰਸ਼ਾਂਤ, ਵਿਜਯੰਤ...
    • legendary music director who composed music for over 400 films has passed away
      400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...
    • high court refuses to stay kangana  s film
      ਕੰਗਨਾ ਦੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈ ਕੋਰਟ ਦਾ ਇਨਕਾਰ
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • bollywood superstar rents out their super luxury apartment
      4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...
    • singer honey singh appears maharashtra cyber cell
      ਕੰਸਰਟ 'ਚ ਇਤਰਾਜ਼ਯੋਗ ਟਿੱਪਣੀਆਂ ਦਾ ਮਾਮਲਾ: ਮਹਾਰਾਸ਼ਟਰ ਸਾਈਬਰ ਸੈੱਲ ਅੱਗੇ ਪੇਸ਼...
    • kiran rao supports actor imran khan following notice to leave india
      '40 ਸਾਲ ਭਾਰਤ 'ਚ ਬਿਤਾਏ, ਇੱਥੇ ਹੀ ਲੜੀ ਲੜਾਈ'; ਕਿਰਨ ਰਾਓ ਨੇ ਕੀਤਾ ਅਦਾਕਾਰ...
    • cooking is like composing music  musician shankar mahadevan
      ਖਾਣਾ ਪਕਾਉਣਾ ਵੀ ਸੰਗੀਤ ਤਿਆਰ ਕਰਨ ਵਾਂਗ ਹੈ: ਸੰਗੀਤਕਾਰ ਸ਼ੰਕਰ ਮਹਾਦੇਵਨ
    • nana patekar s son makes a major statement regarding tanushree s allegations
      "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ ਇਲਜ਼ਾਮਾਂ 'ਤੇ ਨਾਨਾ ਪਾਟੇਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +