Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    3:04:23 PM

  • amit shah in jalandhar rally

    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ...

  • india to bypass pakistani airspace

    ਭਾਰਤ ਨੂੰ ਹੁਣ ਨਹੀਂ ਪਵੇਗੀ ਪਾਕਿਸਤਾਨੀ ਏਅਰਸਪੇਸ ਦੀ...

  • kewal singh dhillon speach

    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ...

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਦੋਸਾਂਝ ਕਲਾਂ ਤੋਂ ਜਿਮੀ ਫਾਲਨ ਤੱਕ, ਦਿਲਜੀਤ ਦਾ ਸਫਰ

ENTERTAINMENT News Punjabi(ਤੜਕਾ ਪੰਜਾਬੀ)

ਦੋਸਾਂਝ ਕਲਾਂ ਤੋਂ ਜਿਮੀ ਫਾਲਨ ਤੱਕ, ਦਿਲਜੀਤ ਦਾ ਸਫਰ

  • Edited By Priyanka,
  • Updated: 27 Jun, 2024 09:19 AM
Jalandhar
from dosanjh kalan to jimmy fallon  diljits journey
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਦਿਲਜੀਤ ਦੋਸਾਂਝ ਦੀ ਕੌਮਾਂਤਰੀ ਮੰਚ ’ਤੇ ਸ਼ਾਨਦਾਰ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਮੈਨੂੰ ਇਕ ਵਾਰ ਇਕ ਕੌਮਾਂਤਰੀ ਮੈਗਜ਼ੀਨ ਲਈ ‘ਈਸ਼ਵਰ ਦੇ ਸਵਰੂਪ’ ਬਾਰੇ ਲਿਖੇ ਗਏ ਇਕ ਲੇਖ ਦੀ ਯਾਦ ਆਉਂਦੀ ਹੈ। ਮੈਂ ਜਿੰਨੇ ਲੋਕਾਂ ਦੀ ਇੰਟਰਵਿਊ ਲਈ, ਉਨ੍ਹਾਂ ’ਚੋਂ ਕੁਝ ਨੇ ਕਿਹਾ ਕਿ ਉਨ੍ਹਾਂ ਦਾ ਈਸ਼ਵਰ ਮਰਦ ਹੈ, ਹੋਰਨਾਂ ਨੇ ਕਿਹਾ ਔਰਤ ਜਦਕਿ ਮੈਂ, ਇਕ ਹੋਂਦ ਅਤੇ ਅਦਵੈਤ ਦਰਸ਼ਨ ਦੀ ਅਭਿਆਸੀ, ਇਸ ਸਿੱਟੇ ’ਤੇ ਪਹੁੰਚੀ ਕਿ ਮੈਂ ਖੁਦ ਆਪਣੀ ਈਸ਼ਵਰ ਹਾਂ।
ਇਹ ਹੰਕਾਰ ਦਾ ਬਿਆਨ ਨਹੀਂ ਹੈ, ਸਗੋਂ ਇਹ ਸਮਝ ਹੈ ਕਿ ਜਿਸ ਊਰਜਾ ਨੂੰ ਅਸੀਂ ਈਸ਼ਵਰ ਕਹਿੰਦੇ ਹਾਂ, ਉਹ ਮੇਰੇ ’ਚ, ਤੁਹਾਡੇ ’ਚ ਅਤੇ ਬ੍ਰਹਿਮੰਡ ਦੇ ਹਰ ਹਿੱਸੇ ’ਚ ਹੈ। ਇਕ ਤਾਲਮੇਲ ਬਣਾਉਣਾ, ਜੋ ਤੁਹਾਡੀ ਜ਼ਿੰਦਗੀ ਭਰ ਅਗਵਾਈ ਕਰਦਾ ਹੈ। ਜੇਕਰ ਤੁਸੀਂ ਸਰੋਤ ਨਾਲ ਜੁੜੇ ਹੋ, ਤਾਂ ਤੁਹਾਡੀ ਜੀਵਨ ਯਾਤਰਾ ਜਾਦੂਈ ਹੋ ਸਕਦੀ ਹੈ, ਇੱਥੋਂ ਤੱਕ ਕਿ ਖੁਦ ਨੂੰ ਵੀ ਹੈਰਾਨ ਕਰ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ- ਇਕ-ਦੂਜੇ ਦੇ ਪਿਆਰ 'ਚ ਡੁੱਬੇ ਨਜ਼ਰ ਆਏ ਰਣਬੀਰ-ਆਲੀਆ, ਦਿੱਤੇ ਰੋਮਾਂਟਿਕ ਪੋਜ਼

ਜਲੰਧਰ ਜ਼ਿਲੇ ਦੇ ਦੋਸਾਂਝ ਕਲਾਂ ਤੋਂ ਲੈ ਕੇ ਸੰਯੁਕਤ ਰਾਜ ਅਮਰੀਕਾ ਦੇ ਜਿਮੀ ਫਾਲਨ ਸਟੂਡੀਓ ਤੱਕ ਦਿਲਜੀਤ ਦੋਸਾਂਝ ਦੀ ਯਾਤਰਾ ਕਦਮ ਦਰ ਕਦਮ ਲਗਭਗ ਜਾਦੂਈ ਯਾਤਰਾ ਹੈ। ਜਦੋਂ 11 ਸਾਲ ਦੇ ਦਿਲਜੀਤ ਨੂੰ ਉਸ ਦੇ ਪਿੰਡ ਵਾਲੇ ਘਰੋਂ ਲੁਧਿਆਣਾ ’ਚ ਮਾਮੇ ਦੇ ਘਰ ਰਹਿਣ ਲਈ ਭੇਜਿਆ ਗਿਆ, ਉਸ ਦੇ ਮਾਤਾ-ਪਿਤਾ ਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਉਸ ਵਖਰੇਵੇਂ ਦਾ ਸਦਮਾ ਅਤੇ ਉਸ ਦੇ ਬਾਅਦ ਆਉਣ ਵਾਲੇ ਸਾਲਾਂ ਤੱਕ ਇਕ ਕਮਰੇ ’ਚ ਇਕੱਲਿਆਂ ਰਹਿਣਾ ਉਸ ਦੇ ਸੰਵੇਦਨਸ਼ੀਲ, ਨਿਰਪੱਖ ਪੁੱਤ ਨੂੰ ਇਕ ਗਹਿਰੀ ਸੋਚ ਵਾਲੇ ਕਲਾਕਾਰ ’ਚ ਬਦਲ ਦੇਵੇਗਾ।
ਉਹ ਸੰਗੀਤ ਵੱਲ ਮੁੜ ਗਿਆ, ਗੁਰਦੁਆਰਾ ਸਾਹਿਬ ’ਚ ਸ਼ਬਦ-ਕੀਰਤਨ ਕੀਤਾ ਅਤੇ ਗਾਣੇ ਲਿਖੇ। 18 ਸਾਲ ਦੀ ਉਮਰ ’ਚ ਜਦ ਉਹ ਕਾਨਟ੍ਰੈਕਟ ਸਾਈਨ ਕਰਨ ਲਾਇਕ ਹੋਇਆ ਤਾਂ ਉਸ ਨੇ ਆਪਣੀ ਪਹਿਲੀ ਐਲਬਮ ਬਣਾਈ, ਉੱਥੋਂ ਸ਼ੋਹਰਤ ਅਤੇ ਦੌਲਤ ਦੀ ਭਾਲ ਦਾ ਸਫਰ ਸ਼ੁਰੂ ਹੋਇਆ।

ਇਹ ਖ਼ਬਰ ਵੀ ਪੜ੍ਹੋ- ਨਾਗਾਰਜੁਨ ਨੇ ਸੁਧਾਰੀ ਗਲਤੀ, ਏਅਰਪੋਰਟ ਜਾ ਕੇ ਦਿਵਿਆਂਗ ਫੈਨ ਨੂੰ ਲਗਾਇਆ ਗਲੇ

18 ਸਾਲ ਦੀ ਲਗਾਤਾਰ ਕੋਸ਼ਿਸ਼ ਨੇ ਉਸ ਨੂੰ ਪੈਸੇ ਅਤੇ ਚੰਗੀ ਮੋਟੀ ਸ਼ੋਹਰਤ ਦਿਵਾਈ। ਗਾਣਿਆਂ ਤੋਂ ਲੈ ਕੇ ਪੰਜਾਬੀ ਫਿਲਮਾਂ ਅਤੇ ਹਿੰਦੀ ਸਿਨੇਮਾ ਤੱਕ, ਦਿਲਜੀਤ ਦੇ ਅਭਿਨੈ ’ਚ ਇਕ ਖਾਸ ਮਾਸੂਮੀਅਤ ਅਤੇ ਪੰਜਾਬੀਪਨ ਝਲਕਦਾ ਸੀ। ਭੌਤਿਕ ਸਫਲਤਾਵਾਂ, ਹਾਲਾਂਕਿ ਬਹੁਤ ਸਨ ਪਰ ਸ਼ਾਨਦਾਰ ਨਹੀਂ ਸਨ।
ਅਤੇ ਫਿਰ 2020 ’ਚ ਦੁਨੀਆ ਬੰਦ ਹੋ ਗਈ ਤੇ ਮੌਤ ਸਾਡੇ ਸਾਹਮਣੇ ਖੜ੍ਹੀ ਹੋ ਗਈ। ਇਸ ਹਾਲਾਤ ਨੇ ਇਸ ਕਲਾਕਾਰ ਦੇ ਦਿਮਾਗ ’ਤੇ ਅਸਰ ਪਾਇਆ ਜਿਸ ਨਾਲ ਉਹ ਆਪਣੀ ਹੋਂਦ ਕਾਰਨ ਅਤੇ ਧਰਤੀ ’ਤੇ ਆਪਣੇ ਮਕਸਦ ’ਤੇ ਸਵਾਲ ਉਠਾਉਣ ਲੱਗਾ। ਜਿੰਨਾ ਵੱਧ ਉਹ ਆਪਣੇ ਅੰਦਰ ਦੀ ਜ਼ਿੰਦਗੀ ਦੇ ਸਰੋਤ ਨਾਲ ਜੁੜਦਾ ਗਿਆ, ਓਨਾ ਹੀ ਵੱਧ ਉਹ ਆਪਣੇ ਨੇੜੇ-ਤੇੜੇ ਦੀ ਭੌਤਿਕ ਦੁਨੀਆ ਬਾਰੇ ਨਿਡਰ ਹੁੰਦਾ ਗਿਆ। ਸਥਿਰਤਾ ਦੀ ਲੋੜ ਨੇ ਉਸ ਦੀਆਂ ਮੂਲ ਕਦਰਾਂ-ਕੀਮਤਾਂ ਲਈ ਪ੍ਰਾਸੰਗਿਕ ਹੋਣ ਦੀ ਇੱਛਾ ਨੂੰ ਜਨਮ ਦਿੱਤਾ।

ਇਹ ਖ਼ਬਰ ਵੀ ਪੜ੍ਹੋ- ਸੰਸਦ 'ਚ ਚਿਰਾਗ ਪਾਸਵਾਨ ਨਾਲ ਮੁੜ ਮਿਲੀ ਕੰਗਨਾ ਰਣੌਤ, ਹੱਸਦੇ ਹੋਏ ਲਗਾਇਆ ਗਲੇ, ਵੀਡੀਓ ਵਾਇਰਲ
ਉਹ ਆਪਣੀ ਹੋਂਦ ’ਚ ਡੁੱਬ ਗਿਆ ਤੇ ਆਪਣੀਅਾਂ ਸਾਰੀਆਂ ਕਾਰਗੁਜ਼ਾਰੀਆਂ ’ਚ ਇਸ ਦਾ ਜਸ਼ਨ ਮਨਾਉਣ ਲੱਗਾ। ਗਾਣੇ ਵੱਡੇ ਹੁੰਦੇ ਗਏ, ਸ਼ੋਅ ਹੋਰ ਵੀ ਵੱਡੇ ਅਤੇ ਫਿਰ ਉਹ ਆਪਣੇ ਦਰਸ਼ਕਾਂ ਦੀਆਂ ਆਤਮਾਵਾਂ ’ਚ ਇਸ ਤਰ੍ਹਾਂ ਉਤਰਦਾ ਹੋਇਆ ਦਿਖਾਈ ਦਿੱਤਾ ਜਿਸ ਦਾ ਸਿਰਫ ਦੂਜੀ ਦੁਨੀਆ ਦੇ ਰੂਪ ’ਚ ਹੀ ਵਰਣਨ ਕੀਤਾ ਜਾ ਸਕਦਾ ਹੈ।
ਇਕ ਲਗਭਗ ਅਦ੍ਰਿਸ਼ ਅਧਿਆਤਮਕ ਜੁੜਾਅ ਨੇ ਉਸ ਦੇ ਪ੍ਰਦਰਸ਼ਨਾਂ ਨੂੰ ਸ਼ਕਤੀਸ਼ਾਲੀ ਬਣਾ ਦਿੱਤਾ ਜਿਸ ਨੇ ਉਸ ਦੇ ਦਰਸ਼ਕਾਂ ਨੂੰ ਬੜੀ ਡੂੰਘਾਈ ਤਕ ਪ੍ਰਭਾਵਿਤ ਕੀਤਾ। ਇੱਥੋਂ ਤੱਕ ਕਿ ਉਸ ਨੇ ਵੀ ਉਸ ਤਰ੍ਹਾਂ ਦੀ ਸਫਲਤਾ ਦੀ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਜੋ ਉਸ ਦਾ ਪਿੱਛਾ ਕਰਨ ਲੱਗੀ।

ਇਹ ਖ਼ਬਰ ਵੀ ਪੜ੍ਹੋ- Arjun Kapoor ਦੀ ਪਾਰਟੀ 'ਚ ਨਹੀਂ ਪੁੱਜੀ Malaika Arora,ਫੈਨਜ਼ ਬ੍ਰੇਕਅੱਪ ਦੀ ਖ਼ਬਰਾਂ ਨੂੰ ਮੰਨ ਰਹੇ ਹਨ ਸੱਚ

2023 ’ਚ ਉਸ ਨੇ ਯੂ. ਐੱਸ. ਏ. ਦੇ ਸਭ ਤੋਂ ਪ੍ਰਸਿੱਧ ਸੰਗੀਤ ਸਮਾਗਮ ਕੋਚੇਲਾ ’ਚ ਆਪਣੀ ਪੰਜਾਬੀਅਤ ਦਾ ਜਸ਼ਨ ਬੇਬਾਕੀ ਨਾਲ ਮਨਾਇਆ। 2024 ਦੀ ਸ਼ੁਰੂਆਤ ਧਮਾਕੇਦਾਰ ਰਹੀ, ਜਦੋਂ ਉਸ ਨੇ ਇਮਤੀਆਜ਼ ਅਲੀ ਵੱਲੋਂ ਨਿਰਦੇਸ਼ਿਤ ਇਕ ਫਿਲਮ ’ਚ ਪੰਜਾਬੀ ਗਾਇਕ ਚਮਕੀਲਾ ਦੀ ਆਤਮਾ ਨੂੰ ਜਿਊਂਦਿਆਂ ਕੀਤਾ, ਜਿਸ ਨੇ ਉਸ ਨੂੰ ਇਕ ਫਿਲਮ ਸਟਾਰ ਬਣਾ ਦਿੱਤਾ।2020 ’ਚ ਆਪਣੀ ਐਲਬਮ G.O.A.T ਦੇ ਇਕ ਗਾਣੇ ’ਚ ਉਸ ਨੇ ਬਾਲੀਵੁੱਡ ਦੇ ਗਾਣਿਆਂ ਦਰਮਿਆਨ ਜੋ ਥਾਂ ਬਣਾਈ ਸੀ, ਉਹ ਉਨ੍ਹਾਂ ਦੀ ਹੋ ਗਈ ਅਤੇ ਕਿਵੇਂ! ਉਦੋਂ ਤੋਂ, ਉਹ ਭਾਰਤ, ਕੈਨੇਡਾ ਤੇ ਅਮਰੀਕਾ ਦੇ ਖਚਾਖਚ ਭਰੇ ਸਟੇਡੀਅਮਾਂ ’ਚ ਪਰਫਾਰਮ ਕਰ ਰਹੇ ਹਨ ਅਤੇ ਆਪਣੀ ਸਥਿਤੀ ਨੂੰ ਇਕ ਪਸੰਦੀਦਾ ਕਲਾਕਾਰ ਤੋਂ ਇਕ ਸਨਮਾਨਿਤ ਕਲਾਕਾਰ ’ਚ ਬਦਲ ਰਹੇ ਹਨ।ਜਦੋਂ ਉਹ ਆਪਣੀ ਹਿਟ ਫਿਲਮ ਚਮਕੀਲਾ ਦਾ ਗਾਣਾ ‘ਮੈਂ ਹਾਂ ਪੰਜਾਬ’ ਗਾਉਂਦੇ ਹਨ ਤਾਂ ਤੁਸੀਂ ਇਸ ਨੂੰ ਹੰਕਾਰ ਦੇ ਰੂਪ ’ਚ ਨਹੀਂ, ਸਗੋਂ ਕਿਤੇ ਡੂੰਘੇ ਅੰਦਰੋਂ ਜਸ਼ਨ ਦੀ ਆਵਾਜ਼ ’ਚ ਦੇਖਦੇ ਹੋ। ਇਹ ਨਾ ਸਿਰਫ ਦਰਸ਼ਕਾਂ ’ਚ ਮੌਜੂਦ ਭਾਰਤੀ ਪੰਜਾਬੀਆਂ ਦੇ ਨਾਲ, ਸਗੋਂ ਸਰਹੱਦ ਪਾਰਲੇ ਪੰਜਾਬੀਆਂ, ਗੈਰ-ਪੰਜਾਬੀਆਂ ਅਤੇ ਇੱਥੋਂ ਤੱਕ ਕਿ ਗੈਰ-ਭਾਰਤੀਆਂ ਨਾਲ ਵੀ ਗੂੰਜਦਾ ਹੈ।ਇਸ ਲਈ, ਜਦੋਂ ਜਿਮੀ ਫਾਲਨ ਆਪਣੇ ਸ਼ੋਅ ’ਚ ਕਹਿੰਦੇ ਹਨ, ‘ਪੰਜਾਬੀ ਆ ਗਏ ਓਏ’, ਤਾਂ ਤੁਸੀਂ ਜਾਣਦੇ ਹੋ ਕਿ ਦਿਲਜੀਤ ਨੇ ਸੰਗੀਤ ਰਾਹੀਂ ਦੁਨੀਆ ਭਰ ਦੀਆਂ ਆਤਮਾਵਾਂ ਨੂੰ ਛੂਹਣ ਲਈ ਸਾਰੀਆਂ ਸਰਹੱਦਾਂ ਨੂੰ ਪਾਰ ਕਰ ਲਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Pollywood News
  • jattjulliet3
  • Dosanjh Kalan
  • Jimmy Fallon
  • Diljit journey

ਭੈਣ ਅੰਸ਼ੁਲਾ ਨੇ ਅਰਜੁਨ ਕਪੂਰ ਨੂੰ ਦਿੱਤੀ ਖ਼ਾਸ ਤਰੀਕੇ ਨਾਲ ਜਨਮਦਿਨ ਦੀ ਵਧਾਈ

NEXT STORY

Stories You May Like

  • diljit dosanjh shares  no tension   mantra
    ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ, ਉਸਨੂੰ ਕੱਢ ਦਿਓ 'ਬਾਹਰ'
  • monkey creates panic in moonak kalan village
    ਪਿੰਡ ਮੂਨਕ ਕਲਾਂ 'ਚ ਬਾਂਦਰ ਨੇ ਮਚਾਈ ਦਹਿਸ਼ਤ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
  • mid day meal rations stolen from the government school in moonak kalan
    ਟਾਂਡਾ ਉੜਮੁੜ ਦੇ ਪਿੰਡ ਮੂਨਕ ਕਲਾਂ ਦੇ ਸਰਕਾਰੀ ਸਕੂਲ ’ਚੋਂ ਮਿਡ-ਡੇ ਮੀਲ ਦਾ ਰਾਸ਼ਨ ਚੋਰੀ
  • sukhminderpal singh grewal  lok janshakti party
    ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਲ
  • the style of chatting will change
    WhatsApp ਲਿਆ ਰਿਹਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਡੇਟ ! ਬਦਲੇਗਾ ਚੈਟਿੰਗ ਦਾ ਅੰਦਾਜ਼
  • ban on burning of straw in nawanshahr district
    ਨਵਾਂਸ਼ਹਿਰ 'ਚ 1 ਅਕਤੂਬਰ ਤੋਂ 15 ਨਵੰਬਰ ਤੱਕ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ...
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • amit shah in jalandhar rally
    ਨਸ਼ੇ ਦੇ ਖ਼ਾਤਮੇ ਲਈ ਜਲੰਧਰ ਆਉਣਾ ਮੇਰੇ ਲਈ ਭਾਗਾਂ ਵਾਲੀ ਗੱਲ: ਅਮਿਤ ਸ਼ਾਹ
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sunita went on the honeymoon alone veteran actor reveals a big secret
      'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...
    • himesh reshammiya composes his first ever garba song    jai ambe bol
      'ਯੇ ਪ੍ਰੇਮ ਮੋਲ ਲਿਆ' ਦਾ ਨਵਾਂ ਗਰਬਾ ਗੀਤ 'ਜੈ ਅੰਬੇ ਬੋਲ' ਰਿਲੀਜ਼
    • courtroom drama series   hunkkaar  the roar   is streaming on jiohotstar
      ਜੀਓਹੌਟਸਟਾਰ 'ਤੇ ਸਟ੍ਰੀਮ ਹੋ ਰਹੀ ਹੈ ਕੋਰਟਰੂਮ ਡਰਾਮਾ ਸੀਰੀਜ਼ 'ਹੁੂੁੰਕਾਰ: ਦ...
    • mrbeast attended the promotional event for the film  ramayana
      ਫਿਲਮ ‘ਰਾਮਾਇਣਮ’ ਦੇ ਪ੍ਰਮੋਸ਼ਨਲ ਈਵੈਂਟ ’ਚ ਪੁੱਜੇ ਮਿਸਟਰ ਬੀਸਟ, ਰਣਬੀਰ, ਸਈ ਤੇ...
    • vinod kapri  s himalayan love story   chita   will be released on october 23
      ਵਿਨੋਦ ਕਾਪੜੀ ਦੀ ਹਿਮਾਲਈ ਪ੍ਰੇਮ ਕਹਾਣੀ ‘ਚਿਤਾ’ 23 ਅਕਤੂਬਰ ਨੂੰ ਹੋਵੇਗੀ ਰਿਲੀਜ਼।
    • jackie chan hit by death hoax
      ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...
    • diljit dosanjh shares no tension mantra
      ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...
    • famous bollywood actress wanted to become a mother before marriage
      ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...
    • income tax department raid in bollywood
      ਬਾਲੀਵੁੱਡ ’ਚ ਆਮਦਨ ਕਰ ਵਿਭਾਗ ਦੀ ਰੇਡ ! ਮਸ਼ਹੂਰ ਅਦਾਕਾਰਾ ਤੇ ਫਿਲਮ ਨਿਰਮਾਤਾ ਦੇ...
    • raghav juyal pens an emotional note for nani
      ਰਾਘਵ ਜੁਆਲ ਨੇ ਅਦਾਕਾਰ ਨਾਨੀ ਲਈ ਲਿਖਿਆ ਭਾਵੁਕ ਨੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +