Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    3:31:39 PM

  • uproar over political poster in the name of punjab board

    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ!...

  • parvinder jhota  s son became emotional after his father  s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • person got out of a toyota fortuner and hit a broom on the road

    35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਧਾਰਮਿਕ ਟਿੱਪਣੀਆਂ ਕਾਰਨ ਮਸ਼ਹੂਰ ਅਦਾਕਾਰ ਖਿਲਾਫ ਪਰਚਾ ਦਰਜ !

ENTERTAINMENT News Punjabi(ਤੜਕਾ ਪੰਜਾਬੀ)

ਧਾਰਮਿਕ ਟਿੱਪਣੀਆਂ ਕਾਰਨ ਮਸ਼ਹੂਰ ਅਦਾਕਾਰ ਖਿਲਾਫ ਪਰਚਾ ਦਰਜ !

  • Edited By Sunaina,
  • Updated: 17 Apr, 2026 12:31 PM
Entertainment
fir registered against famous actor
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਆਪਣੇ ਬੇਬਾਕ ਅਤੇ ਅਕਸਰ ਵਿਵਾਦਿਤ ਬਿਆਨਾਂ ਲਈ ਜਾਣੇ ਜਾਂਦੇ ਪ੍ਰਸਿੱਧ ਅਦਾਕਾਰ ਪ੍ਰਕਾਸ਼ ਰਾਜ ਇਕ ਵਾਰ ਫਿਰ ਵੱਡੇ ਵਿਵਾਦ 'ਚ ਫਸ ਗਏ ਹਨ। ਇਸ ਵਾਰ ਉਨ੍ਹਾਂ ਵੱਲੋਂ 'ਰਾਮਾਇਣ' ਨੂੰ ਲੈ ਕੇ ਦਿੱਤੇ ਗਏ ਇਕ ਬਿਆਨ ਨੇ ਸੋਸ਼ਲ ਮੀਡੀਆ 'ਤੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਅਪਰਾਧਿਕ ਸ਼ਿਕਾਇਤ (FIR) ਦਰਜ ਕੀਤੀ ਗਈ ਹੈ।

Big Breaking 🚨🚨🚨🚨

CONTROVERSIAL 🔴 🔴 🔴

A criminal complaint has been lodged against #PrakashRaj over remarks related to the #Ramayana on this video ⚠️⚠️⚠️

As per the complaint;

"He allegedly made funny controversial comments suggesting Rama was from the North while… pic.twitter.com/rLkG08D2Vu

— Always Bollywood (@AlwaysBollywood) April 17, 2026

ਰਾਮਾਇਣ ਦਾ ਸੁਣਾਇਆ 'ਆਪਣਾ ਵਰਜ਼ਨ'

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ 'ਚ ਪ੍ਰਕਾਸ਼ ਰਾਜ ਰਾਮਾਇਣ ਦੀ ਕਹਾਣੀ ਦਾ ਇਕ ਵੱਖਰਾ ਰੂਪ ਸੁਣਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਗਵਾਨ ਰਾਮ ਅਤੇ ਲਕਸ਼ਮਣ ਨੇ ਰਾਵਣ ਦੇ ਬਾਗ 'ਚੋਂ ਫਲ ਚੋਰੀ ਕੀਤੇ ਸਨ। ਉਨ੍ਹਾਂ ਮਜ਼ਾਕੀਆ ਲਹਿਜੇ 'ਚ ਕਿਹਾ ਕਿ ਰਾਮ ਲਕਸ਼ਮਣ ਨੂੰ 'ਲੱਕੀ' ਕਹਿ ਕੇ ਬੁਲਾਉਂਦੇ ਸਨ। ਕਹਾਣੀ 'ਚ ਉਨ੍ਹਾਂ ਨੇ ਜੀ.ਐੱਸ.ਟੀ. ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਫਲ ਖਾਧੇ ਗਏ ਤਾਂ ਸ਼ੂਰਪਨਖਾ ਨੇ 2000 ਡਾਲਰ ਦੀ ਮੰਗ ਕੀਤੀ ਅਤੇ ਰਾਵਣ ਨੇ ਉਨ੍ਹਾਂ ਨੂੰ 20 ਫੀਸਦੀ ਦੀ ਛੋਟ ਵੀ ਦਿੱਤੀ ਸੀ।

ਉੱਤਰ-ਦੱਖਣ ਦੀ ਬਹਿਸ ਅਤੇ ਹਿੰਦੀ 'ਤੇ ਤੰਜ

ਦਰਅਸਲ, ਪ੍ਰਕਾਸ਼ ਰਾਜ ਇਹ ਸਭ ਉੱਤਰ-ਦੱਖਣ ਦੀ ਬਹਿਸ 'ਤੇ ਤੰਜ ਕੱਸਣ ਲਈ ਕਹਿ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਉੱਤਰ ਭਾਰਤ ਦੇ ਲੋਕ ਦੱਖਣ 'ਤੇ ਹਿੰਦੀ ਨਾ ਥੋਪਣ। ਉਨ੍ਹਾਂ ਅੱਗੇ ਕਿਹਾ ਕਿ ਉੱਤਰ ਦੇ ਲੋਕਾਂ ਨੂੰ ਦੱਖਣ 'ਚ ਆ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਵਾਪਸ ਚਲੇ ਜਾਣਾ ਚਾਹੀਦਾ ਹੈ, ਉਨ੍ਹਾਂ ਨੂੰ 'ਵਨ ਨੇਸ਼ਨ-ਵਨ ਇਲੈਕਸ਼ਨ' ਵਰਗੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਬੀਫ ਖਾਣ ਦੇ ਮੁੱਦੇ 'ਤੇ ਵੀ ਵਿਵਾਦਿਤ ਟਿੱਪਣੀ ਕੀਤੀ।

ਫਿਲਮ 'ਵਾਰਾਣਸੀ' ਤੋਂ ਹਟਾਉਣ ਦੀ ਉੱਠੀ ਮੰਗ

ਇਸ ਬਿਆਨ ਤੋਂ ਬਾਅਦ ਲੋਕਾਂ 'ਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ 'ਤੇ ਪ੍ਰਕਾਸ਼ ਰਾਜ ਦੀ ਸਖ਼ਤ ਆਲੋਚਨਾ ਹੋ ਰਹੀ ਹੈ ਅਤੇ ਲੋਕ ਉਨ੍ਹਾਂ ਨੂੰ ਫਿਲਮ 'ਵਾਰਾਣਸੀ' ਤੋਂ ਹਟਾਉਣ ਦੀ ਮੰਗ ਕਰ ਰਹੇ ਹਨ। ਦੱਸਣਯੋਗ ਹੈ ਕਿ ਇਸ ਫਿਲਮ 'ਚ ਪ੍ਰਕਾਸ਼ ਰਾਜ ਇਕ ਸ਼ਿਵ ਭਗਤ ਦੀ ਭੂਮਿਕਾ ਨਿਭਾ ਰਹੇ ਹਨ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਭਗਵਾਨ ਰਾਮ ਅਤੇ ਲਕਸ਼ਮਣ ਦਾ ਮਜ਼ਾਕ ਉਡਾਇਆ ਹੈ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

  • PrakashRaj
  • RamayanControversy
  • FIR
  • ControversialStatement

6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ

NEXT STORY

Stories You May Like

  • fir registered against imran khan
    ਮਸ਼ਹੂਰ ਬਾਲੀਵੁੱਡ ਅਦਾਕਾਰ Imran Khan ਵਿਰੁੱਧ FIR ਦਰਜ ! ਜਾਣੋ ਕੀ ਹੈ ਪੂਰਾ ਮਾਮਲਾ
  • nana patekar passes away
    Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ
  • accident case
    ਲਾਪਰਵਾਹੀ ਨਾਲ ਕੈਂਟਰ ਚਲਾ ਕੇ ਕੁੜੀ ਦੀ ਜਾਨ ਲੈਣ ਵਾਲੇ 'ਤੇ ਪਰਚਾ ਦਰਜ
  • dope test  police  suspicious circumstances
    ਸੂਏ ਦੇ ਪੁਲ ਨੇੜੇ ਸ਼ੱਕੀ ਹਾਲਤ ’ਚ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪਰਚਾ ਦਰਜ
  • punjab congress fir
    ਪੰਜਾਬ ਕਾਂਗਰਸ ਦੇ ਆਗੂ ਖ਼ਿਲਾਫ਼ ਪਰਚਾ ਦਰਜ! ਔਰਤ ਨੇ ਲਗਾਏ ਗੰਭੀਰ ਦੋਸ਼
  • famous actor lost his battle with cancer
    ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ
  • actor sivaji ganesan honoured with state tribute on his 99th birth anniversary
    ਮਸ਼ਹੂਰ ਅਦਾਕਾਰ ਸ਼ਿਵਾਜੀ ਗਣੇਸ਼ਨ ਨੂੰ ਉਨ੍ਹਾਂ ਦੀ 99ਵੀਂ ਜਯੰਤੀ 'ਤੇ ਦਿੱਤਾ ਗਿਆ ਸਰਕਾਰੀ ਸਨਮਾਨ
  • police arrest famous bollywood actor
    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ ! 6 ਘੰਟੇ ਪੁੱਛਗਿੱਛ ਮਗਰੋਂ...
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anil kapoor and cricketer rohit sharma praised the trailer of the film   doosra
      ਅਨਿਲ ਕਪੂਰ ਤੇ ਕ੍ਰਿਕਟਰ ਰੋਹਿਤ ਸ਼ਰਮਾ ਨੇ ਕੀਤੀ ਫਿਲਮ ‘ਦੂਸਰਾ’ ਦੇ ਟ੍ਰੇਲਰ ਦੀ...
    • rj mitte died at 34
      ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ Mitte ਨੇ 34 ਸਾਲ ਦੀ ਉਮਰ...
    • shooting for salman khan  s upcoming film   monster   has entered the final stage
      ਸਲਮਾਨ ਖਾਨ ਦੀ ਆਗਾਮੀ ਫਿਲਮ 'ਮੌਨਸਟਰ' ਦੀ ਸ਼ੂਟਿੰਗ ਅੰਤਿਮ ਪੜਾਅ 'ਚ ਹੋਈ ਦਾਖਲ
    • uk shoot for akshay kumar s  samuk  wraps up
      ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
    • trailer for  the legend of hanuman  season 7 released
      ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23...
    • i don t want to become a mother famous actress makes a major decision
      "ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...
    • what did the famous singer hint at regarding his wife
      ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...
    • director vishal chaturvedi urges youth to stay away from substance abuse
      "ਹਨੂੰਮਾਨ ਅੰਸ਼" ਦੇ ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ...
    • producer amanpreet singh met with twinkle  a kabaddi player from gurdaspur
      ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਗੁਰਦਾਸਪੁਰ ਦੀ ਕਬੱਡੀ...
    • actor rohan campbell gearing up to make his directorial debut
      ਅਦਾਕਾਰ ਰੋਹਨ ਕੈਂਪਬੈੱਲ ਨਿਰਦੇਸ਼ਨ ਦੇ ਖੇਤਰ 'ਚ ਰੱਖਣਗੇ ਕਦਮ, 2027 'ਚ ਸ਼ੁਰੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +