Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:15:55 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਗੈਲ ਗੈਡੋਟ ਦੀ ਫ਼ਿਲਮ 'ਵੰਡਰ ਵੂਮੈਨ 1984' ਓ.ਟੀ.ਟੀ. 'ਤੇ ਤਿੰਨ ਭਾਸ਼ਾਵਾਂ 'ਚ ਹੋਵੇਗੀ ਰਿਲੀਜ਼

ENTERTAINMENT News Punjabi(ਤੜਕਾ ਪੰਜਾਬੀ)

ਗੈਲ ਗੈਡੋਟ ਦੀ ਫ਼ਿਲਮ 'ਵੰਡਰ ਵੂਮੈਨ 1984' ਓ.ਟੀ.ਟੀ. 'ਤੇ ਤਿੰਨ ਭਾਸ਼ਾਵਾਂ 'ਚ ਹੋਵੇਗੀ ਰਿਲੀਜ਼

  • Edited By Aarti Dhillon,
  • Updated: 15 May, 2021 01:55 PM
Mumbai
gail gadot s film wonder woman 1984 was released on ott
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਹਾਲੀਵੁੱਡ ਅਦਾਕਾਰਾ ਗੈਲ ਗੈਡੋਟ ਦੀ ਫਿਲਮ ‘ਵੰਡਰ ਵੂਮੈਨ 1984' ਬੀਤੇ ਸਾਲ ਦਸੰਬਰ ਦੇ ਮਹੀਨੇ ’ਚ ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋਈ ਸੀ। ਉਸ ਸਮੇਂ ਭਾਰਤ ’ਚ ਕੋਰੋਨਾ ਦੇ ਚੱਲਦੇ ਇਹ ਫ਼ਿਲਮ ਸਹੀ ਢੰਗ ਨਾਲ ਰਿਲੀਜ਼ ਨਹੀਂ ਹੋ ਸਕੀ ਸੀ। ਕੁਝ ਕੁ ਸਿਨੇਮਾਘਰਾਂ ’ਚ ਰਿਲੀਜ਼ ਹੋਣ ਕਾਰਨ ਇਸ ਨੂੰ ਉਹ ਰਿਸਪਾਂਸ ਨਹੀਂ ਮਿਲਿਆ ਜਿਵੇਂ ਦਾ ਮੇਕਰਸ ਉਮੀਦ ਕਰ ਰਹੇ ਸਨ।
ਚਾਰ ਭਾਸ਼ਾਵਾਂ ’ਚ ਹੋਵੇਗੀ ਰਿਲੀਜ਼
ਭਾਰਤ ’ਚ ਗੈਲ ਗੈਡੋਟ ਦੇ ਪ੍ਰਸ਼ੰਸਕ ਫ਼ਿਲਮ ਦੇ ਓ.ਟੀ.ਟੀ ’ਤੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਸੀ। ਹੁਣ ਉਨ੍ਹਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਫ਼ਿਲਮ 15 ਮਈ ਨੂੰ ਓ.ਟੀ.ਟੀ. ਪਲੇਟਫਾਰਮ ਐਮਾਜ਼ੋਨ ਪ੍ਰਾਈਮ ਵੀਡੀਓ ’ਤੇ ਸਟ੍ਰੀਮ ਕੀਤੀ ਜਾਵੇਗੀ। ਇਸ ਨੂੰ ਅੰਗਰੇਜ਼ੀ, ਹਿੰਦੀ, ਤਮਿਲ, ਤੇਲੁਗ ਸਮੇਤ ਕੁੱਲ 4 ਭਾਸ਼ਾਵਾਂ ’ਚ ਰਿਲੀਜ਼ ਕੀਤਾ ਜਾਵੇਗਾ।

PunjabKesari
ਪ੍ਰਸ਼ੰਸਕ ਹਨ ਕਾਫ਼ੀ ਉਤਸ਼ਾਹਿਤ
ਸੁਪਰ ਹੀਰੋ ਵਾਲੀ ਸਾਲ 2017 ’ਚ ਆਈ ਇਹ ਫਿਲਮ ‘ਵੰਡਰ ਵੂਮੈਨ’ ਦਾ ਸੀਕੁਅਲ ਹੈ। ਇਹ ਫ਼ਿਲਮ ਡੀ.ਸੀ. ਸਟੂਡੀਓਜ਼ ਨੇ ਬਣਾਈ ਹੈ। ਇਹ ਫ਼ਿਲਮ ਇਕ ਵੱਡੇ ਬਜਟ ਦੀ ਫ਼ਿਲਮ ਹੈ, ਜਿਸ ਨੂੰ ਬਣਾਉਣ ’ਚ 850 ਮਿਲੀਅਨ ਡਾਲਰ ਦਾ ਖਰਚਾ ਆਇਆ। ਫਿਲਮ ’ਚ ਗੈਲ ਗੈਡੋਟ ਤੋਂ ਇਲਾਵਾ ਕ੍ਰਿਸ ਪਾਈਨ, ਪੈਡਰੋ ਪਾਸਕਲ ਤੇ ਕ੍ਰਿਸਟਨ ਵਿਗ ਜਿਹੇ ਅਦਾਕਾਰ ਵੀ ਹਨ। ਹੁਣ ਪ੍ਰਸ਼ੰਸਕ ਅੱਜ ਤੋਂ ਇਸ ਫ਼ਿਲਮ ਨੂੰ ਦੇਖ ਸਕਣਗੇ। ਅਜਿਹੇ ’ਚ ਪ੍ਰਸ਼ੰਸਕ ਫ਼ਿਲਮ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਨ।

PunjabKesari

ਗੈਲ ਗੈਡੋਟ ਨੇ 2009 ’ਚ ਕੀਤੀ ਸੀ ਕਰੀਅਰ ਦੀ ਸ਼ੁਰੂਆਤ
ਗੈਲ ਗੈਡੋਟ ਦੀ ਇਸ ਫ਼ਿਲਮ ਨੂੰ 2020 ਦਸੰਬਰ ’ਚ ਪੂਰੀ ਦੁਨੀਆ ’ਚ ਇਕੱਠੇ ਸਿਨੇਮਾਘਰਾਂ ’ਚ ਰਿਲੀਜ਼ ਕੀਤਾ ਗਿਆ ਸੀ ਪਰ ਭਾਰਤ ’ਚ ਉਸ ਸਮੇਂ ਸਿਨੇਮਾਘਰ ਬੰਦ ਸਨ ਤਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਇਸ ਫ਼ਿਲਮ ਨੂੰ ਸਿਨੇਮਾਘਰਾਂ ’ਚ ਨਾ ਦੇਖ ਪਾਉਣ ਦੀ ਵਜ੍ਹਾ ਨਾਲ ਕਾਫ਼ੀ ਦੁਖ਼ੀ ਹੋਏ ਸਨ। ਗੈਲ ਗੈਡੋਟ ਇਜ਼ਰਾਈਲ ਦੀ ਰਹਿਣ ਵਾਲੀ ਹੈ ਅਤੇ 2009 ’ਚ ਉਨ੍ਹਾਂ ਨੇ ਹਾਲੀਵੁੱਡ ’ਚ ਆਪਣਾ ਕਰੀਅਰ ਸ਼ੁਰੂ ਕੀਤਾ ਸੀ। ਉਨ੍ਹਾਂ ਨੇ ਫ਼ਿਲਮ ‘ਫਾਸਟ ਐਂਡ ਫਿਊਰਿਅਸ’ ’ਚ ਪਹਿਲਾਂ ਰੋਲ ਮਿਲਿਆ ਜਿਸ ਤੋਂ ਬਾਅਦ ਹੁਣ ਤੱਕ ਉਨ੍ਹਾਂ ਦੀ 9 ਫ਼ਿਲਮ ’ਚ ਖਤਰਨਾਕ ਸਟੰਟ ਕਰਦੇ ਹੋਏ ਜਲਦੀ ਹੀ ਨਜ਼ਰ ਆਉਣ ਵਾਲੀ ਹੈ। 

  • Gail Gadot
  • film Wonder Woman 1984
  • released OTT
  • ਗੈਲ ਗੈਡੋਟ
  • ਵੰਡਰ ਵੂਮੈਨ 1984
  • ਰਿਲੀਜ਼

ਕੋਰੋਨਾ ਆਫ਼ਤ ਦੌਰਾਨ ਕਾਰਤਿਨ ਨੇ ਵਧਾਇਆ ਮਦਦ ਦਾ ਹੱਥ, ਪਿ੍ਰਯੰਕਾ ਚੋਪੜਾ ਦੀ ਫਾਊਂਡੇਸ਼ਨ ’ਚ ਦਾਨ ਕੀਤੇ 5 ਲੱਖ

NEXT STORY

Stories You May Like

  • country will never forget the  genocide  of sikhs that took place in 1984
    ਦੇਸ਼ 1984 ’ਚ ਹੋਈ ਸਿੱਖਾਂ ਦੀ ‘ਨਸਲਕੁਸ਼ੀ’ ਨੂੰ ਕਦੇ ਨਹੀਂ ਭੁੱਲੇਗਾ : ਨਿਤਿਨ ਨਬੀਨ
  • sach ka daira    a song from the film   daira    released in b praak  s voice
    ਕਰੀਨਾ ਤੇ ਪ੍ਰਿਥਵੀਰਾਜ ਦੀ ਫ਼ਿਲਮ 'ਦਾਇਰਾ' ਦਾ ਗਾਣਾ 'ਸੱਚ ਕਾ ਦਾਇਰਾ' ਬੀ ਪ੍ਰਾਕ ਦੀ ਆਵਾਜ਼ 'ਚ ਰਿਲੀਜ਼
  • three arrested with heroin and a pistol
    ਹੈਰੋਇਨ ਤੇ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • actor suriya  s upcoming film   scene   to release on november 6
    ਅਦਾਕਾਰ ਸੂਰਿਆ ਦੀ ਆਉਣ ਵਾਲੀ ਫਿਲਮ "ਸੀਨ" 6 ਨਵੰਬਰ ਨੂੰ ਹੋਵੇਗੀ ਰਿਲੀਜ਼
  • anurag kashyap produced  little thomas  to release on october 23
    ਅਨੁਰਾਗ ਕਸ਼ਯਪ ਦੀ ਫਿਲਮ 'ਲਿਟਲ ਥਾਮਸ' 23 ਅਕਤੂਬਰ ਨੂੰ ਹੋਵੇਗੀ ਰਿਲੀਜ਼
  • hanuman ansh
    200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ ਵਿਦੇਸ਼ਾਂ 'ਚ ਰਿਲੀਜ਼
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • anupam kher receives commendation from georgia governor
      "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ...
    • randeep hooda dedicates national award to daughter nyomika  family
      ਰਣਦੀਪ ਹੁੱਡਾ ਨੇ ਧੀ ਨਿਓਮਿਕਾ, ਪਰਿਵਾਰ ਤੇ ਫਿਲਮ ਦੀ ਟੀਮ ਨੂੰ ਸਮਰਪਿਤ ਕੀਤਾ...
    • kartik aaryan visits lalbaugcha raja with national award
      ਰਾਸ਼ਟਰੀ ਪੁਰਸਕਾਰ ਲੈ ਕੇ ਲਾਲਬਾਗਚਾ ਰਾਜਾ ਦੇ ਦਰਬਾਰ ਪਹੁੰਚੇ ਕਾਰਤਿਕ ਆਰੀਅਨ
    • learned from neena gupta do what you love  sandeepa dhar
      ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
    • famous actor  s health deteriorates  admitted to the icu
      ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...
    • the star cast of   tut paini english ne   arrives at jag bani  s office
      ਜਗ ਬਾਣੀ’ ਦੇ ਵਿਹੜੇ ਪਹੁੰਚੀ ‘ਟੁੱਟ ਪੈਣੀ ਇੰਗਲਿਸ਼ ਨੇ’ ਦੀ ਸਟਾਰਕਾਸਟ ; ਕਿਹਾ-...
    • rs 200 crore extortion case  court rejects plea to name jacqueline as an accused
      200 ਕਰੋੜ ਦੀ ਵਸੂਲੀ ਦਾ ਮਾਮਲਾ; ਜੈਕਲੀਨ ਨੂੰ ਮੁਲਜ਼ਮ ਬਣਾਉਣ ਦੀ ਮੰਗ ਅਦਾਲਤ ਨੇ...
    • one night stand with shah rukh khan govinda s wife sunita
      ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...
    • president droupadi murmu advertisement artist
      'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..!...
    • big blow to malayalam cinema
      ਮਲਿਆਲਮ ਸਿਨੇਮਾ ਨੂੰ ਵੱਡਾ ਝਟਕਾ: ਮਸ਼ਹੂਰ ਅਭਿਨੇਤਰੀ ਦਾ 85 ਸਾਲ ਦੀ ਉਮਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +