Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    1:55:43 PM

  • deadline set to make chandigarh drug free

    ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ,...

  • a major threat to the youth of punjab

    ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਪੰਜਾਬ ਪੁਲਸ...

  • shots fired at a house in phagwara

    ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ...

  • uk breakup

    ਟੁੱਟਣ ਕੰਢੇ ਪਹੁੰਚਿਆ UK ! ਬਣਨਗੇ 3 ਨਵੇਂ ਦੇਸ਼

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਜੇਲ੍ਹ ਤੋਂ ਰਿਹਾਅ ਹੋਏ ਰਾਜ ਕੁੰਦਰਾ ਦੇ ਪ੍ਰਤੀ ਗਹਿਣਾ ਵਸ਼ਿਸ਼ਠ ਨੇ ਜਤਾਈ ਚਿੰਤਾ, ਆਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਜੇਲ੍ਹ ਤੋਂ ਰਿਹਾਅ ਹੋਏ ਰਾਜ ਕੁੰਦਰਾ ਦੇ ਪ੍ਰਤੀ ਗਹਿਣਾ ਵਸ਼ਿਸ਼ਠ ਨੇ ਜਤਾਈ ਚਿੰਤਾ, ਆਖੀ ਇਹ ਗੱਲ

  • Edited By Aarti Dhillon,
  • Updated: 26 Sep, 2021 11:47 AM
Mumbai
gahina vashisht expresses concern over raj kundra released from jail
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅਦਾਕਾਰਾ ਗਹਿਣਾ ਵਸ਼ਿਸ਼ਠ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਹਾਲ ਹੀ 'ਚ ਸੁਪਰੀਮ ਕੋਰਟ ਨੇ ਪੋਰਨ ਕੇਸ 'ਚ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਗਾਈ ਹੈ। ਨਾਲ ਹੀ ਉਨ੍ਹਾਂ ਨੂੰ ਕ੍ਰਾਈਮ ਬ੍ਰਾਂਚ ਦੀ ਜਾਂਚ 'ਚ ਸਹਿਯੋਗ ਕਰਨ ਦਾ ਵੀ ਆਦੇਸ਼ ਦਿੱਤਾ ਹੈ। ਇਸ ਦੌਰਾਨ ਗਹਿਣਾ ਰਾਜ ਕੁੰਦਰਾ ਕੇਸ ਨੂੰ ਲੈ ਕੇ ਦਿੱਤੇ ਗਏ ਆਪਣੇ ਬਿਆਨ ਨੂੰ ਲੈ ਕੇ ਚਰਚਾ 'ਚ ਆ ਗਈ ਹੈ। ਉਨ੍ਹਾਂ ਨੇ ਦੋ ਮਹੀਨੇ ਬਾਅਦ ਜੇਲ੍ਹ ਤੋਂ ਰਿਹਾਅ ਹੋਏ ਸ਼ਿਲਪਾ ਸ਼ੈੱਟੀ ਦੇ ਪਤੀ ਦੇ ਪ੍ਰਤੀ ਚਿੰਤਾ ਪ੍ਰਗਟਾਈ ਹੈ।


ਦਰਅਸਲ ਜਦੋਂ ਗਹਿਣਾ ਵਸ਼ਿਸ਼ਠ ਤੋਂ ਪੁੱਛਿਆ ਗਿਆ ਕਿ ਕੀ ਉਹ ਜ਼ਮਾਨਤ ਤੋਂ ਬਾਅਦ ਰਾਜ ਕੁੰਦਰਾ ਨੂੰ ਮਿਲੀ? ਜਵਾਬ 'ਚ ਉਨ੍ਹਾਂ ਨੇ ਕਿਹਾ ਕਿ ਮੈਂ 5 ਮਹੀਨੇ ਤੱਕ ਜੇਲ੍ਹ 'ਚ ਰਹੀ ਅਤੇ ਮੇਰੇ ਕੋਲ ਕਿਸੇ ਦਾ ਨੰਬਰ ਨਹੀਂ ਹੈ। ਮੈਂ ਸਿਰਫ ਉਨ੍ਹਾਂ ਨਾਲ ਗੱਲ ਕਰ ਪਾ ਰਹੀ ਹਾਂ ਜੋ ਮੈਨੂੰ ਕਾਲ ਕਰਦੇ ਹਨ। ਮੈਨੂੰ ਨਹੀਂ ਲੱਗਦਾ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਜ ਕੁੰਦਰਾ ਨੇ ਅਜੇ ਆਪਣਾ ਫੋਨ ਨੂੰ ਸਵਿਚ ਆਫ ਕੀਤਾ ਹੋਵੇਗਾ। ਉਹ ਅਜੇ ਬਹੁਤ ਤਣਾਅ 'ਚ ਹੋਣਗੇ ਅਤੇ ਉਹ ਡਿਪ੍ਰੈਸ਼ਨ 'ਚ ਵੀ ਨਜ਼ਰ ਆ ਰਹੇ ਸਨ। ਉਨ੍ਹਾਂ ਨੂੰ ਆਪਣੇ ਪਰਿਵਾਰ ਨੂੰ ਸਮਾਂ ਦੇਣਾ ਚਾਹੀਦਾ। ਜਦੋਂ ਚੀਜ਼ਾਂ ਥੋੜ੍ਹੀਆਂ ਆਮ ਹੋ ਜਾਣਗੀਆਂ ਤਾਂ ਮੈਂ ਉਨ੍ਹਾਂ ਨਾਲ ਗੱਲ ਕਰਾਂਗੀ। 

Raj Kundra case: Gehana Vasisth says rape allegations are planted so she  stops supporting businessman | Entertainment News – India TV
ਗਹਿਣਾ ਵਸ਼ਿਸ਼ਠ ਸ਼ੁਰੂ ਤੋਂ ਹੀ ਪੋਰਨ ਕੇਸ 'ਚ ਫਸੇ ਰਾਜ ਕੁੰਦਰਾ ਦਾ ਬਚਾਅ ਕਰ ਰਹੀ ਹੈ। ਰਾਜ ਕੁੰਦਰਾ ਨੂੰ ਵੀ ਹਾਲ ਹੀ 'ਚ 2 ਮਹੀਨੇ ਬਾਅਦ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ। 
ਤੁਹਾਨੂੰ ਦੱਸ ਦੇਈਏ ਕਿ ਗਹਿਣਾ ਵਸ਼ਿਸ਼ਠ ਅਤੇ ਰਾਜ ਕੁੰਦਰਾ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਪੋਰਨ ਫਿਲਮਾਂ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ ਹਨ।

  • Gahina Vashisht
  • Raj Kundra
  • jail
  • shilpa Shetty
  • ਜੇਲ੍ਹ
  • ਗਹਿਣਾ ਵਸ਼ਿਸ਼ਠ
  • ਸੁਪਰੀਮ ਕੋਰਟ

ਦਿਲਜੀਤ ਦੌਸਾਂਝ ਨੇ ਸਾਂਝਾ ਕੀਤਾ 'ਹੌਂਸਲਾ ਰੱਖ' ਦਾ ਪੋਸਟਰ, ਸੋਨਮ ਬਾਜਵਾ ਦੇ ਨਾਲ ਸ਼ਹਿਨਾਜ਼ ਵੀ ਆਈ ਨਜ਼ਰ

NEXT STORY

Stories You May Like

  • ahmadiyya muslim community pakistan
    ਪਾਕਿ 'ਚ ਅਹਿਮਦੀਆ ਭਾਈਚਾਰੇ ਦੇ ਤਸ਼ਦੱਦ 'ਤੇ ਭੜਕੇ UN ਮਨੁੱਖੀ ਅਧਿਕਾਰ ਮਾਹਿਰ, ਆਖੀ ਇਹ ਗੱਲ
  • mecca pact
    ਪਾਕਿਸਤਾਨ ਦੇ ਗਲੇ ਦੀ ਹੱਡੀ ਨਾ ਬਣ ਜਾਵੇ 'ਮੱਕਾ ਪੈਕਟ' ! ਮਾਹਿਰਾਂ ਨੇ ਜਤਾਈ ਚਿੰਤਾ
  • himachal pradesh  boarding school  sikh student  rp singh
    ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ 'ਚ ਸਿੱਖ ਵਿਦਿਆਰਥੀ ਨਾਲ ਰੈਗਿੰਗ 'ਤੇ RP ਸਿੰਘ ਨੇ ਜਤਾਈ ਚਿੰਤਾ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • cjp protestors  5 lakhs  notice
    CJP ਪ੍ਰਦਰਸ਼ਨਕਾਰੀਆਂ ਨੂੰ 5 ਲੱਖ ਦੇ ਨੋਟਿਸ 'ਤੇ ਸੁਪਰੀਮ ਕੋਰਟ ਨਾਰਾਜ਼, CJI ਸੂਰਿਆਕਾਂਤ ਨੇ ਆਖੀ ਇਹ ਗੱਲ
  • education   rahul gandhi
    ਸਿੱਖਿਆ ਪ੍ਰਣਾਲੀ ਨੂੰ ਲੈ ਕੇ ਬੋਲੇ ਰਾਹੁਲ ਗਾਂਧੀ, ਆਖੀ ਇਹ ਗੱਲ
  • dirt  tutti frutti  video viral  food safety
    ਗੰਦਗੀ ਵਿਚਾਲੇ ਟੂਟੀ-ਫਰੂਟੀ ਬਣਾਏ ਜਾਣ ਦਾ ਵੀਡੀਓ ਵਾਇਰਲ, ਲੋਕਾਂ ਨੇ ਜਤਾਈ ਚਿੰਤਾ
  • cheng lei
    ਆਪਣੇ ਹੀ ਨਾਗਰਿਕਾਂ ਨੂੰ ਦੁਸ਼ਮਣ ਸਮਝਣ ਲੱਗਾ ਚੀਨ ! ਜੇਲ੍ਹ 'ਚੋਂ ਰਿਹਾਅ ਹੋਈ ਪੱਤਰਕਾਰ ਨੇ ਖੋਲ੍ਹੇ 'ਰਾਜ਼'
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
Trending
Ek Nazar
imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • hanuman ansh   grosses over  220 crore at the box office
      ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227...
    • pakistani actress mahira khan announces pregnancy
      41 ਸਾਲ ਦੀ ਉਮਰ 'ਚ ਦੂਜੀ ਵਾਰ ਮਾਂ ਬਣੇਗੀ ਅਦਾਕਾਰਾ ਮਾਹਿਰਾ ਖਾਨ, ਪ੍ਰਸ਼ੰਸਕਾਂ...
    • akanksha chamola unfollows gaurav khanna  removes pics with estranged husband
      ਆਕਾਂਕਸ਼ਾ ਚਮੋਲਾ ਨੇ Insta ਤੋਂ ਗੌਰਵ ਖੰਨਾ ਨੂੰ ਕੀਤਾ ਅਨਫਾਲੋ, ਪਤੀ ਨਾਲ ਬਿਤਾਏ...
    • anupriya nagar  producer of the film   hanuman ansh    visits shri kainchi dham
      ਫਿਲਮ "ਹਨੂੰਮਾਨ ਅੰਸ਼" ਦੀ ਨਿਰਮਾਤਾ ਅਨੁਪ੍ਰਿਆ ਨਾਗਰ ਨੇ ਸ਼੍ਰੀ ਕੈਂਚੀ ਧਾਮ ਦਾ...
    • no trailer release for  the paradise
      ਨਹੀਂ ਰਿਲੀਜ਼ ਹੋਵੇਗਾ "ਦਿ ਪੈਰਾਡਾਈਜ਼" ਦਾ ਟ੍ਰੇਲਰ
    • rohit saraf to appear in three distinct roles
      ਰੋਹਿਤ ਸਰਾਫ 3 ਵੱਖ-ਵੱਖ ਭੂਮਿਕਾਵਾਂ 'ਚ ਆਉਣਗੇ ਨਜ਼ਰ
    •   thalapathy vijay   and   thala   ajith share a warm meeting at silverstone
      ਸਿਲਵਰਸਟੋਨ ਟ੍ਰੈਕ 'ਤੇ ਮਿਲੇ 'ਥਾਲਾ' ਅਜੀਤ ਤੇ 'ਥਾਲਾਪਤੀ' ਵਿਜੇ, ਵੀਡੀਓ...
    • mirzapur  the movie   grosses over  200 crore at the box office
      ਬਾਕਸ ਆਫਿਸ 'ਤੇ ਛਾਈ "ਮਿਰਜ਼ਾਪੁਰ: ਦਿ ਮੂਵੀ", 200 ਕਰੋੜ ਰੁਪਏ ਦਾ ਅੰਕੜਾ ਕੀਤਾ...
    • punjabi singer gulab sidhu
      ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
    • harman brar breaks silence on relationship with parmish verma
      'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +