Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:33:01 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਦਿਲਜੀਤ ਮਗਰੋਂ ਹੁਣ ਕਾਰਤਿਕ ਆਰੀਅਨ ਦਾ ਪਿਆ FWICE ਨਾਲ ਪੇਚਾ ! ਪਾਕਿਸਤਾਨ ਨਾਲ ਜੁੜੇ ਤਾਰ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਮਗਰੋਂ ਹੁਣ ਕਾਰਤਿਕ ਆਰੀਅਨ ਦਾ ਪਿਆ FWICE ਨਾਲ ਪੇਚਾ ! ਪਾਕਿਸਤਾਨ ਨਾਲ ਜੁੜੇ ਤਾਰ

  • Edited By Cherry,
  • Updated: 03 Aug, 2025 02:01 PM
Entertainment
fwice urges kartik aaryan to skip us event by pakistani organiser
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਕਾਰਤਿਕ ਆਰੀਅਨ ਦੀ ਅਮਰੀਕਾ ਦੇ ਹਿਊਸਟਨ ਵਿਖੇ 15 ਅਗਸਤ ਨੂੰ ਹੋਣ ਵਾਲੇ ਇੱਕ ਇਵੈਂਟ ਵਿੱਚ ਭਾਗ ਲੈਣ ਦੀ ਚਰਚਾ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। Federation of Western India Cine Employees (FWICE) ਨੇ ਅਦਾਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਇਵੈਂਟ ਵਿੱਚ ਹਿਸਾ ਨਾ ਲੈਣ, ਕਿਉਂਕਿ ਇਹ ਇੱਕ ਪਾਕਿਸਤਾਨੀ ਵਿਅਕਤੀ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਘਰ 'ਚ ਲਾਬੂਬੂ ਡੌਲ ਆਉਂਦਿਆਂ ਹੀ ਭਾਰਤੀ ਦੇ ਮੁੰਡੇ ਦਾ ਫ਼ਿਰ ਗਿਆ ਦਿਮਾਗ ! ਕਰਨ ਲੱਗਾ ਸ਼ੈਤਾਨੀ ਹਰਕਤਾਂ, ਮਗਰੋਂ...

ਕੀ ਹੈ ਮਾਮਲਾ?

FWICE ਦੇ ਬਿਆਨ ਮੁਤਾਬਕ, ਇਹ ਇਵੈਂਟ "ਆਜ਼ਾਦੀ ਉਤਸਵ – The Indian Independence Day" ਨਾਂ ਨਾਲ Shaukat Maredia ਵੱਲੋਂ ਆਯੋਜਿਤ ਕੀਤਾ ਜਾ ਰਿਹਾ ਹੈ, ਜੋ ਕਿ Aga’s Restaurant and Catering (ਹਿਊਸਟਨ) ਦੇ ਮਾਲਕ ਹਨ। ਉਹਨਾਂ ਨੇ Pulwama ਹਮਲੇ ਤੋਂ ਬਾਅਦ ਜਾਰੀ ਕੀਤਾ ਗਿਆ ਆਪਣਾ ਨਿਰਦੇਸ਼ ਯਾਦ ਦਿਵਾਇਆ, ਜਿਸ ਵਿਚ ਭਾਰਤੀ ਮਨੋਰੰਜਨ ਉਦਯੋਗ ਨੂੰ ਪਾਕਿਸਤਾਨੀ ਕਲਾਕਾਰਾਂ, ਟੈਕਨੀਸ਼ੀਅਨਾਂ ਅਤੇ ਪੇਸ਼ਕਾਰਾਂ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਗਈ ਸੀ।

PunjabKesari

FWICE ਨੇ ਕਿਹਾ, "ਸਾਡੇ ਖ਼ਿਆਲ ਵਿੱਚ ਤੁਸੀਂ ਸ਼ਾਇਦ ਆਯੋਜਕਾਂ ਦੇ ਪਿਛੋਕੜ ਜਾਂ ਸੰਬੰਧਾਂ ਤੋਂ ਅਣਜਾਣ ਹੋ ਸਕਦੇ ਹੋ। ਜੇ ਅਜਿਹਾ ਹੈ ਤਾਂ ਤੁਸੀਂ ਤੁਰੰਤ ਇਸ ਇਵੈਂਟ ਤੋਂ ਆਪਣਾ ਨਾਮ ਵਾਪਸ ਲਓ। ਜੇ ਤੁਸੀਂ ਜਾਣਬੂਝ ਕੇ ਇਸ 'ਚ ਸ਼ਾਮਲ ਹੋਏ ਹੋ, ਤਾਂ ਇਹ ਹੋਰ ਵੀ ਚਿੰਤਾ ਵਾਲੀ ਗੱਲ ਬਣ ਜਾਂਦੀ ਹੈ ਅਤੇ ਅਸੀਂ ਸਪੱਸ਼ਟੀਕਰਨ ਦੀ ਉਮੀਦ ਕਰਦੇ ਹਾਂ ਅਤੇ ਅਜਿਹੇ ਸਬੰਧਾਂ ਤੋਂ ਤੁਰੰਤ ਦੂਰੀ ਬਣਾਉਣ ਦੀ ਉਮੀਦ ਕਰਦੇ ਹਾਂ।"

ਇਹ ਵੀ ਪੜ੍ਹੋ: ਸੁਪਰਸਟਾਰ ਅਦਾਕਾਰ ਨੇ ਅਦਾਕਾਰਾ ਦੇ ਜੜ'ਤੇ 14 ਥੱਪੜ ! ਮਾਰ-ਮਾਰ ਮੂੰਹ 'ਤੇ ਪਾ'ਤੇ ਨਿਸ਼ਾਨ

ਕਾਰਤਿਕ ਆਰਯਨ ਨੇ ਕੀਤਾ ਇਨਕਾਰ

ਇਸ ਬਾਰੇ ਕਾਰਤਿਕ ਆਰੀਅਨ ਦੀ ਟੀਮ ਨੇ ਸਾਫ਼ ਇਨਕਾਰ ਕਰਦਿਆਂ ਕਿਹਾ ਕਿ, "ਕਾਰਤਿਕ ਆਰੀਅਨ ਦਾ ਇਸ ਇਵੈਂਟ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਲੈਣ-ਦੇਣ ਨਹੀਂ ਹੈ। ਉਨ੍ਹਾਂ ਨੇ ਕਦੇ ਵੀ ਅਧਿਕਾਰਿਕ ਤੌਰ 'ਤੇ ਇਸ ਇਵੈਂਟ ਵਿੱਚ ਸ਼ਾਮਲ ਹੋਣ ਦੀ ਘੋਸ਼ਣਾ ਨਹੀਂ ਕੀਤੀ। ਅਸੀਂ ਆਯੋਜਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਕਿਹਾ ਹੈ ਕਿ ਕਾਰਤਿਕ ਦੀ ਤਸਵੀਰ ਜਾਂ ਨਾਂ ਉਪਯੋਗ ਕਰਨਾ ਬੰਦ ਕੀਤਾ ਜਾਵੇ।"

ਇਹ ਵੀ ਪੜ੍ਹੋ: ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਤੇ ਮਿਊਜ਼ਿਕ ਕੰਪੋਜ਼ਰ ਨੇ ਛੱਡੀ ਦੁਨੀਆ

ਅਗਲੀ ਫਿਲਮ

ਕਾਰਤਿਕ ਆਰੀਅਨ ਜਲਦੀ ਅਨੁਰਾਗ ਬਾਸੁ ਦੀ ਅਣਟਾਈਟਲ ਰੋਮੈਂਟਿਕ ਫਿਲਮ ਅਤੇ ਕਰਨ ਜੋਹਰ ਦੇ ਪ੍ਰੋਡਕਸ਼ਨ ਹੇਠ ਬਣ ਰਹੀ ਫਿਲਮ "ਤੂੰ ਮੇਰੀ, ਮੈਂ ਤੇਰਾ" ਵਿੱਚ ਨਜ਼ਰ ਆਉਣਗੇ।

ਇਹ ਵੀ ਪੜ੍ਹੋ: ਸੁਪਰਸਟਾਰ ਰਜਨੀਕਾਂਤ ਦੀ ਫ਼ਿਲਮ 'ਕੂਲੀ' ਨੂੰ ਮਿਲਿਆ 'A' ਸਰਟੀਫਿਕੇਟ, ਫੈਨਜ਼ 'ਚ ਭਾਰੀ ਨਿਰਾਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • FWICE
  • Kartik Aaryan
  • US event
  • Pakistani organiser

ਸੁਪਰਸਟਾਰ ਰਜਨੀਕਾਂਤ ਦੀ ਫ਼ਿਲਮ 'ਕੂਲੀ' ਨੂੰ ਮਿਲਿਆ 'A' ਸਰਟੀਫਿਕੇਟ, ਫੈਨਜ਼ 'ਚ ਭਾਰੀ ਨਿਰਾਸ਼ਾ

NEXT STORY

Stories You May Like

  • kartik aaryan seeks blessings with parents at mahakaleshwar temple
    ਰਾਸ਼ਟਰੀ ਪੁਰਸਕਾਰ ਜਿੱਤਣ ਮਗਰੋਂ ਬਾਬਾ ਮਹਾਕਾਲ ਦੀ ਸ਼ਰਨ 'ਚ ਪੁੱਜੇ ਕਾਰਤਿਕ ਆਰੀਅਨ
  • vishvas 2026 scheme launched
    EPF ਨਾਲ ਜੁੜੇ ਪੁਰਾਣੇ ਵਿਵਾਦ ਹੁਣ ਹੋਣਗੇ ਖ਼ਤਮ! ਸ਼ੁਰੂ ਹੋਈ ‘ਵਿਸ਼ਵਾਸ 2026’ ਸਕੀਮ
  • funding cuts threaten to accelerate hiv epidemic in pakistan
    ਫੰਡਿੰਗ ਵਿੱਚ ਕਟੌਤੀ ਨਾਲ ਪਾਕਿਸਤਾਨ ਵਿੱਚ HIV ਮਹਾਂਮਾਰੀ ਤੇਜ਼ੀ ਨਾਲ ਫੈਲਣ ਦਾ ਖ਼ਤਰਾ
  • zimbabwe star sikandar raza joins dambulla sixers
    ਜ਼ਿੰਬਾਬਵੇ ਦੇ ਸਟਾਰ ਸਿਕੰਦਰ ਰਜ਼ਾ ਦਾਂਬੁਲਾ ਸਿਕਸਰਸ ਨਾਲ ਜੁੜੇ
  • after e20  now preparing to make fuel from waste  know
    ਹੁਣ 'DILSAAF' ਨਾਲ ਉੱਡੇਗਾ ਜਹਾਜ਼! E20 ਮਗਰੋਂ ਕੂੜੇ ਤੋਂ ਈਂਧਣ ਬਣਾਉਣ ਦੀ ਤਿਆਰੀ
  • rbi  s concessional swap facility will bring huge investment into india
    RBI ਦੀ ਰਿਆਇਤੀ ਅਦਲਾ-ਬਦਲੀ ਸਹੂਲਤ ਨਾਲ ਭਾਰਤ ’ਚ ਆਵੇਗਾ 85 ਅਰਬ ਡਾਲਰ ਦਾ ਭਾਰੀ ਨਿਵੇਸ਼
  • rajnath singh kargil vijay diwas pakistan pok operation sindoor
    'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ
  • pakistan trade
    ਪਾਕਿਸਤਾਨ ਦੇ ਵਪਾਰ 'ਤੇ ਪਿਆ ਜੰਗ ਦਾ 'ਸੇਕ' ! Import-Export 'ਚ ਆਈ ਗਿਰਾਵਟ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • buzz begins around korean remake of  pritam   pedro
      'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ
    • ajay devgn  s  raid 2  will have its tv premiere on this day
      ਅਜੈ ਦੇਵਗਨ ਦੀ "ਰੇਡ 2" ਦਾ ਇਸ ਦਿਨ ਹੋਵੇਗਾ ਟੀਵੀ ਪ੍ਰੀਮੀਅਰ
    • famous actress cheated of rs 2 44 lakh
      ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...
    • famous singer dies in road accident
      ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...
    • bharti and harsh will be seen in   indian game show
      ‘ਇੰਡੀਅਨ ਗੇਮ ਸ਼ੋਅ’ ’ਚ ਨਜ਼ਰ ਆਉਣਗੇ ਭਾਰਤੀ ਤੇ ਹਰਸ਼
    • whoever finds missing actor raj kiran will get a reward of rs 4 78 lakh
      ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...
    • supreme court refuses to stay the release of the film   mahaprabhu jagannath
      ਸੁਪਰੀਮ ਕੋਰਟ ਨੇ ਫਿਲਮ ‘ਮਹਾਪ੍ਰਭੂ ਜਗਨਨਾਥ’ ’ਤੇ ਰੋਕ ਲਾਉਣ ਤੋਂ ਕੀਤਾ ਇਨਕਾਰ
    • krishma tanna becomes mother at 42 welcomes baby on guru purnima
      42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ...
    • wife of famous actor demands rs 40 lakh as maintenance allowance
      ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...
    • alia bhatt  assam  floods  fans  help  relief work
      ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +