Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    6:16:50 PM

  • delhi police denies permission for diljit dosanjh  s october 30 aura tour gig

    ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ;...

  • shiromani committee hands over cheques to parvinder jhota s injured associates

    ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ...

  • wife of murderer ashwani kumar in judicial custody

    ਝੋਟਾ ਕਤਲ ਮਾਮਲਾ : ਕਾਤਲ ਅਸ਼ਵਨੀ ਕੁਮਾਰ ਦੀ ਪਤਨੀ...

  • delhi police diljit dosanjh show manjit singh gk

    ਭਾਰਤ-ਪਾਕਿ ਮੈਚ ਲਈ ਸੁਰੱਖਿਆ ਮਿਲ ਸਕਦੀ ਹੈ ਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਗੈਰੀ ਸੰਧੂ ’ਤੇ ਭੜਕਿਆ ਗਗਨ ਕੋਕਰੀ, ਕੁਮੈਂਟ ਦਾ ਦਿੱਤਾ ਠੋਕਵਾਂ ਜਵਾਬ

ENTERTAINMENT News Punjabi(ਤੜਕਾ ਪੰਜਾਬੀ)

ਗੈਰੀ ਸੰਧੂ ’ਤੇ ਭੜਕਿਆ ਗਗਨ ਕੋਕਰੀ, ਕੁਮੈਂਟ ਦਾ ਦਿੱਤਾ ਠੋਕਵਾਂ ਜਵਾਬ

  • Author Rahul Singh,
  • Updated: 18 May, 2021 11:27 AM
Chandigarh
gagan kokri angry on garry sandhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਗੈਰੀ ਸੰਧੂ ਵਲੋਂ ਹਾਲ ਹੀ ’ਚ ਪਰਮੀਸ਼ ਵਰਮਾ, ਗਗਨ ਕੋਕਰੀ, ਨੀਟੂ ਸ਼ਟਰਾਂ ਵਾਲਾ ਤੇ ਹਰਮਨ ਚੀਮਾ ਨੂੰ ਲੈ ਕੇ ਕੀਤੇ ਕੁਮੈਂਟ ਦਾ ਵਿਵਾਦ ਭਖਦਾ ਜਾ ਰਿਹਾ ਹੈ। ਗੈਰੀ ਦੇ ਇਸ ਕੁਮੈਂਟ ’ਤੇ ਗਗਨ ਕੋਕਰੀ ਨੇ ਇਤਰਾਜ਼ ਜਤਾਇਆ ਹੈ ਤੇ ਗੈਰੀ ਨੂੰ ਠੋਕਵਾਂ ਜਵਾਬ ਦਿੱਤਾ ਹੈ।

ਗਗਨ ਕੋਕਰੀ ਨੇ ਆਪਣੀ ਪੋਸਟ ’ਚ ਗੈਰੀ ਦਾ ਨਾਂ ਨਹੀਂ ਲਿਆ ਪਰ ਉਸ ਦਾ ਇਸ਼ਾਰਾ ਸਿੱਧਾ-ਸਿੱਧਾ ਗੈਰੀ ਸੰਧੂ ਵੱਲ ਹੀ ਹੈ। ਗਗਨ ਕੋਕਰੀ ਨੇ ਇੰਸਟਾਗ੍ਰਾਮ ਸਟੋਰੀਜ਼ ’ਚ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ‘ਨੁਸਰਤ ਦਿਆ ਮੁੰਡਿਆ, ਉਹ ਜਿਹੜਾ ਰੱਬ ਉੱਪਰ ਬੈਠਾ ਉਹ ਸੁਰੀਲਾ ਜਾਂ ਬੇਸੁਰਾ, ਖ਼ੂਬਸੂਰਤ ਜਾਂ ਬਦਸੂਰਤ ਦੇਖ ਕੇ ਨਹੀਂ ਦਿੰਦਾ। ਸੁਰੀਲਾ ਹੋ ਕੇ ਕੀ ਖੱਟਿਆ ਤੇ ਬੇਸੁਰਾ ਹੋ ਕੇ ਕੀ ਕਮਾਇਆ, ਇਹ ਸਭ ਰੱਬ ਜਾਣਦਾ ਜਾਂ ਤੇਰਾ-ਮੇਰਾ ਦਿਲ ਜਾਣਦਾ।’

ਗਗਨ ਨੇ ਅੱਗੇ ਲਿਖਿਆ, ‘ਇਥੇ ਵ੍ਹੀਲਚੇਅਰ ਵਾਲਾ ਵੀ ਕੰਮ ਕਰ ਰਿਹਾ ਹੈ ਤੇ ਹੱਥ-ਪੈਰ ਚੱਲਣ ਵਾਲਾ ਵੀ ਵਿਹਲਾ ਬੈਠਾ, ਇਹ ਦੁਨੀਆ ਦਾਰੀ ਹੈ।’ ਸੰਧੂ ਹੀ ਮੈਂ ਹਾਂ ਤੇ ਆਪਣੀ ਆਦਤ ਗੱਲ ਹੱਥ ਮਿਲਾ ਕੇ ਮੂੰਹ ’ਤੇ ਕਹਿਣ ਵਾਲੀ ਹੁੰਦੀ ਹੈ ਤੇ ਅਸੀਂ ਕਈ ਵਾਰ ਮਿਲੇ ਹਾਂ।’

PunjabKesari

ਗਗਨ ਨੇ ਅਖੀਰ ’ਚ ਲਿਖਿਆ, ‘ਬਾਕੀ ਜੇ ਕੋਈ ਹੋਰ ਵੀ ਚੀਜ਼ ਕਈ ਸਾਲਾਂ ਦੀ ਰਹਿ ਗਈ ਹੋਵੇ ਤਾਂ ਨੰਬਰ ਤੇਰੇ ਕੋਲ ਵੀ ਹੈ, ਨੰਬਰ ਮੇਰੇ ਕੋਲ ਵੀ। ਪਿੰਡ ਤੈਨੂੰ ਵੀ ਪਤਾ ਸੁਰ ਲਾ ਲੇਣੇ ਆ ਜਾਂ ਲਵਾ ਦਿੰਦੇ ਹਾਂ ਦਰਬਾਰੀ ਰਾਗ ਦੇ। ਹੁਣ ਤੂੰ ਗੁੱਸਾ ਕਰਨਾ ਕਰ ਲਈ, ਜਿਵੇਂ ਤੂੰ ਕਿਹਾ ਸੀ।’

ਗਗਨ ਕੋਕਰੀ ਦੀ ਇਸ ਪੋਸਟ ਤੋਂ ਸਾਫ ਹੈ ਕਿ ਉਸ ਨੇ ਗੈਰੀ ਸੰਧੂ ਦੇ ਕੁਮੈਂਟ ਨੂੰ ਲੈ ਕੇ ਆਪਣੀ ਭੜਾਸ ਕੱਢੀ ਹੈ।

ਇਹ ਸੀ ਮਾਮਲਾ
ਅਸਲ ’ਚ ਗੈਰੀ ਸੰਧੂ ਦੀ ਇਕ ਵੀਡੀਓ ਹਾਲ ਹੀ ’ਚ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ’ਚ ਗੈਰੀ ਗਾਇਕੀ ਛੱਡਣ ਦੀ ਗੱਲ ਕਰ ਰਿਹਾ ਹੈ। ਇਸ ’ਤੇ ਗੈਰੀ ਦੇ ਪ੍ਰਸ਼ੰਸਕ ਕਾਫੀ ਹੈਰਾਨ ਸਨ ਪਰ ਹਾਲ ਹੀ ’ਚ ਗੈਰੀ ਸੰਧੂ ਨੇ ਇਸ ’ਤੇ ਇਕ ਮਜ਼ੇਦਾਰ ਪ੍ਰਤੀਕਿਰਿਆ ਦੇ ਦਿੱਤੀ। ਇਕ ਪ੍ਰਸ਼ੰਸਕ ਨੇ ਗੈਰੀ ਨੂੰ ਕੁਮੈਂਟ ਕੀਤਾ, ‘ਉਹ ਭਰਾ ਮੇਰਿਆ ਗਾਉਣਾ ਨਾ ਛੱਡ ਦੇਈ, ਮੰਨ ਲਾ ਮੇਰੀ ਗੱਲ। ਜਿਵੇਂ ਦੀ ਵੀ ਆਵਾਜ਼ ਨਿਕਲਦੀ, ਅਸੀਂ ਸੁਣ ਲਿਆ ਕਰਨੇ ਆ ਗੀਤ।’

PunjabKesari

ਇਸ ’ਤੇ ਗੈਰੀ ਸੰਧੂ ਨੇ ਪ੍ਰਤੀਕਿਰਿਆ ਦਿੱਤੀ ਹੈ ਤੇ ਨਾਲ ਹੀ ਪਰਮੀਸ਼ ਵਰਮਾ, ਗਗਨ ਕੋਕਰੀ, ਨੀਟੂ ਸ਼ਟਰਾਂ ਵਾਲਾ ਤੇ ਹਰਮਨ ਚੀਮਾ ਨੂੰ ਟੈਗ ਕੀਤਾ ਹੈ। ਗੈਰੀ ਨੇ ਕੁਮੈਂਟ ਦਾ ਜਵਾਬ ਦਿੰਦਿਆਂ ਲਿਖਿਆ, ‘@rosekamalsandhu ਵੀਰ ਇਨ੍ਹਾਂ ਜਿੰਨਾ ਮਾੜਾ ਨਹੀਂ ਗਾਉਂਦਾ ਫਿਰ ਵੀ ਮੈਂ @parmishverma @gagankokri @neetu_shatran @harman.cheema.real ਭਾਵੇਂ ਇਹ ਸਭ ਗੁੱਸਾ ਕਰ ਲੈਣ, ਬਹੁਤ ਚਿਰ ਦੀ ਗੱਲ ਦਿਲ ’ਚ ਸੀ।’

PunjabKesari

ਗੈਰੀ ਸੰਧੂ ਦਾ ਇਹ ਕੁਮੈਂਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਤੇ ਇਸ ’ਤੇ ਹਰਮਨ ਚੀਮਾ ਦੀ ਪ੍ਰਤੀਕਿਰਿਆ ਵੀ ਆ ਗਈ ਹੈ। ਹਰਮਨ ਚੀਮਾ ਨੇ ਲਿਖਿਆ, ‘ਅਸੀਂ ਗੁੱਸਾ ਨਹੀਂ ਕਰਦੇ ਭਾਅ ਜੀ।’ ਇਸ ਤੋਂ ਬਾਅਦ ਗੈਰੀ ਨੇ ਹਰਮਨ ਚੀਮਾ ਨੂੰ ਮੁੜ ਟੈਗ ਕੀਤਾ ਤੇ ਸ਼ਾਨਦਾਰ ਵਾਲੀ ਇਮੋਜੀ ਵੀ ਬਣਾਈ।’

PunjabKesari

ਅਜੇ ਗੈਰੀ ਦੇ ਇਸ ਕੁਮੈਂਟ ’ਤੇ ਪਰਮੀਸ਼ ਵਰਮਾ ਤੇ ਨੀਟੂ ਸ਼ਟਰਾਂ ਵਾਲੇ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਨੋਟ– ਇਸ ਖ਼ਬਰ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Gagan Kokri
  • Garry Sandhu
  • Angry
  • Punjabi Singers
  • Controversy

ਸੋਨੂੰ ਸੂਦ ਵੱਲੋਂ ਕੀਤੀ ਜਾਂਦੀ ਸੇਵਾ ਨੂੰ ਲੈ ਕੇ ਉੱਠੇ ਸਵਾਲ ਤਾਂ ਅਦਾਕਾਰ ਨੇ ਦਿੱਤਾ ਮੋੜਵਾਂ ਜੁਆਬ

NEXT STORY

Stories You May Like

  • kamal haasan gives a sharp reply to elon musk
    Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ Elon Musk ਨੂੰ ਦਿੱਤਾ ਠੋਕਵਾਂ ਜਵਾਬ
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ
  • kapil sharma reveals daler mehndi underwent serious surgery
    ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ
  • pm carney responds to elon musk
    ਕੈਨੇਡਾ ਦੇ ਹੋਣਗੇ 4 ਟੋਟੇ ! ਐਲਨ ਮਸਕ ਦੇ ਬਿਆਨ 'ਤੇ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ
  • live telecast of death penalty to take place in the us
    ਅਮਰੀਕਾ 'ਚ ਸਜ਼ਾ-ਏ-ਮੌਤ ਦਾ ਹੋਵੇਗਾ ਲਾਈਵ ਟੈਲੀਕਾਸਟ, ਫ਼ੈਸਲੇ 'ਤੇ ਭੜਕਿਆ ਜ਼ਬਰਦਸਤ ਗੁੱਸਾ
  • mad sandhu social media influencer
    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
  • school  vada pav  student  demand  tukaram mundhe
    ਸਰ, ਸਕੂਲ 'ਚ ਵੜਾ ਪਾਵ ਚਾਲੂ ਕਰਵਾ ਦਿਓ, ਬੱਚੇ ਦੀ ਡਿਮਾਂਡ 'ਤੇ IAS ਤੁਕਾਰਾਮ ਨੇ ਦਿੱਤਾ ਇਹ ਜਵਾਬ
  • india in unga
    ਦਾਊਦ ਨੂੰ ਦੱਸ'ਤਾ 'ਭਾਰਤੀ' ਗੈਂਗਸਟਰ ! ਭਾਰਤ ਨੇ UN 'ਚ ਦਿੱਤਾ ਕਰਾਰਾ ਜਵਾਬ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
Trending
Ek Nazar
trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • guneet monga kapoor conducted my first ever audition  ayushmann khurrana
      ਗੁਨੀਤ ਮੋਂਗਾ ਕਪੂਰ ਨੇ ਲਿਆ ਸੀ ਮੇਰਾ ਪਹਿਲਾ ਆਡੀਸ਼ਨ: ਆਯੁਸ਼ਮਾਨ ਖੁਰਾਨਾ
    • veteran actress lashes out at rumors of financial crisis
      "ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...
    • jai hind    a patriotic song from the film   matrabhumi    has been released
      ਫਿਲਮ ‘ਮਾਤ੍ਰਭੂਮੀ’ ਦਾ ਦੇਸ਼ਭਗਤੀ ਗਾਣਾ ‘ਜੈ ਹਿੰਦ’ ਹੋਇਆ ਰਿਲੀਜ਼
    • influencer faizan adopt daughter blue drum muskan
      'ਨੀਲਾ ਡਰੰਮ' ਕਾਂਡ ਵਾਲੀ ਮੁਸਕਾਨ ਦੀ ਧੀ ਨੂੰ ਗੋਦ ਲਏਗਾ ਮੁੰਬਈ ਦਾ ਇਹ...
    • fwice writes to pm modi supporting daler mehndi
      ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...
    • mika singh amidst claims by cabinet minister subodh uniyal
      '35 ਲੱਖ ਰੁਪਏ ਕੈਸ਼ ਦਿੱਤੇ ਸੀ ਜਾਂ ਚੈੱਕ ?'; ਭਰਾ ਦਲੇਰ ਮਹਿੰਦੀ ਦੇ ਬਚਾਅ 'ਚ...
    • after the famous music director  his actor nephew also passes away
      ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...
    • ranbir kapoor was also a target of the shooters who opened fire on tiger shroff
      Tiger Shroff ’ਤੇ ਗੋਲੀਬਾਰੀ ਕਰਨ ਵਾਲੇ ਸ਼ੂਟਰਾਂ ਦੇ ਨਿਸ਼ਾਨੇ ’ਤੇ ਸਨ ਰਣਬੀਰ...
    • influencer  video  investment  youtube  instagram
      13 ਲੱਖ ਫੋਲੋਅਰਜ਼ ਵਾਲੇ ਇਨਫਲੂਐਂਸਰ ਨੇ ਕੀਤੀ ਖੁਦਕੁਸ਼ੀ, ਪਿਤਾ ਨੇ ਲਗਾਏ ਗੰਭੀਰ ਦੋਸ਼
    • anushka sen becomes global ambassador
      ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +