Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    10:14:34 AM

  • concerns grow for lakhs of punjab employees waiting for da

    DA ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ...

  • army control in pakistan

    ਪਾਕਿ 'ਚ ਲੱਗਣ ਜਾ ਰਿਹੈ ਫੌਜੀ ਸ਼ਾਸਨ ! ਸਰਕਾਰ ਨੇ 2...

  • home  baby birth  party  bus  crushes  5 people

    ਘਰ 'ਚ ਨੰਨ੍ਹੇ ਮਹਿਮਾਨ ਦੇ ਆਉਣ ਦੀ ਖੁਸ਼ੀ 'ਚ ਚੱਲ...

  • nine injured reactor fire pharma unit

    ਤੇਲੰਗਾਨਾ: ਦਵਾਈਆਂ ਦੀ ਫੈਕਟਰੀ 'ਚ ਹੋ ਗਿਆ ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵੱਡੀ ਖਬਰ; ਸਿੱਧੂ ਮੂਸੇਵਾਲਾ ਦੇ ਬੁੱਤ 'ਤੇ ਫਾਇਰਿੰਗ, ਭਾਵੁਕ ਹੋਈ ਮਾਂ ਚਰਨ ਕੌਰ

ENTERTAINMENT News Punjabi(ਤੜਕਾ ਪੰਜਾਬੀ)

ਵੱਡੀ ਖਬਰ; ਸਿੱਧੂ ਮੂਸੇਵਾਲਾ ਦੇ ਬੁੱਤ 'ਤੇ ਫਾਇਰਿੰਗ, ਭਾਵੁਕ ਹੋਈ ਮਾਂ ਚਰਨ ਕੌਰ

  • Edited By Cherry,
  • Updated: 05 Aug, 2025 02:17 PM
Entertainment
firing at sidhu moosewala s statue
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ- ਪੰਜਾਬੀ ਸੰਗੀਤ ਦੀ ਦੁਨੀਆ ਦੇ ਚਮਕਦੇ ਸਿਤਾਰੇ ਸਿੱਧੂ ਮੂਸੇਵਾਲਾ ਦੇ ਬੁੱਤ 'ਤੇ ਹੋਈ ਫਾਇਰਿੰਗ ਮਗਰੋਂ ਮਾਂ ਚਰਨ ਕੌਰ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ, ਸਾਡੇ ਪੁੱਤ ਦੀ ਯਾਦ 'ਤੇ ਹਮਲਾ, ਸਾਡੀ ਆਤਮਾ ‘ਤੇ ਜਖ਼ਮ ਹੈ। ਬੀਤੇ ਦਿਨੀਂ ਮੇਰੇ ਪੁੱਤ ਦੀ ਯਾਦ 'ਤੇ ਗੋਲੀਆਂ ਚਲਾਈਆਂ ਗਈਆਂ। ਉਹ ਸਿਰਫ਼ ਪੱਥਰ ਦੀ ਮੂਰਤ ਨਹੀਂ ਸੀ, ਉਹ ਉਸ ਦੇ ਚਾਹੁਣ ਵਾਲਿਆਂ ਵੱਲੋਂ ਉਸਨੂੰ ਦਿੱਤਾ ਸਨਮਾਨ ਸੀ ਅਤੇ ਉਸ ਦੇ ਲਈ ਲੋਕਾਂ ਦੇ ਦਿਲਾਂ ਵਿਚ ਜੋ ਪਿਆਰ ਹੈ ਉਸ ਦਾ ਨਿਸ਼ਾਨ ਸੀ।

ਇਹ ਵੀ ਪੜ੍ਹੋ: ਕੈਫੇ ‘ਤੇ ਫਾਇਰਿੰਗ ਤੋਂ 27 ਦਿਨਾਂ ਬਾਅਦ ਕਪਿਲ ਸ਼ਰਮਾ ਨੇ ਤੋੜੀ ਚੁੱਪੀ, ਪਹਿਲੀ ਵਾਰੀ ਦਿੱਤਾ ਵੱਡਾ ਬਿਆਨ

PunjabKesari

ਮੇਰਾ ਪੁੱਤ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣਿਆ ਰਿਹਾ, ਉਸਨੂੰ ਅਕਾਲ ਪੁਰਖ ਕੋਲ ਗਏ ਨੂੰ ਵੀ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਹਮਲਾ ਸਾਡੀ ਰੂਹ ਉੱਤੇ ਚੋਟ ਵਾਂਗ ਲੱਗਾ, ਮੇਰੇ ਪੁੱਤ ਦੀ ਜਾਨ ਦੇ ਦੁਸ਼ਮਣ ਉਸ ਦੇ ਗਏ
ਮਗਰੋਂ ਵੀ ਉਸ ਨੂੰ ਨਹੀਂ ਛੱਡ ਰਹੇ ਪਰ ਉਸ ਦੀ ਬਗਾਵਤ ਜ਼ਰੂਰ ਕੀਤੀ ਜਾ ਸਕਦੀ ਏ ਪਰ ਉਸ ਨੂੰ ਮਿਟਾਇਆ ਨਹੀਂ ਜਾ ਸਕਦਾ, ਉਹ ਇੱਕ ਲਹਿਰ ਆ, ਜੋ ਹਮੇਸ਼ਾ ਚੱਲਦੀ ਰਹੇਗੀ। ਮੈਂ ਸਾਰਿਆਂ ਨੂੰ ਇਹੀ ਕਹਿਣਾ ਚਾਹੁੰਦੀ ਹਾਂ: ਕਿ ਇਕ ਨਾ ਇਕ ਦਿਨ ਹਰ ਇਕ ਨੂੰ ਉਸ ਦੀ ਕੀਤੀ ਦੀ ਸਜ਼ਾ ਜ਼ਰੂਰ ਮਿਲੇਗੀ। ਸਾਡੀ ਚੁੱਪੀ ਸਾਡੀ ਹਾਰ ਨਹੀਂ।

ਇਹ ਵੀ ਪੜ੍ਹੋ: ਵੱਡੀ ਖਬਰ; ਮਸ਼ਹੂਰ ਅਦਾਕਾਰ ਦੀ ਮੌਤ, ਕਾਰ 'ਚੋਂ ਮਿਲੀ ਲਾਸ਼

ਦੱਸ ਦੇਈਏ ਕਿ ਹਰਿਆਣਾ ਦੇ ਡਬਵਾਲੀ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ 'ਚ ਬਣਾਏ ਗਏ ਸਮਾਰਕ ਸਥਾਨ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਹ ਘਟਨਾ ਤਕਰੀਬਨ 3 ਦਿਨ ਪਹਿਲਾਂ ਰਾਤ ਦੇ ਸਮੇਂ ਵਾਪਰੀ, ਜਦੋਂ ਹਮਲਾਵਰ ਆਏ ਅਤੇ ਮੂਸੇਵਾਲਾ ਦੀ ਮੂਰਤੀ 'ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਉਥੇ ਹੀ ਇਸ ਹਮਲੇ ਦੀ ਜ਼ਿੰਮੇਵਾਰੀ ਲੌਰੈਂਸ ਗੈਂਗ ਵੱਲੋਂ ਲਈ ਗਈ ਹੈ। ਗੈਂਗ ਦੇ ਮੈਂਬਰ ਗੋਲਡੀ ਢਿੱਲੋਂ ਅਤੇ ਆਰਜ਼ੂ ਬਿਸ਼ਨੋਈ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਦੱਸਿਆ ਕਿ ਉਨ੍ਹਾਂ ਨੇ ਹੀ ਇਹ ਹਮਲਾ ਕਰਵਾਇਆ ਹੈ। ਪੋਸਟ 'ਚ ਮੂਰਤੀ ਲਗਵਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਗਈ ਕਿ ਉਹ ਸਿੱਧੂ ਮੂਸੇਵਾਲਾ ਨੂੰ ਸ਼ਹੀਦ ਦਰਸਾ ਕੇ ਲੋਕਾਂ ਨੂੰ ਭਟਕਾ ਰਹੇ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Firing
  • Sidhu Moosewala
  • statue

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਵਰੁਣ ਧਵਨ, ਫਿਲਮ ‘ਬਾਰਡਰ 2’ ਦੀ ਕਾਮਯਾਬੀ ਲਈ ਕੀਤੀ ਅਰਦਾਸ

NEXT STORY

Stories You May Like

  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • bhabhi kamal kaur case update
    ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ ਸਿੰਘ...
  • team india joypreet singh sidhu
    TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ ਸਿੰਘ ਸਿੱਧੂ
  • firing on police personnel and team
    ਮੁਰਾਦਾਬਾਦ 'ਚ ਬਿਜਲੀ ਚੋਰੀ ਫੜਨ ਗਈ ਟੀਮ ਅਤੇ ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਵਰਦੀ ਵੀ ਪਾੜੀ
  • encounter between haryana police and accused in firing case
    ਹਿਸਾਰ : ਹਰਿਆਣਾ ਪੁਲਸ ਤੇ ਫਾਇਰਿੰਗ ਕੇਸ ਦੇ ਦੋਸ਼ੀਆਂ ਵਿਚਾਲੇ ਹੋਇਆ ਮੁਕਾਬਲਾ, 2 ਮੁਲਜ਼ਮ ਢੇਰ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • akshay oberoi gets emotional after hearing yash praise him
    ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
  • varanasi  saree artisans  bricks  stones
    ਵਾਰਾਣਸੀ 'ਚ ਵੱਡੀ ਵਾਰਦਾਤ : ਸਾੜੀ ਕਾਰੀਗਰ 'ਤੇ ਇੱਟਾਂ-ਪੱਥਰਾਂ ਨਾਲ ਕੀਤਾ ਹਮਲਾ, ਹੋਈ ਮੌਤ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • taapsee pannu  s   gandhari   to release on netflix on september 3
      ਤਾਪਸੀ ਪੰਨੂ ਦੀ "ਗਾਂਧਾਰੀ" 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼
    • kubbra sait begins shooting for   farzi 2
      ਕੁਬਰਾ ਸੈਤ ​​ਨੇ ਸ਼ੁਰੂ ਕੀਤੀ 'ਫਰਜ਼ੀ 2' ਦੀ ਸ਼ੂਟਿੰਗ
    • veteran playback singer leaves the world
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ
    • actor arjun bijlani s car met with an accident
      ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ
    • massive craze for  toxic s  advance booking
      "ਟੌਕਸਿਕ" ਲਈ ਐਡਵਾਂਸ ਬੁਕਿੰਗ ਸ਼ੁਰੂ, ਦਰਸ਼ਕਾਂ 'ਚ ਦਿਸਿਆ ਭਾਰੀ ਉਤਸ਼ਾਹ
    • spiritual leaders praise the message of  batwara  1947
      "ਬਟਵਾਰਾ 1947" ਦੇ ਸੰਦੇਸ਼ ਦੀ ਅਧਿਆਤਮਿਕ ਗੁਰੂਆਂ ਨੇ ਕੀਤੀ ਸ਼ਲਾਘਾ, ਵਿਸ਼ੇਸ਼...
    • veteran actress  s sudden health deterioration
      400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...
    • controversial statement of famous bollywood actress
      ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...
    • this actress insisted on a bold role
      ਇਸ ਅਦਾਕਾਰਾ ਨੇ ਜ਼ਿੱਦ ਕਰਕੇ ਮੰਗਿਆ ਸੀ Bold ਰੋਲ, ਬਿਨਾਂ ਕਿਸੇ ਝਿਜਕ ਦੇ ਦਿੱਤੇ...
    • collector  job  kbc  50 lakhs  yogesh sahu
      ਕੁਲੈਕਟਰ ਬਣਨ ਲਈ 1.5 ਲੱਖ ਦੀ ਨੌਕਰੀ ਛੱਡੀ, 'KBC' 'ਚ ਯੋਗੇਸ਼ ਨੇ ਜਿੱਤੇ 50...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +