Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    12:08:23 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਗੀਤ 'ਮੈਂ ਤੇ ਉਹ' ਹੋਇਆ ਰਿਲੀਜ਼

ENTERTAINMENT News Punjabi(ਤੜਕਾ ਪੰਜਾਬੀ)

ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਗੀਤ 'ਮੈਂ ਤੇ ਉਹ' ਹੋਇਆ ਰਿਲੀਜ਼

  • Edited By Sunita,
  • Updated: 27 Sep, 2024 12:53 PM
Jalandhar
film ardaas sarbat de bhale di song haye o dila
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਤੇ ਗੁਰਪ੍ਰੀਤ ਘੁੱਗੀ ਆਪਣੀ ਨਵੀਂ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। ਦਰਸ਼ਕਾਂ ਵੱਲੋਂ ਇਸ ਫ਼ਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਾਲ ਹੀ 'ਚ ਇਸ ਫ਼ਿਲਮ ਦਾ ਨਵਾਂ ਗੀਤ 'ਮੈਂ ਤੇ ਉਹ' ਰਿਲੀਜ਼ ਹੋ ਗਿਆ ਹੈ, ਦਰਸ਼ਕ ਇਸ ਗੀਤ ਨੂੰ ਕਾਫ਼ੀ ਪਸੰਦ ਕਰ ਰਹੇ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਦਾ ਨਵਾਂ ਗੀਤ 'ਮੈਂ ਤੇ ਉਹ' ਰਿਲੀਜ਼ ਹੋ ਰਿਲੀਜ਼ ਹੋ ਗਿਆ ਹੈ। ਇਸ ਦੇ ਨਾਲ ਉਨ੍ਹਾਂ  ਨੇ ਦਰਸਕਾਂ ਵੱਲੋਂ ਫ਼ਿਲਮ ਨੂੰ ਪਸੰਦ ਕੀਤੇ ਜਾਣ ਬਾਰੇ ਦੱਸਦਿਆਂ ਧੰਨਵਾਦ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਤਲਾਕ ਦੀਆਂ ਖ਼ਬਰਾਂ ਵਿਚਾਲੇ ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਦਿੱਤਾ ਅਜਿਹਾ ਬਿਆਨ

ਇਸ ਗੀਤ ਬਾਰੇ ਗੱਲ ਕਰੀਏ ਤਾਂ ਇਸ ਗੀਤ ਨੂੰ ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ, ਨਿਰਮਲ ਰਿਸ਼ੀ ਸਣੇ ਫ਼ਿਲਮ ਦੀ ਸਟਾਰ ਕਾਸਟ 'ਤੇ ਫਿਲਮਾਇਆ ਗਿਆ ਹੈ। ਇਸ ਗੀਤ ਦੇ ਬੋਲ ਕੰਪੋਜ਼ੀਸ਼ਨ ਤੇ ਇਸ ਗੀਤ ਨੂੰ ਖ਼ੁਦ ਹੈਪੀ ਰਾਏਕੋਟੀ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਦਾ ਸੰਗੀਤ ਕੁਲਸ਼ਨ ਸੰਧੂ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ਇੱਕ ਪ੍ਰੇਮੀ ਜੋੜੇ ਦੀ ਕਹਾਣੀ ਨੂੰ ਦਰਸਾਉਂਦਾ ਹੈ। 

ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਬਾਰੇ ਗੱਲ ਕਰੀਏ ਤਾਂ ਇਹ ਇੱਕ ਧਾਰਮਿਕ ਫ਼ਿਲਮ ਹੈ, ਜਿਸ 'ਚ ਪੂਰੀ ਦੁਨੀਆ ਲਈ 'ਸਰਬੱਤ ਦੇ ਭਲੇ ਲਈ ਅਰਦਾਸ' ਕੀਤੀ ਗਈ ਹੈ। ਇਸ ਫ਼ਿਲਮ 'ਚ ਨਿਰਮਲ ਰਿਸ਼ੀ, ਗਿੱਪੀ ਗਰੇਵਾਲ, ਜੈਸਮੀਨ ਭਸੀਨ, ਗੁਰਪ੍ਰੀਤ ਘੁੱਗੀ ਸਣੇ ਪੰਜਾਬੀ ਸਿਨੇਮਾ ਦੇ ਕਈ ਹੋਰ ਦਿੱਗਜ਼ ਕਲਾਕਾਰ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਹੰਬਲ ਮੋਸ਼ਨ ਪਿਕਚਰਸ, ਪੈਰੋਨੋਮਾ ਮਿਊਜ਼ਿਕ ਤੇ ਜਿਓ ਸਟੂਡੀਓ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ  ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Main Te Oh
  • Ardaas Sarbat De Bhale Di
  • Happy Raikoti
  • Gippy Grewal
  • Jasmine Bhasin

ਫਿਲਮ 'ਆਦਿਪੁਰਸ਼' 'ਚ ਰਾਵਣ ਬਣੇ ਸੈਫ ਅਲੀ ਖ਼ਾਨ ਨੇ ਆਲੋਚਨਾ ਤੋਂ ਬਾਅਦ ਸਿੱਖਿਆ ਸਬਕ, ਕਿਹਾ...

NEXT STORY

Stories You May Like

  • kewal singh dhillon paid obeisance at gurdwara gurusagar mastuana sahib
    ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • kewal singh dhillon paid obeisance at takht sri damdama sahib
    ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ
  • batwara 1947  film  sunny deol
    ਪਾਪਾ ਨੇ ਕਿਹਾ ਸੀ-ਫ਼ਿਲਮ ਬਹੁਤ ਵਧੀਆ ਹੈ, ਬਸ ਰਿਲੀਜ਼ ’ਚ ਦੇਰੀ ਹੋ ਗਈ : ਸੰਨੀ ਦਿਓਲ
  • ramayana  part 1   trailer released
    ਰਾਮਾਇਣਮ: ਪਾਰਟ 1 ਦਾ ਟ੍ਰੇਲਰ ਰਿਲੀਜ਼, ਰਣਬੀਰ ਤੇ ਯਸ਼ ਦੀ ਮਹਾਗਾਥਾ ਦੀ ਦਿਸੀ ਸ਼ਾਨਦਾਰ ਝਲਕ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • a film will be made on the performance of cockroaches
    ਕਾਕਰੋਚਾਂ ਦੇ ਪ੍ਰਦਰਸ਼ਨ 'ਤੇ ਬਣੇਗੀ ਫ਼ਿਲਮ ! ਮਸ਼ਹੂਰ ਡਾਇਰੈਕਟਰ ਨੇ ਨਾਂ ਦਾ ਕਰ'ਤਾ ਐਲਾਨ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • huma  s film   bayaan   to be screened at the indian film festival of melbourne
      ਇੰਡੀਅਨ ਫਿਲਮ ਫੈਸਟੀਵਲ ਮੈਲਬੌਰਨ 'ਚ ਦਿਖਾਈ ਜਾਵੇਗੀ ਹੁਮਾ ਕੁਰੈਸ਼ੀ ਦੀ ਫਿਲਮ...
    • kangana ranaut targets rahul gandhi for silence on jharkhand students agitation
      'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...
    • kiara advani ranks among india  s top 5 most valuable female celebrity brands
      ਭਾਰਤ ਦੀਆਂ ਟੌਪ-5 ਮੋਸਟ ਵੈਲਿਊਏਬਲ ਫੀਮੇਲ ਬ੍ਰਾਂਡਜ਼ 'ਚ ਸ਼ਾਮਲ ਹੋਈ ਕਿਆਰਾ...
    • worked 24 hour shifts for   kbc    amitabh bachchan
      ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
    • nani and raghav juyal featured in the teaser of the film   the paradise
      ਫਿਲਮ ‘ਦਿ ਪੈਰਾਡਾਈਜ਼’ ਦੇ ਟੀਜ਼ਰ ’ਚ ਛਾਏ ਨਾਨੀ ਤੇ ਰਾਘਵ ਜੁਯਾਲ
    • veteran actress usha nadkarni
      ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...
    • i wish pm modi was a dictator       rupali ganguly  s statement creates a stir
      'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ
    • kamal sadanah birthday incident
      20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...
    • aryabhatt ka zero   will show the untold emotions of father and son
      ‘ਜ਼ੀਰੋ’ ਦੇ ਬਹਾਨੇ ਪਿਓ-ਪੁੱਤਰ ਦੇ ਅਣਕਹੇ ਜਜ਼ਬਾਤ ਦਿਖਾਏਗੀ ‘ਆਰੀਆਭੱਟ ਕਾ ਜ਼ੀਰੋ’
    • spider man created a storm at the box office
      ‘ਸਪਾਈਡਰ-ਮੈਨ’ ਨੇ ਮਚਾਇਆ ਬਾਕਸ ਆਫਿਸ ’ਤੇ ਤੂਫ਼ਾਨ, 6 ਦਿਨਾਂ ’ਚ ਕੀਤੀ 9,500...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +