Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:55:30 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • ਪ੍ਰੋਡਿਊਸਰ ਨੂੰ ਸਟੋਰੀ ਸੁਣਾ ਕੇ ਪਰਤ ਰਹੇ ਮਸ਼ਹੂਰ ਫਿਲਮ ਡਾਇਰੈਕਟਰ ਨੂੰ ਪਿਆ ਦਿਲ ਦਾ ਦੌਰਾ, ਰਸਤੇ 'ਚ ਹੀ ਹੋ ਗਈ ਮੌਤ

TOP News Punjabi(ਮੁੱਖ ਖ਼ਬਰਾਂ)

ਪ੍ਰੋਡਿਊਸਰ ਨੂੰ ਸਟੋਰੀ ਸੁਣਾ ਕੇ ਪਰਤ ਰਹੇ ਮਸ਼ਹੂਰ ਫਿਲਮ ਡਾਇਰੈਕਟਰ ਨੂੰ ਪਿਆ ਦਿਲ ਦਾ ਦੌਰਾ, ਰਸਤੇ 'ਚ ਹੀ ਹੋ ਗਈ ਮੌਤ

  • Edited By Cherry,
  • Updated: 02 Jun, 2025 10:21 AM
Top News
filmmaker vikram sugumaran passes away due to cardiac arrest
  • Share
    • Facebook
    • Tumblr
    • Linkedin
    • Twitter
  • Comment

ਚੈਨਈ (ਏਜੰਸੀ)- ਪ੍ਰਸਿੱਧ ਫਿਲਮ ਡਾਇਰੈਕਟਰ ਵਿਕ੍ਰਮ ਸੁਗੁਮਾਰਨ ਦਾ ਸੋਮਵਾਰ ਨੂੰ ਚੈਨਈ ਵਿੱਚ ਹਾਰਟ ਅਟੈਕ ਕਾਰਨ ਦੇਹਾਂਤ ਹੋ ਗਿਆ। ਉਹ 47 ਸਾਲ ਦੇ ਸਨ। ਰਿਪੋਰਟਾਂ ਮੁਤਾਬਕ, ਉਹ ਇੱਕ ਨਵੀਂ ਸਕ੍ਰਿਪਟ ਦੀ ਕਹਾਣੀ ਇੱਕ ਪ੍ਰੋਡਿਊਸਰ ਨੂੰ ਸੁਣਾ ਕੇ ਮਦੁਰੈ ਤੋਂ ਵਾਪਸ ਆ ਰਹੇ ਸਨ, ਜਦੋਂ ਰਾਹ ਵਿਚ ਉਨ੍ਹਾਂ ਨੂੰ ਛਾਤੀ ਵਿਚ ਤੇਜ਼ ਦਰਦ ਹੋਈ। ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਉਨ੍ਹਾਂ ਦੀ ਜਾਨ ਨਹੀਂ ਬਚਾ ਸਕੇ।

ਇਹ ਵੀ ਪੜ੍ਹੋ: 2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ, ਕਰਵਾਇਆ ਵਿਆਹ

PunjabKesari

ਵਿਕ੍ਰਮ ਸੁਗੁਮਾਰਨ ਨੇ ਆਪਣਾ ਕਰੀਅਰ 1999-2000 ਦੌਰਾਨ ਮਹਾਨ ਨਿਰਦੇਸ਼ਕ ਬਾਲੂ ਮਹੇਂਦਰ ਦੇ ਸਹਾਇਕ ਵਜੋਂ ਸ਼ੁਰੂ ਕੀਤਾ ਸੀ। ਬਾਅਦ ਵਿਚ ਉਨ੍ਹਾਂ ਨੇ ਫਿਲਮ 'ਮਾਧਾ ਯਾਨਾਈ ਕੂਟਮ' ਨਾਲ ਆਪਣੀ ਪਛਾਣ ਬਣਾਈ। ਉਨ੍ਹਾਂ ਦੀ ਆਖਰੀ ਫਿਲਮ 'ਰਾਵਣ ਕੋਟੱਮ' ਸੀ, ਜਿਸ ਵਿੱਚ ਸ਼ਾਂਥਨੁ ਭਗਿਆਰਾਜ ਮੁੱਖ ਭੂਮਿਕਾ ਵਿੱਚ ਸਨ।

ਇਹ ਵੀ ਪੜ੍ਹੋ: LPG ਗੈਸ ਸਿਲੰਡਰ ਹੋਇਆ ਸਸਤਾ, ਨਵੇਂ ਰੇਟ ਜਾਰੀ

ਸ਼ਾਂਥਨੁ ਨੇ X 'ਤੇ ਮਰਹੂਮ ਨਿਰਦੇਸ਼ਕ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ,"RIP ਪਿਆਰੇ ਭਰਾ। ਮੈਂ ਤੁਹਾਡੇ ਕੋਲੋਂ ਬਹੁਤ ਕੁਝ ਸਿੱਖਿਆ ਅਤੇ ਹਰ ਪਲ ਨੂੰ ਸੰਜੋਅ ਕੇ ਰੱਖਾਂਗਾ। ਬਹੁਤ ਜਲਦੀ ਚਲੇ ਗਏ। ਤੁਹਾਡੀ ਕਮੀ ਮਹਿਸੂਸ ਹੋਵੇਗੀ।" ਵਿਕ੍ਰਮ ਸੁਗੁਮਾਰਨ ਇੱਕ ਨਵੇਂ ਪ੍ਰਾਜੈਕਟ 'ਥੇਰਮ ਪੋਰੁਮ' 'ਤੇ ਕੰਮ ਕਰ ਰਹੇ ਸਨ। ਹਾਲੀਆ ਮੀਡੀਆ ਗੱਲਬਾਤ ਦੌਰਾਨ ਉਨ੍ਹਾਂ ਨੇ ਦੱਸਿਆ ਸੀ ਕਿ ਉਦਯੋਗ ਵਿੱਚ ਕੁਝ ਲੋਕਾਂ ਨੇ ਉਨ੍ਹਾਂ ਨਾਲ ਧੋਖਾ ਕੀਤਾ, ਪਰ ਉਨ੍ਹਾਂ ਕੋਲ ਪੂਖਤਾ ਸਬੂਤ ਨਾ ਹੋਣ ਕਰਕੇ ਉਨ੍ਹਾਂ ਨੇ ਕਿਸੇ ਦਾ ਨਾਂ ਨਹੀਂ ਲਿਆ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਬੱਚਿਆਂ ਨੂੰ ਛੱਡ ਗਏ ਹਨ। 

ਇਹ ਵੀ ਪੜ੍ਹੋ: ਸੋਨੂੰ ਸੂਦ ਦੇ ਸਵਾਲ ਨੇ ਸੁਚਾਤਾ ਨੂੰ ਬਣਾਇਆ Miss World ! ਦਿੱਤਾ ਅਜਿਹਾ ਜਵਾਬ ਕਿ ਸਿਰ ਸਜ ਗਿਆ ਤਾਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Filmmaker Vikram Sugumaran
  • passes away
  • cardiac arrest

Punjab: ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀਆਂ ਬ੍ਰੇਕਾਂ ਫ਼ੇਲ੍ਹ! ਦਰਦਨਾਕ ਹਾਦਸੇ ਮਗਰੋਂ ਪਈਆਂ ਭਾਜੜਾਂ

NEXT STORY

Stories You May Like

  • pm albanese visit  us
    PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ ਨਾਲ ਮੁਲਾਕਾਤ ਤੋਂ ਰਹੇ ਵਾਂਝੇ
  • major company  s spices under suspicion again
    ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • blinded by selfishness  people are killing their own kin
    ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
  • former andhra pradesh deputy chief minister srinivas
    ਆਂਧਰਾ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਸ਼੍ਰੀਨਿਵਾਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
  • two deople dead on road accident
    ਖੜ੍ਹੇ ਟਰਾਲੇ ’ਚ ਵੱਜਿਆ ਟਰਾਲਾ, 2 ਵਿਅਕਤੀਆਂ ਹੀ ਮੌਤ
  • young man  girlfriend  bike  sack  police
    ਮੁੰਡੇ ਨੇ ਗਰਲਫ੍ਰੈਂਡ ਦਾ ਕਰ'ਤਾ ਕਤਲ ! ਬੋਰੇ 'ਚ ਪਾ ਕੇ ਜਾ ਰਿਹਾ ਸੀ ਲਾਸ਼ ਨੂੰ ਟਿਕਾਣੇ ਲਾਉਣ ਕਿ ਰਸਤੇ 'ਚ ਹੀ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • no upi day on october 2 500 business organizations
      2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
    • sbi changes atm rules  charges will be levied on cash withdrawals
      SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ ਕਢਵਾਉਣ 'ਤੇ ਲੱਗੇਗਾ ਚਾਰਜ ਲੱਗੇ,...
    • shocking incident in tarn taran
      ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ...
    • rahul gandhi raises questions over cec controversy
      'ਵੋਟ ਚੋਰੀ ਕਾਰਨ ਲੋਕਤੰਤਰ ਹੋਇਆ ਕਮਜ਼ੋਰ', CEC ਵਿਵਾਦ 'ਤੇ ਰਾਹੁਲ ਗਾਂਧੀ ਨੇ...
    • tractortrolley packed with pilgrims overturns
      ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ ! 6 ਲੋਕਾਂ ਦੀ ਗਈ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +