Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    8:38:51 PM

  • high court strict action on human trafficking via donkey route

    ਡੌਂਕੀ ਰੂਟ ਜ਼ਰੀਏ ਮਨੁੱਖੀ ਤਸਕਰੀ 'ਤੇ ਹਾਈਕੋਰਟ ਨੇ...

  • power cut in punjab

    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ...

  • new orders issued regarding gas agencies and petrol pumps in nawanshahr

    ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਗੌਰੀ ਖਾਨ ਨੇ ਕਬੂਲ ਕੀਤਾ ਇਸਲਾਮ! ਜਾਣੋ ਤਸਵੀਰ ਦੀ ਸੱਚਾਈ

ENTERTAINMENT News Punjabi(ਤੜਕਾ ਪੰਜਾਬੀ)

ਗੌਰੀ ਖਾਨ ਨੇ ਕਬੂਲ ਕੀਤਾ ਇਸਲਾਮ! ਜਾਣੋ ਤਸਵੀਰ ਦੀ ਸੱਚਾਈ

  • Edited By Priyanka,
  • Updated: 07 Jan, 2025 12:32 PM
New Delhi
gauri khan converted to islam after 34 years of marriage
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸੋਸ਼ਲ ਮੀਡੀਆ ਅਤੇ AI ਦੇ ਯੁੱਗ 'ਚ ਇੱਕ ਤਸਵੀਰ ਜਾਂ ਵੀਡੀਓ ਵਾਇਰਲ ਹੋਣ 'ਚ ਦੇਰ ਨਹੀਂ ਲੱਗਦੀ ਪਰ ਹੈਰਾਨੀ ਹੁੰਦੀ ਹੈ ਜਦੋਂ ਤਸਵੀਰ ਨਾਲ ਛੇੜਛਾੜ ਕਰਕੇ ਤੱਥਾਂ ਨਾਲ ਛੇੜਛਾੜ ਕੀਤੀ ਜਾਂਦੀ ਹੈ। ਅਜਿਹਾ ਹੀ ਕੁਝ ਸ਼ਾਹਰੁਖ ਖਾਨ ਦੇ ਪਰਿਵਾਰ ਨਾਲ ਵੀ ਹੋਇਆ ਹੈ। ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਜਿਸ 'ਚ ਗੌਰੀ ਖਾਨ, ਸ਼ਾਹਰੁਖ ਖਾਨ, ਆਰੀਅਨ ਖਾਨ ਦੇ ਚਿਹਰੇ ਨਜ਼ਰ ਆ ਰਹੇ ਹਨ। ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਕਿੰਗ ਖਾਨ ਦਾ ਪਰਿਵਾਰ ਨਵੇਂ ਸਾਲ ਦੇ ਮੌਕੇ 'ਤੇ ਮੱਕਾ ਗਿਆ ਸੀ ਪਰ ਸੱਚਾਈ ਕੁਝ ਹੋਰ ਹੈ। ਆਓ ਦੱਸਦੇ ਹਾਂ।ਇਸ ਵਾਇਰਲ ਤਸਵੀਰ ‘ਚ ਦਾਅਵਾ ਕੀਤਾ ਗਿਆ ਹੈ ਕਿ ਸ਼ਾਹਰੁਖ ਖਾਨ ਨੇ ਆਪਣੇ ਪਰਿਵਾਰ ਨਾਲ ਮੱਕਾ ‘ਚ ਨਵੇਂ ਸਾਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਪਤਨੀ ਨੇ ਇਸਲਾਮ ਕਬੂਲ ਕਰ ਲਿਆ। ਹਾਲਾਂਕਿ ਹੁਣ ਇਸ ਤਸਵੀਰ ਦਾ ਸੱਚ ਸਾਹਮਣੇ ਆ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਹ ਤਸਵੀਰ ਅਸਲ ‘ਚ ਫਰਜ਼ੀ ਹੈ।

ਇਹ ਵੀ ਪੜ੍ਹੋ-ਰੁਬੀਨਾ ਬਾਜਵਾ ਨੇ ਖ਼ਾਸ ਅੰਦਾਜ਼ ਨਾਲ ਪਤੀ ਨੂੰ ਵਰ੍ਹੇਗੰਢ ਦੀ ਦਿੱਤੀ ਵਧਾਈ

AI ਨੇ ਬਣਾਈ Fake ਤਸਵੀਰ
ਇਕ ਰਿਪੋਰਟ ਮੁਤਾਬਕ ਸ਼ਾਹਰੁਖ ਖਾਨ ਦੇ ਪਰਿਵਾਰ ਦੀ ਇਹ ਤਸਵੀਰ AI ਹੈ। AI ਦੀ ਇਹ ਤਸਵੀਰ ਤੇਜ਼ੀ ਨਾਲ ਵਾਇਰਲ ਹੋਣ ਲੱਗੀ, ਜਿਸ ਤੋਂ ਬਾਅਦ ਗੌਰੀ ਦੇ ਧਰਮ ਪਰਿਵਰਤਨ ਦੀਆਂ ਅਫਵਾਹਾਂ ਨੇ ਜ਼ੋਰ ਫੜ ਲਿਆ। ਹਾਲਾਂਕਿ ਇਹ ਤਸਵੀਰ ਫਰਜ਼ੀ ਹੈ। ਤੁਹਾਨੂੰ ਦੱਸ ਦੇਈਏ, ਗੌਰੀ ਖਾਨ ਦਾ ਜਨਮ ਇੱਕ ਪੰਜਾਬੀ ਹਿੰਦੂ ਪਰਿਵਾਰ 'ਚ ਹੋਇਆ ਹੈ।

ਇਹ ਵੀ ਪੜ੍ਹੋ-Sky Force ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਅਕਸ਼ੈ ਕੁਮਾਰ ਨੇ ਟ੍ਰੋਲਸ ਨੂੰ ਦਿੱਤਾ ਜਵਾਬ

34 ਸਾਲ ਪਹਿਲਾਂ ਹੋਇਆ ਇਹ ਵਿਆਹ
ਜੋੜੇ ਨੇ ਸਾਲ 1991 'ਚ ਵਿਆਹ ਕੀਤਾ ਹੈ ਅਤੇ ਇਸ ਵਿਆਹ ਤੋਂ ਉਨ੍ਹਾਂ ਦੇ ਤਿੰਨ ਬੱਚੇ ਹਨ- ਸੁਹਾਨਾ ਖਾਨ, ਆਰੀਅਨ ਖਾਨ ਅਤੇ ਅਬ੍ਰਾਹਮ ਖਾਨ। ਸ਼ਾਹਰੁਖ ਖਾਨ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਉਨ੍ਹਾਂ ਦੀ ਧੀ ਸੁਹਾਨਾ ਖਾਨ ਨੇ ਜ਼ੋਇਆ ਅਖਤਰ ਦੀ ਫਿਲਮ ‘ਦਿ ਆਰਚੀਜ਼’ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ। ਇਸ ਦੇ ਨਾਲ ਹੀ ਆਰੀਅਨ ਖਾਨ ਜਲਦ ਹੀ ਨਿਰਦੇਸ਼ਕ ਦੇ ਤੌਰ ‘ਤੇ ਫਿਲਮਾਂ ਦੀ ਦੁਨੀਆ ‘ਚ ਐਂਟਰੀ ਕਰਨ ਲਈ ਤਿਆਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 

  • Gauri Khan
  • converted
  • Islam
  • 34 years
  • marriage
  • Fact Check
  • pics
  • jagbani

Sky Force ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਅਕਸ਼ੈ ਕੁਮਾਰ ਨੇ ਟ੍ਰੋਲਸ ਨੂੰ ਦਿੱਤਾ ਜਵਾਬ

NEXT STORY

Stories You May Like

  • 6 year old amyra shines in the chess world
    ਸ਼ਤਰੰਜ ਦੀ ਦੁਨੀਆ 'ਚ ਛਾਈ 6 ਸਾਲਾ ਅਮਾਇਰਾ ਖਾਨ, ਇੰਟਰਨੈਸ਼ਨਲ ਰੇਟਿਡ ਖਿਡਾਰੀ ਨੂੰ ਹਰਾ ਰਚਿਆ ਇਤਿਹਾਸ
  • cred launches biometric authentication for upi payments
    ਕ੍ਰੈਡ ਨੇ 5,000 ਰੁਪਏ ਤੱਕ ਦੇ UPI ਭੁਗਤਾਨ ਲਈ ਬਾਇਓਮੈਟ੍ਰਿਕ ਪ੍ਰਮਾਣੀਕਰਨ ਕੀਤਾ ਸ਼ੁਰੂ
  • transgender creates ruckus over job in private hospital in jalandhar
    ਜਲੰਧਰ 'ਚ ਨਿੱਜੀ ਹਸਪਤਾਲ 'ਚ ਨੌਕਰੀ ਨੂੰ ਲੈ ਕੇ ਕਿੰਨਰ ਨੇ ਕੀਤਾ ਹੰਗਾਮਾ
  • babil khan shares emotional post remembering his father  irrfan khan
    ਬਾਬਿਲ ਖਾਨ ਨੇ ਆਪਣੇ ਪਿਤਾ ਇਰਫਾਨ ਖਾਨ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਭਾਵੁਕ ਪੋਸਟ
  • narendra modi  child  picture viral  social media
    PM ਮੋਦੀ ਦੀ ਗੋਦੀ 'ਚ ਖੇਡਦਾ ਨਜ਼ਰ ਆਇਆ ਨੰਨ੍ਹਾ ਦੋਸਤ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਕਿਊਟ ਤਸਵੀਰ
  • daljit singh giljian  district president of congress party  hoshiarpur
    'ਆਪ' ਸਰਕਾਰ ਸੱਚਾਈ ਨੂੰ ਕੁਚਲਣ ਲਈ ਸਰਕਾਰੀ ਤਾਕਤ ਦੀ ਖੁੱਲ੍ਹੇਆਮ ਕਰ ਰਹੀ ਦੁਰਵਰਤੋਂ : ਗਿਲਜੀਆਂ
  • time traveler returns from the year 2118
    ਸਾਲ 2118 ਤੋਂ ਪਰਤਿਆ ‘ਟਾਈਮ ਟ੍ਰੈਵਲਰ’! ਬਜ਼ੁਰਗ ਨੇ ਭਵਿੱਖ ਦੀ ਤਸਵੀਰ ਦਿਖਾ ਕੇ ਕੀਤੇ ਹੈਰਾਨੀਜਨਕ ਖੁਲਾਸੇ
  • delhi hc protects actor sonakshi sinha  s personality rights
    ਬਿਨਾਂ ਇਜਾਜ਼ਤ ਨਹੀਂ ਵਰਤ ਸਕੋਗੇ ਸੋਨਾਕਸ਼ੀ ਦੀ ਆਵਾਜ਼ ਤੇ ਤਸਵੀਰ, ਅਦਾਲਤ ਨੇ ਲਾਈ ਰੋਕ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ...
  • shri ram navami utsav committee shobha yatra jalandhar
    ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ...
  • major accident in jalandhar uncle and nephew die due to roof collapse
    ਜਲੰਧਰ 'ਚ ਵਾਪਰਿਆ ਵੱਡਾ ਹਾਦਸਾ! ਛੱਤ ਡਿੱਗਣ ਕਾਰਨ ਚਾਚਾ-ਭਤੀਜੇ ਦੀ ਮੌਤ
  • a trolley full of potatoes overturned at pap chowk
    PAP ਚੌਂਕ ‘ਤੇ ਆਲੂਆਂ ਨਾਲ ਭਰੀ ਟਰਾਲੀ ਪਲਟੀ, ਸੜਕ ‘ਤੇ ਖਿਲਰੇ ਆਲੂ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ ਖ਼ੁਲਾਸੇ
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
Trending
Ek Nazar
major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • pawan kalyan welcomes wife to instagram
      ਪਵਨ ਕਲਿਆਣ ਦੀ ਪਤਨੀ ਨੇ ਇੰਸਟਾਗ੍ਰਾਮ 'ਤੇ ਰੱਖਿਆ ਕਦਮ, ਅਦਾਕਾਰ ਨੇ ਖ਼ਾਸ ਅੰਦਾਜ਼...
    • mahakumbh viral girl  monalisa  sanoj mishra
      ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...
    • ss rajamouli constructs lavish set in hyderabad for film   varanasi
      SS ਰਾਜਾਮੌਲੀ ਨੇ ਹੈਦਰਾਬਾਦ 'ਚ ਵਸਾਇਆ 'ਵਾਰਾਣਸੀ', ਮਹੇਸ਼ ਬਾਬੂ ਦੀ ਫ਼ਿਲਮ ਲਈ...
    • parvathy to appear in hrithik roshan  s web series   storm
      ਰਿਤਿਕ ਰੋਸ਼ਨ ਦੀ ਵੈੱਬ ਸੀਰੀਜ਼ "ਸਟੋਰਮ" ਮੁੱਖ ਭੂਮਿਕਾ ਨਿਭਾਏਗੀ ਅਦਾਕਾਰਾ ਪਾਰਵਤੀ
    • police complaint filed against   dhurandhar   sequel
      ਵਿਵਾਦਾਂ ਦੇ ਘੇਰੇ 'ਚ 'ਧੁਰੰਦਰ-2', ਰਣਵੀਰ ਸਿੰਘ ਖਿਲਾਫ ਸਿੱਖ ਜਥੇਬੰਦੀ ਨੇ...
    • neha dhupia dismisses rumors of joining the show   the traitors
      ਕਰਨ ਜੌਹਰ ਦੇ ਸ਼ੋਅ 'ਟ੍ਰੇਟਰ' 'ਚ ਨਜ਼ਰ ਆਵੇਗੀ ਨੇਹਾ ਧੂਪੀਆ? ਅਦਾਕਾਰਾ ਨੇ...
    • punjab doctor s grand entry in dhurandar 2
      ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...
    • arjun rampal  s new project announced amid   dhurandhar 2   success
      'ਧੁਰੰਦਰ 2' ਦੀ ਸਫਲਤਾ ਦਰਮਿਆਨ ਅਰਜੁਨ ਰਾਮਪਾਲ ਦਾ ਵੱਡਾ ਧਮਾਕਾ, ਹੱਥ ਲੱਗਾ ਇਕ...
    • athiya shetty celebrates her   jaana   evaarah  s first birthday  shares glimpse
      1 ਸਾਲ ਦੀ ਹੋਈ ਕ੍ਰਿਕਟਰ KL ਰਾਹੁਲ ਦੀ ਧੀ 'ਇਵਾਰਾ', ਆਥੀਆ ਸ਼ੈੱਟੀ ਨੇ ਸਾਂਝੀਆਂ...
    • sidharth malhotra and tamannaah bhatia  s film   vvan   release date announced
      ਸਿਧਾਰਥ ਮਲਹੋਤਰਾ ਤੇ ਤਮੰਨਾ ਭਾਟੀਆ ਦੀ ਫਿਲਮ 'Vvan' ਦੀ ਰਿਲੀਜ਼ ਦਾ ਹੋਇਆ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +