Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    12:05:47 PM

  • blinkit store s food license suspended reliance retail under investigation

    ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ...

  • hindu leader brij mohan suri s house threatened to be bombed

    ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ...

  • health department  popular medicines  stock

    ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ...

  • us has implemented 10  tariff on indian goods  this is the reason for decision

    ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਮਿਤਾਭ, ਅਕਸ਼ੇ ਤੇ ਪ੍ਰਿਯੰਕਾ ਚੋਪੜਾ ਤੱਕ, ਇਨ੍ਹਾਂ ਸਿਤਾਰਿਆਂ ਦੀ ਪਹਿਲੀ ਤਨਖਾਹ ਜਾਣ ਕੇ ਹੋਵੋਗੇ ਹੈਰਾਨ

ENTERTAINMENT News Punjabi(ਤੜਕਾ ਪੰਜਾਬੀ)

ਅਮਿਤਾਭ, ਅਕਸ਼ੇ ਤੇ ਪ੍ਰਿਯੰਕਾ ਚੋਪੜਾ ਤੱਕ, ਇਨ੍ਹਾਂ ਸਿਤਾਰਿਆਂ ਦੀ ਪਹਿਲੀ ਤਨਖਾਹ ਜਾਣ ਕੇ ਹੋਵੋਗੇ ਹੈਰਾਨ

  • Edited By Sunita,
  • Updated: 29 Apr, 2021 04:09 PM
Mumbai
from amitabh  shah rukh to aamir  akshay  you will be
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਫ਼ਿਲਮ ਇੰਡਸਟਰੀ 'ਚ ਸਿਤਾਰੇ ਸਭ ਤੋਂ ਵਧ ਕਮਾਈ ਕਰਦੇ ਹਨ। ਕਈ ਸਿਤਾਰੇ ਅਜਿਹੇ ਵੀ ਹਨ, ਜੋ ਫ਼ਿਲਮਂ ਤੋਂ ਵਿਗਿਆਪਨਾਂ ਰਾਹੀਂ ਮੋਟੀ ਕਮਾਈ ਕਰਦੇ ਹਨ। ਅੱਜ ਫ਼ਿਲਮੀ ਸਿਤਾਰਿਆਂ ਦੀ ਪਹਿਲੀ ਤਨਖਾਹ ਬਾਰੇ ਗੱਲ ਕਰਾਂਗੇ, ਜੋ ਕਿ ਬਹੁਤ ਘੱਟ ਸੀ ਪਰ ਅੱਜ ਉਹ ਸਿਤਾਰੇ ਮਸ਼ਹੂਰ ਚਿਹਰਾ ਬਣ ਗਏ ਹਨ ਅਤੇ ਕਰੋੜਾਂ 'ਚ ਕਮਾਈ ਕਰਦੇ ਹਨ। 

ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ
ਫਿਲਮਫੇਅਰ ਦੇ ਅਨੁਸਾਰ, ਅਮਿਤਾਭ ਬੱਚਨ ਮੁੰਬਈ ਆਉਣ ਤੋਂ ਪਹਿਲਾਂ ਕੋਲਕਾਤਾ 'ਚ ਇੱਕ ਸ਼ਿਪਿੰਗ ਕੰਪਨੀ 'ਚ ਕੰਮ ਕਰਦੇ ਸਨ, ਜਿੱਥੇ ਉਨ੍ਹਾਂ ਦੀ ਤਨਖਾਹ 500 ਰੁਪਏ ਪ੍ਰਤੀ ਮਹੀਨਾ ਸੀ।

PunjabKesari

ਬਾਲੀਵੁੱਡ ਦੇ ਕਿੰਗ ਖ਼ਾਨ ਸ਼ਾਹਰੁਖ ਖ਼ਾਨ 
ਕੀ ਤੁਹਾਨੂੰ ਪਤਾ ਹੈ ਕਿ ਸ਼ਾਹਰੁਖ ਖ਼ਾਨ ਦੀ ਪਹਿਲੀ ਤਨਖਾਹ ਸਿਰਫ 50 ਰੁਪਏ ਸੀ ਅਤੇ ਉਹ ਵੀ ਉਨ੍ਹਾਂ ਨੇ ਆਗਰਾ ਟ੍ਰਿਪ ਜਾਣ 'ਤੇ ਖਰਚ ਕਰ ਦਿੱਤੇ ਸੀ। 

PunjabKesari

ਆਮਿਰ ਖ਼ਾਨ
ਆਮਿਰ ਖ਼ਾਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਹਾਇਕ ਨਿਰਦੇਸ਼ਕ ਵਜੋਂ ਕੀਤੀ। ਉਨ੍ਹਾਂ ਦੀ ਪਹਿਲੀ ਤਨਖਾਹ ਮਹਿਜ਼ 1000 ਰੁਪਏ ਸੀ।

PunjabKesari

ਬਾਲੀਵੁੱਡ ਦੇ ਐਕਸ਼ਨ ਖਿਲਾੜੀ ਅਕਸ਼ੇ ਕੁਮਾਰ
ਅਕਸ਼ੇ ਕੁਮਾਰ ਫ਼ਿਲਮਾਂ 'ਚ ਆਉਣ ਤੋਂ ਪਹਿਲਾਂ ਬੈਂਕਾਕ 'ਚ ਬਤੌਰ ਵੇਟਰ ਅਤੇ ਸ਼ੈੱਫ ਕੰਮ ਕਰਦੇ ਸਨ। ਇਸ ਦੌਰਾਨ ਉਨ੍ਹਾਂ ਨੂੰ ਤਨਖਾਹ ਵਜੋਂ ਸਿਰਫ਼ 1500 ਰੁਪਏ ਮਿਲਦੇ ਸਨ। 

PunjabKesari

ਬਾਲੀਵੁੱਡ ਦੇ ਦੇਸੀ ਗਰਲ ਪ੍ਰਿਯੰਕਾ ਚੋਪੜਾ
ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਮਿਸ ਵਰਲਡ ਦਾ ਖਿਤਾਬ ਜਿੱਤਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਪਹਿਲੀ ਅਸਾਈਨਮੈਂਟ ਲਈ 5000 ਰੁਪਏ ਦਿੱਤੇ ਗਏ। ਉਸ ਨੇ ਆਪਣੀ ਪਹਿਲੀ ਤਨਖਾਹ ਆਪਣੀ ਮਾਂ ਨੂੰ ਦਿੱਤੀ। ਅੱਜ ਪ੍ਰਿਯੰਕਾ ਹਾਲੀਵੁੱਡ 'ਚ ਕੰਮ ਕਰ ਰਹੀ ਹੈ।

PunjabKesari

  • Amitabh Bachchan
  • Akshay Kumar
  • Priyanka Chopra
  • Aamir Khan
  • Shah Rukh Khan
  • Bollywood Celebrity

ਮਾਲਦੀਵ ਤੋਂ ਵਾਪਸ ਪਰਤੀ ਸਾਰਾ ਅਲੀ ਖ਼ਾਨ, ਏਅਰਪੋਰਟ ’ਤੇ ਬੋਲਡ ਅੰਦਾਜ਼ ’ਚ ਆਈ ਨਜ਼ਰ

NEXT STORY

Stories You May Like

  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • neeraj chopra in   excellent form   for commonwealth games challenge
    ਰਾਸ਼ਟਰਮੰਡਲ ਖੇਡਾਂ ਦੀ ਚੁਣੌਤੀ ਲਈ ਨੀਰਜ ਚੋਪੜਾ 'ਸ਼ਾਨਦਾਰ ਫਾਰਮ' ਵਿੱਚ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • congress  priyanka gandhi  by election  results  bjp
    ਜ਼ਿਮਨੀ ਚੋਣ ਨਤੀਜਿਆਂ 'ਤੇ ਬੋਲੀ ਪ੍ਰਿਯੰਕਾ ਗਾਂਧੀ- ਲੋਕ ਭਾਜਪਾ ਤੋਂ ਅੱਕ ਚੁੱਕੇ ਹਨ, ਇਹ ਸ਼ੁਰੂਆਤ ਹੈ
  • gold may fall by 37   shocking report on gold prices has come out
    37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ ਜੁੜੇ ਮੁੱਦਿਆਂ ’ਤੇ ਹੋਈ ਚਰਚਾ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • mandaviya congratulates neeraj chopra and yashvir singh
    ਮਾਂਡਾਵੀਆ ਨੇ ਨੀਰਜ ਚੋਪੜਾ ਅਤੇ ਯਸ਼ਵੀਰ ਸਿੰਘ ਨੂੰ ਵਿੱਚ ਤਗਮੇ ਜਿੱਤਣ 'ਤੇ ਦਿੱਤੀ ਵਧਾਈ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • akshay oberoi gets emotional after hearing yash praise him
      ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
    • allu arjun launches aaa cinemas in visakhapatnam
      ਅੱਲੂ ਅਰਜੁਨ ਨੇ ਵਿਸ਼ਾਖਾਪਟਨਮ 'ਚ AAA ਸਿਨੇਮਾਜ਼ ਕੀਤਾ ਲਾਂਚ
    • i have never seen an actor more hardworking than yash  nayanthara
      ਮੈਂ ਯਸ਼ ਤੋਂ ਵੱਧ ਮਿਹਨਤੀ ਅਦਾਕਾਰ ਕਦੇ ਨਹੀਂ ਦੇਖਿਆ: ਨਯਨਤਾਰਾ
    • the marriage of a famous punjabi singer is about to break up
      ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...
    • four powerful posters released ahead of  mirzapur  the movie  trailer
      'ਮਿਰਜ਼ਾਪੁਰ: ਦਿ ਮੂਵੀ' ਦੇ ਟ੍ਰੇਲਰ ਤੋਂ ਪਹਿਲਾਂ ਰਿਲੀਜ਼ ਹੋਏ 4 ਦਮਦਾਰ ਪੋਸਟਰ
    • sunny deol visits partition museum during   batwara 1947   punjab promotions
      'ਬਟਵਾਰਾ 1947' ਦੇ ਪੰਜਾਬ ਪ੍ਰਮੋਸ਼ਨ ਦੌਰਾਨ ਸੰਨੀ ਦਿਓਲ ਨੇ ਪਾਰਟੀਸ਼ਨ ਮਿਊਜ਼ੀਅਮ...
    • govinda breaks silence on wife sunita ahuja s extra marital affair allegations
      'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...
    • kiara advani to reveal a new side of herself after  toxic
      'ਟੌਕਸਿਕ' ਤੋਂ ਬਦਲੀ ਹੋਈ ਕਿਆਰਾ ਨਜ਼ਰ ਆਵੇਗੀ: ਕਿਆਰਾ ਅਡਵਾਨੀ
    • trailer released for rocking star yash  s film   toxic
      ਰੌਕਿੰਗ ਸਟਾਰ ਯਸ਼ ਦੀ ਫਿਲਮ "ਟੌਕਸਿਕ" ਦਾ ਟ੍ਰੇਲਰ ਰਿਲੀਜ਼
    • discussion of kangana ranaut s luxury look reaches parliament
      35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +