Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:58:30 PM

  • warning issued for heavy rain and strong storms in punjab for two days

    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਤੇਜ਼ ਤੂਫਾਨ ਦੀ...

  • patwari and employee arrested during raid in tehsil complex in jalandhar

    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ...

  • nobel prize in literature

    ਕੈਨੇਡੀਅਨ ਕਵਿੱਤਰੀ ਅਤੇ ਲੇਖਿਕਾ ਐਨ ਕਾਰਸਨ ਨੇ...

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਜੀ ਖ਼ਾਨ ਨੇ ਪਿਤਾ ਨੂੰ ਗਿਫਟ ਕੀਤਾ ਮੋਟਰਸਾਈਕਲ, ਤਸਵੀਰ ਕੀਤੀ ਸਾਂਝੀ

ENTERTAINMENT News Punjabi(ਤੜਕਾ ਪੰਜਾਬੀ)

ਜੀ ਖ਼ਾਨ ਨੇ ਪਿਤਾ ਨੂੰ ਗਿਫਟ ਕੀਤਾ ਮੋਟਰਸਾਈਕਲ, ਤਸਵੀਰ ਕੀਤੀ ਸਾਂਝੀ

  • Author Rahul Singh,
  • Updated: 03 Jun, 2021 05:05 PM
Chandigarh
g khan gift motorcycle to his father
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਜੀ ਖ਼ਾਨ ਇਨ੍ਹੀਂ ਦਿਨੀਂ ਆਪਣੇ ਗੀਤਾਂ ਕਾਰਨ ਕਾਫੀ ਚਰਚਾ ’ਚ ਰਹਿੰਦੇ ਹਨ। ਹਾਲ ਦੇ ਸਮੇਂ ’ਚ ਰਿਲੀਜ਼ ਹੋਏ ਜੀ ਖ਼ਾਨ ਦੇ ਹਰੇਕ ਗੀਤ ਨੂੰ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ।

ਉਥੇ ਕੁਝ ਦਿਨ ਪਹਿਲਾਂ ਜੀ ਖ਼ਾਨ ਨੇ ਆਪਣੇ ਲਈ ਨਵੀਂ ਗੱਡੀ ਖਰੀਦੀ ਸੀ। ਜੋ ਗੱਡੀ ਜੀ ਖ਼ਾਨ ਨੇ ਖਰੀਦੀ ਹੈ, ਉਸ ਦਾ ਨਾਂ ‘ਫੋਰਡ ਅੰਡੈਵਰ’ ਹੈ। ਆਪਣੀ ਨਵੀਂ ਗੱਡੀ ’ਚ ਜਦੋਂ ਜੀ ਖ਼ਾਨ ਆਪਣੇ ਪਿੰਡ ਗਏ ਸਨ ਤਾਂ ਉਸ ਸਮੇਂ ਆਪਣੇ ਪਰਿਵਾਰ ਨਾਲ ਉਨ੍ਹਾਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਸਨ।

ਇਹ ਖ਼ਬਰ ਵੀ ਪੜ੍ਹੋ : ਲਹਿੰਬਰ ਹੁਸੈਨਪੁਰੀ ਦੇ ਵਿਵਾਦ ’ਤੇ ਬੋਲਿਆ ਇੰਦਰਜੀਤ ਨਿੱਕੂ, ਪਰਿਵਾਰ ਤੇ ਲਹਿੰਬਰ ਬਾਰੇ ਆਖੀਆਂ ਇਹ ਗੱਲਾਂ

ਹੁਣ ਜੀ ਖ਼ਾਨ ਨੇ ਆਪਣੇ ਪਿਤਾ ਨੂੰ ਮੋਟਰਸਾਈਕਲ ਲਿਆ ਕੇ ਦਿੱਤਾ ਹੈ। ਇਸ ਗੱਲ ਦੀ ਖੁਸ਼ੀ ਜੀ ਖ਼ਾਨ ਨੇ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀ ਕੀਤੀ ਹੈ।

ਤਸਵੀਰ ਸਾਂਝੀ ਕਰਦਿਆਂ ਜੀ ਖ਼ਾਨ ਨੇ ਲਿਖਿਆ, ‘ਬਾਪੂ ਨੂੰ ਗਿਫਟ ਲੈ ਕੇ ਦਿੱਤਾ। ਬਹੁਤ ਸਾਰਾ ਪਿਆਰ ਬਾਪੂ।’

 
 
 
 
 
View this post on Instagram
 
 
 
 
 
 
 
 
 
 
 

A post shared by G Khan (@officialgkhan)

ਜੀ ਖ਼ਾਨ ਦੀ ਇਸ ਤਸਵੀਰ ਨੂੰ ਇੰਸਟਾਗ੍ਰਾਮ ’ਤੇ ਖ਼ਬਰ ਲਿਖੇ ਜਾਣ ਤਕ 2 ਘੰਟਿਆਂ ਅੰਦਰ 30 ਹਜ਼ਾਰ ਲੋਕਾਂ ਵਲੋਂ ਪਸੰਦ ਕੀਤਾ ਜਾ ਚੁੱਕਾ ਸੀ।

ਉਥੇ ਜੀ ਖ਼ਾਨ ਦੇ ਗੀਤਾਂ ਦੀ ਗੱਲ ਕਰੀਏ ਦਾ ਪਿਛਲਾ ਗੀਤ ਉਨ੍ਹਾਂ ਦਾ ‘ਤੇਰੀ ਯਾਦ’ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ।

ਨੋਟ– ਇਸ ਖ਼ਬਰ ’ਤੇ ਤੁਹਾਡੀ ਕੀ ਪ੍ਰਤੀਕਿਰਿਆ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • G Khan
  • Father
  • Gift
  • Motorcycle
  • Punjabi Singer

ਕੌਰ ਬੀ ਨੇ ਦਿਖਾਈ ਮੋਹਾਲੀ 'ਚ ਖਰੀਦੇ ਨਵੇਂ ਘਰ ਦੀ ਝਲਕ, ਤਸਵੀਰਾਂ ਵਾਇਰਲ

NEXT STORY

Stories You May Like

  • imran khan s son appeal
    ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ ਦੁਨੀਆ ਨੂੰ ਕੀਤੀ ਖ਼ਾਸ ਅਪੀਲ
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • imran khan s son
    'ਸ਼ਾਇਦ ਅਸੀਂ ਆਪਣੇ ਪਿਤਾ ਨੂੰ ਕਦੇ ਨਾ ਦੇਖ ਸਕੀਏ..!' ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦੇ ਪੁੱਤ ਨੇ ਜਤਾਈ ਚਿੰਤਾ
  • truck hits motorcyclist on his way to visit a relative  dies on the spot
    ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਮੌਤ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • zen g  right to vote  prime minister  jairam ramesh
    ਇਕ PM ਨੇ 'ਜ਼ੈੱਨ-ਜੀ' ਨੂੰ ਵੋਟ ਦਾ ਅਧਿਕਾਰ ਦਿੱਤਾ, ਦੂਜੇ ਨੇ ਖੋਹਣ ਦੀ ਕੋਸ਼ਿਸ਼ ਕੀਤੀ : ਜੈਰਾਮ ਰਮੇਸ਼
  • karan johar announces koffee with karan 9
    'ਹੁਣ ਆਖਰੀ ਕੱਪ ਦਾ ਵੇਲਾ...'! Karan Johar ਨੇ ਕੀਤਾ 'Koffee With Karan 9' ਦਾ ਐਲਾਨ, ਸਾਂਝੀ ਕੀਤੀ ਭਾਵੁਕ ਪੋਸਟ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਤੇਜ਼ ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • a special interview with harbhajan mann
      ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ...
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • nana patekar  s last rites to be held at his farmhouse in pune
      ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਅੰਤਿਮ...
    • nana patekar
      ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ ਕੀਤਾ ਸਫ਼ਰ, ਫਿਰ ਅਦਾਕਾਰੀ...
    • diljit dosanjh punjabi singer
      ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ...
    • i don  t know whether i will be here tomorrow  nana patekar
      ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !
    • nana patekar passed away pm modi post
      ਨਾਨਾ ਪਾਟੇਕਰ ਦੇ ਦੇਹਾਂਤ 'ਤੇ PM ਮੋਦੀ ਨੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +